news

Jagga Chopra

Articles by this Author

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕ ਨੇ ਆਸਟ੍ਰੇਲੀਆ 'ਚ ਆਪਣੀ ਗੱਡੀ ਦਾ ਨੰਬਰ ਸਿੱਧੂ ਦੇ ਦੋ ਗੀਤਾਂ syl 295 ਲਿਆਂ

ਮਾਨਸਾ,  12 ਫਰਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਿਆਂ ਤਰਕੀਬਨ 9 ਮਹੀਨੇ ਦਾ ਸਮਾਂ ਬੀਤ ਗਿਆ ਹੈ, ਪਰ ਉਸ ਦੇ ਪ੍ਰਸ਼ੰਸ਼ਕਾਂ ‘ਤੇ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਅੱਜ ਵੀ ਸਿਰ ਚੜ ਬੋਲ ਰਹੇ ਰਹੇ ਹਨ, ਮਰਹੂਮ ਗਾਇਕ ਦੇ ਮਾਤਾ ਪਿਤਾ ਨੂੰ ਮਿਲਣ ਲਈ ਐਤਵਾਰ ਨੂੰ ਪ੍ਰਸ਼ੰਸ਼ਕ ਹਜ਼ਾਰਾਂ ਦੀ ਗਿਣਤੀ ‘ਚ ਮੂਸੇਵਾਲਾ ਦੇ ਪਿੰਡ ਮੂਸਾ ਪੁੱਜ ਦੇ ਹਨ। ਉਸੇ ਹੀ

ਪਟਿਆਲਾ ਹੈਰੀਟੇਜ ਫੈਸਟੀਵਲ-2023' ਸ਼ਹਿਰ ਦੀ ਵਿਰਾਸਤ ਦੀ ਸੰਭਾਂਲ ਕਰੇਗੀ ਭਗਵੰਤ ਮਾਨ ਸਰਕਾਰ - ਪਠਾਣਮਾਜਰਾ

ਪਟਿਆਲਾ, 12 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਅੱਜ ਪਟਿਆਲਾ ਸ਼ਹਿਰ ਦੇ 260ਵੇਂ ਸਥਾਪਨਾ ਦਿਵਸ ਮੌਕੇ ਪਟਿਆਲਾ ਦੀ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਸ਼ਹਿਰ ਦੇ ਵਿਰਾਸਤੀ ਤੇ ਪੁਰਾਣੇ ਸਥਾਨਾਂ ਦਾ ਦੌਰਾ ਕਰਵਾਉਣ ਲਈ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸੈਰ (ਹੈਰੀਟੇਜ ਵਾਕ) ਕਰਵਾਈ ਗਈ। ਇੱਥੇ ਸ਼ਾਹੀ ਸਮਾਧਾਂ

ਐਨ.ਜੀ.ਟੀ. ਨੇ ਵਾਤਾਵਰਣ ਨੂੰ ਖ਼ਤਰਾ ਪੈਦਾ ਕਰਨ ਕਰਕੇ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 12 ਫ਼ਰਵਰੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ ਜੋ ਵਾਤਾਵਰਣ ਨੂੰ ਖ਼ਤਰਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ 4452 ਉਦਯੋਗਿਕ ਇਕਾਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਰਾਜ

ਬਰਫਬਾਰੀ ਕਾਰਨ 196 ਸੜਕਾਂ ਬੰਦ,150 ਟਰਾਂਸਫਾਰਮਰ ਠੱਪ ਹੋਣ ਕਾਰਨ ਬਿਜਲੀ ਸਪਲਾਈ ‘ਚ ਪਿਆ ਵਿਘਨ

ਸ਼ਿਮਲਾ, 12 ਫ਼ਰਵਰੀ : ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਤਿੰਨ ਦਿਨਾਂ ਤੱਕ ਬਰਫਬਾਰੀ ਅਤੇ ਬਾਰਿਸ਼ ਤੋਂ ਬਾਅਦ ਮੌਸਮ ਸਾਫ਼ ਹੋ ਗਿਆ ਹੈ। ਲਾਹੌਲ-ਸਪੀਤੀ 'ਚ ਤਿੰਨ ਦਿਨਾਂ ਦੀ ਬਰਫਬਾਰੀ ਤੋਂ ਬਾਅਦ ਅੱਜ ਐਤਵਾਰ ਨੂੰ ਸੂਰਜ ਨਿਕਲਿਆ ਹੈ। ਹਾਲਾਂਕਿ ਲਾਹੌਲ ਘਾਟੀ ਦੇਸ਼ ਅਤੇ ਦੁਨੀਆ ਤੋਂ ਕੱਟੀ ਹੋਈ ਹੈ ਅਤੇ ਇੱਥੋਂ ਦੀਆਂ ਸੜਕਾਂ ਬਰਫ ਨਾਲ ਢੱਕੀਆਂ ਹੋਈਆਂ ਹਨ। ਫਿਲਹਾਲ

ਹਿੰਦੂਤਵ ਹੁਕਮਰਾਨ ਪੰਜਾਬੀਆਂ ਤੇ ਸਿੱਖ ਕੌਮ ਨੂੰ ਬਜਟ ਸੰਬੰਧੀ ਕਿਸੇ ਤਰ੍ਹਾਂ ਦੀ ਨਾ ਤਾਂ ਜਾਣਕਾਰੀ ਦਿੰਦੇ ਹਨ ਅਤੇ ਨਾ ਹੀ ਸਾਡੇ ਕੋਲੋ ਰਾਏ ਲੈਣ ਨੂੰ ਮੁਨਾਸਿਬ ਸਮਝਦੇ ਹਨ : ਐਮ.ਪੀ ਮਾਨ

ਨਵੀਂ ਦਿੱਲੀ, 12 ਫਰਵਰੀ : ਪਹਿਲੇ ਤਾਂ ਪਾਰਲੀਮੈਂਟ ਵਿਚ ਪੰਜਾਬ ਸੂਬੇ ਨਾਲ ਸੰਬੰਧਤ ਐਮ.ਪੀਜ਼ ਨੂੰ ਹੁਕਮਰਾਨ ਲੋੜੀਦਾ ਸਮਾਂ ਬੋਲਣ ਲਈ ਦਿੰਦੇ ਹੀ ਨਹੀ। ਜੇਕਰ ਕਿਸੇ ਨੂੰ ਮਿਲ ਵੀ ਜਾਂਦਾ ਹੈ ਤਾਂ ਉਹ ਪੰਜਾਬ ਅਤੇ ਸਿੱਖ ਕੌਮ ਦੇ ਮੁੱਦਿਆ ਨੂੰ ਸਹੀ ਢੰਗ ਨਾਲ ਉਠਾਉਣ ਦੀ ਸਮਰੱਥ ਹੀ ਨਹੀ ਰੱਖਦਾ ਹੁੰਦਾ । ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ

ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 1.61 ਕਰੋੜ ਰੁਪਏ ਦੀਆਂ ਗਰਾਂਟ ਦੀ ਕੀਤੀ ਵੰਡ

ਸੁਨਾਮ, 12 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਇਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਗਈ। ਇਸ ਮੌਕੇ

6116 ਪਸ਼ੂ ਪਾਲਕਾਂ ਅਤੇ ਕਿਸਾਨਾਂ ਨੇ ਐਡਵਾਂਸ ਡੇਅਰੀ ਫ਼ਾਰਮਿੰਗ ਸਿਖਲਾਈ ਪ੍ਰਾਪਤ ਕੀਤੀ : ਭੁੱਲਰ
  • ਪਸ਼ੂ ਪਾਲਣ ਮੰਤਰੀ ਵੱਲੋਂ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਦੀ ਅਪੀਲ
  • ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 20 ਫ਼ਰਵਰੀ ਤੋਂ ਹੋਵੇਗਾ ਸ਼ੁਰੂ
  • ਚਾਹਵਾਨ ਡੇਅਰੀ ਫ਼ਾਰਮਰ 13 ਫ਼ਰਵਰੀ ਨੂੰ ਆਪਣੇ ਸਰਟੀਫਿਕੇਟ ਤੇ ਦਸਤਾਵੇਜ਼ ਲੈ ਕੇ ਨਜ਼ਦੀਕੀ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਕੌਂਸਲਿੰਗ ਲਈ ਪਹੁੰਚਣ ਜਾਂ ਸਬੰਧਤ ਡਿਪਟੀ
ਬੁਰਜ ਹਰੀ ਸਿੰਘ ਦੇ ਖੇਡ ਮੇਲੇ ‘ਚ ਸੈਦੋਕੇ ਦੀ ਟੀਮ ਨੇ ਭੋਤਨਾ ਨੂੰ ਹਰਾ ਕੇ ਓਪਨ ਕਬੱਡੀ ਦੇ ਮੁਕਾਬਲਿਆਂ ਲਿਆ ਪਹਿਲਾਂ ਸਥਾਨ

ਲੁਧਿਆਣਾ, 12 ਫਰਵਰੀ (ਰਘਵੀਰ ਸਿੰਘ ਜੱਗਾ) : ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਵੈਲਫੇਅਰ ਕਲੱਬ ਪਿੰਡ ਬੁਰਜ ਹਰੀ ਸਿੰਘ ਵੱਲੋ ਹੌਲਦਾਰ ਸ਼ਹੀਦ ਬੂਟਾ ਸਿੰਘ ਦੀ ਯਾਦ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆ, ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਪੰਜਾਬੀ ਵੀਰਾ ਦੇ ਸਹਿਯੋਗ ਨਾਲ ਕਰਵਾਇਆ ਜਾਣ ਵਾਲਾ ਸਲਾਨਾ ਤੀਸਰਾ ਦੋ ਰੋਜ਼ਾ ਖੇਡ ਮੇਲਾ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸੰਪੰਨ ਹੋ ਗਿਆ।

ਨੇਤਰਹੀਣ ਪਤੀ-ਪਤਨੀ ਦੀਆਂ ਅੱਖਾਂ ਦਾ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤਾ ਸਫ਼ਲ ਅਪ੍ਰੇਸ਼ਨ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਨੇਤਰਹੀਣ ਪਤੀ-ਪਤਨੀ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ

  • - ਸੂਰਜ ਅਤੇ ਕਵਿਤਾ ਦੇਵੀ ਇੱਕ ਸਾਲ ਤੋਂ ਪੂਰੀ ਤਰ੍ਹਾਂ ਨੇਤਰਹੀਣ ਸਨ
  • - ਪਿੰਡ ਲੱਧੂਵਾਲਾ ਜਿਲਾ ਫਾਜ਼ਿਲਕਾ ਦੇ ਦੋਵੇਂ ਵਿਅਕਤੀ ਹੁਣ ਪੂਰੀ ਤਰਾਂ ਦੇਖ ਸਕਦੇ ਹਨ

ਚੰਡੀਗੜ੍ਹ, 12 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ

ਨਹਿਰੀ ਪਾਣੀ, ਬਿਜਲੀ, ਸਹਾਇਕ ਕਿੱਤੇ, ਪ੍ਰੋਸੈਸਿੰਗ ਆਦਿ ਦੇ ਨਾਲ-ਨਾਲ ਮੰਡੀਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ : ਭਗਵੰਤ ਮਾਨ 
  • - ਪੀ.ਏ.ਯੂ. ਵਿੱਚ ਪਹਿਲੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ
  • - ਨਵੇਂ ਬੀਜ, ਨਵੀਂ ਬਿਜਾਈ, ਨਵੀਂ ਸਿੰਚਾਈ ਅਤੇ ਨਵੇਂ ਮੰਡੀਕਰਨ ਨਾਲ ਨਵੀਂ ਖੇਤੀ ਸੰਭਵ : ਭਗਵੰਤ ਮਾਨ 

ਲੁਧਿਆਣਾ, 12 ਫਰਵਰੀ (ਰਘਵੀਰ ਸਿੰਘ ਜੱਗਾ) : ਅੱਜ ਪੀ.ਏ.ਯੂ. ਵਿਚ ਪਹਿਲੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ