news

Jagga Chopra

Articles by this Author

ਪਿੰਡ ਬੁਰਜ ਹਰੀ ਸਿੰਘ ਦਾ ਦੋ ਰੋਜ਼ਾ ਖੇਡ ਮੇਲਾ ਜੋਸ਼ੋ ਖਰੋਸ਼ ਨਾਲ ਸ਼ੁਰੂ

ਲੁਧਿਆਣਾ, 10 ਫਰਵਰੀ (ਰਘਵੀਰ ਸਿੰਘ ਜੱਗਾ) : ਸ਼ਹੀਦ ਭਗਤ ਸਿੰਘ ਯੂਥ ਸਪੋਰਟਸ  ਵੈਲਫੇਅਰ ਕਲੱਬ ਪਿੰਡ ਬੁਰਜ ਹਰੀ ਸਿੰਘ ਵੱਲੋ ਹੌਲਦਾਰ ਸ਼ਹੀਦ ਬੂਟਾ ਸਿੰਘ ਦੀ ਯਾਦ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆ, ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਪੰਜਾਬੀ ਵੀਰਾ ਦੇ ਸਹਿਯੋਗ ਨਾਲ ਕਰਵਾਇਆ ਜਾਣ ਵਾਲਾ ਸਲਾਨਾ ਤੀਸਰਾ ਦੋ ਰੋਜ਼ਾ ਖੇਡ ਮੇਲਾ ਪ੍ਰਧਾਨ ਪ੍ਰਦੀਪ ਸਿੰਘ ਗਰੇਵਾਲ ਦੀ ਦੇਖ-ਰੇਖ ਹੇਠ ਬੜੇ

ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ​​​​​​​ ਡਾਕਘਰ ਵਲੋਂ ਸੁਕੰਨਿਆ ਸਮ੍ਰਿਧੀ ਖਾਤਿਆਂ ਲਈ ਵਿਸ਼ੇਸ਼ ਕੈਂਪ ਆਯੋਜਿਤ

ਲੁਧਿਆਣਾ, 10 ਫਰਵਰੀ (ਰਘਵੀਰ ਸਿੰਘ ਜੱਗਾ) : ਡਾਕ ਵਿਭਾਗ, ਲੁਧਿਆਣਾ ਸਿਟੀ ਡਵੀਜ਼ਨ, ਲੁਧਿਆਣਾ ਵਲੋਂ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਸੁਕੰਨਿਆ ਸਮਰਿਧੀ ਖਾਤੇ ਖੋਲ੍ਹਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਜਸ਼ਨ ਭਾਰਤ ਸਰਕਾਰ ਵਲੋਂ ਆਜ਼ਾਦੀ ਦੇ 75 ਸਾਲਾਂ ਨੂੰ ਮਨਾਉਣ ਲਈ ਕੀਤੀ ਪਹਿਲਕਦਮੀ ਦਾ ਹਿੱਸਾ ਹਨ। ਇਸ ਮੁਹਿੰਮ ਦੌਰਾਨ ਡਾਕ ਵਿਭਾਗ ਨੇ ਸਾਰੀਆਂ ਯੋਗ ਲੜਕੀਆਂ ਦੇ ਸਬੰਧ

ਪਾਕਿਸਤਾਨ ਦੇ ਸਰਵੋਤਮ ਉਰਦੂ ਸ਼ਾਇਰ ਤੇ ਡਹਾਮਾ ਲੇਖਕ ਪ੍ਰੋ. ਅਮਜਦ ਇਸਲਾਮ ਅਮਜਦ ਵਿਛੋੜਾ ਦੇ ਗਏ।
  • ਨੇਕ ਮੁਹੱਬਤੀ ਇਨਸਾਨ ਦਾ ਵਿਗੋਚਾ ਅਸਹਿ : ਗੁਰਭਜਨ ਗਿੱਲ

ਲੁਧਿਆਣਾ, 10 ਫਰਵਰੀ (ਰਘਵੀਰ ਸਿੰਘ ਜੱਗਾ) : ਪਾਕਿਸਤਾਨ ਦੇ  ਵਰਤਮਾਨ ਸਮੇਂ ਦੇ ਸਰਵੋਤਮ ਉਰਦੂ ਕਵੀ ਤੇ ਟੀ ਵੀ ਸੀਰੀਅਲ ਵਾਰਿਸ (1980) ਵਰਗੇ ਅਨੇਕਾਂ ਡਰਾਮਿਆਂ ਦੇ  ਲੇਖਕ ਪ੍ਰੋਃ ਅਮਜਦ ਇਸਲਾਮ ਅਮਜਦ ਕੱਲ੍ਹ ਲਾਹੌਰ ਵਿੱਚ ਅੱਲ੍ਹਾ ਨੂੰ ਪਿਆਰੇ ਹੋ ਗਏ ਹਨ। ਫਾਰਸੀ, ਉਰਦੂ ਤੇ ਅੰਗਰੇਜ਼ੀ ਦੇ ਸਿਰਕੱਢ ਵਿਦਵਾਨ ਪ੍ਰੋਃ

50ਵੇਂ ਸਲਾਨਾ ਦਸਮੇਸ਼ ਖੇਡ ਮੇਲੇ ਦੇ ਦੂਜੇ ਦਿਨ ਵਾਲੀਬਾਲ ਸ਼ੂਟਿੰਗ, ਫੁੱਟਬਾਲ ਅਤੇ ਹਾਕੀ ਦੇ ਮੁਕਾਬਲੇ ਕਰਵਾਏ ਗਏ।

ਲੁਧਿਆਣਾ, 10 ਫਰਵਰੀ (ਰਘਵੀਰ ਸਿੰਘ ਜੱਗਾ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ ਪ੍ਰਵਾਸੀ ਪੰਜਾਬੀ ਸੱਜਣਾਂ ਅਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਜਾ ਰਹੇ 50ਵੇਂ ਸਲਾਨਾ ਦਸਮੇਸ਼ ਖੇਡ ਮੇਲੇ ਦੇ ਅੱਜ ਦੂਜੇ ਦਿਨ ਵਾਲੀਬਾਲ ਸ਼ੂਟਿੰਗ, ਫੁੱਟਬਾਲ ਅਤੇ ਹਾਕੀ ਦੇ ਮੁਕਾਬਲੇ ਕਰਵਾਏ ਗਏ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸਾਰੇ ਫੀਲਡ ਦਫਤਰਾਂ ਵਿੱਚ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼
  • - ਕਦਮ ਦਾ ਉਦੇਸ਼ ਨਾਗਰਿਕਾਂ ਨੂੰ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕਰਨਾ: ਕੁਲਦੀਪ ਸਿੰਘ ਧਾਲੀਵਾਲ

 ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਜ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ

ਰਾਏਕੋਟ ਦਾ 50ਵਾਂ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ, ਪ੍ਰਧਾਨ ਮੋਦੀ ਕੈਨੇਡਾ ਨੇ ਕੀਤਾ ਟੂਰਨਾਮੈਂਟ ਦਾ ਉਦਘਾਟਨ 

ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ ਪ੍ਰਵਾਸੀ ਪੰਜਾਬੀ ਸੱਜਣਾਂ ਅਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ 9 ਤੋਂ 12 ਫਰਵਰੀ ਤੱਕ ਕਰਵਾਇਆ ਜਾਣ ਵਾਲਾ 50ਵਾਂ ਦਸ਼ਮੇਸ਼ ਖੇਜ ਮੇਲਾ ਅੱਜ ਪੂਰੇ ਜੋਸ਼ੋ ਖਰੋਸ਼ ਨਾਲ ਸ਼ੁਰੂ ਹੋ ਗਿਆ।  ਟੂਰਨਾਂਮੈਂਟ ਦਾ ਉਦਘਾਟਨ ਪ੍ਰਧਾਨ ਬਲਰਾਜ ਸਿੰਘ ਮੋਦੀ ਕੈਨੇਡਾ ਅਤੇ

ਬੀਕੇਯੂ ਡਕੌੰਦਾ ਵੱਲੋਂ ਰਾਏਕੋਟ ਵਿਖੇ ਕੀਤੀ ਗਈ ਮੀਟਿੰਗ, ਜਿਲ੍ਹਾ ਪ੍ਰਧਾਨ ਕਮਾਲਪੁਰਾ ਦੇ ਹੱਕ ਪ੍ਰਗਟਾਇਆ ਭਰੋਸਾ 

ਰਾਏਕੋਟ, 09 ਫਰਵਰੀ (ਚਮਕੌਰ ਸਿੰਘ ਦਿਓਲ) : ਬੀ.ਕੇ.ਯੂ (ਡਕੌਂਦਾ) ਦੀ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲ੍ਹਾ ਖਜਾਨਚੀ ਸਤਿਬੀਰ ਸਿੰਘ ਬੋਪਾਰਾਏ ਖੁਰਦ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ ਵੱਖ ਬਲਾਕਾਂ ਦੀਆ ਇਕਾਈਆ ਦੇ ਆਗੂ ਹਾਜ਼ਰ ਹੋਏ। ਇਸ ਤੋਂ ਇਲਾਵਾ ਮੀਟਿੰਗ

ਹਾਈਕੋਰਟ ਵੱਲੋਂ ਹਰਿਆਣਾ ਸਰਕਾਰ, ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਡੇਰਾ ਮੁਖੀ ਰਾਮ ਰਹੀਮ ਖਿਲਾਫ ਨੋਟਿਸ ਜਾਰੀ

ਚੰਡੀਗੜ੍ਹ, 09 ਫਰਵਰੀ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ, ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਡੇਰਾ ਮੁਖੀ ਰਾਮ ਰਹੀਮ ਖਿਲਾਫ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ

ਪਿੰਡ ਤੋਲਾਵਾਲ ਵਿੱਚ ਇੱਕ ਬਜ਼ੁਰਗ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ 'ਤੇ 7 ਲੱਖ ਦਾ ਕਰਜ ਸੀ

ਸੰਗਰੂਰ, 09 ਫਰਵਰੀ : ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਵਿੱਚ ਵੀਰਵਾਰ ਨੂੰ ਇੱਕ ਬਜ਼ੁਰਗ ਕਿਸਾਨ ਨੇ ਆਪਣੇ ਖੇਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਨਾਂ ਗੁਰਮੇਲ ਸਿੰਘ ਸੀ। ਉਸ ਦੇ ਸਿਰ 7 ਲੱਖ ਰੁਪਏ ਦਾ ਕਰਜ਼ਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਪਿੰਡ ਤੋਲਾਵਾਲ ਦੇ ਰਹਿਣ

ਪੰਜਾਬੀ ਰੰਗੀ ਭੈਣਾਂ ਬਣੀਆਂ ਪੋਲ ਵਾਲਟ ’ਚ ਕੌਮੀ ਚੈਂਪੀਅਨ, ਵਿਸ਼ਵ ਜੇਤੂ ਬਣਨ ਦੀ ਤਿਆਰੀ

ਮੈਲਬੌਰਨ, 09 ਫਰਵਰੀ : ਮੈਲਬੌਰਨ (ਆਸਟ੍ਰੇਲੀਆ) ’ਚ ਛੋਟੀ ਉਮਰ ਵੱਡੀਆਂ ਪੁਲਾਘਾਂ ਪੁੱਟਣ ਵਾਲੀਆਂ 16-ਸਾਲਾ ਜੁੜਵਾ ਪੰਜਾਬੀ ਭੈਣਾਂ ਸੁਖਨੂਰ ਤੇ ਖੁਸ਼ਨੂਰ ਕੌਰ ਰੰਗੀ ਹਨ, ਜਿਨ੍ਹਾਂ ਨੇ ਵਿਸ਼ਵ ਅਥਲੈਟਿਕਸ ਰੈਕਿੰਗ ਦੀਆਂ ਪਹਿਲੀਆਂ ਦੋ ਥਾਵਾਂ ਮੱਲੀਆਂ ਹੋਈਆਂ ਹਨ। ਵਿਸ਼ਵ ਪੱਧਰ ’ਤੇ ਜਿੱਤੇ ਹੋਏ ਸੋਨੇ ਚਾਂਦੀ ਦੇ ਤਗਮਿਆਂ ਤੋਂ ਸਹਿਜੇ ਹੀ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ