news

Jagga Chopra

Articles by this Author

ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੀ ਹੈ ਸ਼੍ਰੋਮਣੀ ਕਮੇਟੀ : ਪ੍ਰਧਾਨ ਧਾਮੀ

ਅੰਮ੍ਰਿਤਸਰ, 7 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ ਵਿਚ ਤੁਰਕੀ ਦੇ ਅੰਬੈਸਡਰ ਫਿਰਾਤ ਸੁਨੇਲ, ਤੁਰਕੀ ਵਿਚ ਭਾਰਤ ਦੇ ਅੰਬੈਸਡਰ ਡਾ

ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ, 7 ਫਰਵਰੀ :  ਹਰਿਆਣਾ ਰੋਡ, ਹੁਸ਼ਿਆਰਪੁਰ ਦੇ ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਮਸ਼ਾਨਘਾਟ ਵਿਖੇ ਸਵਰਗੀ ਲਾਲਾ ਗੁੱਜਰ ਮੱਲ ਦੀ ਪ੍ਰਤਿਮਾ ਦਾ ਲੋਕ ਅਰਪਣ ਕਰਨ ਮੌਕੇ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇਈ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਚੰਡੀਗੜ੍ਹ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ

ਸਰਕਾਰੀ ਦਫ਼ਤਰਾਂ ਵਿੱਚ ਬਿਜਲੀ ਕੁਨੈਕਸ਼ਨਾਂ ਲਈ ਪ੍ਰੀ-ਪੇਡ ਮੀਟਰ ਹੋਣਗੇ ਲਾਜ਼ਮੀ 

ਚੰਡੀਗੜ੍ਹ, 7 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿੱਚ ਮੌਜੂਦਾ ਅਤੇ ਨਵੇਂ ਸਰਕਾਰੀ ਕੁਨੈਕਸ਼ਨਾਂ ਲਈ 1 ਮਾਰਚ, 2023 ਤੋਂ 45 ਕੇਵੀਏ ਤੱਕ ਦੀ ਕੰਟਰੈਕਟ ਡਿਮਾਂਡ ਲਈ ਸਮਾਰਟ ਪ੍ਰੀ-ਪੇਡ ਮੀਟਰ ਲਾਜ਼ਮੀ ਹੋਣਗੇ। ਪ੍ਰੀ-ਪੇਡ ਮੀਟਰਿੰਗ ਲਈ, ਖਪਤਕਾਰਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਖਪਤ ਲਈ ਅਗਾਊਂ ਭੁਗਤਾਨ ਕਰਨਾ ਪਵੇਗਾ। PSPCL ਸਰਕੂਲਰ ਵਿੱਚ ਕਿਹਾ ਗਿਆ ਹੈ ਕਿ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ-ਬੋਲੀ ਦਿਹਾੜੇ ਸਬੰਧੀ ਵਿਧਾਇਕਾਂ ਤੇ ਚਿੰਤਕਾਂ ਨਾਲ ਵਿਚਾਰ ਚਰਚਾ
  • ਸਥਾਪਤ ਕਾਨੂੰਨਾਂ ਤਹਿਤ ਹਾਈ ਕੋਰਟ ਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਅਤੇ ਸੂਬੇ 'ਚ ਲਾਇਬਰੇਰੀ ਐਕਟ ਲਿਆਉਣ  ਜਿਹੇ ਅਹਿਮ ਵਿਚਾਰ ਆਏ ਸਾਹਮਣੇ

ਚੰਡੀਗੜ੍ਹ, 7 ਫ਼ਰਵਰੀ : ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਸ. ਕੁੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ

ਸਾਬਕਾ ਮੰਤਰੀ ਦਾ ਧਰਮਸੋਤ ਵਿਜੀਲੈਂਸ ਨੂੰ ਮਿਲਿਆ ਤਿੰਨ ਦਿਨਾਂ ਦਾ ਰਿਮਾਂਡ

ਮੁਹਾਲੀ, 07 ਫਰਵਰੀ : ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ  ਲਿਆ ਗਿਆ ਸੀ। ਇਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਤਿੰਨ ਦਿਨ ਲਈ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਅਦਾਲਤ ਪਹੁੰਚੇ ਸਾਧੂ ਸਿੰਘ ਧਰਮਸੋਤ ਨੇ ਜਦੋਂ ਮੀਡੀਆ ਨਾਲ ਗੱਲਬਾਤ ਕੀਤੀ ਤਾਂ

ਮੁੱਖ ਮੰਤਰੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ : ਮੀਤ ਹੇਅਰ

ਚੰਡੀਗੜ੍ਹ, 07 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ। ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ

ਪੇਰੂ 'ਚ ਮੀਂਹ ਕਾਰਨ ਖਿਸਕੀ ਜਮੀਨ, 36 ਲੋਕਾਂ ਦੀ ਮੌਤ

ਪੇਰੂ, 07 ਫਰਵਰੀ : ਦੱਖਣੀ ਪੇਰੂ ਦੇ ਕਈ ਪਿੰਡਾਂ ਵਿੱਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਮਨਾ ਸੂਬੇ ਵਿੱਚ ਮਾਰੀਆਨੋ ਨਿਕੋਲਸ ਵਾਲਕਾਰਸਲ ਨਗਰਪਾਲਿਕਾ ਦੇ ਸਿਵਲ ਡਿਫੈਂਸ ਅਫਸਰ ਵਿਲਸਨ ਗੁਟੇਰੇਜ਼ ਨੇ ਸਥਾਨਕ ਰੇਡੀਓ ਆਰਪੀਪੀ ਨੂੰ ਦੱਸਿਆ ਕਿ ਮਿਸਕੀ ਨਾਮਕ ਇੱਕ ਦੂਰ-ਦੁਰਾਡੇ

ਵਿਦਿਆਰਥਣ ਨਤਾਸ਼ਾ ਪੇਰੀਯਾਨਾਏਗਮ ਨੂੰ ਅਮਰੀਕਾ 'ਚ ਲਗਾਤਾਰ ਦੂਜੇ ਸਾਲ 'ਦੁਨੀਆ ਦੀ ਸਭ ਤੋਂ ਹੁਸ਼ਿਆਰ ਵਿਦਿਆਰਥਣ' ਐਲਾਨਿਆ

ਵਾਸ਼ਿੰਗਟਨ, 07 ਫਰਵਰੀ : ਅਮਰੀਕਾ ਸਥਿਤ ਜੌਨ ਹੌਪਕਿੰਸ ਸੈਂਟਰ ਫ਼ਾਰ ਟੇਲੈਂਟਿਡ ਯੂਥ ਨੇ ਦੁਨੀਆ ਭਰ ਦੇ 76 ਦੇਸ਼ਾਂ ਦੇ 15,000 ਵਿਦਿਆਰਥੀ-ਵਿਦਿਆਰਥਣਾਂ ਦੀ ਉੱਚ-ਦਰਜੇ ਦੀ ਪ੍ਰੀਖਿਆ ਦੇ ਨਤੀਜਿਆਂ ਦੇ ਆਧਾਰ 'ਤੇ ਭਾਰਤੀ-ਅਮਰੀਕੀ ਸਕੂਲੀ ਵਿਦਿਆਰਥਣ ਨਤਾਸ਼ਾ ਪੇਰੀਯਾਨਾਏਗਮ ਨੂੰ ਲਗਾਤਾਰ ਦੂਜੇ ਸਾਲ 'ਦੁਨੀਆ ਦੀ ਸਭ ਤੋਂ ਹੁਸ਼ਿਆਰ ਵਿਦਿਆਰਥਣ' ਐਲਾਨਿਆ ਹੈ। ਪੇਰੀਯਾਨਾਏਗਮ (13)

ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦੋ ਦਿਨਾਂ ਗੁਜਰਾਤ ਦੌਰੇ 'ਤੇ, ਐਲੋਰਾ ਗੁਫ਼ਾਵਾਂ ਦਾ ਕਰੇਗੀ ਦੌਰਾ

ਔਰੰਗਾਬਾਦ, 07 ਫਰਵਰੀ : ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਪਹੁੰਚੀ, ਜਿੱਥੇ ਉਹ ਬੁੱਧਵਾਰ ਨੂੰ ਵਿਸ਼ਵ ਪ੍ਰਸਿੱਧ ਐਲੋਰਾ ਗੁਫ਼ਾਵਾਂ ਦਾ ਦੌਰਾ ਕਰੇਗੀ। ਇੱਕ ਅਧਿਕਾਰੀ ਨੇ ਕਿਹਾ ਕਿ ਕਲਿੰਟਨ ਦੋ ਦਿਨਾਂ ਲਈ ਗੁਜਰਾਤ ਦੌਰੇ 'ਤੇ ਸੀ। ਉਹ ਮੰਗਲਵਾਰ ਦੁਪਹਿਰ ਇੱਥੇ ਪਹੁੰਚੀ ਅਤੇ ਖੁਲਤਾਬਾਦ ਸ਼ਹਿਰ ਲਈ