news

Jagga Chopra

Articles by this Author

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਨਾਲ ਹੋਈ ਝੜਪ

ਚੰਡੀਗੜ੍ਹ 8 ਫਰਵਰੀ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਕੌਮੀ ਇਨਾਸਾਫ ਮੋਰਚੇ ਵੱਲੋਂ ਮੋਹਾਲੀ ਵਿਖੇ ਧਰਨਾ ਲਾਇਆ ਹੋਇਆ ਹੈ। ਬੀਤੇ ਤਿੰਨ ਦਿਨਾਂ ਤੋਂ ਮੋਰਚੇ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤਹਿਤ ਅਜੇ ਵੀ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ 'ਚ ਮੁੱਖ ਮੰਤਰੀ ਰਿਹਾਇਸ਼ ਵੱਲ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ, ਗਰੀਬਾਂ ਤੇ ਸਿੱਖ ਕੌਮ ਨੂੰ ਫੇਲ੍ਹ ਕਰ ਰਹੀ ਹੈ: ਹਰਸਿਮਰਤ ਬਾਦਲ
  • ਰਾਸ਼ਟਰਪਤੀ ਦੇ ਭਾਸ਼ਣ ’ਤੇ ਬਹਿਸ ’ਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ ਤੇ ਗਰੀਬ ਲੋਕ ਅੱਛੇ ਦਿਨਾਂ ਦੀ ਉਡੀਕ ਕਰ ਰਹੇ ਹਨ

ਨਵੀਂ ਦਿੱਲੀ, 8 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਤੇ ਗਰੀਬਾਂ ਨੂੰ ਫੇਲ੍ਹ

ਪੇਸ਼ਾਵਰ ਵਿੱਚ ਇੱਕ ਬੱਸ ਇੱਕ ਕਾਰ ਨਾਲ ਟਕਰਾਉਣ ਕਾਰਨ ਡੂੰਘੀ ਖੱਡ ਵਿੱਚ ਡਿੱਗੀ, 30 ਲੋਕਾਂ ਦੀ ਮੌਤ 

ਪੇਸ਼ਾਵਰ, 8 ਫ਼ਰਵਰੀ : ਉੱਤਰ-ਪੱਛਮੀ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਬੱਸ ਇੱਕ ਕਾਰ ਨਾਲ ਟਕਰਾਉਣ ਤੋਂ ਬਾਅਦ ਡੂੰਘੀ ਖੱਡ ਵਿੱਚ ਡਿੱਗ ਗਈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਗਿਲਗਿਤ ਬਾਲਟਿਸਤਾਨ ਖੇਤਰ ਦੇ ਦੀਆਮੀਰ ਇਲਾਕੇ ਦੇ ਸ਼ਤਿਆਲ ਚੌਕ ਨੇੜੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਗਿਲਗਿਤ ਤੋਂ ਰਾਵਲਪਿੰਡੀ ਜਾ ਰਹੀ ਇੱਕ

ਵਿਜੀਲੈਂਸ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ, ਘੁਟਾਲੇ ਚ ਹੁਣ 14 ਏਜੰਟ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 8 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ

ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਪੀਕਰ ਸੰਧਵਾਂ, ਕੈਬਨਿਟ ਮੰਤਰੀ ਮਾਨ  ਨੇ ਮਹਾਨ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ

ਮਹਿਲ ਕਲਾਂ, 8 ਫਰਵਰੀ (ਸਹੋਤਾ) : ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਸਣੇ ਹੋਰ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਮੋਹਾਲੀ ’ਚ ਸਥਿਤ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ: ਅਮਨ ਅਰੋੜਾ

ਚੰਡੀਗੜ੍ਹ, 8 ਫਰਵਰੀ : ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ

ਨੰਬਰਦਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਮੋਰਚੇ ’ਚ ਹੋਣਗੇ ਸ਼ਾਮਿਲ : ਗਾਲਿਬ

ਜਗਰਾਓਂ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕਪਲੈਕਸ ਵਿਚ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਭਾਰੀ ਗਿਣਤੀ ਵਿਚ ਹਾਜ਼ਰ ਹੋਏ। ਮੀਟਿੰਗ ਵਿਚ

ਏਂਜਲ ਆਈਲਟਸ ਸੈਂਟਰ ਦਾ ਆਇਆ ਸਾਨਦਾਰ ਨਤੀਜਾ

ਸਿੱਧਵਾਂ ਬੇਟ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਨਵੇਂ ਨਵੇਂ ਤਰੀਕੇ ਤੇ ਤਜਰਬੇ ਨਾਲ ਬੱਚਿਆਂ ਨੂੰ ਆਈਲੈਟਸ ਪੜਾ ਕੇ ਲਗਾਤਾਰ ਸੈਕੜੇ ਨਤੀਜੇ ਦੇਣ ਵਾਲੀ ਬੇਟ ਇਲਾਕੇ ਦੀ ਮੰਨੀ ਪ੍ਰਮੰਨੀ ਤੇ ਭਰੋਸੇਯੋਗ ਸੰਸਥਾਂ ਏਂਜਲ ਆਈਲਟਸ ਸੈਂਟਰ ਦੇ ਬੱਚਿਆਂ ਨੇ ਅੱਜ ਫਿਰ ਚੰਗਾ ਨਤੀਜਾ ਦੇ ਕੇ ਇਲਾਕੇ ਵਿੱਚ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਸੰਸਥਾ ਦੇ ਮਨੈਜਿੰਗ ਡਾØਇਰੈਕਟਰ ਮਨਿੰਦਰ

ਆਰ.ਟੀ.ਏ. ਲੁਧਿਆਣਾ ਵੱਲੋਂ ਤੜਕ ਸਵੇਰ ਚੈਕਿੰਗ, 4 ਗੱਡੀਆਂ ਜ਼ਬਤ, 11 ਦੇ ਕੱਟੇ ਚਲਾਨ
  • 2 ਵਾਹਨਾਂ ਚਾਲਕਾਂ ਵਲੋਂ ਗੱਡੀਆਂ ਭਜਾਉਣ ਦੀ ਕੋਸ਼ਿਸ ਨੂੰ ਪੀ.ਸੀ.ਆਰ. ਨੇ ਕੀਤਾ ਨਾਕਾਮ
  • ਵਾਹਨ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ - ਸਕੱਤਰ ਆਰ.ਟੀ.ਏ.

ਲੁਧਿਆਣਾ, 08 ਫਰਵਰੀ  (ਰਘਵੀਰ ਸਿੰਘ ਜੱਗਾ) :  ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਚੜ੍ਹਦੀ ਸਵੇਰ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਚੈਕਿੰਗ ਕੀਤੀ ਗਈ

ਮੌਜੂਦਾ ਸਮੇਂ ਪੰਜਾਬ ਦੇ ਵਾਤਾਵਰਨ ਤੇ ਭੁਗੌਲਿਕਤਾ ਦੇ ਹਿਸਾਬ ਨਾਲ ਖੇਤੀਬਾੜੀ ਦੀ ਵਿਉਂਤ ਤਿਆਰ ਕਰਨ ਦੀ ਲੋੜ ਹੈ : ਕੁਲਦੀਪ ਸਿੰਘ ਧਾਲੀਵਾਲ 
  • ਪੀ ਏ ਯੂ ਵਿਚ ਹੋਣ ਵਾਲੀ ਸਰਕਾਰ ਕਿਸਾਨ ਮਿਲਣੀ ਦੇ ਪ੍ਰਬੰਧਾਂ ਦਾ ਖੇਤੀਬਾੜੀ ਮੰਤਰੀ ਨੇ ਜਾਇਜ਼ਾ ਲਿਆ

ਲੁਧਿਆਣਾ, 08 ਫਰਵਰੀ  (ਰਘਵੀਰ ਸਿੰਘ ਜੱਗਾ) : ਅੱਜ ਪੀ ਏ ਯੂ ਦੇ ਡਾ ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਦੇ ਮਾਨਯੋਗ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ