news

Jagga Chopra

Articles by this Author

ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ : ਹਰਜੋਤ ਸਿੰਘ ਬੈਂਸ

ਮੋਹਾਲੀ, 17 ਫ਼ਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਹੈ। ਇਸ ਸਬੰਧੀ ਕਾਰਵਾਈ ਗਈ ਸਿੱਖਿਆ ਅਧਿਕਾਰੀਆਂ ਦੀ ਇੱਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ

ਪੀ.ਏ.ਯੂ ਦੇ ਸੰਚਾਰ ਕੇਂਦਰ ਨੇ ਡਾ ਨਿਰਮਲ ਜੌੜਾ ਨੂੰ ਨਿਰਦੇਸ਼ਕ ਵਿਦਿਆਰਥੀ ਭਲਾਈ ਬਣਨ 'ਤੇ ਚਾਹ ਪਾਰਟੀ ਦਿੱਤੀ 

ਲੁਧਿਆਣਾ, 17 ਫਰਵਰੀ (ਰਘਵੀਰ ਸਿੰਘ ਜੱਗਾ) : ਬੀਤੇ ਦਿਨੀਂ ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਜੋਂ ਨਿਯੁਕਤ ਹੋਏ ਡਾ ਨਿਰਮਲ ਜੌੜਾ ਨੂੰ ਅੱਜ ਸੰਚਾਰ ਕੇਂਦਰ ਨੇ ਚਾਹ ਪਾਰਟੀ ਦਿੱਤੀ। ਜ਼ਿਕਰਯੋਗ ਹੈ ਕਿ ਡਾ ਜੌੜਾ ਸੰਚਾਰ ਕੇਂਦਰ ਵਿਚ ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਵਜੋਂ ਕਾਰਜਸ਼ੀਲ ਸਨ। ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਡਾ ਜੌੜਾ ਨਾਲ ਬੀਤੇ

ਮੁੱਖ ਮੰਤਰੀ ਦੱਸਣ ਕਿ ਉਹ ਦੋ ਰੇਤ ਮਾਫੀਆ ਕਿੰਗਾਂ ਦੇ ਮਾਇਨਿੰਗ ਠੇਕੇ ਨਵਿਆਉਣ ਦੇ ਵੇਰਵੇ ਸਾਂਝੇ ਕਰਨ ਤੋਂ ਭੱਜ ਕਿਉਂ ਰਹੇ ਹਨ : ਮਜੀਠੀਆ
  • ਮਾਇਨਿੰਗ ਡਾਇਰੈਕਟਰ ਡੀ ਪੀ ਐਸ ਖਰਬੰਦਾ ਨੂੰ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਮਾਇਨਿੰਗ ਨੀਤੀ ਬਣਾਉਣ ਵਾਸਤੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 17 ਫਰਵਰੀ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੋ ਰੇਤ ਮਾਫੀਆ ਕਿੰਗਾਂ ਦਾ ਮਾਇਨਿੰਗ ਠੇਕਾ ਰੱਦ ਕਰਨ ਦੇ ਇਕ ਮਹੀਨੇ

ਸ਼ਿਵਰਾਤਰੀ 'ਤੇ ਮੰਦਰ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਨਦੀ 'ਚ ਡਿੱਗੀ, 3 ਦੀ ਮੌਤ, 12 ਜ਼ਖ਼ਮੀ

ਲਖਨਊ, 17 ਫ਼ਰਵਰੀ : ਮਹਾਸ਼ਿਵਰਾਤਰੀ 'ਤੇ ਬਿਹਾਰ ਦੇ ਰੋਹਤਾਸ 'ਚ ਗੁਪਤਾਧਾਮ ਜਾ ਰਹੇ ਸ਼ਰਧਾਲੂਆਂ ਦੀ ਪਿਕਅੱਪ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ। 12 ਤੋਂ ਵੱਧ ਜ਼ਖਮੀ ਹਨ, 8 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਕਅੱਪ 'ਚ 24 ਸ਼ਰਧਾਲੂ ਸਵਾਰ ਸਨ। ਕਈ ਅਜੇ ਵੀ ਲਾਪਤਾ ਹਨ। ਜਿਨ੍ਹਾਂ ਦੀ ਭਾਲ ਜਾਰੀ ਹੈ। ਹਾਦਸਾ ਅੱਜ

ਸੁਪਰੀਮ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮਾਮਲੇ ‘ਚ ਕੇਂਦਰ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ

ਨਵੀਂ ਦਿੱਲੀ, 17 ਫਰਵਰੀ : ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 22 ਫਰਵਰੀ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਕੇਂਦਰ ਸਰਕਾਰ ਰਾਜੋਆਣਾ ਮਾਮਲੇ ‘ਚ ਪਟੀਸ਼ਨ ‘ਤੇ

ਸੰਘਣੀ ਧੁੰਦ ਕਾਰਨ ਗੰਨੇ ਨਾਲ ਭਰੇ ਟਰੈਕਟਰ ਟਰਾਲੀ 'ਚ ਗੱਡੀਆਂ ਟਕਰਾਈਆਂ, ਜਾਨੀ ਨੁਕਸਾਨ ਹੋਣੋ ਬਚਾਅ

ਗੁਰਦਾਸਪੁਰ, 17 ਫਰਵਰੀ : ਬੀਤੀ ਦੇਰ ਰਾਤ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੇ ਸੰਘਣੀ ਧੁੰਦ ਹੋਣ ਦੇ ਚਲਦੇ ਨੈਸ਼ਨਲ ਹਾਈਵੇ ਪਿੰਡ ਗਿੱਲਾਵਾਲੀ ਦੇ ਨਜ਼ਦੀਕ ਸੜਕੀ ਹਾਦਸਾ ਹੋਇਆ ਅਤੇ ਹਾਦਸੇ ਚ ਸੜਕ ਤੇ ਖੜੇ ਗੰਨੇ ਨਾਲ ਭਰੇ ਟਰੈਕਟਰ ਟਰਾਲੀ ਚ ਪਿੱਛੋਂ ਆ ਰਹੀਆਂ ਵੱਖ ਵੱਖ ਤਿੰਨ-ਚਾਰ ਹੋਰ ਗੱਡੀਆਂ ਟਕਰਾ ਗਈਆਂ, ਜਦਕਿ ਇਸ ਹਾਦਸੇ ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਉਥੇ ਹੀ

ਸੁਨਾਮ ਦੇ ਢਾਬੇ ਤੇ ਇੱਕ ਦੋਸਤ ਨੇ ਆਪਣੇ ਦੂਸਰੇ ਦੋਸਤ ਦੇ ਗੋਲੀਮਾਰ ਕੇ ਮੌਤ ਦੇ ਘਾਟ ਉਤਾਰਿਆ

ਸੁਨਾਮ, 17 ਫਰਵਰੀ : ਸੁਨਾਮ ਦੇ ਇੱਕ ਢਾਬੇ ਤੇ ਇੱਕ ਦੋਸਤ ਵੱਲੋਂ ਆਪਣੇ ਦੂਸਰੇ ਦੋਸਤ ਦੇ ਗੋਲੀਮਾਰ ਕੇ ਮੌਤ ਦੇ ਘਾਟ ਉਤਾਰੇ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਕਈ ਦੋਸਤ ਇੱਕਠੇ ਹੋ ਕੇ ਪਟਿਆਲਾ ਦੇ ਪਿੰਡ ਘੜਾਮ ਵਿਖੇ ਕਬੱਡੀ ਦੇ ਮੈਚ ਦੇਖਣ ਲਈ ਗਏ ਸਨ, ਜਿੱਥ ਪਿੰਡ ਸ਼ੇਰੋਂ ਦੇ ਵਾਸੀ ਸੁਖਜਿੰਦਰ ਧਰਮਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ

ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਚਲਦਿਆਂ ਆਪਣੀ ਹੀ ਪਾਰਟੀ ਦੇ ਆਗੂਆਂ ਵਿਰੁੱਧ ਕਾਰਵਾਈ ਕੀਤੀ ਹੈ : ਕੰਗ

ਚੰਡੀਗੜ੍ਹ, 17 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਡੀਆ ਨੂੰ ਇੱਕ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਕੀਤੀ ਤਬਦੀਲੀ

ਚੰਡੀਗੜ੍ਹ, 17 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 20 ਫਰਵਰੀ ਤੋਂ ਸ਼ੁਰੂ ਹੋ ਰਹੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਤਬਦੀਲੀ ਕੀਤੀ ਹੈ। ਵੇਰਵਿਆਂ ਅਨੁਸਾਰ 6 ਮਾਰਚ ਨੂੰ ਹੋਣ ਵਾਲਾ ਵਾਤਾਵਰਨ ਸਿੱਖਿਆ ਦਾ ਪੇਪਰ ਹੁਣ 21 ਅਪ੍ਰੈਲ ਨੂੰ ਹੋਵੇਗਾ। ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਪੰਜਾਬ 'ਚ ਹੋਲਾ-ਮਹੱਲਾ ਤਿਉਹਾਰ ਦੇ ਮੱਦੇਨਜ਼ਰ ਲਿਆ ਗਿਆ ਹੈ ਕਿਉਂਕਿ

ਡਾ. ਸਤਬੀਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ 

ਚੰਡੀਗੜ੍ਹ, 17 ਫ਼ਰਵਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਹੁਕਮ ਜਾਰੀ ਕਰਦਿਆਂ ਡਾ. ਸਤਬੀਰ ਬੇਦੀ ਪੁੱਤਰੀ ਬੀ.ਐੱਸ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਪੰਜਾਬ ਸਰਕਾਰ ਨੇ ਬੋਰਡ ਦਾ ਨਵਾਂ ਚੇਅਰਮੈਨ