news

Jagga Chopra

Articles by this Author

ਆਸਟ੍ਰੇਲੀਆ ’ਚ ਵਿਦਿਆਰਥਣ ਦੇ ਕਤਲ ਦਾ ਦੋਸ਼ ਪ੍ਰੇਮੀ ਨੇ ਕਬੂਲਿਆ ਜੁਰਮ

ਐਡੀਲੇਡ, 07 ਫਰਵਰੀ : ਆਸਟ੍ਰੇਲੀਆ ’ਚ ਇੱਕ ਨੌਜਵਾਨ ਨੇ ਨਰਸਿੰਗ ਦੀ ਵਿਦਿਆਰਥਣ ਜੈਸਮੀਨ ਕੌਰ ਦੇ ਕਤਲ ਦਾ ਦੋਸ਼ ਕਬੂਲ ਕੀਤਾ ਹੈ। ਮਾਰਚ 2021 ਵਿੱਚ ਆਪਣੀ ਸਾਬਕਾ ਪ੍ਰੇਮਿਕਾ ਨੂੰ ਅਗਵਾ ਕਰ ਕੇ ਕਤਲ ਕਰ ਦਿੱਤਾ ਸੀ ਤੇ ਉਸ ਤੋਂ ਬਾਅਦ ਉਸ ਨੂੰ ਕਬਰ ਵਿਚ ਦਫ਼ਨ ਕਰ ਦਿੱਤਾ ਸੀ। ਇਸ ਮਾਮਲੇ ਵਿਚ ਤਾਰਿਕਜੋਤ ਸਿੰਘ 'ਤੇ ਮੁਕੱਦਮਾ ਚੱਲ ਰਿਹਾ ਸੀ। ਲੜਕੀ ਦੀ ਲਾਸ਼ ਪੁਲਿਸ ਨੂੰ ਦੱਖਣੀ

ਪਾਰਲੀਮੈਂਟ ਮੈਂਬਰ ਔਜਲਾ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 07 ਫਰਵਰੀ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਅੰਮ੍ਰਿਤਸਰ ਤੋਂ ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਰੇਗੋ ਬ੍ਰਿਜ ਬਾਰੇ ਚਰਚਾ ਕੀਤੀ ਅਤੇ ਇਸ ਦੇ ਪੁਨਰ ਨਿਰਮਾਣ ਲਈ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕੀਤੀ। ਉਹਨਾਂ ਇਸ ਮੁੱਦੇ 'ਤੇ ਇਕ ਮੰਗ ਪੱਤਰ ਵੀ ਲਿਖਿਆ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ

ਮਜੀਠੀਆ ਦੀ ਜ਼ਮਾਨਤ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਚਾਰ ਹਫ਼ਤਿਆਂ ਬਾਅਦ : ਸੁਪਰੀਮ ਕੋਰਟ 

ਨਵੀਂ ਦਿੱਲੀ, 07 ਫਰਵਰੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ। ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ

ਭਾਰਤੀ ਸਵਾਤੀ ਦਵੇ ਨੂੰ ਆਸਟ੍ਰੇਲੀਆ-ਇੰਡੀਆ ਰਿਲੇਸ਼ਨਜ਼ ਦੇ ਸਲਾਹਕਾਰ ਬੋਰਡ ਦੀ ਪਹਿਲੀ ਚੇਅਰਪਰਸਨ ਕੀਤਾ ਨਿਯੁਕਤ

ਮੈਲਬਰਨ, 07 ਫਰਵਰੀ : ਭਾਰਤੀ ਮੂਲ ਦੀ ਸੀਨੀਅਰ ਬੈਂਕ ਅਧਿਕਾਰੀ ਸਵਾਤੀ ਦਵੇ ਨੂੰ ਮੰਗਲਵਾਰ ਨੂੰ ਸੈਂਟਰ ਫ਼ਾਰ ਆਸਟ੍ਰੇਲੀਆ-ਇੰਡੀਆ ਰਿਲੇਸ਼ਨਜ਼ (ਸੀ.ਏ.ਆਈ.ਆਰ.) ਦੇ ਸਲਾਹਕਾਰ ਬੋਰਡ ਦੀ ਪਹਿਲੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸੀ.ਏ.ਆਈ.ਆਰ. ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਇੱਕ ਰਾਸ਼ਟਰੀ ਪਲੇਟਫ਼ਾਰਮ ਹੈ। ਆਸਟਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੋਂਗ ਨੇ

ਮੁੱਖ ਮੰਤਰੀ ਮਾਨ ਨੇ ਇਸਰੋ ਲਈ ਚਿੱਪ ਬਣਾਉਣ ਵਾਲੀਆਂ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 07 ਫਰਵਰੀ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੂੰ ਇਸਰੋ ਲਈ ਚਿੱਪ ਬਣਾਉਣ ਉਤੇ ਸਨਮਾਨਿਤ ਕੀਤਾ। ਇਸ ਚਿੱਪ ਨੂੰ ਇਸਰੋ ਦੇ ਉਪਗ੍ਰਹਿ ਵਿੱਚ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਇੱਥੇ ਮਾਲ ਰੋਡ ਉਤੇ ਸਥਿਤ ਇਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਇਸ ਮਾਅਰਕੇ ਲਈ

ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਵਿਆਹ ਦੇ ਬੰਧਨ ਬੱਝੇ

ਮੁੰਬਈ, 07 ਫਰਵਰੀ : ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਆਖਰਕਾਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਦੋਵਾਂ ਦੇ ਵਿਆਹ ਦੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ ਤੇ ਹੁਣ ਉਹ ਪਤੀ-ਪਤਨੀ ਬਣ ਗਏ ਹਨ। ਦੋਵਾਂ ਦੇ ਵਿਆਹ ਤੋਂ ਲੈ ਕੇ ਸਵੇਰ ਤੋਂ ਹੀ ਕਈ ਵੀਡੀਓ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ, ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ ਜਿੱਥੇ ਇਹ ਸ਼ਾਹੀ ਵਿਆਹ ਹੋ

ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ : ਜੰਜੂਆ
  • ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਕੁੱਟੀ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਜ਼ ਨਾਲ ਮੀਟਿੰਗ  
  • ਕਮਿਸ਼ਨ ਨੂੰ ਪ੍ਰਾਪਤ ਸਿਕਾਇਤਾਂ ਦਾ ਮੀਟਿੰਗ ਦੌਰਾਨ ਨਿਪਟਾਰਾ ਅਤੇ ਸੂ-ਮੋਟੋ ਨੋਟਿਸ ਤੇ ਕਾਰਵਾਈ ਕਰਨ ਦੀ ਹਦਾਇਤ
  • ਗੁਰਦਾਸਪੁਰ ਵਿਖੇ ਸਕੂਲੀ ਬੱਸ ਹੇਠ ਕੁੱਤਾ ਆਉਣ ਤੇ ਕੁੱਤਾ ਮਾਲਕਾਂ ਵੱਲੋਂ ਹੰਗਾਮਾ ਕਰਨ ਤੇ ਸੀਨੀਅਰ ਪੁਲਿਸ ਕਪਤਾਨ ਨੂੰ ਸ਼ਖਤ ਕਾਰਵਾਈ ਕਰਨ ਦੀ ਹਦਾਇਤ

ਚੰਡੀਗੜ੍ਹ 07, ਫਰਵਰੀ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਦੀ

ਸਿਆਸੀ ਸਥਿਰਤਾ ਤੇ ਤੇਜ਼ੀ ਨਾਲ ਫੈਸਲੇ ਲੈਣ ਦੇ ਢਾਂਚੇ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬੇ ਵਜੋਂ ਉੱਭਰ ਰਿਹਾ ਹੈ : ਭਗਵੰਤ ਮਾਨ 
  • ਅੰਮ੍ਰਿਤਸਰ ਵਿੱਚ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ਵਿੱਚ ਸੈਰ-ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਦਾ ਕੀਤਾ ਐਲਾਨ
  • ਬਾਹਰੀ ਨਿਵੇਸ਼ਕਾਂ ਨਾਲੋਂ ਸਥਾਨਕ ਸਨਅਤ ਨੂੰ ਤਰਜੀਹ ਦੇਣ ਦੀ ਵਚਨਬੱਧਤਾ ਪ੍ਰਗਟਾਈ
  • ਖੇਤੀਬਾੜੀ ਆਧਾਰਤ ਸਨਅਤ ਨੂੰ ਵੱਡੇ ਪੱਧਰ ਉਤੇ ਕੀਤਾ ਜਾਵੇਗਾ ਉਤਸ਼ਾਹਤ
  • ਉਦਯੋਗਿਕ ਘਰਾਣਿਆਂ ਨੂੰ ਪੰਜਾਬ ਨਿਵੇਸ਼ ਸੰਮੇਲਨ ਦਾ ਹਿੱਸਾ ਬਣਨ ਦਾ ਦਿੱਤਾ
ਨਵ ਪੰਜਾਬੀ ਸਾਹਿਤ ਸਭਾ ਵਲੋਂ ਮੀਟਿੰਗ, ਅਮਰੀਕ ਸਿੰਘ ਤਲਵੰਡੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਕੋਟ ਈਸੇ ਖਾਂ, 06 ਫਰਵਰੀ : ਇਲਾਕੇ ਦੀ ਸਾਹਿਤਕ ਸੰਸਥਾ ਨਵ ਪੰਜਾਬੀ ਸਾਹਿਤ ਸਭਾ ਵਲੋਂ ਆਪਣੀ ਮਹੀਨੇਵਾਰ ਮੀਟਿੰਗ ਲੇਖਕ ਜੀਵਨ ਸਿੰਘ ਹਾਣੀ ਦੀ ਅਗਵਾਈ ਹੇਠ ਸਰਕਾਰੀ ਸਕੂਲ ਵਿਚ ਹੋਈ, ਜਿਸ ਵਿਚ ਮੁੱਖ ਮਹਿਮਾਨ ਉੱਘੇ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ ਸਨ। ਮੀਟਿੰਗ ਦਾ ਸੰਚਾਲਨ ਕਰਦੇ ਹੋਏ ਵਿਵੇਕ ਨੇ ਮੁੱਖ ਮਹਿਮਾਨ ਬਾਰੇ ਜਾਣਕਾਰੀ ਦਿੱਤੀ ਕਿ ਅਮਰੀਕ ਤਲਵੰਡੀ ਬਾਲ ਸਾਹਿਤ ਦੇ ਨਾਲ