news

Jagga Chopra

Articles by this Author

ਰਾਏਕੋਟ ਵਿਖੇ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਬਣਾਇਆ ਨਿਸ਼ਾਨਾ, 25 ਲੱਖ ਦੀ ਨਕਦੀ ਅਤੇ ਸੋਨਾ ਦੇ ਗਹਿਣੇ ਕੀਤੇ ਚੋਰੀ

ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) : ਬੀਤੀ ਰਾਤ ਸ਼ਹਿਰ ਵਿੱਚ ਚੋਰਾਂ ਨੇ ਸ਼ਹਿਰ ਦੇ ਇੱਕ ਘਰ ਦੇ ਤਾਲੇ ਤੋੜ ਕੇ ਉੱਥੋਂ ਲਗਪਗ 25 ਲੱਖ ਰੁਪਏ ਦੀ ਨਗਦੀ ਅਤੇ 8 ਤੋਂ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਜਿਸ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਚੋਰੀ ਦੀ ਘਟਨਾਂ ਬਾਰੇ ਜਾਣਕਾਰੂੀ ਦਿੰਦੇ ਹੋਏ ਡਾ. ਚਮਕੌਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ ਸ਼ਾਮ

50ਵਾਂ ਖੇਡ ਮੇਲਾ ਨਿੱਘੀਆ ਯਾਦਾਂ ਛੱਡਦਾ ਸਮਾਪਤ, ਕਬੱਡੀ ਓਪਨ ‘ਚ ਕੁਤਬਾ ਜੇਤੂ

ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) :  ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਇਆ ਗਿਆ 50ਵਾਂ ਖੇਡ ਮੇਲਾ ਨਿੱਘੀਆ ਯਾਦਾਂ ਛੱਡਦਾ ਸਮਾਪਤ ਹੋ ਗਿਆ। ਟੂਰਨਾਮੈਂਟ ’ਚ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਕਾਂਗਰਸੀ ਆਗੂ ਕਾਮਿਲ ਬੋਪਾਰਾਏ ਵਲੋਂ ਵੀ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਈ ਗਈ।

ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੁਕਮ
  • ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਤੇ ਅਮਲ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ

ਜਦੋਂ ਐਬੂਲੈਂਸ ਨਾ ਮਿਲਣ ਕਰਕੇ ਸੱਤ ਸਾਲਾ ਬੇਟਾ ਆਪਣੇ ਪਿਤਾ ਨੂੰ ਇਲਾਜ ਲਈ ਹੱਥ ਰੇਹੜੀ ਤੇ ਪਾ ਕੇ ਲਿਜਾਣ ਲਈ ਹੋਇਆ ਮਜ਼ਬੂਰ

ਸਿੰਗਰੌਲੀ, 12 ਫਰਵਰੀ : ਮੱਧ ਪ੍ਰਦੇਸ਼ ਦੇ ਸਿੰਗਰੌਲੀ ਵਿੱਚ ਸਿਹਤ ਵਿਭਾਗ ਦੀ ਬੇਰੁਖੀ ਦੀ ਇੱਕ ਹੋਰ ਝਲਕ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਇੱਥੇ ਐਂਬੂਲੈਂਸ ਨਾ ਮਿਲਣ ਕਾਰਨ 7 ਸਾਲਦਾ ਬੇਟਾ ਆਪਣੇ ਪਿਤਾ ਨੂੰ ਜ਼ਖਮੀ ਹਾਲਤ 'ਚ ਹਥ ਰੇਹੜੀ 'ਚ ਬਿਠਾ ਕੇ ਹਸਪਤਾਲ ਲਿਜਾਣ ਲਈ ਮਜ਼ਬੂਰ ਹੋਣ ਪਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਏਡੀਐਮ

ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਫ਼ੌਜ ਦੇ 60 ਪੈਰਾਫੀਲਡ ਹਸਪਤਾਲ ਯੂਨਿਟ ਕਰ ਰਹੇ ਨੇ ਸੇਵਾ

ਏਐੱਨਆਈ, ਨਵੀਂ ਦਿੱਲੀ : ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਹੁਣ ਤੱਕ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 28000 ਨੂੰ ਪਾਰ ਕਰ ਚੁੱਕੀ ਹੈ। ਦੁਨੀਆ ਦੇ ਕਈ ਦੇਸ਼ ਦੋਵਾਂ ਦੇਸ਼ਾਂ ਦੀ ਮਦਦ ਲਈ ਅੱਗੇ ਹਨ। ਇਸ ਕੜੀ 'ਚ ਭਾਰਤ ਵੀ ਸ਼ਾਮਲ ਹੈ। ਆਫ਼ਤ, ਸੰਕਟ, ਯੁੱਧ ਵਿੱਚ ਪ੍ਰਭਾਵਿਤ ਕਿਸੇ ਵੀ ਦੇਸ਼ ਦੀ ਮਦਦ ਕਰਨ ਵਿੱਚ ਭਾਰਤ ਹਮੇਸ਼ਾ ਸਭ ਤੋਂ ਪਹਿਲਾਂ

ਮਹਾਰਾਣੀ ਐਲਿਜਾਬੈਥ-II ਵੱਲੋਂ ਸਨਮਾਨਿਤ ਭਾਰਤੀ ਵਿਮਲ ਪੰਡਯਾ ਨੂੰ ਕਰਨਾ ਪੈ ਰਿਹਾ ਦੇਸ਼ ਨਿਕਾਲੇ ਦਾ ਸਾਹਮਣਾ

ਲੰਡਨ, 12 ਫਰਵਰੀ : ਕੋਵਿਡ-19 ਮਹਾਂਮਾਰੀ ਦੌਰਾਨ 50 ਪਰਿਵਾਰਾਂ ਨੂੰ ਮੁਫ਼ਤ ਭੋਜਨ ਦੇਣ ਦੀ ਸਹਾਇਤਾ ਕਰਨ ਵਜੋਂ ਮਹਾਰਾਣੀ ਐਲਿਜਾਬੈਥ-II ਵੱਲੋਂ ਭਾਰਤੀ ਵਿਮਲ ਪੰਡਯਾ ਨੂੰ ਸਨਮਾਨਿਤ ਕੀਤਾ ਗਿਆ, ਜਿਸ ਨੂੰ ਯੂਕੇ ਵਿੱਚ ਇਮੀਗ੍ਰੇਸ਼ਨ ਅਪੀਲ ਗੁਆਉਣ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਡਯਾ ਦੀ ਦੇਸ਼ ਨਿਕਾਲੇ ਦੀ ਖ਼ਬਰ ਸੁਣ ਤੋਂ ਬਾਅਦ ਸਥਾਨਕ ਭਾਰੀਚਾਰੇ ਸਮੇਤ

ਰੇਲਵੇ ਨੇ ਬਜਰੰਗ ਬਲੀ ਨੂੰ ਸੱਤ ਦਿਨਾਂ ‘ਚ ਕਬਜਾ ਹਟਾਉਣ ਲਈ ਜਾਰੀ ਕੀਤਾ ਨੋਟਿਸ

ਝਾਂਸੀ, 12 ਫਰਵਰੀ : ਭਾਰਤੀ ਰੇਲਵੇ ਨੇ ਮੱਧ ਪ੍ਰਦੇਸ਼ ਦੇ ਮੁਰੈਨਾ ਵਿੱਚ ਇੱਕ ਅਜੀਬ ਨੋਟਿਸ ਜਾਰੀ ਕੀਤਾ ਹੈ। ਰੇਲਵੇ ਨੇ ਮੰਦਰ ‘ਚ ਸਥਿਤ ਭਗਵਾਨ ਬਜਰੰਗ ਬਲੀ ਨੂੰ ਨੋਟਿਸ ਜਾਰੀ ਕੀਤਾ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਨੋਟਿਸ ਵਿੱਚ ਰੇਲਵੇ ਨੇ ਬਜਰੰਗ ਬਲੀ ਨੂੰ ਕਬਜ਼ਾ ਕਰਨ ਵਾਲਾ ਕਰਾਰ ਦਿੰਦਿਆਂ ਸੱਤ ਦਿਨਾਂ ਵਿੱਚ ਕਬਜ਼ੇ ਹਟਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ

ਭਾਰਤੀ ਕੁੜੀਆਂ ਨੇ ਟੀ-20 ਵਰਲਡ ਕੱਪ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

ਕੇਪਟਾਊਨ , 12 ਫਰਵਰੀ : ਜੇਮਿਸਾ ਰੋਡ੍ਰਿਗਜ ਤੇ ਰਿਚਾ ਘੋਸ਼ ਦੀ ਅਰਧ ਸੈਂਕੜਾ ਪਾਰੀ ਦੇ ਦਮ ‘ਤੇ ਭਾਰਤੀ ਟੀਮ ਨੇ ਵੂਮੈਨਸ ਟੀ-20 ਵਰਲਡ ਕੱਪ ਵਿਚ ਜਿੱਤ ਹਾਸਲ ਕੀਤੀ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਿਚ ਉਤਰੀ ਟੀਮ ਇੰਡੀਆ ਨੇ ਪਹਿਲੇ ਮੁਕਾਬਲੇ ਵਿਚ ਪਾਕਿਸਤਾਨ ਨੂੰ 7 ਵਿਕਟ ਤੋਂ ਹਰਾ ਦਿੱਤਾ। ਟੀਮ ਦਾ ਅਗਲਾ ਮੁਕਾਬਲਾ 15 ਫਰਵਰੀ ਨੂੰ ਕੇਪਟਾਊਨ ‘ਤੇ ਵੈਸਟਇੰਡੀਜ਼ ਖਿਲਾਫ

ਤੇਜ ਹਵਾਵਾਂ ਚੱਲਣ ਕਾਰਨ ਪਾਰਾ ਚਾਰ ਡਿਗਰੀ ਸੈਲਸੀਅਸ ਡਿੱਗਿਆ, ਸੋਮਵਾਰ ਫਿਰ ਵਧ ਸਕਦਾ ਤਾਪਮਾਨ

ਨਵੀਂ ਦਿੱਲੀ, 12 ਫਰਵਰੀ : ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਕਾਰਨ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਫਿਰ ਵੀ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਇਸ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ

ਪਟਿਆਲਾ ਹੈਰੀਟੇਜ ਫੈਸਟੀਵਲ-2023 ਦੇ ਸਮਾਰੋਹ 'ਚ ਮਾਂ ਦੀ ਤਾਕਤ ਦਰਸਾਉਂਦੇ ਨਾਟਕ 'ਅੰਮੀ' ਨੇ ਸਮਾਂ ਬੰਨ੍ਹਦਿਆਂ ਦਰਸ਼ਕਾਂ ਨੂੰ ਕੀਤਾ ਭਾਵੁਕ
  • ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਭਗਵੰਤ ਮਾਨ ਸਰਕਾਰ : ਚੇਤਨ ਸਿੰਘ ਜੌੜਾਮਾਜਰਾ
  • ਨਿਰਮਲ ਰਿਸ਼ੀ ਦੇ ਨਾਟਕ 'ਅੰਮੀ' ਨਾਲ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਥਇਏਟਰ ਉਤਸਵ ਦੀ ਸ਼ੁਰੂਆਤ
  • 13 ਨੂੰ ਨਾਟਕ ਵਾਰਿਸ ਸ਼ਾਹ ਤੇ 14 ਨੂੰ ਜਸਪ੍ਰੀਤ ਸਿੰਘ ਦੀ ਸਟੈਂਡਅਪ ਕਮੇਡੀ ਹੋਵੇਗੀ : ਸਾਕਸ਼ੀ ਸਾਹਨੀ

ਪਟਿਆਲਾ, 12 ਫਰਵਰੀ : ਪਟਿਆਲਾ ਹੈਰੀਟੇਜ ਫੈਸਟੀਵਲ-2023 ਦੇ