news

Jagga Chopra

Articles by this Author

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਲਗਾਇਆ ਇੰਚਾਰਜ ਤੇ ਕੇਵਲ ਢਿੱਲੋਂ ਸਹਿ ਇੰਚਾਰਜ ਨਿਯੁਕਤ

ਚੰਡੀਗੜ੍ਹ, 11 ਫਰਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ

ਧਰਤੀ ਦੇ ਨੇੜਿਓਂ ਅੱਜ ਲੰਘੇਗਾ ਇੱਕ ਵੱਡਾ ਉਲਕਾ ਪਿੰਡ 

ਨਵੀਂ ਦਿੱਲੀ, 11 ਫਰਵਰੀ : ਅੱਜ ਧਰਤੀ ਦੇ ਨੇੜਿਓਂ ਇੱਕ ਵੱਡਾ ਉਲਕਾ ਪਿੰਡ ਲੰਘਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਉਲਕਾ ਪਿੰਡ ਕਿਸੇ ਜਹਾਜ਼ ਦੇ ਆਕਾਰ ਦੇ ਬਰਾਬਰ ਹੋ ਸਕਦਾ ਹੈ। ਨਾਸਾ ਦੇ ਪਲੈਨੇਟਰੀ ਡਿਫੈਂਸ ਕੋਆਰਡੀਨੇਸ਼ਨ ਆਫਿਸ, ਜੋ ਕਿ ਐਸਟੋਰਾਇਡਜ਼ ਦੀ ਨਿਗਰਾਨੀ ਕਰਦਾ ਹੈ, ਨੇ ਦੱਸਿਆ ਹੈ ਕਿ ਐਸਟੋਰਾਇਡ 2023 ਬੀਸੀ8 ਅੱਜ ਧਰਤੀ ਵੱਲ ਬਹੁਤ ਤੇਜ਼ੀ ਨਾਲ ਵਧ ਰਿਹਾ

ਆਸਟ੍ਰੇਲੀਆਂ ਨੂੰ ਪਹਿਲੇ ਟੈਸਟ ਮੈਚ 'ਚ ਹਰਾ ਕੇ ਭਾਰਤ ਨੇ ਦਰਜ ਕੀਤੀ ਜਿੱਤ

ਨਾਗਪੁਰ, 11 ਫਰਵਰੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਾਗਪੁਰ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਭਾਰਤ ਨੇ ਜਿੱਤ ਦਰਜ ਕੀਤੀ ਹੈ। ਭਾਰਤ ਨੇ ਆਸਟ੍ਰੇਲੀਆ ਨੂੰ ਇੱਕ ਪਾਰੀ ਅਤੇ 132 ਦੌੜਾਂ ਨਾਲ ਹਰਾਇਆ। ਭਾਰਤੀ ਟੀਮ ਨੇ ਪਹਿਲੀ ਪਾਰੀ 'ਚ ਆਸਟ੍ਰੇਲੀਆ ਤੋਂ 223 ਦੌੜਾਂ ਦੀ ਲੀਡ ਲੈ ਲਈ ਸੀ। ਆਸਟ੍ਰੇਲੀਆ ਮੈਚ ਦੇ ਤੀਜੇ ਦਿਨ ਆਪਣੀ ਦੂਜੀ ਪਾਰੀ 'ਚ 32.3 ਓਵਰਾਂ 'ਚ 91 ਦੌੜਾਂ

ਖੇਲੋ ਇੰਡੀਆ ਯੂਥ ਗੇਮਸ 2023 ਭੁਪਾਲ ਵਿਖੇ ਪੰਜਾਬ ਲੜਕਿਆਂ ਦੀ ਜੂਡੋ ਟੀਮ ਨੇ ਪ੍ਰਾਪਤ ਕੀਤਾ ਤੀਜਾ ਸਥਾਨ

ਭੁਪਾਲ, 11 ਫਰਵਰੀ : ਖੇਲੋ ਇੰਡੀਆ ਯੂਥ ਗੇਮਸ 2023 ਭੁਪਾਲ ਵਿਖੇ ਪੰਜਾਬ ਦੀ ਲੜਕਿਆਂ ਦੀ ਜੂਡੋ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਪੰਜਾਬ ਦੀ ਸਰਦਾਰੀ ਦੀ ਲਾਜ ਰੱਖ ਲਈ ਹੈ। ਉਧਰ ਲੜਕੀਆਂ ਦੇ ਗਰੁੱਪ ਵਿੱਚ ਹੁਸ਼ਿਆਰਪੁਰ ਦੀ ਹੋਣਹਾਰ ਜੂਡੋਕਾ ਕਨਵਰਪ੍ਰੀਤ ਕੌਰ +78 ਕਿਲੋ ਭਾਰ ਵਰਗ ਵਿੱਚ ਸਿਲਵਰ ਮੈਡਲ ਜਿੱਤਕੇ ਪੰਜਾਬ ਦਾ ਮਾਣ ਵਧਾਇਆ ਹੈ। ਟੀਮ ਕੋਚ ਰਵੀ ਕੁਮਾਰ ਨਵਦੀਪ ਕੌਰ

ਕੇਂਦਰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਕਰ ਰਿਹਾ ਸਖ਼ਤ ਮਿਹਨਤ : ਪੀਐਮ ਮੋਦੀ, ਕੀਤਾ ਰੀਟਵੀਟ

ਬੈਂਗਲੁਰੂ : ਸ਼ਨਿਚਰਵਾਰ ਨੂੰ ਬੈਂਗਲੁਰੂ-ਮੈਸੂਰ ਐਕਸਪ੍ਰੈਸ ਕੋਰੀਡੋਰ 'ਤੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਹਮੇਸ਼ਾ ਸਖ਼ਤ ਮਿਹਨਤ ਕਰੇਗੀ। ਸੀਐਮ ਬੋਮਈ ਦੁਆਰਾ ਸ਼ੇਅਰ ਕੀਤੇ ਗਏ ਵੀਡੀਓ ਨੂੰ ਬਹੁਤ ਸਾਰੇ ਉਪਭੋਗਤਾਵਾਂ

ਇੱਕ ਚੰਗਾ ਫਿਜ਼ੀਓਥੈਰੇਪਿਸਟ ਉਹ ਹੁੰਦਾ ਹੈ ਜਿਸ ਦੀ ਮਰੀਜ਼ਾਂ ਨੂੰ ਵਾਰ-ਵਾਰ ਲੋੜ ਨਾ ਪਵੇ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ (ਏਐੱਨਆਈ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿੱਚ ਇੰਡੀਅਨ ਐਸੋਸੀਏਸ਼ਨ ਆਫ਼ ਫਿਜ਼ੀਓਥੈਰੇਪਿਸਟ ਦੇ 60ਵੇਂ ਰਾਸ਼ਟਰੀ ਸੰਮੇਲਨ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ। ਗੱਲਬਾਤ ਦੇ ਸ਼ੁਰੂ ਵਿੱਚ ਉਨ੍ਹਾਂ ਨੇ ਸਭ ਤੋਂ ਪਹਿਲਾਂ ਸਾਰਿਆਂ ਨੂੰ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਕਿਹਾ ਕਿ ਚੰਗਾ ਫਿਜ਼ੀਓਥੈਰੇਪਿਸਟ ਉਹ ਹੁੰਦਾ ਹੈ ਜਿਸ ਦੀ ਮਰੀਜ਼

ਬੱਚੇ ਦੇਸ਼ ਦਾ ਭਵਿੱਖ ਹਨ, ਇਨ੍ਹਾਂ ਦੇ ਸੁਨਹਿਰੇ ਭਵਿੱਖ ਦੇ ਲਈ ਮੁੱਢਲੀ ਸਿੱਖਿਆ ਪ੍ਰਣਾਲੀ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ : ਸੰਧਵਾਂ

ਫਰੀਦਕੋਟ 11 ਫਰਵਰੀ : ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਵੱਲੋਂ ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਕ ਦਿਵਸ ਸਮਾਗਮ   ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਿਤ ਕਰਦੇ ਹੋਏ

ਹਰੇਕ ਸਾਲ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ ਤਾਂ ਜੋ ਨੌਜਵਾਨਾਂ ਨੂੰ ਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ : ਡਾ. ਬਲਬੀਰ ਸਿੰਘ
  • ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂ
  • ਕਾਲਜ ਵਿਖੇ ਨਵੇਂ ਬਣੇ ਬਾਸਕਟਬਾਲ ਕੋਰਟ ਦਾ ਕੀਤਾ ਉਦਘਾਟਨ
  • ਡਿਗਰੀਆਂ ਪ੍ਰਾਪਤ ਕਰਨ ਵਾਲੇ 212 ਵਿਦਿਆਰਥੀਆਂ 'ਚੋਂ 50 ਫ਼ੀਸਦੀ ਦੇ ਕਰੀਬ ਨੇ ਨੌਕਰੀਆਂ ਕੀਤੀਆਂ ਹਾਸਲ

ਪਟਿਆਲਾ, 11 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ

ਡਾ.ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ 70 ਲੱਖ ਰੁਪਏ

ਸ੍ਰੀ ਮੁਕਤਸਰ ਸਾਹਿਬ 11 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਗੱਲ ਦਾ ਪ੍ਰਗਟਾਵਾ  ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ  ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੀ  ਮੰਡੀ ਲੱਖੇਵਾਲੀ ਦੇ ਵਿਕਾਸ ਕਾਰਜਾਂ ਲਈ 70 ਲੱਖ ਰੁਪਏ ਦੀ ਗਰਾਂਟ ਜਾਰੀ

ਸਿੱਖ ਅਰਦਾਸ ਦੌਰਾਨ ਮਰਯਾਦਾ ਦੀ ਉਲੰਘਣਾ ਲਈ ਮਨੋਹਰ ਲਾਲ ਖੱਟਰ ਮੁਆਫ਼ੀ ਮੰਗਣ : ਪ੍ਰਧਾਨ ਧਾਮੀ
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਇਕ ਸਮਾਗਮ ਸਮੇਂ ਸਿੱਖ ਅਰਦਾਸ ’ਚ ਨੰਗੇ ਸਿਰ ਖੜ੍ਹਨ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ, 11 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ