news

Jagga Chopra

Articles by this Author

ਡੇਅਰੀ ਉਦਮ ਸਿਖਲਾਈ ਦਾ 6ਵਾਂ ਬੈਚ 20 ਫਰਵਰੀ ਤੋਂ ਸ਼ੁਰੂ : ਡਿਪਟੀ ਡਾਇਰੈਕਟਰ 

ਲੁਧਿਆਣਾ, 08 ਫਰਵਰੀ  (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ

ਕੈਬਨਿਟ ਮੰਤਰੀ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। 

ਅਨੰਦਪੁਰ ਸਾਹਿਬ, 8 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਅਨੰਦਪੁਰ ਸਾਹਿਬ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ 7 ਵਜੇ ਹੀ ਚੈਕਿੰਗ ਲਈ ਪਹੁੰਚ ਗਏ। ਮੁਲਾਜ਼ਮਾਂ ਦਾ ਡਿਊਟੀ ਸਮਾਂ 8 ਵਜੇ ਸੀ, ਮੁਲਾਜ਼ਮਾਂ ਨੂੰ ਸਮੇਂ ਸਿਰ ਪਹੁੰਚਣ ਲਈ ਫੋਨ ਕੀਤੇ, ਪ੍ਰੰਤੂ ਫਿਰ

ਪੰਜਾਬ ਸਰਕਾਰ ਫ਼ਰਿਸਤੇ ਸਕੀਮ ਦੀ ਜਲਦ ਕਰੇਗੀ ਸ਼ੁਰੂਆਤ : ਡਾ. ਬਲਬੀਰ ਸਿੰਘ

ਪਟਿਆਲਾ,  8 ਫਰਵਰੀਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੇ ਸਰਕਾਰੀ ਮੈਡੀਕਲ

ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਜਾਰੀ ਰਹਿਣਗੇ : ਹਰਜੋਤ ਬੈਂਸ

ਅਨੰਦਪੁਰ ਸਾਹਿਬ, 08 ਫਰਵਰੀ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਨੰਬਰ ਇੱਕ ਸਕੂਲ ਬਣਾਇਆ ਜਾਵੇਗਾ, ਜਿੱਥੇ ਸਿੱਖਿਆ ਦਾ ਪੱਧਰ ਮਜਬੂਤ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ

ਸਰਕਾਰ ਨੇ ਧਰਤੀ ਹੇਠਲੇ ਪਾਣੀ ਸਬੰਧੀ ਅਥਾਰਟੀ ਦੀਆਂ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ

ਚੰਡੀਗੜ੍ਹ, 08 ਫਰਵਰੀ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ.) ਵੱਲੋਂ ਜਾਰੀ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੀ ਅਗਵਾਈ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ਜਦਕਿ ਕਾਰਜਕਾਰੀ ਇੰਜੀਨੀਅਰ (ਜਲ ਸਰੋਤ) ਮੈਂਬਰ

ਵਿਜੀਲੈਂਸ ਜਾਂਚ 'ਚ ਕਈ ਖੁਲਾਸੇ , 157 ਕਿਲੇ ਦਾ ਮਾਲਕ ਨਿਕਲਿਆ ਸਾਬਕਾ ਮੰਤਰੀ ਧਰਮਸੋਤ

ਚੰਡੀਗੜ੍ਹ, 8 ਫਰਵਰੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਗ੍ਰਿਫਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੁੱਛਗਿੱਛ ਦੌਰਾਨ ਵਿਜੀਲੈਂਸ ਨੂੰ ਕਈ ਖੁਲਾਸੇ ਕੀਤੇ ਹਨ। ਧਰਮਸੋਤ ਦੀਆਂ ਚਾਰ ਰਿਹਾਇਸ਼ੀ ਜਾਇਦਾਦਾਂ, ਪ੍ਰਾਈਮ ਲੋਕੇਸ਼ਨ 'ਤੇ ਪਲਾਟ, 157 ਕਿਲੇ, ਖੇਤੀ ਵਾਲੀ ਜ਼ਮੀਨ ਅਤੇ ਬੇਨਾਮੀ ਜਾਇਦਾਦ ਏਆਈਜੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ। ਮੁੱਢਲੀ ਜਾਂਚ

ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। : ਡਾ. ਬਲਜੀਤ ਕੌਰ

ਚੰਡੀਗੜ੍ਹ, 8 ਫਰਵਰੀਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡਾਪਸ਼ਨ

ਭੰਗੀ ਚੋਅ’ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ, 24 ਫਰਵਰੀ ਤੱਕ ਚਲਾਈ ਜਾਵੇਗੀ ਸਫਾਈ ਮੁਹਿੰਮ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 8 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਉਪਰਾਲੇ ਦੇ ਪਹਿਲੇ ਪੜਾਅ ਵਿਚ ਭੰਗੀ ਚੋਅ ਤੇ ਉਸ ਦੇ ਆਸ-ਪਾਸ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭੰਗੀ ਚੋਅ ਉਹ ਏਰੀਆ ਹੈ ਜਿਥੋਂ ਲੋਕ ਹਿਮਾਚਲ ਅਤੇ ਹੋਰ

ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 16 ਕਰੋੜ ਰੁਪਏ ਖਰਚਣ ਦਾ ਕੀਤਾ ਫੈਸਲਾ : ਡਾ. ਨਿੱਜਰ 

ਚੰਡੀਗੜ੍ਹ, 08 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ

‘ਪਹਿਲੀ ਸਰਕਾਰ-ਕਿਸਾਨ ਮਿਲਣੀ’ 12 ਫਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗੀ : ਮੰਤਰੀ  ਧਾਲੀਵਾਲ

ਲੁਧਿਆਣਾ, 08 ਫਰਵਰੀ  (ਰਘਵੀਰ ਸਿੰਘ ਜੱਗਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਦਾ ਆਯੋਜਨ ਕਰੇਗੀ, ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ