news

Jagga Chopra

Articles by this Author

ਈਮੇਲ ਦੇ ਸੁਰੂ ਹੋਣ ਨਾਲ ਆਜਾਦੀ ਘੁਲਾਟੀਆਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਜੌੜਾਮਾਜਰਾ
  • ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਆਂ ਲਈ ਹੈਲਪਲਾਈਨ ਨੰਬਰ, ਈਮੇਲ ਦੀ ਸ਼ੁਰੂਆਤ

ਚੰਡੀਗੜ: 09 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿਲੋਂ ਸਤਿਕਾਰ ਭੇਟ ਕਰਨ ਦਾ ਪ੍ਰਗਟਾਵਾ ਉਨਾਂ ਦੀ ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ ਨੂੰ ਦਰਸਾਉਂਦਾ ਹੈ । ਆਜ਼ਾਦੀ ਘੁਲਾਟੀਆਂ ਦੀ ਭਲਾਈ ਬਾਰੇ ਮੰਤਰੀ ਚੇਤਨ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ, 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫਤਾਰ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫਤਾਰ ਨਸ਼ਾ ਤਸਕਰ ਸਰਹੱਦੀ ਖੇਤਰ ਤੋਂ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸਨੂੰ ਪਹੁੰਚਾਉਣ ਜਾ ਰਿਹਾ ਸੀ
  • ਮੁੱਢਲੀ ਜਾਂਚ ਅਨੁਸਾਰ ਡਰੋਨ ਰਾਹੀਂ ਸੁੱਟੀ ਗਈ ਸੀ ਡਰੱਗ ਦੀ ਖੇਪ 
  • ਪੁਲਿਸ ਟੀਮ ਵੱਲੋਂ ਮਾਸਟਰਮਾਈਂਡ ਨੂੰ ਫੜਨ ਲਈ ਛਾਪੇਮਾਰੀ ਜਾਰੀ ; ਮੌਕੇ ਤੋਂ
ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਸਵੈ ਰੋਜਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਇੱਕ ਕਰੋੜ ਜਾਰੀ: ਡਾ. ਬਲਜੀਤ ਕੌਰ
  •  ਮਾਨ ਸਰਕਾਰ ਵੱਲੋਂ ਸਵੈ-ਰੋਜਗਾਰ ਲਈ ਘੱਟ ਵਿਆਜ਼ ਦਰ ਤੇ ਮੁਹੱਈਆ ਕਰਵਾਏ ਜਾਣਗੇ ਕਰਜ਼ੇ

ਚੰਡੀਗੜ੍ਹ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ 'ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ

ਕਈ ਸੰਸਦ ਮੈਂਬਰ-ਮੰਤਰੀ ਸਿਰਫ ਹਿੰਦੂ-ਮੁਸਲਿਮ ਹੀ ਕਰਦੇ ਹਨ : ਮਲਿਕਾਰਜੁਨ ਖੜਗੇ 

ਨਵੀਂ ਦਿੱਲੀ, 08 ਫਰਵਰੀ : ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਈ ਸੰਸਦ ਮੈਂਬਰ-ਮੰਤਰੀ ਸਿਰਫ ਹਿੰਦੂ-ਮੁਸਲਿਮ ਹੀ ਕਰਦੇ ਹਨ, ਕੀ ਇਸ ‘ਤੇ ਗੱਲ ਕਰਨ ਲਈ ਹੋਰ ਕੋਈ ਮੁੱਦਾ ਨਹੀਂ ਹੈ। ਦੂਜੇ ਪਾਸੇ ਜਦੋਂ ਕੁਝ ਅਨੁਸੂਚਿਤ ਜਾਤੀ ਦੇ ਲੋਕ ਮੰਦਰ ਜਾਂਦੇ ਹਨ ਤਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਨ੍ਹਾਂ ਦੀ ਕੋਈ

ਗੌਤਮ ਮਲਹੋਤਰਾ ਦਾ ਈਡੀ ਨੂੰ ਸੱਤ ਦਿਨ ਦਾ ਮਿਲਿਆ ਰਿਮਾਂਡ

ਨਵੀਂ ਦਿੱਲੀ, 8 ਫਰਵਰੀ : ਰੌਜ਼ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਦਿੱਲੀ ਐਕਸਾਈਜ਼ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਪੁੱਤਰ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਈਡੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਦੀ ਧੀ ਕੇ ਕਵਿਤਾ ਦੇ ਆਡੀਟਰ ਨੂੰ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੌਤਮ ਮਲਹੋਤਰਾ ਦਾ 14 ਦਿਨ

  ਸਪੀਕਰ ਸੰਧਵਾਂ ਵਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਜਗਰਾਓਂ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) :  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ 'ਸਲਾਨਾ ਸਮਾਗਮ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਆਪਣੇ ਸੰਬੋਧਨ ਰਾਹੀਂ ਆਪਣੇ ਦੇਸ਼ ਵਿੱਚ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਅਡਾਨੀ ਨੂੰ ਬਚਾਉਣ ਦਾ ਲਗਾਇਆ ਦੋਸ਼

ਨਵੀਂ ਦਿੱਲੀ, 08 ਫਰਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ‘ਤੇ ਅਡਾਨੀ ਨੂੰ ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਕ ਵੀ ਜਵਾਬ ਨਹੀਂ ਦਿੱਤਾ। ਉਨ੍ਹਾਂ ਦੇ ਬੋਲਾਂ ਵਿਚ ਸੱਚਾਈ ਝਲਕਦੀ ਹੈ। ਜੇਕਰ (ਅਡਾਨੀ) ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ

ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ : ਮੀਤ ਹੇਅਰ

ਨਵਾਂ ਸ਼ਹਿਰ, 8 ਫ਼ਰਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵਾਂ ਸ਼ਹਿਰ ਵਿਖੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ। ਅੱਜ ਨਵਾਂ ਸ਼ਹਿਰ ਜ਼ਿਲੇ ਦੇ ਖੋਜਾ ਪਿੰਡ ਵਿਖੇ ਜਨਤਕ ਰੇਤ ਖੱਡ ਦਾ ਜਾਇਜ਼ਾ ਲੈਣ ਪੁੱਜੇ ਖਣਨ

ਰਾਜਸਥਾਨ ‘ਚ ਝੌਂਪੜੀ ਨੂੰ ਅੱਗ ਲੱਗਣ ਕਾਰਨ 3 ਮਾਸੂਮ ਬੱਚਿਆਂ ਦੀ ਹੋਈ ਦਰਦਨਾਕ ਮੌਤ

ਬਾੜਮੇਰ, 8 ਫਰਵਰੀ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿਚ ਵੱਡਾ ਹਾਦਸਾ ਵਾਪਰ ਗਿਆ ਜਿਥੇ ਇਕ ਖੇਤ ਵਿਚ ਬਣੀ ਝੌਂਪੜੀ ਵਿਚ ਖੇਡ ਰਹੇ ਤਿੰਨ ਬੱਚੇ ਅੱਗ ਲੱਗ ਜਾਣ ਨਾਲ ਜ਼ਿੰਦਾ ਸੜ ਗਏ। ਘਟਨਾ ਨਾਗਾਣਾ ਥਾਣਾ ਇਲਾਕੇ ਵਿਚ ਵਾਪਰੀ। ਤਿੰਨੋਂ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ 2 ਸਕੇ ਭਰਾ-ਭੈਣ ਦੱਸੇ ਜਾ ਰਹੇ ਹਨ। ਇਕ ਹੋਰ ਬੱਚੀ ਉਨ੍ਹਾਂ ਦੇ ਹੀ ਪਰਿਵਾਰ ਦੀ ਸੀ

ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲਿਆ ਅਨੋਖਾ ਵਿਆਹ ਸ਼ਮਸ਼ਾਨਘਾਟ ਤੋਂ ਉੱਠੀ ਕੁੜੀ ਦੀ ਡੋਲੀ

ਅੰਮ੍ਰਿਤਸਰ, 8 ਫਰਵਰੀਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ ਅਨੋਖਾ ਵਿਆਹ ਵੇਖਣ ਨੂੰ ਮਿਲਿਆ। ਬਾਰਾਤ ਇਥੇ ਦੇ ਇੱਕ ਸ਼ਮਸ਼ਾਨਘਾਟ ਵਿੱਚ ਆਈ ਸੀ। ਸ਼ਮਸ਼ਾਨਘਾਟ ਵਿੱਚ ਹੀ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ ਅਤੇ ਕੁੜੀ ਪੂਜਾ ਦੀ ਡੋਲੀ ਵੀ ਉਥੋਂ ਹੀ ਵਿਦਾ ਕਰ ਦਿੱਤੀ ਗਈ। ਇਹ ਪਹਿਲੀ ਘਟਨਾ ਹੈ ਕਿ ਕਿਸੇ ਸ਼ਮਸ਼ਾਨਘਾਟ ਤੋਂ ਡੋਲੀ ਉੱਠੀ ਹੋਵੇ। ਮੋਹਕਮਪੁਰਾ ਦੇ