news

Jagga Chopra

Articles by this Author

ਸ਼ਰਧਾ ਕਤਲ ਕਾਂਡ 'ਚ ਵੱਡਾ ਖੁਲਾਸਾ, ਪੁਲਿਸ ਨੇ ਦੋਸ਼ੀ ਆਫਤਾਬ 'ਤੇ ਸ਼ਰਧਾ ਦੀਆਂ ਹੱਡੀਆਂ ਨੂੰ ਗ੍ਰਾਈਂਡਰ 'ਚ ਪੀਸਣ ਅਤੇ ਫਿਰ ਹੱਡੀਆਂ ਦਾ ਪਾਊਡਰ ਕੱਢਣ ਦਾ ਲਗਾਇਆ ਦੋਸ਼

ਜੇਐੱਨਐੱਨ, ਨਵੀਂ ਦਿੱਲੀ : ਸ਼ਰਧਾ ਕਤਲ ਕਾਂਡ 'ਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਦੋਸ਼ੀ ਆਫਤਾਬ 'ਤੇ ਸ਼ਰਧਾ ਦੀਆਂ ਹੱਡੀਆਂ ਨੂੰ ਗ੍ਰਾਈਂਡਰ 'ਚ ਪੀਸਣ ਅਤੇ ਫਿਰ ਹੱਡੀਆਂ ਦਾ ਪਾਊਡਰ ਕੱਢਣ ਦਾ ਦੋਸ਼ ਲਗਾਇਆ ਹੈ। ਸਾਕੇਤ ਅਦਾਲਤ ਨੇ ਮੰਗਲਵਾਰ ਨੂੰ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਦੇ ਖਿਲਾਫ ਦਿੱਲੀ ਪੁਲਿਸ ਦੁਆਰਾ ਦਾਇਰ ਚਾਰਜਸ਼ੀਟ 'ਤੇ ਨੋਟਿਸ ਲਿਆ। ਅਦਾਲਤ ਨੇ ਆਫਤਾਬ ਦੇ

ਤੁਰਕੀ ਦੀ ਮੱਦਦ ਲਈ ਭਾਰਤ ਨੇ ਵਿਸ਼ੇਸ਼ ਜਹਾਜ਼ C-17 ਗਲੋਬਮਾਸਟਰ ਰਾਂਹੀ NDRF ਦੇ 51 ਜਵਾਨ ਭੇਜੇ

ਨਵੀਂ ਦਿੱਲੀ, 07 ਫਰਵਰੀ : ਤੁਰਕੀ ਵਿੱਚ ਭੂਚਾਲ ਕਾਰਨ ਹੋਏ ਭਾਰੀ ਨੁਕਸਾਨ ਤੋਂ ਬਾਅਦ, ਭਾਰਤ ਸਰਕਾਰ ਨੇ ਮਦਦ ਦਾ ਹੱਥ ਵਧਾਇਆ ਹੈ। ਇਸ ਕੜੀ ਵਿੱਚ NDRF ਦੇ 51 ਜਵਾਨ ਵਿਸ਼ੇਸ਼ ਜਹਾਜ਼ C-17 ਗਲੋਬਮਾਸਟਰ ਰਾਹੀਂ ਤੁਰਕੀ ਪਹੁੰਚੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਵਿਦੇਸ਼ ਮੰਤਰੀ ਨੇ ਟਵੀਟ ਕੀਤਾ ਕਿ 50 ਤੋਂ ਵੱਧ ਸੈਨਿਕਾਂ ਨਾਲ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਚੋਵਾਲ ਬੱਚਿਆਂ ਨਾਲ ਭਰੀ ਸਕੂਲ ਵੈਨ 'ਤੇ ਹਮਲਾ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਗੁਰਦਾਸਪੁਰ, 07 ਫਰਵਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਚੋਵਾਲ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਥੇ ਕੁਝ ਹਮਲਾਵਰਾਂ ਨੇ ਬੱਚਿਆਂ ਨਾਲ ਭਰੀ ਸਕੂਲ ਵੈਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਮਿਲੀ ਸੂਚਨਾ ਮੁਤਾਬਕ ਅਚਾਨਕ ਕਿਸੇ ਦਾ ਪਾਲਤੂ ਕੁੱਤਾ ਸਕੂਲ ਵੈਨ ਦੇ ਹੇਠਾਂ ਆ ਗਿਆ। ਜਿਸ ਕਰਕੇ ਕੁੱਤੇ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵਿਧਾਇਕ ਛੀਨਾ ਵਲੋਂ ਹਲਕਾ ਲੁਧਿਆਣਾ ਦੱਖਣੀ ਦੇ ਵਿਕਾਸ ਕਾਰਜ਼ਾਂ ਲਈ ਸੰਸਦ ਮੈਂਬਰ ਅਰੋੜਾ ਨੂੰ ਸਹਿਯੋਗ ਦੀ ਅਪੀਲ

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੂੰ ਹਲਕੇ ਦੇ ਵਿਕਾਸ 'ਚ ਸਹਿਯੋਗ ਦੀ ਅਪੀਲ ਕੀਤੀ ਹੈ। ਸਭ ਤੋਂ ਪਹਿਲਾਂ ਬੀਬੀ ਛੀਨਾ ਨੇ ਸੰਸਦ ਮੈਂਬਰ ਨੂੰ ਗਿਆਸਪੁਰਾ ਰੇਲਵੇ ਕਰਾਸਿੰਗ 'ਤੇ ਅੰਡਰਪਾਸ

ਜ਼ਿਲ੍ਹੇ 'ਚ ਜਨਤਕ ਮਾਈਨਿੰਗ ਸਾਈਟਾਂ ਰਾਹੀਂ ਰੇਤ ਦੀ ਵਿਕਰੀ ਨੂੰ ਮਿਲਿਆ ਭਰਵਾਂ ਹੁੰਗਾਰਾ, 13133 ਕਿਊਬਿਕ ਫੁੱਟ ਰੇਤ ਦੀ ਹੋਈ ਵਿਕਰੀ

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਜਿੱਥੇ ਜ਼ਿਲ੍ਹੇ ਦੀਆਂ ਗੋਰਸੀਆਂ ਖਾਨ ਮੁਹੰਮਦ ਅਤੇ ਭੂਖੜੀ ਦੀਆਂ ਜਨਤਕ ਮਾਈਨਿੰਗ ਸਾਈਟਾਂ 'ਤੇ ਪਹਿਲੇ ਦਿਨ ਕੁੱਲ 13133 ਕਿਊਬਿਕ ਫੁੱਟ ਰੇਤ ਦੀ ਵਿਕਰੀ ਹੋਈ ਹੈ। ਵੇਰਵਿਆਂ ਅਨੁਸਾਰ ਜ਼ਿਲ੍ਹਾ

ਮੁੱਖ ਡਾਕਘਰ 'ਚ ਸੁਕੰਨਿਆ ਸਮ੍ਰਿਧੀ ਖਾਤਿਆਂ ਲਈ ਵਿਸ਼ੇਸ਼ ਕੈਂਪ

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਲੁਧਿਆਣਾ ਡਾਕ ਵਿਭਾਗ ਵੱਲੋਂ ਸਥਾਨਕ ਭਾਰਤ ਨਗਰ ਚੌਕ ਨੇੜੇ ਮੁੱਖ ਡਾਕਘਰ ਵਿਖੇ 9 ਅਤੇ 10 ਫਰਵਰੀ ਨੂੰ ਸੁਕੰਨਿਆ ਸਮ੍ਰਿਧੀ ਖਾਤੇ ਖੋਲ੍ਹਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਡਾਕ ਵਿਭਾਗ ਤੋਂ ਬਿਜ਼ਨਸ ਡਿਵੈਲਪਮੈਂਟ ਅਫਸਰ ਨਿਸ਼ੀ ਮਨੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ 0 ਤੋਂ 10 ਸਾਲ ਦੀ ਉਮਰ ਦੀਆਂ ਬੱਚੀਆਂ ਲਈ ਪੋਸਟ

ਸੈਂਟਰਲ ਕਮਿਸ਼ਨ ਫਾਰ ਏਅਰ ਕਵਾਲਿਟੀ ਮੈਨੇਜਮੈਂਟ, ਨਵੀਂ ਦਿੱਲੀ ਵੱਲੋਂ ਲੁਧਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਕਰਨ ਲਈ ਡਿਪਟੀ ਕਮਿਸ਼ਨਰ ਦੀ ਸ਼ਲਾਘਾ

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਝੋਨੇ ਦੀ ਪਰਾਲੀ ਨੂੰਂ ਅੱਗ ਨਾ ਲਗਾਉਣ ਲਈ ਅਤੇ ਬਿਨ੍ਹਾਂ ਸਾੜੇ ਪਰਾਲੀ ਸੰਭਾਲਣ ਲਈ ਅਗਾਊਂ ਪ੍ਰਬੰਧ ਕਰਨ ਲਈ, ਸੈਂਟਰਲ ਕਮਿਸ਼ਨ ਫਾਰ ਏਅਰ ਕਵਾਲਿਟੀ ਮੈਨੇਜਮੈਂਟ, ਨਵੀਂ ਦਿੱਲੀ ਵਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਐਮ.ਐਮ.ਕੁੱਟੀ, ਆਈ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 91 'ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸੰਧੂ ਕੌਂਸਲਰ, ਰਾਜੂ ਥਾਪਰ ਕੌਂਸਲਰ, ਐਸ.ਡੀ.ਓ. ਅੰਸ਼ੁਲ ਗਰਚਾ, ਬਿੱਟੂ

17 ਸਾਲਾ ਸੁਖਮਨੀ ਬਰਾੜ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਕਾਵਿ-ਪੁਸਤਕ ਭੇਂਂਟ
  • ਮੁੱਖ ਮੰਤਰੀ ਮਾਨ ਵਲੋਂ ਬੱਚੀ ਦੀ ਹੌਸਲਾ ਅਫਜਾਈ ਕਰਦਿਆਂ ਭਵਿੱਖ ਲਈ ਦਿੱਤੀਆਂ ਸੁ਼ਭ ਕਾਮਨਾਵਾਂ
  • ਆਸ ਪ੍ਰਗਟਾਈ! ਨੌਜਵਾਨ ਪੀੜ੍ਹੀ ਨੂੰ ਸਾਹਿਤ ਵੱਲ ਕਰੇਗੀ ਪ੍ਰੇਰਿਤ

ਲੁਧਿਆਣਾ, 07 ਫਰਵਰੀ (ਰਘਵੀਰ ਜੱਗਾ) : 17 ਸਾਲਾ ਸੁਖਮਨੀ ਬਰਾੜ ਨੇ ਅੰਗਰੇਜ਼ੀ ਕਾਵਿ ਪੁਸਤਕ ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੂੰ ਭੇਂਟ ਕੀਤੀ। ਮੁੱਖ ਮੰਤਰੀ ਮਾਨ ਵਲੋਂ ਬੱਚੀ ਦੀ ਹੌਸਲਾ

ਆਰ.ਟੀ.ਏ. ਵਲੋਂ ਧਾਰਾ 207 ਅਧੀਨ 4 ਵਾਹਨਾਂ ਨੂੰ ਕੀਤਾ ਬੰਦ
  • ਨਿਯਮਾਂ ਦੀ ਉਲੰਘਣਾਂ ਕਰਨ 'ਤੇ 5 ਵਾਹਨਾਂ ਦੇ ਕੱਟੇ ਚਾਲਾਨ
  • ਆਮ ਜਨਤਾ ਦੀ ਸਹੂਲਤ ਲਈ ਹੈਲਪਡੈਸਕ ਦੀ ਵੀ ਕੀਤੀ ਸ਼ੁਰੂਆਤ
  • ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ : ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ

ਲੁਧਿਆਣਾ, 07 ਫਰਵਰੀ (ਰਘਵੀਰ ਜੱਗਾ) : ਸਕੱਤਰ ਰਿਜ਼ਨਲ ਟ੍ਰਾਂਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਸ਼ਹਿਰ ਵਿੱਚ