news

Jagga Chopra

Articles by this Author

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ
  • ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦੇ ਨਿਪਟਾਰੇ ਲਈ ਕੇਂਦਰੀ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਯਤਨ ਕਰਨ ਦੀ ਵਕਾਲਤ
  • ਠੋਸ ਹੱਲ ਨਾ ਹੋਣ ਸਦਕਾ ਕਿਸਾਨ ਸਾੜਦੇ ਹਨ ਪਰਾਲੀ
  • ਪੰਜਾਬ ਨੂੰ ਮੌਕਿਆਂ ਦੇ ਧਰਤੀ ਦੱਸਦਿਆਂ ਖੂਬੀਆਂ ਗਿਣਾਈਆਂ

ਐਸ.ਏ.ਐਸ.ਨਗਰ, 20 ਫਰਵਰੀ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ

ਲਖਨਊ ਵਿੱਚ ਫਲਾਈਓਵਰ ਤੋਂ 30 ਫੁੱਟ ਹੇਠਾਂ ਡਿੱਗੀ ਬੋਲੈਰੋ, ਤਿੰਨ ਨੌਜਵਾਨਾਂ ਦੀ ਮੌਤ

ਲਖਨਊ, 19 ਫਰਵਰੀ : ਲਖਨਊ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਘਟਨਾ ਦੇਰ ਰਾਤ ਇੱਕ ਵਜੇ ਦੀ ਹੈ। ਬੋਲੈਰੋ ਸਵਾਰ ਕੁਝ ਲੋਕ ਅਯੁੱਧਿਆ ਤੋਂ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਅਚਾਨਕ ਬੇਕਾਬੂ ਹੋਈ ਬੋਲੈਰੋ ਰੇਲਿੰਗ ਤੋੜਦੀ ਹੋਈ ਪੋਲੀਟੈਕਨਿਕ ਫਲਾਈਓਵਰ ਤੋਂ 30 ਫੁੱਟ ਹੇਠਾਂ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇੱਕ ਨੌਜਵਾਨ

ਭਾਰਤ ਨੇ ਆਸਟ੍ਰੇਲੀਆ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਪਹਿਲੇ ਮੈਚ 'ਚ ਹਾਰਦਿਕ ਪੰਡਯਾ ਕਰਨਗੇ ਕਪਤਾਨੀ 

ਨਵੀਂ ਦਿੱਲੀ, 19 ਫਰਵਰੀ : ਭਾਰਤ ਨੇ ਆਸਟ੍ਰੇਲੀਆ ਖਿਲਾਫ ਆਉਣ ਵਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਵਨਡੇ ‘ਚ ਰੋਹਿਤ ਸ਼ਰਮਾ ਦੀ ਜਗ੍ਹਾ ਹਾਰਦਿਕ ਪੰਡਯਾ ਕਪਤਾਨੀ ਕਰਨਗੇ। ਰੋਹਿਤ ਨਿੱਜੀ ਕਾਰਨਾਂ ਕਰਕੇ ਪਹਿਲੇ ਵਨਡੇ ਵਿੱਚ ਚੋਣ ਲਈ ਉਪਲਬਧ ਨਹੀਂ ਹੋਣਗੇ। ਬੀਸੀਸੀਆਈ ਨੇ ਵਨਡੇ ਦੇ ਬਾਕੀ ਦੋ ਟੈਸਟ ਮੈਚਾਂ ਅਤੇ 4 ਮੈਚਾਂ ਲਈ ਟੀਮ ਦਾ

ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ ਦੂਜੇ ਟੈਸਟ ਮੈਚ ਵਿੱਚ 6 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 19 ਫਰਵਰੀ : ਬਾਰਡਰ-ਗਾਵਸਕਰ ਟ੍ਰਾਫ਼ੀ 2023 ਦੇ ਦੂਜੇ ਟੈਸਟ ਮੈਚ ਵਿੱਚ ਵੀ ਆਸਟ੍ਰੇਲੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ । ਦਿੱਲੀ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ। ਇਸ ਟੈਸਟ ਦੇ ਦੂਜੇ ਦਿਨ ਆਸਟ੍ਰੇਲੀਆ ਨੇ ਬੇਸ਼ੱਕ ਆਪਣੀ ਸਥਿਤੀ ਮਜ਼ਬੂਤ ਕੀਤੀ ਸੀ, ਪਰ ਤੀਜੇ ਦਿਨ ਪਹਿਲਾ ਸੈਸ਼ਨ ਬੇਹੱਦ ਰਿਹਾ ਤੇ ਉਹ ਟੀਮ

ਸ਼ਿਵਰਾਤਰੀ ਦੇ ਪਵਿੱਤਰ ਸਮਾਗਮਾਂ 'ਚ ਹਲਕਾ ਦੱਖਣੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਭਰੀ ਹਾਜ਼ਰੀ

ਲੁਧਿਆਣਾ 19 ਫਰਵਰੀ : ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਪੂਰੇ ਵਿਸ਼ਵ ਵਿੱਚ ਵਸਦੇ ਭਾਰਤੀਆਂ ਨੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ। ਵਿਧਾਨ ਸਭਾ ਹਲਕਾ ਦੱਖਣੀ ਵਿੱਚ ਵੀ ਵੱਡੇ ਪੱਧਰ ਤੇ ਸਮਾਗਮਾਂ ਅਤੇ ਲੰਗਰਾਂ ਦਾ ਆਯੋਜਨ ਕੀਤਾ ਗਿਆ ਜਿਨ੍ਹਾਂ ਵਿੱਚ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਨੇ ਹਾਜਰੀ ਭਰਦਿਆਂ ਭਗਵਾਨ ਭੋਲੇ ਸ਼ੰਕਰ ਅਤੇ ਮਾਤਾ ਪਾਰਬਤੀ ਜੀ ਦਾ ਅਸ਼ੀਰਵਾਦ

ਮੁੱਖ ਮੰਤਰੀ 315 ਕਰੋੜ ਰੁਪਏ ਦੀ ਲਾਗਤ ਨਾਲ ਬਣੇ 225 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਰਨਗੇ ਉਦਘਾਟਨ 

ਲੁਧਿਆਣਾ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜਮਾਲਪੁਰ ਵਿੱਚ 315 ਕਰੋੜ ਰੁਪਏ ਦੀ ਲਾਗਤ ਨਾਲ ਬਣੇ 225 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਦਾ ਉਦਘਾਟਨ ਕਰਨਗੇ।  ਇਹ ਪੰਜਾਬ ਰਾਜ ਦਾ ਸਭ ਤੋਂ ਵੱਡਾ ਐਸਟੀਪੀ ਹੈ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਡਿਪਟੀ

ਨਿਊਜੀਲੈਂਡ 'ਚ ਚੱਕਰਵਾਤੀ ਤੂਫਾਨ ਨੇ ਮਚਾਇਆ ਕਹਿਰ, 11 ਮੌਤਾਂ

ਆਕਲੈਂਡ, 19 ਫਰਵਰੀ : ਚੱਕਰਵਾਤੀ ਤੂਫਾਨ ਗੈਬਰੀਅਲ ਨਿਊਜ਼ੀਲੈਂਡ ਵਿੱਚ ਤਬਾਹੀ ਮਚਾ ਰਿਹਾ ਹੈ। ਐਤਵਾਰ ਨੂੰ ਚੱਕਰਵਾਤ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਤੇ ਦੇਸ਼ ਦੇ ਉੱਤਰੀ ਟਾਪੂ 'ਤੇ ਤੂਫਾਨ ਦੇ ਇੱਕ ਹਫ਼ਤੇ ਬਾਅਦ, ਹਜ਼ਾਰਾਂ ਅਜੇ ਵੀ ਲਾਪਤਾ ਹਨ। ਚੱਕਰਵਾਤ 12 ਫਰਵਰੀ ਨੂੰ ਉੱਤਰੀ ਟਾਪੂ ਦੇ ਉਪਰਲੇ ਖੇਤਰ ਨਾਲ ਟਕਰਾਇਆ ਅਤੇ ਪੂਰਬੀ ਤੱਟ 'ਤੇ ਪਹੁੰਚ ਗਿਆ, ਜਿਸ

ਇੰਦੌਰ ਅਤੇ ਮੱਧ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ, 3.4 ਤੀਬਰਤਾ ਕੀਤੀ ਗਈ ਦਰਜ

ਇੰਦੌਰ, 19 ਫਰਵਰੀ : ਇੰਦੌਰ 'ਚ ਐਤਵਾਰ ਦੁਪਹਿਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.4 ਦਰਜ ਕੀਤੀ ਗਈ। ਅਧਿਕਾਰਤ ਜਾਣਕਾਰੀ ਮੁਤਾਬਕ ਇਸ ਦਾ ਕੇਂਦਰ ਇੰਦੌਰ ਤੋਂ 150 ਕਿਲੋਮੀਟਰ ਦੂਰ ਧਾਰ ਜ਼ਿਲੇ 'ਚ ਗੁਜਰਾਤ ਅਤੇ ਮਹਾਰਾਸ਼ਟਰ ਦੀ ਸਰਹੱਦ 'ਤੇ ਸੀ। ਦੁਪਹਿਰ 12.54 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੰਦੌਰ ਤੋਂ

ਮੌਜੂਦਾ ਸਮੇਂ ਵਿਚ ਨਸ਼ਿਆਂ ਤੇ ਗੈਂਗਵਾਰ ਦਾ ਵੱਡੇ ਪੱਧਰ ’ਤੇ ਬੋਲਬਾਲਾ ਹੈ, ‘ਆਪ’ ਸਰਕਾਰ ਰੋਕਣ ਵਿਚ ਫੇਲ : ਅਸ਼ਵਨੀ ਸ਼ਰਮਾ 

ਪਟਿਆਲਾ, 19 ਨਵੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅੱਜ ਜ਼ਿਲਾਂ ਪ੍ਰਧਾਨ ਕੇ. ਕੇ. ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਕਾਰਜਕਾਰਨੀ ਨੂੰ ਸੰਬੋਧਨ ਕੀਤਾ ਅਤੇ ਬੀ.ਜੇ.ਪੀ.ਦੀ ਵਿਚਾਰਧਾਰਾ ਅਤੇ ਨਰੇਂਦਰ ਮੋਦੀ ਸਰਕਾਰ ਦੀਆਂ ਲੋਕ ਹਿਤ ਨੀਤੀਆਂ ਤੋਂ ਸਮੁੱਚੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਹਰਜੀਤ ਸਿੰਘ ਗਰੇਵਾਲ ਕੌਮੀ ਕਾਰਜਕਾਰਨੀ

ਪਿੰਡ ਰਾਜੇਵਾਲ 'ਚ ਜਲਦ ਸੀ.ਐਸ.ਸੀ. ਹਸਪਤਾਲ ਦਾ ਨਿਰਮਾਣ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ ਅਤੇ ਕੁਲਤਾਰ ਸਿੰਘ ਸੰਧਵਾਂ

ਖੰਨਾ, 19 ਫਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਸਿਹਤ ਮੰਤਰੀ ਅਤੇ ਮੈਡੀਕਲ ਸਿੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋ ਭਗਤ ਪੂਰਨ ਸਿੰਘ ਦੇ ਜੱਦੀ ਪਿੰਡ ਰਾਜੇਵਾਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਪਿੰਡ ਰਾਜੇਵਾਲ ਵਿੱਚ ਸੀ.ਐਚ.ਸੀ. ਹਸਪਤਾਲ ਬਣਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ