news

Jagga Chopra

Articles by this Author

ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ 

ਚੰਡੀਗੜ੍ਹ, 14 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਕਤ

'ਬੁਲਡੋਜ਼ਰ ਨੀਤੀ' ਭਾਜਪਾ ਸਰਕਾਰ ਦੀ ਬੇਰਹਿਮੀ ਦਾ ਚਿਹਰਾ ਬਣ ਗਈ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ, 14 ਫਰਵਰੀ :  ਉੱਤਰ ਪ੍ਰਦੇਸ਼ ਵਿਚ ਕਾਨਪੁਰ ਦੇ ਇਕ ਪਿੰਡ ਵਿਚ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਇਕ ਮਾਂ-ਧੀ ਵੱਲੋਂ ਕਥਿਤ ਤੌਰ 'ਤੇ ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ। ਉਹਨਾਂ ਇਲਜ਼ਾਮ ਲਗਾਇਆ ਕਿ 'ਬੁਲਡੋਜ਼ਰ ਨੀਤੀ' ਭਾਜਪਾ ਸਰਕਾਰ ਦੀ ਬੇਰਹਿਮੀ ਦਾ ਚਿਹਰਾ ਬਣ ਗਈ ਹੈ, ਜਿਸ ਨੂੰ ਭਾਰਤ ਵਿਚ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਪਾਕਿਸਤਾਨ ਵਿੱਚ ਮਹਿੰਗਾਈ ਨੇ ਤੋੜੇ ਰਿਕਾਰਡ, ਦੁੱਧ 210 ਰੂਪੈ, ਚਿਕਨ 780 ਰੂਪੈ ਮਿਲ ਰਿਹਾ

ਕਰਾਚੀ (ਏਜੰਸੀ) : ਪਾਕਿਸਤਾਨ ਵਿਚ ਬਦਹਾਲ ਅਰਥ-ਵਿਵਸਥਾ ਵਿਚਾਲੇ ਖ਼ੁਰਾਕੀ ਪਦਾਰਥਾਂ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਨਾਲ ਲੋਕਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਕਰਾਚੀ ਵਿਚ ਖੁੱਲ੍ਹੇ ਦੁੱਧ ਦੀ ਕੀਮਤ 190 ਪਾਕਿਸਤਾਨੀ ਰੁਪਏ ਤੋਂ ਵੱਧ ਕੇ 210 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੋ ਦਿਨਾਂ ਵਿਚ ਬ੍ਰਾਇਲਰ ਚਿਕਨ ਦੇ ਭਾਅ ਵਿਚ 30-40 ਰੁਪਏ ਪ੍ਰਤੀ ਕਿੱਲੋ ਵੱਧ ਹੋਈ ਹੈ, ਇਹ

ਨਿਊਜ਼ੀਲੈਂਡ ਨੇ ਚੱਕਰਵਾਤ ਗੈਬਰੀਏਲ ਕਾਰਨ ਆਏ ਹੜ੍ਹ, ਜ਼ਮੀਨ ਖਿਸਕਣ ਅਤੇ ਸਮੁੰਦਰ ’ਚ ਪਾਣੀ ਦਾ ਪੱਧਰ ਵਧਣ ਕਾਰਨ ਰਾਸ਼ਟਰੀ ਐਮਰਜੈਂਸੀ ਦਾ ਕੀਤਾ ਐਲਾਨ

ਵਿਲਮਿੰਗਟਨ, ਏਜੰਸੀ : ਨਿਊਜ਼ੀਲੈਂਡ ਨੇ ਚੱਕਰਵਾਤ ਗੈਬਰੀਏਲ ਕਾਰਨ ਆਏ ਹੜ੍ਹ, ਜ਼ਮੀਨ ਖਿਸਕਣ ਅਤੇ ਸਮੁੰਦਰ ’ਚ ਪਾਣੀ ਦਾ ਪੱਧਰ ਵਧਣ ਕਾਰਨ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਹੈ। ਦੇਸ਼ ਦੇ ਇਤਿਹਾਸ ਵਿਚ ਇਹ ਤੀਜੀ ਵਾਰ ਹੈ ਜਦੋਂ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਤੂਫਾਨ ਕਾਰਨ ਲੋਕ ਆਪਣੇ ਘਰ ਖਾਲੀ ਕਰ ਕੇ ਛੱਤਾਂ ’ਤੇ ਸ਼ਰਨ ਲੈਣ ਲਈ ਮਜਬੂਰ ਹੋ ਰਹੇ ਹਨ। ਅੰਦਾਜ਼ੇ ਮੁਤਾਬਿਕ

ਦਿੱਲੀ 'ਚ ਸ਼ਰਧਾ ਕਤਲ ਕਾਂਡ ਵਰਗਾ ਮਾਮਲਾ ਆਇਆ ਸਾਹਮਣੇ, ਲੜਕੀ ਦੀ ਹੱਤਿਆ ਕਰਕੇ ਲਾਸ਼ ਨੂੰ ਫਰਿੱਜ ਰੱਖਿਆ 

ਨਵੀਂ ਦਿੱਲੀ, 14 ਫਰਵਰੀ : ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਵਾਰ ਫਿਰ ਸ਼ਰਧਾ ਕਤਲ ਕਾਂਡ ਵਰਗਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਨਜਫਗੜ੍ਹ ਇਲਾਕੇ ਵਿੱਚ ਇੱਕ ਲੜਕੀ ਦੀ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਇੱਕ ਢਾਬੇ ਦੇ ਫਰਿੱਜ ਵਿੱਚ ਛੁਪਾ ਦਿੱਤਾ ਗਿਆ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਢਾਬੇ ਤੋਂ ਲਾਸ਼ ਨੂੰ ਬਰਾਮਦ ਕੀਤਾ।

ਅਡਾਨੀ ਮੁੱਦੇ 'ਤੇ ਬੋਲੇ ਗ੍ਰਹਿ ਮੰਤਰੀ, ਭਾਜਪਾ ਲਈ ਲੁਕਾਉਣ ਜਾਂ ਡਰਨ ਵਾਲੀ ਕੋਈ ਗੱਲ ਨਹੀਂ ਹੈ : ਅਮਿਤ ਸ਼ਾਹ

ਏਐੱਨਆਈ, ਅਗਰਤਲਾ : ਅਡਾਨੀ ਸਮੂਹ 'ਤੇ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਵਿਰੋਧੀ ਪਾਰਟੀਆਂ ਲਗਾਤਾਰ ਮੋਦੀ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਖਾਸ ਤੌਰ 'ਤੇ ਕਾਂਗਰਸ ਇਸ ਮੁੱਦੇ 'ਤੇ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਕਾਂਗਰਸ ਦੇ ਦੋਸ਼ਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਏਐਨਆਈ

ਪੁਲਵਾਮਾ ਵਿੱਚ ਗੁਆਚੇ ਨਾਇਕਾਂ ਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗੇ : ਪੀਐਮ ਮੋਦੀ

ਜੇਐੱਨਐੱਨ, ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਅੱਜ ਬਰਸੀ ਹੈ। ਪੂਰਾ ਦੇਸ਼ ਅੱਜ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰ ਰਿਹਾ ਹੈ। ਦੱਸ ਦੇਈਏ ਕਿ ਪੁਲਵਾਮਾ ਹਮਲੇ ਵਿੱਚ ਦੇਸ਼ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲੇ ਦੀ ਬਰਸੀ 'ਤੇ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਮਸ਼ਹੂਰ ਹਸਤੀਆਂ

ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸਾਸ਼ਨ ਕਰ ਰਿਹਾ ਹੈ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ : ਕੌਮੀ ਇੰਨਸਾਫ਼ ਮੋਰਚਾ 

ਮੋਹਾਲੀ, 14 ਫਰਵਰੀ : ਕੌਮੀ ਇੰਨਸਾਫ਼ ਮੋਰਚਾ ਵਲੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲੱਗੇ ਇਸ ਮੋਰਚੇ ਨੂੰ ਇਕ ਮਹੀਨੇ ਤੋਂ ਉਪੱਰ ਸਮਾਂ ਬੀਤ ਚੁੱਕਾ ਹੈ, ਪਰ ਸਮੇਂ ਦੀ ਸਰਕਾਰ ਦੋਗਲੀ ਨੀਤੀ ਖੇਡ ਕੇ ਸ਼ਰ੍ਹੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ

ਸਟੇਟ ਯੂਨੀਵਰਸਿਟੀ ਕੈਂਪਸ ਮਿਸ਼ੀਗਨ 'ਚ ਹੋਈ ਗੋਲੀਬਾਰੀ, ਤਿੰਨ ਦੀ ਮੌਤ ਤੇ ਕਈ ਜ਼ਖਮੀ 

ਮਿਸ਼ੀਗਨ,14 ਫਰਵਰੀ : ਅਮਰੀਕਾ ਦੇ ਮਿਸ਼ੀਗਨ 'ਚ ਸਥਿਤ ਸਟੇਟ ਯੂਨੀਵਰਸਿਟੀ ਕੈਂਪਸ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆ ਰਹੀ ਹੈ। ਇਸ ਗੋਲੀਬਾਰੀ 'ਚ ਤਿੰਨ ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਇਕੱਲਾ ਸੀ ਅਤੇ ਫਿਲਹਾਲ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਘਟਨਾ ਸੋਮਵਾਰ ਅੱਧੀ ਰਾਤ

ਪਿੰਡ ਮਡੌਲੀ 'ਚ ਮਾਂ-ਧੀ ਦੀ ਅੱਗ ਲੱਗਣ ਕਾਰਨ ਮੌਤ, ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ 

ਕਾਨਪੁਰ, 14 ਫ਼ਰਵਰੀ : ਯੂਪੀ ਦੇ ਕਾਨਪੁਰ ਦੇ ਦੇਹਾਤੀ ਇਲਾਕੇ 'ਚ ਮੈਥਾ ਤਹਿਸੀਲ ਦੇ ਪਿੰਡ ਮੜੌਲੀ 'ਚ ਕਬਜ਼ੇ ਹਟਾਉਣ ਦੌਰਾਨ ਮਾਂ-ਧੀ ਦੀ ਜ਼ਿੰਦਾ ਸੜ ਕੇ ਸੁਆਹ ਹੋ ਗਏ। ਪੁਲੀਸ-ਪ੍ਰਸ਼ਾਸਨ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਿਆ ਸੀ। ਇਸੇ ਦੌਰਾਨ ਇੱਕ ਔਰਤ ਚੀਕਦੀ ਹੋਈ ਝੌਂਪੜੀ ਵੱਲ ਭੱਜੀ। ਉਹ ਅੰਦਰੋਂ ਦਰਵਾਜ਼ਾ ਬੰਦ ਕਰ ਦਿੰਦੀ ਹੈ। ਪੁਲਿਸ ਵੀ ਭੱਜਦੀ ਹੋਈ