news

Jagga Chopra

Articles by this Author

ਤੁਰਕੀ-ਸੀਰੀਆ 'ਚ ਆਏ ਭੂਚਾਲ ਕਾਰਨਮ੍ਰਿਤਕਾਂ ਦੀ ਗਿਣਤੀ 19 ਹਜ਼ਾਰ ਤੋਂ ਵਧੀ, ਤੁਰਕੀ ਨੇ ਪਾਕਿਸਤਾਨੀ ਦੀ ਮੇਜ਼ਬਾਨੀ ਤੋਂ ਕੀਤਾ ਇਨਕਾਰ

ਇਸਤਾਂਬੁਲ, 09 ਫਰਵਰੀ : ਤੁਰਕੀ ਅਤੇ ਸੀਰੀਆ 'ਚ ਆਏ 3 ਵੱਡੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਖਬਰਾਂ ਮੁਤਾਬਕ ਦੋਹਾਂ ਦੇਸ਼ਾਂ 'ਚ ਮਰਨ ਵਾਲਿਆਂ ਦੀ ਗਿਣਤੀ 19 ਹਜ਼ਾਰ ਨੂੰ ਪਾਰ ਕਰ ਗਈ ਹੈ। ਜ਼ਖਮੀਆਂ ਦੀ ਗਿਣਤੀ 40 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। WHO ਅਤੇ UN ਸਮੇਤ ਦੁਨੀਆ ਭਰ ਦੇ 70 ਤੋਂ ਵੱਧ ਦੇਸ਼ ਮਦਦ ਲਈ ਅੱਗੇ ਆਏ ਹਨ। ਸਥਾਨਕ ਮੀਡੀਆ ਮੁਤਾਬਕ ਸੀਰੀਆ 'ਚ 3 ਲੱਖ

ਕੇਂਦਰ ਸਰਕਾਰ ਵੱਲੋਂ ਰਾਜ ਸਭਾ 'ਚ ਦਿੱਤੇ ਗਏ ਅੰਕੜਿਆਂ ਅਨੁਸਾਰ 16 ਲੱਖ ਤੋਂ ਵੱਧ ਭਾਰਤੀਆਂ ਨੇ ਛੱਡੀ ਆਪਣੀ ਨਾਗਰਿਕਤਾ 

ਨਵੀਂ ਦਿੱਲੀ, 09 ਫਰਵਰੀ : ਕੇਂਦਰ ਸਰਕਾਰ ਵੱਲੋਂ ਰਾਜ ਸਭਾ 'ਚ ਦਿੱਤੇ ਗਏ ਅੰਕੜਿਆਂ ਅਨੁਸਾਰ 2011 ਤੋਂ ਹੁਣ ਤੱਕ 16 ਲੱਖ ਤੋਂ ਵੱਧ ਭਾਰਤੀਆਂ ਨੇ ਆਪਣੀ ਭਾਰਤੀ ਨਾਗਰਿਕਤਾ ਛੱਡ ਦਿੱਤੀ ਹੈ। ਇਹਨਾਂ ਵਿਚੋਂ 2,25,620 ਭਾਰਤੀ ਉਹ ਹਨ, ਜਿਨ੍ਹਾਂ ਨੇ ਪਿਛਲੇ ਸਾਲ ਭਾਰਤੀ ਨਾਗਰਿਕਤਾ ਛੱਡੀ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ

ਨਿਊਜੀਲੈਂਡ ਪੁਲਿਸ ਵਿੱਚ ਸ਼ਾਮਿਲ ਹੋਏ ਪੰਜਾਬੀ, ਪੰਜਾਬੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ

ਵਲਿੰਗਟਨ, 09 ਫਰਵਰੀ : ਪੰਜਾਬੀ ਆਪਣੀ ਸਖ਼ਤ ਮਿਹਨਤ ਨਾਲ ਦੁਨੀਆਂ ਦੇ ਹਰ ਕੋਨੇ ‘ਚ ਆਪਣੀ ਸਫਲਤਾ ਦੇ ਝੰਡੇ ਗੱਡੇ ਕੇ ਪੰਜਾਬ-ਪੰਜਾਬੀਅਤ ਦਾ ਨਾਮ ਰੌਸ਼ਨ ਕਰ ਰਹੇ ਹਨ, ਇਸੇ ਲੜੀ ਤਹਿਤ ਨਿਊਜੀਲੈਂਡ ਪੁਲਿਸ ਵਿੱਚ ਸ਼ਾਮਿਲ ਹੋਏ ਹਨ, ਜਿਸ ਕਾਰਨ ਨਿਊਜੀਲੈਂਡ ‘ਚ ਵਸਦੇ ਪੰਜਾਬੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।  ਪਿਛਲੇ ਦਿਨੀਂ ਵਲਿੰਗਟਨ ਵਿਖੇ ਸਥਿਤ ਪੁਲਿਸ ਟ੍ਰੇਨਿੰਗ

ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ, ਪੱਛਮੀ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ 

ਨਵੀਂ ਦਿੱਲੀ, 09 ਫਰਵਰੀ : ਦੇਸ਼ ਦੇ ਪੱਛਮੀ ਇਲਾਕਿਆਂ ਚ ਅਗਲੇ ਕੁੱਝ ਦਿਨਾਂ ਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ 9-10 ਫਰਵਰੀ ਦੇ ਦੌਰਾਨ ਭਾਰੀ ਬਾਰਿਸ਼ ਤੇ ਬਰਫ਼ਬਾਰੀ ਹੋਣ ਦਾ ਖ਼ਦਸ਼ਾ ਹੈ। ਮੌਸਮ ਵਿਭਾਗ ਅਨੁਸਾਰ 9 ਫਰਵਰੀ ਨੂੰ ਦੇਸ਼ ਦੇ ਕੁੱਝ ਰਾਜਾਂ ਵਿਚ ਹਲਕੀ ਬਾਰਿਸ਼ ਹੋਵੇਗੀ। ਪੰਜਾਬ ਵਿਚ ਅੱਜ ਵੀ ਕਈ ਥਾਵਾਂ ਤੇ ਬੱਦਲ ਛਾਏ ਹੋਏ

ਜਿੰਨਾ ਚਿੱਕੜ ਸੁੱਟੋਗੇ, ਉੱਨਾ ਹੀ ਕਮਲ ਖਿੜੇਗਾ” : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 09 ਫ਼ਰਵਰੀ : ਅਡਾਨੀ ਸਮੂਹ ਨਾਲ ਜੁੜੇ ਮਾਮਲੇ 'ਤੇ ਵਿਰੋਧੀ ਪਾਰਟੀਆਂ ਦੇ ਇਲਜ਼ਾਮਾਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹਨਾਂ 'ਤੇ ਜਿੰਨਾ ਚਿੱਕੜ ਉਛਾਲਿਆ ਜਾਵੇਗਾ, ਓਨਾ ਹੀ ਕਮਲ ਖਿੜੇਗਾ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਰਾਜ ਸਭਾ 'ਚ ਚਰਚਾ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਇਹ ਗੱਲ ਕਹੀ। "ਕਮਲ" ਕੇਂਦਰ ਵਿਚ

ਛੱਤੀਸਗੜ੍ਹ ‘ਚ ਟਰੱਕ ਦੀ ਟੱਕਰ ਕਾਰਨ ਆਟੋ ਰਿਕਸਾ ਵਿੱਚ ਜਾ ਰਹੇ 7 ਸਕੂਲੀ ਵਿਦਿਆਰਥੀਆਂ ਦੀ ਮੌਤ, 2 ਜਖ਼ਮੀ 

ਕਾਂਕੇਰ, 9 ਫ਼ਰਵਰੀ : ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਟਰੱਕ ਦੀ ਟੱਕਰ ਨਾਲ ਇੱਕ ਆਟੋ-ਰਿਕਸ਼ਾ ਵਿੱਚ ਸਫ਼ਰ ਕਰ ਰਹੇ ਸੱਤ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੋਰਰ ਥਾਣਾ ਖੇਤਰ ਵਿੱਚ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਸੱਤ ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ

ਥਰਮਲ ਪਲਾਂਟਾਂ ਤੱਕ ਪਹੁੰਚਣ ਵਾਲਾ ਕੋਲਾ ਹੁਣ ਅਡਾਨੀ ਦੀ ਬੰਦਰਗਾਹ ਤੋਂ ਪਹੁੰਚੇਗਾ ਪੰਜਾਬ, ਮੁੱਦਾ ਗਰਮਾਇਆ

ਨਵੀਂ ਦਿੱਲੀ,  9 ਫ਼ਰਵਰੀ : ਰਾਹੁਲ ਗਾਂਧੀ ਵਲੋਂ ਅਡਾਨੀ ਖਿਲਾਫ ਦਿਤੇ ਬਿਆਨ ਤੋਂ ਬਾਅਦ ਅਡਾਨੀ ਇਕ ਵਾਰ ਫਿਰ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਕੇਂਦਰੀ ਬਿਜਲੀ ਮੰਤਰਾਲੇ ਵੱਲੋਂ PSPCL ਨੂੰ ਭੇਜੇ ਪੱਤਰ ਵਿੱਚ RSR ਰੂਟ ਦਾ ਖਾਕਾ ਵੀ ਤੈਅ ਕੀਤਾ ਗਿਆ ਹੈ। ਪੰਜਾਬ ਲਈ ਖਾਣਾਂ ਵਿੱਚੋਂ ਕੋਲਾ ਰੇਲ ਰਾਹੀਂ ਪਾਰਾਦੀਪ ਬੰਦਰਗਾਹ ਤੱਕ ਪਹੁੰਚੇਗਾ ਤੇ ਉਥੋਂ ਮੁੰਦਰਾ ਬੰਦਰਗਾਹ ਤੱਕ

ਰੋਡਵੇਜ ਬੱਸ ਨੇ ਸੜਕ ਪਾਰ ਕਰ ਰਹੇ ਇੱਕ ਕੰਪਨੀ ਦੇ ਮੁਲਾਜਮਾਂ ਕੁਚਲਿਆ, ਚਾਰ ਦੀ ਮੌਤ

ਨੋਇਡਾ, 9 ਫ਼ਰਵਰੀ : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ 'ਚ ਭਿਆਨਕ ਹਾਦਸਾ ਵਾਪਰਿਆ ਹੈ। ਰੋਡਵੇਜ਼ ਦੀ ਬੱਸ ਨੇ ਸੜਕ ਪਾਰ ਕਰ ਰਹੇ ਇੱਕ ਕੰਪਨੀ ਦੇ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਚਾਰ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਾਦਲਪੁਰ ਕੋਤਵਾਲੀ ਇਲਾਕੇ 'ਚ ਜੀ

ਪੰਜਾਂ ਪਾਣੀਆਂ ਦੀ ਧਰਤੀ ਦਾ ਪਾਣੀ ਇਸ ਵੇਲੇ ਮੁੱਕ ਰਿਹਾ ਤੇ ਸੁੱਕ ਰਿਹਾ ਹੈ : ਸੰਤ ਸੀਚੇਵਾਲ 
  • ਜਲ ਸ਼ਕਤੀ ਮੰਤਰਾਲੇ ਦੀ ਸਲਾਹਕਾਰ ਕਮੇਟੀ ਵਿੱਚ ਸੰਤ ਸੀਚੇਵਾਲ ਨੇ ਉਠਾਏ ਪਾਣੀਆਂ ਦੇ ਮੁੱਦੇ

ਨਵੀਂ ਦਿੱਲੀ, 09 ਫਰਵਰੀ  : ਪਾਰਲੀਮੈਂਟ ਵੱਲੋਂ ਜਲ ਸ਼ਕਤੀ ਮੰਤਰਾਲੇ ਦੀ ਬਣਾਈ ਸਲਾਹਕਾਰ ਕਮੇਟੀ ਦੀ ਦੇ ਮੈਂਬਰ ਬਣੇ ਪੰਜਾਬ ਤੋਂ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਪਹਿਲੀ ਮੀਟਿੰਗ ਦੌਰਾਨ ਪੰਜਾਬ ਦੇ ਪਾਣੀਆਂ ਦੇ ਮੁੱਦੇ ਉਠਾਏ। ਸੰਤ

ਝੌਂਪੜੀਆਂ ਨੂੰ ਲੱਗੀ ਅੱਗ ਦੀ ਲਪੇਟ ‘ਚ ਆਉਣ ਕਾਰਨ ਇੱਕ ਬੱਚੀ ਸਮੇਤ ਚਾਰ ਬਚਿਆਂ ਦੀ ਮੌਤ

ਊਨਾ, 9 ਫ਼ਰਵਰੀ : ਹਿਮਾਚਲ ਪ੍ਰਦੇਸ਼ ‘ਚ ਊਨਾ ਜ਼ਿਲ੍ਹੇ ਦੀ ਅੰਬ ਸਬ-ਡਿਵੀਜ਼ਨ ਵਿੱਚ ਬੁੱਧਵਾਰ ਰਾਤ ਨੂੰ ਅੱਗ ਲੱਗਣ ਦੀ ਘਟਨਾ ਵਿੱਚ ਇੱਕ ਬੱਚੀ ਸਮੇਤ ਚਾਰ ਬੱਚੇ ਜ਼ਿੰਦਾ ਜਲ ਗਏ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਥਾਣੇ ਦੇ ਅਧਿਕਾਰੀ