news

Jagga Chopra

Articles by this Author

328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕੀ ਕਹਿਣਾ, ਪੜੋ

ਅੰਮ੍ਰਿਤਸਰ, 13 ਫਰਵਰੀ : 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਘਟਨਾ 2013-14 ਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਬਲੀਕੇਸ਼ਨ ਵਿੱਚ ਛਪਾਈ ਹੁੰਦੀ ਹੈ ਫਿਰ ਗਿਆਨੀ ਸਿੰਘਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਲਦਸਾਜ਼ ਸਰੂਪ ਨੂੰ ਤਿਆਰ ਕਰਦਾ ਹੈ ਅਤੇ ਫਿਰ ਗ੍ਰੰਥੀ ਸਿੰਘ

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੂਬਾ ਸਰਕਾਰ ਇਨਸਾਫ ਦਿਵਾਉਣ ‘ਚ ਪੁਰੀ ਤਰ੍ਹਾਂ ਨਾਕਾਮ ਰਹੀ ਹੈ : ਬਾਜਵਾ

ਚੰਡੀਗੜ੍ਹ, 13 ਫਰਵਰੀ : ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੁਨੀਆਂ ਵਿੱਚ ਪੰਜਾਬੀ ਬੋਲੀ ਅਤੇ ਪੱਗ ਦੀ ਬੱਲੇ ਬੱਲੇ ਕਰਵਾਉਣ ਵਾਲੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸੂਬਾ ਸਰਕਾਰ ਇਨਸਾਫ ਦਿਵਾਉਣ ‘ਚ ਪੁਰੀ ਤਰ੍ਹਾਂ ਨਾਕਾਮ

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਰੂਸ ਛੱਡਣ ਦੀ ਦਿੱਤੀ ਚਿਤਾਵਨੀ

ਏਜੰਸੀ, ਮਾਸਕੋ : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਰੂਸ ਛੱਡਣ ਦੀ ਚਿਤਾਵਨੀ ਦਿੱਤੀ ਹੈ। ਅਮਰੀਕਾ ਨੇ ਯੂਕਰੇਨ ਵਿੱਚ ਜੰਗ ਅਤੇ ਰੂਸੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੁਆਰਾ ਮਨਮਾਨੇ ਗ੍ਰਿਫਤਾਰੀ ਅਤੇ ਤਸੀਹੇ ਦੇ ਜੋਖਮ ਦਾ ਹਵਾਲਾ ਦਿੱਤਾ। ਰੂਸ ਦੀ ਵਿਦੇਸ਼ੀ ਜਾਸੂਸੀ ਸੇਵਾ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਅਮਰੀਕੀ ਫੌਜ ਰੂਸ

ਅਮਰੀਕਾ ਤੋਂ ਹੁਣ ਕੈਨੇਡਾ ਅਤੇ ਕੈਲੀਫੋਰਨੀਆ ਦੇਖੀਆਂ ਜਾ ਰਹੀਆਂ ਸ਼ੱਕੀ ਵਸਤੂਆਂ

ਵਾਸ਼ਿੰਗਟਨ (ਏਜੰਸੀ) : ਪਿਛਲੇ ਕਈ ਦਿਨਾਂ ਤੋਂ ਅਮਰੀਕਾ ਦੇ ਅਸਮਾਨ ਵਿੱਚ ਕਈ ਸ਼ੱਕੀ ਵਸਤੂਆਂ ਦੇਖੀਆਂ ਜਾ ਰਹੀਆਂ ਹਨ। ਅਮਰੀਕਾ ਤੋਂ ਇਲਾਵਾ ਇਹ ਵਸਤੂ ਹੁਣ ਕੈਨੇਡਾ ਅਤੇ ਕੈਲੀਫੋਰਨੀਆ ਤੱਕ ਦੇਖੀ ਗਈ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਦੀ ਸਰਹੱਦ ਨੇੜੇ ਮਿਸ਼ੀਗਨ ਦੀ ਹਿਊਰੋਨ ਝੀਲ 'ਤੇ ਇਕ ਹੋਰ ਰਹੱਸਮਈ ਵਸਤੂ ਉੱਡਦੀ ਹੋਈ ਦਿਖਾਈ ਦਿੱਤੀ ਹੈ। ਇਸ ਰਹੱਸਮਈ ਵਸਤੂ ਨੂੰ 12 ਫਰਵਰੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਬੈਂਗਲੁਰੂ ਦੇ ਯੇਲਹੰਕਾ ਏਅਰ ਫੋਰਸ ਸਟੇਸ਼ਨ ’ਤੇ ਏਅਰੋ ਇੰਡੀਆ 2023 ਦੇ 14ਵੇਂ ਐਡੀਸ਼ਨ ਦਾ ਉਦਘਾਟਨ

ਬੈਂਗਲੁਰੂ, ਏਜੰਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਦੇ ਯੇਲਹੰਕਾ ਏਅਰ ਫੋਰਸ ਸਟੇਸ਼ਨ ’ਤੇ ਏਅਰੋ ਇੰਡੀਆ 2023 ਦੇ 14ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਏਅਰੋ ਇੰਡੀਆ 2023 ’ਤੇ ਇਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ। ਏਅਰੋ ਇੰਡੀਆ 2023 ਦੇ 14ਵੇਂ ਐਡੀਸ਼ਨ ਵਿਚ ਪੀਐਮ ਮੋਦੀ ਨੇ ਕਿਹਾ ਕਿ ਰੱਖਿਆ ਇੱਕ ਅਜਿਹਾ ਖੇਤਰ ਹੈ

ਸੂਬੇ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ : ਈ.ਟੀ.ਓ.

ਲੁਧਿਆਣਾ, 13 ਫਰਵਰੀ : ਪੰਜਾਬ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ

ਭਗਵੰਤ ਮਾਨ ਪੰਜਾਬ ਵਿਚ ਦਿੱਲੀ ਦਾ ਫੇਲ੍ਹ ਸਿੱਖਿਆ ਮਾਡਲ ਪ੍ਰਚਾਰਨ ਦਾ ਪੰਜਾਬੀਆਂ ਨੂੰ ਜਵਾਬ ਦੇਣ : ਰੋਮਾਣਾ
  • ਵਿਦਿਆਰਥੀ ਅਧਿਆਪਕ ਅਨੁਪਾਤ ਦੇ ਮਾਮਲੇ ਵਿਚ ਕੌਮੀ ਸਰਵੇਖਣ ਨੇ ਸਾਬਤ ਕੀਤਾ ਕਿ ਦਿੱਲੀ ਦਾ ਸਿੱਖਿਆ ਮਾਡਲ ਦੇਸ਼ ਵਿਚ ਸਭ ਤੋਂ ਮਾੜਾ ਹੈ: ਪਰਮਬੰਸ ਸਿੰਘ ਰੋਮਾਣਾ

ਚੰਡੀਗੜ੍ਹ, 13 ਫਰਵਰੀ ; ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦਿੱਲੀ ਦਾ ਫੇਲ੍ਹ ਸਿੱਖਿਆ ਮਾਡਲ ਪੰਜਾਬ ਵਿਚ ਪ੍ਰਚਾਰਨ ਦੇ ਮਾਮਲੇ ਵਿਚ ਪੰਜਾਬੀਆਂ ਨੂੰ ਜਵਾਬ ਦੇਣ ਅਤੇ

ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ ਨੇ ਹੈਂਪਟਨ ਹੋਮਜ਼ ਦਾ ਕੀਤਾ ਦੌਰਾ 

ਲੁਧਿਆਣਾ, 13 ਫਰਵਰੀ : ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ (ਰਾਜ ਸਭਾ), ਜਿਨ੍ਹਾਂ ਨੂੰ "ਈਕੋ-ਬਾਬਾ" ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਸੋਮਵਾਰ ਨੂੰ ਚੰਡੀਗੜ੍ਹ ਰੋਡ ਸਥਿਤ ਹੈਮਪਟਨ ਹੋਮਜ਼ ਦਾ ਦੌਰਾ ਕੀਤਾ ਅਤੇ ਵਾਤਾਵਰਣ ਅਤੇ ਵਾਤਾਵਰਣ ਦੇ ਅਨੁਕੂਲ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਲੈਣ ਲਈ ਉਥੇ ਦਾ ਦੌਰਾ ਕੀਤਾ। ਉਨ੍ਹਾਂ

ਸਾਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਅਧਿਆਪਕਾਂ ਦਾ ਸਮੂਹਿਕ ਛੁੱਟੀ ਉੱਤੇ ਜਾਣਾ ਵਿਦਿਆਰਥੀਆਂ ਦੇ ਭਵਿੱਖ ਲਈ ਖ਼ਤਰਾ - ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ, 13 ਫਰਵਰੀ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਖ਼ਬਾਰ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਫਾਈਨਲ ਪ੍ਰੀਖਿਆਵਾਂ ਤੋਂ ਠੀਕ ਪਹਿਲਾਂ ਪੰਜਾਬ ਦੇ 650 ਮੁੱਖ ਅਧਿਆਪਕਾਂ ਨੇ 13 ਫਰਵਰੀ ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ ਕੀਤਾ ਸੀ। ਸਿੱਧੂ ਨੇ ਚਿੰਤਾ

ਮੁੱਖ ਮੰਤਰੀ ਨੇ ਪੀਐਸ‌ਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪਟਿਆਲਾ 13 ਫਰਵਰੀ : ਪੀਐਸ‌ਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਸਹਾਇਕ ਇੰਜਨੀਅਰ, ਸੀਨੀਅਰ ਐਕਸੀਅਨ, ਐਸ.ਈ., ਚੀਫ ਇੰਜਨੀਅਰ ਤੋਂ ਲੈ ਕੇ ਇੰਜਨੀਅਰ-ਇਨ-ਚੀਫ਼ ਸਮੇਤ ਪੂਰੇ ਪੰਜਾਬ ਵਿੱਚੋਂ 1200 ਤੋਂਵੱਧ ਡੈਲੀਗੇਟਾਂ ਨੇ ਭਾਗ ਲਿਆ। ਇਸ ਮੌਕੇ ਭਗਵੰਤ ਮਾਨ ਮੁੱਖ ਮੰਤਰੀ