news

Jagga Chopra

Articles by this Author

ਆਂਧਰਾ ਪ੍ਰਦੇਸ਼ ‘ਚ ਤੇਲ ਟੈਂਕਰ ਦੀ ਸਫਾਈ ਕਰਨ ਲਈ ਟੈਂਕਰ 'ਚ ਵੜੇ ਸੱਤ ਵਿਅਕਤੀਆਂ ਦੀ ਮੌਤ

ਅਮਰਾਵਤੀ, 9 ਫ਼ਰਵਰੀ : ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ 'ਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਕੰਪਨੀ ਵਿੱਚ ਕੰਮ ਕਰਦੇ ਸੱਤ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਇਹ ਸਾਰੇ ਲੋਕ ਫੈਕਟਰੀ 'ਚ ਲੱਗੇ ਤੇਲ ਟੈਂਕਰ ਨੂੰ ਸਾਫ ਕਰਨ ਲਈ ਅੰਦਰ ਵੜ ਗਏ ਸਨ। ਸਫਾਈ ਦੌਰਾਨ ਹੀ ਸੱਤਾਂ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਸੱਤ ਮੁਲਾਜ਼ਮਾਂ ਦੀ ਮੌਤ ਦਮ ਘੁੱਟਣ

ਆਰ.ਟੀ.ਏ. ਲੁਧਿਆਣਾ ਅਧੀਨ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ 'ਤੇ ਆਪਣਾ ਟੈਸਟ ਦੂਸਰੇ ਵਿਅਕਤੀ ਤੋਂ ਕਰਵਾਉਂਦਾ ਬਿਨੈਕਾਰ ਕਾਬੂ, ਮਾਮਲਾ ਦਰਜ਼
  • - ਡਾ. ਪੂਨਮ ਪ੍ਰੀਤ ਕੌਰ ਵਲੋਂ ਆਮ ਪਬਲਿਕ ਨੂੰ ਅਪੀਲ, ਟੈਸਟ ਟਰੈਕ 'ਤੇ ਨਿਯਮਾਂ ਦੀ ਉਲੰਘਣਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ
  • - ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਵੀ ਕੀਤੀ ਚੈਕਿੰਗ

ਲੁਧਿਆਣਾ, 9 ਫਰਵਰੀ (ਰਘਵੀਰ ਸਿੰਘ ਜੱਗਾ) : ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਅਧੀਨ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ, ਨੇੜੇ ਰੋਜ ਗਾਰਡਨ

ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਧਾਇਕ ਸਿੱਧੂ ਦੇ ਘਰ ਪਹੁੰਚੇ

ਲੁਧਿਆਣਾ, 9 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪਰਿਵਾਰ ਦੀ ਖੁਸ਼ੀ ਦਾ ਟਿਕਾਣਾ ਨਾ ਰਿਹਾ ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਚਾਨਕ ਉਨ੍ਹਾਂ ਦੇ ਘਰ ਪਹੁੰਚੇ। ਵਿਧਾਇਕ ਸਿੱਧੂ ਵਲੋਂ ਪਰਿਵਾਰ ਸਮੇਤ ਡਾ. ਗੁਰਪ੍ਰੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਜੀ

ਨਾਮਵਰ ਪੰਜਾਬੀ ਸ਼ਾਇਰ ਹਰੀ ਸਿੰਘ ਮੋਹੀ ਦਾ ਵਿਛੋੜਾ ਦੁਖਦਾਈ, ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਪ੍ਰਸਿੱਧ ਪੰਜਾਬੀ  ਕਵੀ ਕੋਟਕਪੂਰਾ ਨਿਵਾਸੀ ਪ੍ਰਿੰਸੀਪਲ ਹਰੀ ਸਿੰਘ ਮੋਹੀ ਦੇ ਦੁਖਦਾਈ ਵਿਛੋੜੇ ਤੇ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਮੋਹੀ ਜੀ ਮਹਿਕਦੇ ਸੁਰਵੰਤੇ ਕਵੀ ਸਨ। ਕੋਟਕਪੂਰਾ ਤੇ ਫਰੀਦਕੋਟ ਇਲਾਕੇ ਵਿੱਚ ਉਨ੍ਹਾਂ ਕਈ ਨੌਜਵਾਨਾਂ ਨੂੰ

ਵਿਧਾਇਕ ਭੋਲਾ ਗਰੇਵਾਲ ਵੱਲੋਂ ਪੁੱਡਾ ਰੋਡ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ
  • ਕਿਹਾ! 2.24 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨਾਲ ਵਸਨੀਕਾਂ ਨੂੰ ਮਿਲੇਗੀ ਰਾਹਤ
  • ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ਤੇ ਦਿੱਤਾ ਜ਼ੋਰ

ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਹਲਕਾ ਪੂਰਬੀ ਵਿੱਚ ਪੈਂਦੇਂ ਪੁੱਡਾ ਰੋਡ (ਚੰਡੀਗੜ੍ਹ ਰੋੜ ਤੋਂ ਤਾਜਪੁਰ ਰੋਡ

ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ

ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਦੀ ਅਗਵਾਈ ਹੇਠ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਡਿਪਟੀ ਡਾਇਰੈਕਟਰ ਸ੍ਰੀਮਤੀ

ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲ
  • ਸੂਬੇ ਵੱਲੋਂ ਦੇਸ਼ ਦੀ ਅਨਾਜ ਲੋੜ ਨੂੰ ਪੂਰਾ ਕਰਨ ਵਾਸਤੇ ਯੋਗਦਾਨ ਨੂੰ ਵੇਖਦਿਆਂ ਇਸਨੂੰ ਸਪੈਸ਼ਲ ਪੈਕੇਜ ਦਿੱਤਾ ਜਾਵੇ : ਬਾਦਲ
  • ਸਰਹੱਦੀ ਰਾਜਾਂ ਨੂੰ ਮਿਲਦੇ ਟੈਕਸ ਲਾਭ ਪੰਜਾਬ ਨੂੰ ਵੀ ਦਿੱਤੇ ਜਾਣ ਤਾਂ ਜੋ ਇਸ ਵਿਚ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਸਕੇ : ਬਾਦਲ
  • ਪੰਜਾਬ ਇਕੱਲਾ ਰਾਜ, ਜਿਸ ਕੋਲ ਆਪਣੀ ਰਾਜਧਾਨੀ ਨਹੀਂ ਹੈ : ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 9 ਫਰਵਰੀ

20 ਫਰਵਰੀ ਤੋਂ ਸ਼ੁਰੂ ਹੋਣਗੀਆਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ, ਰੋਲ ਨੰਬਰ ਇੰਟਰਨੈੱਟ ਤੇ ਕੀਤੇ ਅਪਲੋਡ

ਚੰਡੀਗੜ੍ਹ, 09 ਫ਼ਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ ਤੇ ਅਪਲੋਡ ਕੀਤੇ ਜਾ ਚੁੱਕੇ ਹਨ । ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈਬ ਸਾਈਟ www.pseb.ac.in ਤੋਂ ਡਾਉੂਨਲੋਡ

ਮਸਤੂਆਣਾ ਸਾਹਿਬ ਵਿਖੇ ਯੂਨੀਅਨ ਦੇ ਸੀਨੀਅਰ ਆਗੂਆਂ ਨੂੰ ਬਰਖ਼ਾਸਤ ਕਰਨ ਖਿਲਾਫ਼ ਰੱਖੀ ਮੀਟਿੰਗ, ਵੱਖ ਵੱਖ ਆਗੂਆਂ ਨੇ ਰੱਖੇ ਵਿਚਾਰ

ਮਸਤੂਆਣਾ ਸਾਹਿਬ, 9 ਫਰਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਕੁੱਝ ਹੋਰ ਆਗੂਆਂ ਵੱਲੋਂ ਸੀਨੀਅਰ ਸੂਬਾ ਆਗੂਆਂ ਨੂੰ ਜਥੇਬੰਦੀ ਵਿੱਚੋਂ ਬਾਹਰ ਕਰਨ ਦੇ ਅਸਲ ਕਾਰਨਾਂ ਉੱਪਰ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਸੁਖਦੇਵ ਸਿੰਘ ਬਾਲਦ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਰੈਲੀ ਦਾ ਰੂਪ ਧਾਰਨ

ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਇਆ ਜਾਵੇ : ਡੀ.ਪੀ. ਰੈੱਡੀ

ਚੰਡੀਗੜ੍ਹ, 9 ਫਰਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਕਿਹਾ ਕਿ ਖਾਣਾ ਪਕਾਉਣ ਲਈ ਤਾਇਨਾਤ ਕੁੱਕ (ਰਸੋਈਏ) ਵੱਲੋਂ ਲੋੜੀਂਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇੱਥੇ