news

Jagga Chopra

Articles by this Author

ਮਾਨ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ 'ਤੇ ਵੱਧ ਜ਼ੋਰ ਦੇਣ ਦਾ ਐਲਾਨ
  • ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ  ਸਰਕਾਰਾਂ ਦੀ ਕੀਤੀ ਆਲੋਚਨਾ
  • ਸੈਰ-ਸਪਾਟਾ ਉਦਯੋਗ ਦੀਆਂ ਬੇਅੰਤ ਸੰਭਾਵਨਾਵਾਂ ਦੀ ਲਾਹਾ ਲੈਣ ਲਈ ਕਿਹਾ
  • ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਨਿਵੇਸ਼ ਪੰਜਾਬ ਸੰਮੇਲਨ ਦਾ ਹਿੱਸਾ ਬਣਨ ਲਈ ਉਦਯੋਗਪਤੀਆਂ ਨੂੰ ਦਿੱਤਾ ਸੱਦਾ

ਪਠਾਨਕੋਟ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ

ਜਗਰਾਓਂ ‘ਚ ਪੁਲਿਸ ਅਤੇ ਸਮਗਲਰ ਵਿਚਕਾਰ ਹੋਇਆ ਮੁਕਾਬਲਾ, ਪੁਲਿਸ ਨੇ ਕੀਤਾ ਕਾਬੂ

ਜਗਰਾਓਂ, 07 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਥਾਨਕ ਸ਼ਹਿਰ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸ਼ੇਰਪੁਰ ਫਾਟਕਾਂ ਦੇ ਨਜ਼ਦੀਕ ਪੁਲਿਸ ਅਤੇ ਸਮੱਗਲਰਾਂ ਵਿਚਕਾਰ ਮੁਕਾਬਲਾ ਹੋ ਗਿਆ। ਅੱਜ ਸ਼ਾਮ ਡਰੱਗ ਸਮੱਗਲਰਾਂ ਤੇ ਪੁਲਿਸ 'ਚ ਸ਼ਹਿਰ ਦੇ ਸ਼ਰੇਆਮ ਫਾਇਰਿੰਗ ਹੋਈ, ਪੁਲਿਸ ਨੇ ਸਮੱਗਲਰਾਂ ਦੀ ਗੱਡੀ ਦੇ ਟਾਇਰਾਂ 'ਚ ਗੋਲ਼ੀਆਂ ਮਾਰ ਕੇ ਗੱਡੀ ਸਮੇਤ ਇੱਕ ਨੂੰ ਕਾਬੂ

ਸ਼੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ। 

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਭਗਤ ਰਵਿਦਾਸ ਜੀ ਕਮੇਟੀ ਗੇਟ ਰਾਏਕੋਟ ਵਿਖੇ ਪ੍ਰਕਾਸ਼ ਕਰਵਾਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਹਾਜਰ ਹੋਏ। ਉਨ੍ਹਾਂ ਸੰਗਤਾਂ

ਸ੍ਰੀ ਦਸਮੇਸ਼ ਖਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) :  ਸਥਾਨਕ ਸ੍ਰੀ ਦਸਮੇਸ਼ ਖਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ  ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਕੁਲਜੀਤ ਕੌਰ ਦੀ ਦੇਖ ਰੇਖ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭੁਪਿੰਦਰ ਸਿੰਘ (ਕਮਾਂਡੈਂਟ) ਅਤੇ ਜਤਿੰਦਰ ਸਿੰਘ ਧਾਲੀਵਾਲ ਵਲੋਂ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ

ਮਨਰੇਗਾ ਅਧਿਕਾਰ ਅੰਦਲਨ ਪੰਜਾਬ ਵਲੋ ਬਲਾਕ ਰਾਏਕੋਟ ਵਿਖੇ ਧਰਨਾ

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋ ਰਾਏਕੋਟ  ਵਿਖੇ ਧਰਨਾ ਵਿੱਚ ਵੱਡੇ ਪੱਧਰ ਤੇ ਔਰਤਾਂ ਵਲੋਂ ਸਮੂਲੀਅਤ ਕੀਤੀ ਗਏੀ। ਜਿਸ ਵਿਚ ਨੱਥੋਵਾਲ ਦੀ ਮੇਟ ਪ੍ਮਜੀਤ ਕੌਰ ਨੂੰ ਬਹਾਲ ਕਰ ਦਿੱਤਾ।ਤੇ ਹਰਪ੍ਰੀਤ ਕੌਰ ਬੋਪਾਰਾਏ ਖੁਰਦ ਮੇਟ ਨੂੰ ਵੀ ਬਹਾਲ ਕਰ ਦਿੱਤਾ ਹੈ।ਰੁਕੀਆਂ ਹੋਈਆਂ ਮਨਰੇਗਾ ਦੇ ਕੀਤੇ ਕੰਮ ਦੀ ਪੇਮੰਟ ਇੱਕ ਹਫਤੇ ਵਿੱਚ ਕਰਨ

'ਅਗਨੀਵੀਰ ਯੋਜਨਾ ਨਾਲ ਸਹਿਮਤ ਨਹੀਂ ਦੇਸ਼ ਦੇ ਨੌਜਵਾਨ, ਡੋਭਾਲ ਨੇ ਥੋਪਿਆ ਆਈਡੀਆ' : ਰਾਹੁਲ ਗਾਂਧੀ

ਨਵੀਂ ਦਿੱਲੀ, 07 ਫਰਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਭਾਰਤ ਜੋੜੋ ਯਾਤਰਾ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ। ਅੱਜਕੱਲ੍ਹ ਸਿਆਸਤਦਾਨਾਂ ਦੀ ਤਰਫੋਂ ਤੁਰਨ ਦਾ ਰਿਵਾਜ ਘਟ ਗਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਯਾਤਰਾ ਦੌਰਾਨ ਲੋਕ

ਚਾਈਨਾ ਡੋਰ ਦੀ ਚਪੇਟ ’ਚ ਆਈ ਕੌਮੀ ਪੱਧਰ ਦੀ ਖਿਡਾਰਨ 

ਅੰਮ੍ਰਿਤਸਰ, 7 ਫਰਵਰੀ : ਪੰਜਾਬ ’ਚ ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ ਹੈ। ਬੇਸ਼ੱਕ ਪ੍ਰਸ਼ਾਸਨ ਵੱਲੋਂ ਇਸਦੀ ਵਿਕਰੀ ਅਤੇ ਖਰੀਦ ਨੂੰ ਰੋਕਣ ਲਈ ਕਈ ਦਾਅਵੇ ਕੀਤੇ ਗਏ। ਇਸਦੇ ਬਾਵਜੁਦ ਵੀ ਚਾਈਨਾ ਡੋਰ ਦੇ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ। ਹੁਣ ਇਸ ਚਾਈਨਾ ਡੋਰ ਦੀ ਚਪੇਟ ’ਚ ਕੌਮੀ ਪੱਧਰ ਦੀ ਖਿਡਾਰਨ ਲਵਪ੍ਰੀਤ ਕੌਰ ਆ ਗਈ। ਦੱਸ ਦਈਏ ਕਿ ਜ਼ਿਲ੍ਹੇ ਦੇ ਵੇਰਕਾ ਦੀ ਰਹਿਣ ਵਾਲੀ 20

ਤੁਰਕੀ ਅਤੇ ਸੀਰੀਆ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਹੁਣ ਤੱਕ 4000 ਲੋਕਾਂ ਦੀ ਮੌਤ 

ਇਸਤਾਂਬੁਲ, 07 ਫਰਵਰੀ : ਤੁਰਕੀ ਅਤੇ ਸੀਰੀਆ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਹੁਣ ਤੱਕ 4000 ਤੋਂ ਵੱਧ ਲੋਕ ਮਾਰੇ ਗਏ ਘੱਟੋ ਘੱਟ 14 ਹਜ਼ਾਰ ਹੋਰ ਜ਼ਖਮੀ ਹੋਏ । ਦੋਵਾਂ ਦੇਸ਼ਾਂ ਵਿੱਚ ਭਾਰੀ ਨੁਕਸਾਨ ਹੋਇਆ, ਜਿਸ ਵਿੱਚ ਤੇਲ ਪਾਈਪਲਾਈਨਾਂ ਅਤੇ ਤੇਲ ਰਿਫਾਇਨਰੀਆਂ ਵਿੱਚ ਅੱਗ ਵੀ ਸ਼ਾਮਲ ਹੈ। ਰਿਕਟਰ ਪੈਮਾਨੇ 'ਤੇ 7.8 ਦੀ ਤੀਬਰਤਾ ਵਾਲਾ ਭੂਚਾਲ ਸੋਮਵਾਰ ਤੜਕੇ ਦੋਵਾਂ ਦੇਸ਼ਾਂ ਦੇ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ : ਐਸਐਸਪੀ

ਫ਼ਤਹਿਗੜ੍ਹ ਸਾਹਿਬ, 7 ਫਰਵਰੀ : ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ

ਲੁਧਿਆਣਾ ਅਦਾਲਤ ਦੇ ਬਾਹਰ ਹੋਈ ਗੋਲੀਬਾਰੀ, ਇੱਕ ਜਖ਼ਮੀ 

ਲੁਧਿਆਣਾ, 7 ਫਰਵਰੀ : ਲੁਧਿਆਣਾ ਅਦਾਲਤ ਦੇ ਬਾਹਰ ਗੋਲੀ ਚੱਲਣ ਦੀ ਖਬਰ ਹੈ। ਅਦਾਲਤ ਕੰਪਲੈਕਸ ਦੇ ਬਾਹਰ ਗੋਲੀਬਾਰੀ ਹੋਈ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੇ ਜਖ਼ਮੀ ਹੋਣ ਦੀ ਵੀ ਖਬਰ ਹੈ। ਜਾਣਕਾਰੀ ਅਨੁਸਾਰ ਕਰੀਬ ਤਿੰਨ ਰਾਊਂਡ ਫਾਇਰ ਹੋੋਏ ਹਨ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਗਏ ਹਨ