news

Jagga Chopra

Articles by this Author

ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ 'ਤੇ ਠੋਸ ਰਹਿੰਦ-ਖੂੰਹਦ/ਕੂੜੇ ਦਾ ਵਿਗਿਅਨਕ ਢੰਗ ਨਾਲ ਨਿਪਟਾਰਾ ਕਰਨ ਲਈ 5.46 ਕਰੋੜ ਖਰਚਣ ਦਾ ਫੈਸਲਾ: ਡਾ. ਨਿੱਜਰ

ਚੰਡੀਗੜ੍ਹ, 9 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ 'ਤੇ ਠੋਸ ਰਹਿੰਦ-ਖੂੰਹਦ/ਕੂੜੇ ਦੇ ਨਿਪਟਾਰੇ ਅਤੇ ਹੋਰ ਕੰਮਾਂ 'ਤੇ ਲਗਭਗ 5.46 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ

ਮੁੱਖ ਮੰਤਰੀ ਮਾਨ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ : ਕੈਬਨਿਟ ਮੰਤਰੀ ਭੁੱਲਰ 

ਸੰਗਰੂਰ, 9 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਮਿਆਰੀ ਪ੍ਰਸ਼ਾਸਨਿਕ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲਾ

ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਕੈਬਨਿਟ ਮੰਤਰੀ ਜਿੰਪਾ 

ਹੁਸ਼ਿਆਰਪੁਰ, 9 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਜੰਗੀ ਪੱਧਰ ’ਤੇ ਕੰਮ ਜਾਰੀ ਹਨ। ਉਹ ਅੱਜ ਵਾਰਡ ਨੰਬਰ 5 ਹਰੀ ਨਗਰ ਵਿਖੇ 4.32 ਲੱਖ ਰੁਪਏ ਦੀ ਲਾਗਤ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮਨੀਸ਼ ਤਿਵਾੜੀ ਨੇ ਕੀਤੀ ਮੁਲਾਕਾਤ 

ਨਵਾਂਸ਼ਹਿਰ, 9 ਫਰਵਰੀ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਨੈਸ਼ਨਲ ਹਾਈਵੇ ਵਜੋਂ ਅਪਗ੍ਰੇਡ ਕਰਨ ਦੀ ਅਪੀਲ ਕੀਤੀ ਹੈ।  ਇਸ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਕੇਂਦਰੀ ਮੰਤਰੀ ਵੱਲੋਂ ਫਰਵਰੀ 2019 ਵਿੱਚ ਰੱਖਿਆ ਗਿਆ ਸੀ, ਪਰ ਇਸ

ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ : ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 9 ਫਰਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ 'ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ ਤਕਰੀਬਨ 98 ਫੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ

ਧਨੌਲਾ ਨੇੜੇ ਵਾਪਰੇ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ, ਟੱਕਰ ‘ਚ ਕਾਰ ਦੇ ਹੋਏ ਦੋ ਟੁਕੜੇ

ਬਰਨਾਲਾ, 09 ਫਰਵਰੀ (ਭੁਪਿੰਦਰ ਸਿੰਘ ਧਨੇਰ) : ਚੰਡੀਗੜ੍ਹ-ਬਠਿੰਡਾ ਹਾਈਵੇ ਤੇ ਧਨੌਲਾ ਨੇੜੇ ਬੀਤੀ ਰਾਤ ਵਾਪਰੇ ਇੱਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਸਵੇਰੇ 1-00 ਵਜੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰਨ ਦੇ ਦੋ ਟੁਕੜੇ ਹੋ ਗਏ ਅਤੇ ਕਾਰ ‘ਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਜਖ਼ਮੀ

ਅਕਾਲੀ ਦਲ ਨੇ ਫਿਰੋਜ਼ਪੁਰ ਬਾਈਪਾਸ ਅਤੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਸੜਕ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦੇਣ ਲਈ ਗਡਕਰੀ ਦਾ ਕੀਤਾ ਧੰਨਵਾਦ
  • ਗਡਕਰੀ ਨੇ ਆਦਮਪੁਰ ਫਲਾਈਓਵਰ ਦੇ ਨਿਰਮਾਣ ਕਾਰਜ ਨੂੰ ਮੁੜ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ, ਜੋ ਕਿ 2017 ਤੋਂ ਲਟਕਿਆ ਹੋਇਆ ਹੈ
  • ਅਕਾਲੀ ਦਲ ਦੇ ਪ੍ਰਧਾਨ ਦੀ ਅਗਵਾਈ ਹੇਠ ਵਫਦ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 9 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰੀ ਸ੍ਰੀ ਨਿਤਿਨ

ਅਕਾਲ ਤਖਤ ਦੇ ਜਥੇਦਾਰ ਨੇ ਸੇਵਾਪੰਥੀ ਅੱਡਣਸ਼ਾਹੀ ਡੇਰੇ ਮਾਮਲੇ ਦੀ ਘੋਖ ਵਾਸਤੇ 7 ਮੈਂਬਰੀ ਕਮੇਟੀ ਬਣਾਈ, 15 ਦਿਨਾਂ ਵਿਚ ਦੇਵੇਗੀ ਰਿਪੋਰਟ

ਅੰਮ੍ਰਿਤਸਰ, 9 ਫਰਵਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਸੇਵਾਪੰਥੀ ਅੱਡਣਸ਼ਾਹੀ, ਸਭਾ (ਰਜਿ.) ਦੇ  ਸੰਤਾਂ-ਮਹੰਤਾਂ ਵੱਲੋਂ ਸਾਂਝੇ ਰੂਪ ਵਿਚ ਸੇਵਾਪੰਥੀ ਅਸਥਾਨ ਡੇਰਾ ਗਿਆਨੀ ਅਮੀਰ ਸਿੰਘ, ਟਕਸਾਲ ਭਾਈ ਮਨੀ ਸਿੰਘ, ਸਤੋਵਾਲੀ ਵਾਲੀ ਗਲੀ, ਸ੍ਰੀ ਅੰਮ੍ਰਿਤਸਰ ਸਬੰਧੀ ਪਿਛਲੇ ਦਿਨੀਂ ਛਿੜੇ ਵਿਵਾਦ ਦੀ ਪੁੱਜੀ

ਕੌਮੀ ਇਨਸਾਫ ਮੋਰਚੇ ਦੇ 7 ਆਗੂਆਂ ਖਿਲਾਫ ਚੰਡੀਗੜ੍ਹ ਪੁਲਿਸ ਨੇ ਕੀਤਾ ਕੇਸ ਦਰਜ

ਚੰਡੀਗੜ੍ਹ, 9 ਫਰਵਰੀ : ਬੀਤੇ ਦਿਨੀਂ ਚੰਡੀਗੜ੍ਹ ਪੁਲਿਸ ਨਾਲ ਕੌਮੀ ਇਨਸਾਫ ਮੋਰਚੇ ਦੀ ਹੋਈ ਝੜਪ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਚੰਡੀਗੜ੍ਹ ਦੇ ਥਾਣਾ  39 ਵਿਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆ ਧਾਰਾ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਰਦਜ ਕੀਤਾ ਗਿਆ ਹੈ। ਪੁਲਿਸ ਵੱਲੋਂ ਜਗਤਾਰ

'ਆਪ' ਦਾ ਸੁਖਬੀਰ ਬਾਦਲ ਨੂੰ ਜਵਾਬ, ਬਿਜਲੀ ਬੋਰਡ ਦੀ 9020 ਕਰੋੜ ਦੀ ਦੇਣਦਾਰੀ ਜੋ ਪਿਛਲੀਆਂ ਸਰਕਾਰਾਂ ਨੇ ਛੱਡੀ, ਉਸਦਾ ਜ਼ਿੰਮੇਵਾਰ ਕੌਣ : ਕੰਗ
  • ਕਿਹਾ, ਬਿਜਲੀ ਦੀ ਨਹੀਂ ਹੋਵੇਗੀ ਕੋਈ ਕਮੀ, ਮਾਨ ਸਰਕਾਰ ਲਗਾਤਾਰ ਕਰ ਰਹੀ ਪਿਛਲੇ ਬਕਾਏ ਵੀ ਕਲੀਅਰ
  • 'ਆਪ' ਦੀ ਕੰਮ ਵਾਲੀ ਰਾਜਨੀਤੀ ਨੇ ਰਵਾਇਤੀ ਪਾਰਟੀਆਂ ਦੀ ਹੱਟੀ ਬੰਦ ਕੀਤੀ, ਘਬਰਾ ਕੇ ਅਕਾਲੀ ਦਲ ਦੇ ਪ੍ਰਧਾਨ ਕਰ ਰਹੇ ਲੋਕਾਂ ਨੂੰ ਗੁੰਮਰਾਹ: ਨੀਲ ਗਰਗ

ਚੰਡੀਗੜ੍ਹ, 09 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਝੋਨੇ ਦੇ ਸੀਜ਼ਨ