news

Jagga Chopra

Articles by this Author

ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਦੀ ਪਹਿਲਕਦਮੀ ਦਾ ਐਲਾਨ ਕੀਤਾ
  • ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੋਲ ਉਠਾਉਣ ਦਾ ਐਲਾਨ ਕੀਤਾ

ਲੁਧਿਆਣਾ, 12 ਫਰਵਰੀ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਰਾਜ ਸਭਾ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਉਹ ਲੁਧਿਆਣਾ ਵਿੱਚ ਇੱਕ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਦੀ ਪਹਿਲਕਦਮੀ ਕਰਨਗੇ, ਜੋ ਕਿ ਸੂਬੇ ਦਾ ਉਦਯੋਗਿਕ ਹੱਬ ਹੈ। ਲੁਧਿਆਣਾ ਦਾ ਵਪਾਰ ਅਤੇ ਉਦਯੋਗ ਸਾਲਾਂ ਤੋਂ ਇਹ ਮੰਗ ਉਠਾਉਂਦਾ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਨਾਲ ਜਤਾਈ ਨਰਾਜ਼ਗੀ, ਸੀ.ਐਮ ਮਾਨ ਨੂੰ ਪਤਨੀ ਦੀ ਸੁਰੱਖਿਆ ‘ਚ ਵਾਧਾ ਕਰਨ ‘ਤੇ ਕੀਤਾ ਸਵਾਲ?

ਮਾਨਸਾ, 12 ਫਰਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕ ਹਰ ਐਤਵਾਰ ਵੱਡੀ ਗਿਣਤੀ ‘ਚ ਉਨ੍ਹਾਂ ਦੇ ਗ੍ਰਹਿ ਪਿੰਡ ਮੂਸਾ ਵਿਖੇ ਪੁੱਜ ਕੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮਿਲਦੇ ਹਨ ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹਨ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੀਤੇ ਨੂੰ ਤਕਰੀਬਨ 10 ਮਹੀਨੇ ਦੇ ਕਰੀਬ ਹੋ ਗਿਆ ਹੈ, ਪਰ ਉਨ੍ਹਾਂ ਦੇ

ਮਾਨ ਨੇ ਵਣ ਖੇਤੀ ਨੂੰ ਹੁਲਾਰਾ ਦੇਣ ਲਈ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ
  •  ਲੱਕੜ ਦੀ ਵਿਕਰੀ ਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਚੁੱਕਿਆ ਕਦਮ

ਲੁਧਿਆਣਾ, 12 ਫਰਵਰੀ : ਵਣ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ। ਵੇਰਵੇ

9 ਸਾਲਾਂ ਤੋਂ ਕੇਂਦਰ ਸਰਕਾਰ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਭਾਰੀ ਨਿਵੇਸ਼ ਕਰ ਰਹੀ ਹੈ : ਪੀਐਮ ਮੋਦੀ

ਨਵੀਂ ਦਿੱਲੀ, ਜੇਐੱਨਐੱਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਤੋਂ ਜੈਪੁਰ ਜਾਣ ਵਾਲੇ ਲੋਕਾਂ ਨੂੰ ਅੱਜ ਇੱਕ ਖਾਸ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ਦੇ 246 ਕਿਲੋਮੀਟਰ ਲੰਬੇ ਦਿੱਲੀ-ਦੌਸਾ-ਲਾਲਸੋਤ ਪੜਾਅ ਦਾ ਉਦਘਾਟਨ ਕੀਤਾ। ਇਸ ਐਕਸਪ੍ਰੈਸ ਵੇਅ ਦੇ ਖੁੱਲ੍ਹਣ ਨਾਲ ਲੋਕ ਹੁਣ ਪੰਜ ਘੰਟੇ ਦੀ ਬਜਾਏ ਸਾਢੇ ਤਿੰਨ ਘੰਟੇ ਵਿੱਚ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 13 ਸੂਬਿਆਂ ਦੇ ਰਾਜਪਾਲਾਂ ਅਤੇ ਉਪ ਰਾਜਪਾਲਾਂ ਵਿਚ ਕੀਤਾ ਫੇਰਬਦਲ

ਨਵੀਂ ਦਿੱਲੀ, 12 ਫਰਵਰੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ 13 ਸੂਬਿਆਂ ਦੇ ਰਾਜਪਾਲਾਂ ਅਤੇ ਉਪ ਰਾਜਪਾਲਾਂ ਵਿਚ ਫੇਰਬਦਲ ਕੀਤਾ ਹੈ। ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫ਼ਾ ਸਵੀਕਾਰ ਕਰਦੇ ਹੋਏ ਉਨ੍ਹਾਂ ਨੇ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਲੱਦਾਖ ਦੇ LG ਰਾਧਾ ਕ੍ਰਿਸ਼ਨਨ ਮਾਥੁਰ ਦਾ

ਰਾਜਸਥਾਨ ਦੇ ਬਾਰਾਨ 'ਚ ਹਥਿਆਰਬੰਦ ਬਦਮਾਸ਼ਾਂ ਨੇ ਗਹਿਣਿਆਂ ਦੀ ਦੁਕਾਨ 'ਚ ਕੀਤੀ ਲੁੱਟ, ਇੱਕ ਕਰੋੜ ਦੇ ਲੁੱਟੇ ਗਹਿਣੇ

ਰਾਜਸਥਾਨ, 12 ਫਰਵਰੀ : ਰਾਜਸਥਾਨ ਦੇ ਬਾਰਾਨ 'ਚ ਹਥਿਆਰਬੰਦ ਬਦਮਾਸ਼ਾਂ ਨੇ ਗਹਿਣਿਆਂ ਦੀ ਦੁਕਾਨ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬਦਮਾਸ਼ ਦੁਕਾਨ ਦਾ ਸ਼ਟਰ ਤੋੜ ਕੇ ਕਰੀਬ 100 ਕਿਲੋ ਚਾਂਦੀ, ਕੁਝ ਸੋਨਾ ਅਤੇ ਹੋਰ ਗਹਿਣੇ ਲੈ ਕੇ ਫਰਾਰ ਹੋ ਗਏ। ਲੁੱਟ ਦੀ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਤੋਂ ਇਲਾਵਾ ਆਸਪਾਸ ਦੀਆਂ ਦੁਕਾਨਾਂ 'ਚ

ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾਵੇਗਾ : ਪ੍ਰਧਾਨ ਧਾਮੀ

ਲੁਧਿਆਣਾ, 12 ਫਰਵਰੀ  : ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ  ਨੇ ਕੀਤਾ। ਅੱਜ ਉਹ ਇਤਿਹਾਸਿਕ ਗੁਰਦੁਆਰਾ ਵਿਖੇ ਇੱਕ ਮੀਟਿੰਗ ‘ਚ ਸ਼ਾਮਿਲ ਹੋਏ ਸਨ। ਇਸ ਮੀਟਿੰਗ ਵਿਚ ਅਕਾਲੀ

ਮੌੜ-ਬਠਿੰਡਾ ਰੋਡ 'ਤੇ ਪੀ.ਆਰ.ਟੀ.ਸੀ. ਦੀ ਬੱਸ ਪਲਟਣ ਨਾਲ ਦੋ ਦਰਜਨ ਲੋਕ ਗੰਭੀਰ ਜ਼ਖਮੀ

ਮੌੜ, 12 ਫਰਵਰੀ : ਮੌੜ-ਬਠਿੰਡਾ ਰੋਡ 'ਤੇ ਪੀ.ਆਰ.ਟੀ.ਸੀ. ਦੀ ਬੱਸ ਪਲਟਣ ਨਾਲ ਦੋ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਬੱਸ ਮਾਨਸਾ ਤੋਂ ਬਠਿੰਡਾ ਜਾ ਰਹੀ ਸੀ ਅਤੇ ਪਿੰਡ ਕੌਟਫਤਾ ਨੇੜੇ ਬੇਕਾਬੂ ਹੋ ਕੇ ਪਲਟ ਗਈ। ਬੱਸ ਚਾਲਕ ਮੁਤਾਬਕ ਬੱਸ ਦੇ ਅੱਗੇ ਜਾ ਰਹੀ ਇੱਕ ਥਾਰ ਗੱਡੀ ਨੇ ਕੱਟ ਮਾਰ ਦਿੱਤਾ ਅਤੇ ਦੂਸਰੇ ਪਾਸੇ ਮੋਟਰਸਾਈਕਲ ਜਾ ਰਿਹਾ ਸੀ ਜਿਸ

ਗਿੱਦੜਾਂ ਨੇ ਘੇਰ ਕੇ ਮੇਰੇ ਸ਼ੇਰ ਪੁੱਤ ਨੂੰ ਮਾਰਿਆ ਹੈ : ਮਾਤਾ ਚਰਨ ਕੌਰ

ਮਾਨਸਾ, 12 ਫਰਵਰੀ : ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਜਿਥੇ ਪ੍ਰਸ਼ੰਸਕਾਂ ਵਿਚ ਭਾਰੀ ਸੋਗ ਹੈ ਉਥੇ ਹੀ ਪਰਿਵਾਰ ਵਾਲੇ ਵੀ ਇਨਸਾਫ ਦੀ ਮੰਗ ਕਰ ਰਹੇ ਹਨ। ਅੱਜ ਆਪਣੇ ਪੁੱਤਰ ਨੂੰ ਯਾਦ ਕਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਗਿੱਦੜਾਂ ਨੇ ਘੇਰ ਕੇ ਮੇਰੇ ਸ਼ੇਰ ਪੁੱਤ ਨੂੰ ਮਾਰਿਆ ਹੈ। ਜੇਕਰ ਉਹ ਦੱਸ ਕੇ ਆਉਂਦੇ ਤਾਂ ਸਿੱਧੂ

ਭਾਜਪਾ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਅਡਾਨੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ 

ਚੰਡੀਗੜ੍ਹ, 12 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਹਿਡਨਬਰਗ ਰਿਪੋਰਟ ਦੁਆਰਾ ਪਰਦਾਫਾਸ਼ ਕੀਤੇ ਅਡਾਨੀ ਦੇ ਘੋਟਾਲਿਆਂ ਸੰਬੰਧੀ ਮੋਦੀ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਮੋਦੀ-ਅਡਾਨੀ ਘੋਟਾਲਾ ਆਜ਼ਾਦੀ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਘੋਟਾਲਾ ਕਰਾਰ ਦਿੱਤਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਪਾਰਟੀ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ