news

Jagga Chopra

Articles by this Author

ਸੁਨਾਮ ਦੇ ਢਾਬੇ ਤੇ ਇੱਕ ਦੋਸਤ ਨੇ ਆਪਣੇ ਦੂਸਰੇ ਦੋਸਤ ਦੇ ਗੋਲੀਮਾਰ ਕੇ ਮੌਤ ਦੇ ਘਾਟ ਉਤਾਰਿਆ

ਸੁਨਾਮ, 17 ਫਰਵਰੀ : ਸੁਨਾਮ ਦੇ ਇੱਕ ਢਾਬੇ ਤੇ ਇੱਕ ਦੋਸਤ ਵੱਲੋਂ ਆਪਣੇ ਦੂਸਰੇ ਦੋਸਤ ਦੇ ਗੋਲੀਮਾਰ ਕੇ ਮੌਤ ਦੇ ਘਾਟ ਉਤਾਰੇ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਕਈ ਦੋਸਤ ਇੱਕਠੇ ਹੋ ਕੇ ਪਟਿਆਲਾ ਦੇ ਪਿੰਡ ਘੜਾਮ ਵਿਖੇ ਕਬੱਡੀ ਦੇ ਮੈਚ ਦੇਖਣ ਲਈ ਗਏ ਸਨ, ਜਿੱਥ ਪਿੰਡ ਸ਼ੇਰੋਂ ਦੇ ਵਾਸੀ ਸੁਖਜਿੰਦਰ ਧਰਮਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ

ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਚਲਦਿਆਂ ਆਪਣੀ ਹੀ ਪਾਰਟੀ ਦੇ ਆਗੂਆਂ ਵਿਰੁੱਧ ਕਾਰਵਾਈ ਕੀਤੀ ਹੈ : ਕੰਗ

ਚੰਡੀਗੜ੍ਹ, 17 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਡੀਆ ਨੂੰ ਇੱਕ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਕੀਤੀ ਤਬਦੀਲੀ

ਚੰਡੀਗੜ੍ਹ, 17 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 20 ਫਰਵਰੀ ਤੋਂ ਸ਼ੁਰੂ ਹੋ ਰਹੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਤਬਦੀਲੀ ਕੀਤੀ ਹੈ। ਵੇਰਵਿਆਂ ਅਨੁਸਾਰ 6 ਮਾਰਚ ਨੂੰ ਹੋਣ ਵਾਲਾ ਵਾਤਾਵਰਨ ਸਿੱਖਿਆ ਦਾ ਪੇਪਰ ਹੁਣ 21 ਅਪ੍ਰੈਲ ਨੂੰ ਹੋਵੇਗਾ। ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਪੰਜਾਬ 'ਚ ਹੋਲਾ-ਮਹੱਲਾ ਤਿਉਹਾਰ ਦੇ ਮੱਦੇਨਜ਼ਰ ਲਿਆ ਗਿਆ ਹੈ ਕਿਉਂਕਿ

ਡਾ. ਸਤਬੀਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ 

ਚੰਡੀਗੜ੍ਹ, 17 ਫ਼ਰਵਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਹੁਕਮ ਜਾਰੀ ਕਰਦਿਆਂ ਡਾ. ਸਤਬੀਰ ਬੇਦੀ ਪੁੱਤਰੀ ਬੀ.ਐੱਸ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਪੰਜਾਬ ਸਰਕਾਰ ਨੇ ਬੋਰਡ ਦਾ ਨਵਾਂ ਚੇਅਰਮੈਨ

ਵਜ਼ੀਫਾ ਘੁਟਾਲੇ ਵਿਚ ਸਰਕਾਰ ਦੀ ਵੱਡੀ ਕਾਰਵਾਈ, ਐਸਸੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ 4 ਅਧਿਕਾਰੀਆਂ ਨੂੰ ਕੀਤਾ ਬਰਖਾਸਤ

ਚੰਡੀਗੜ੍ਹ, 17 ਫਰਵਰੀ :  ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਈਜ਼ ਸਕੀਮ ਤਹਿਤ ਮਹੀਨਾ ਫਰਵਰੀ 2019 ਵਿੱਚ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਜ਼ਾਰੀ ਕੀਤੇ ਗਏ 303.92 ਕਰੋੜ ਰੁਪਏ ਦੀ ਵੰਡ ਤੇ ਖਰਚ ਵਿੱਚ ਗੜਬੜੀ ਦੇ ਮਾਮਲੇ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਾਰਜਸ਼ੀਟ ਕੀਤੇ ਗਏ ਆਪਣੇ 4 ਅਧਿਕਾਰੀਆਂ ਅਤੇ ਕਰਮਚਾਰੀਆ ਨੂੰ ਬਰਖਾਸ਼ਤ ਕਰ ਦਿੱਤਾ ਗਿਆ

ਮੰਤਰੀ ਭਗਵੰਤ ਮਾਨ 17 ਹੋਰ ਜਨਤਕ ਖੱਡਾਂ ਲੋਕਾਂ ਨੂੰ ਕੀਤੀਆਂ ਸਮਰਪਿਤ
  • ਅਜਿਹੀਆਂ 150 ਜਨਤਕ ਰੇਤ ਖੱਡਾਂ ਜਲਦ ਹੀ ਚਾਲੂ ਹੋਣਗੀਆਂ
  • ਜਨਤਕ ਖੱਡਾਂ ਤੋਂ ਹੁਣ ਤੱਕ 61580 ਮੀਟਰਿਕ ਟਨ ਰੇਤਾ ਲੋਕਾਂ ਨੇ ਵਰਤਿਆ
  • ਸੂਬੇ ਵਿੱਚ ਰੇਤ ਮਾਫ਼ੀਆ ਪੈਦਾ ਕਰਨ ਤੇ ਇਸ ਦੀ ਪੁਸ਼ਤਪਨਾਹੀ ਕਰਨ ਲਈ ਅਕਾਲੀ ਦਲ ਦੀ ਕੀਤੀ ਆਲੋਚਨਾ
  • ਬਿਕਰਮ ਮਜੀਠੀਆ ਨੂੰ ਇਸ ਮਸਲੇ ਉਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਮੁੱਖ ਮੰਤਰੀ
  • ਲੰਮੇ ਸਮੇਂ ਤੋਂ ਰੋਕੀਆਂ ਰੱਖੀਆਂ ਸਿੱਟ ਤੇ
ਤਰਨਤਾਰਨ ਦੇ ਪਿੰਡ ਮੀਆਂਵਿੰਡ ਦੇ ਨਜ਼ਦੀਕ ਸਕੂਲ ਬੱਸ ਤੇ ਓਵਰਲੋਡ ਟਿੱਪਰ ਸਿੱਧੀ ਟੱਕਰ, ਇਕ ਬੱਚੇ ਦੀ ਮੌਤ 

ਤਰਨਤਾਰਨ, 17 ਫਰਵਰੀ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਾਂ ਤਲਵੰਡੀ ਤੇ ਮੀਆਂਵਿੰਡ ਵਿਚਕਾਰ ਸਕੂਲ ਬੱਸ ਤੇ ਓਵਰਲੋਡ ਟਿੱਪਰ ਦੀ ਸਿੱਧੀ ਟੱਕਰ ਹੋ ਗਈ। ਜਿਸ ਕਾਰਨ ਸਕੂਲ ਬੱਸ ’ਚ ਸਵਾਰ ਇਕ ਬੱਚੇ ਦੀ ਮੌਤ ਹੋ ਗਈ। ਉਥੇ ਹੀ ਬੱਸ ਦਾ ਚਾਲਕ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ।ਜਾਣਕਾਰੀ ਅਨੁਸਾਰ ਬਿਆਸ ਦੇ ਆਰਮੀ

ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਦੇਸ਼ ਦੇ ਨੰਬਰ ਇੱਕ ਸਕੂਲ ਬਣਨ ਜਾ ਰਹੇ ਹਨ : ਹਰਜੋਤ ਸਿੰਘ ਬੈਂਸ

ਰੂਪਨਗਰ, 17 ਫਰਵਰੀ  : ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਚਾ ਮਜਬੂਤ ਕਰਨ ਦੇ ਨਾਲ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸ਼ਾਨਦਾਰ ਸਿੱਖਿਆ ਮੁਹੱਇਆ

ਬ੍ਰਿਗੇਡੀਅਰ ਚਾਂਦਪੁਰੀ ਦੀ ਬਹਾਦਰੀ ਨੌਜਵਾਨਾਂ ਨੂੰ ਦੇਸ਼ ਲਈ ਆਪਾ ਵਾਰਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ ਮਾਨ 
photo
  • ਮਾਨ ਨੇ 1971 ਦੀ ਜੰਗ ਦੇ ਨਾਇਕ ਦੇ ਜੱਦੀ ਪਿੰਡ ਵਿੱਚ ਲੱਗੇ ਬੁੱਤ ਤੋਂ ਪਰਦਾ ਹਟਾਇਆ
  • ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ
  • ਭ੍ਰਿਸ਼ਟਾਚਾਰ ਤੇ ਭ੍ਰਿਸ਼ਟ ਲੀਡਰਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ

ਐਸ.ਬੀ.ਐਸ. ਨਗਰ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ

ਲੋਕ ਨਿਰਮਾਣ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਉਦਘਾਟਨ

ਲੁਧਿਆਣਾ, 16 ਫਰਵਰੀ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਖੂਨਦਾਨ ਸਮਾਜ ਅਤੇ ਮਾਨਵਤਾ ਦੀ ਇੱਕ ਮਹਾਨ ਸੇਵਾ ਹੈ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ। ਸਥਾਨਕ ਨਵੀਂ ਦਾਣਾ ਮੰਡੀ ਵਿਖੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਖੂਨਦਾਨ