news

Jagga Chopra

Articles by this Author

ਯੂਪੀ ਪੁਲਿਸ ਨੇ ਫੁਰਤੀ ਨਾਲ ਨੌਜਵਾਨ ਦੀ ਜਾਨ ਤਾਂ ਬਚਾਈ

ਗਾਜ਼ੀਆਬਾਦ, 06 ਫਰਵਰੀ : ਇੱਕ ਨੌਜਵਾਨ ਖੁਦਕੁਸ਼ੀ ਕਰਨ ਦੀ ਪੂਰੀ ਤਿਆਰੀ ਕਰ ਬੈਠਾ ਸੀ । ਦੁਨਿਆ ਨੂੰ ਛੱਡਣ ਤੋਂ ਪਹਿਲਾ ਆਪਣਾ ਦਰਦ ਲੋਕਾਂ ਨੂੰ ਦੱਸਣਾ ਚਾਉਂਦਾ ਸੀ । ਇਸ ਦੇ ਲਈ ਉਸ ਨੇ ਸੋਸ਼ਲ ਮੀਡੀਆ ਦੇ ਪਲੇਟ ਫਾਰਮ ਇੰਸਟਰਾਗਰਾਮ ਨੂੰ ਚੁਣਿਆ । ਅਮਰੀਕਾ ਵਿੱਚ ਫੇਸਬੁਕ ਅਤੇ ਇੰਸਟਰਾਗਰਾਮ ਦੀ ਪੇਰੇਂਟ ਕੰਪਨੀ ਮੇਟਾ ਹੈਡਕੁਆਟਰ ਵਿੱਚ ਜਿਵੇਂ ਹੀ ਵੀਡੀਓ ਵਿਖਾਈ ਦਿੱਤਾ । ਉਨ੍ਹਾਂ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮਨਜੀਤ ਸੈਲਫ ਹੈਲਪ ਗਰੁੱਪ ਨੂੰ FSSAI ਸਰਟੀਫਿਕੇਟ ਕਰਵਾਇਆ ਜਾਰੀ
  • ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਸਰਟੀਫਿਕੇਟ ਰਾਹੀਂ ਗਰੁੱਪ ਦੀ ਸੇਲ 'ਚ ਹੋਵੇਗਾ ਇਜ਼ਾਫਾ - ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ

ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸੈਲਫ ਹੈਲਪ ਗਰੁੱਪ ਸਥਾਪਤ ਕੀਤੇ ਗਏ ਹਨ, ਜਿਸਦੇ ਤਹਿਤ

ਗੌਤਮ ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸੰਸਦ ਦੇ ਦੋਵਾਂ ਸਦਨਾਂ ‘ਚ ਹੰਗਾਮਾ

ਨਵੀਂ ਦਿੱਲੀ, 6 ਫਰਵਰੀ : ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਤੋਂ ਸੰਸਦ ਵਿੱਚ ਇੱਕ ਦਿਨ ਵੀ ਚਰਚਾ ਨਹੀਂ ਹੋਈ ਹੈ। ਵਿਰੋਧੀ ਪਾਰਟੀਆਂ ਗੌਤਮ ਅਡਾਨੀ ਮਾਮਲੇ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ‘ਚ ਲਗਾਤਾਰ ਹੰਗਾਮਾ ਜਾਰੀ ਰਿਹਾ | ਇਸ ਮਾਮਲੇ ‘ਤੇ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕੀਤੀ ਜਾ ਰਹੀ ਹੈ, ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ

ਸਰਕਾਰੀ ਖੇਤਰਾਂ ਵਿੱਚ ਆਈ.ਟੀ. ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇਗੀ : ਮੁੱਖ ਸਕੱਤਰ ਜੰਜੂਆ 

ਚੰਡੀਗੜ੍ਹ, 6 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਕੇ ਹੋਰ ਸੁਚੱਜੀਆਂ ਬਣਾਏਗੀ। ਇਸ ਦੇ ਨਾਲ ਹੀ ਸਰਕਾਰੀ ਖੇਤਰਾਂ ਵਿੱਚ ਆਈ.ਟੀ. ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੁਖਾਲੇ ਢੰਗ ਨਾਲ ਇਨ੍ਹਾਂ ਨਾਗਰਿਕ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ

ਸਰਕਾਰ ਨੇ ਪੇਂਡੂ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਥਾਂ 'ਤੇ ਕੰਮ ਕਰਨ ਲਈ ਨਰਸਾਂ ਨੂੰ ਕੀਤਾ ਤੈਨਾਤ : ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ, 6 ਫਰਵਰੀ : ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਰਾਜ ਸਰਕਾਰ ਨੇ ਨਰਸਾਂ ਅਤੇ ਆਯੁਰਵੇਦ ਪ੍ਰੈਕਟੀਸ਼ਨਰਾਂ ਨੂੰ ਕਈ ਪੇਂਡੂ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਥਾਂ 'ਤੇ ਕੰਮ ਕਰਨ ਲਈ ਕਿਹਾ ਹੈ ਜੋ ਕਿ ਇਕ ਬਹੁਤ ਮੰਦਭਾਗੀ ਗੱਲ ਹੈ। ਸਿੱਧੂ ਨੇ ਸਵਾਲ ਪੁੱਛਿਆ ਹੈ ਕਿ ਪੇਂਡੂ ਖੇਤਰਾਂ ਦੇ ਲੋਕਾਂ ਦਾ ਚੰਗਾ ਇਲਾਜ਼ ਲੈਣ

ਲੜਕੇ ਨੇ ਲੜਕੀ ਨਾਲ ਕੀਤੀ ਬਲਾਤਕਾਰ ਕਰਨ ਦੀ ਕੋਸ਼ਿਸ਼, ਲੜਕੀ ਨੇ ਲੜਕੇ ਦਾ ਦੰਦਾਂ ਨਾਲ ਬੁੱਲ੍ਹ ਵੱਢ ਕੇ ਕੀਤਾ ਅਲੱਗ

ਮੇਰਠ, 6 ਫਰਵਰੀ : ਉਤਰ ਪ੍ਰਦੇਸ਼ ਵਿੱਚ ਇਕ ਲੜਕੇ ਵੱਲੋਂ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੀਤੀ ਕੋਸ਼ਿਸ਼ ਮਹਿੰਗੀ ਪੈ ਗਈ। ਲੜਕੇ ਨੇ ਜਦੋਂ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਲੜਕੀ ਨੇ ਡਟ ਕੇ ਮੁਕਾਬਲਾ ਕੀਤਾ ਅਤੇ ਆਪਣੇ ਦੰਦਾਂ ਨਾਲ ਵੱਢ ਕੇ ਲੜਕੇ ਦੇ ਬੁੱਲ੍ਹ ਹੀ ਅਲੱਗ ਕਰ ਦਿੱਤੇ। ਮੇਰਠ ਦੇ ਥਾਣਾ ਦੌਰਾਲਾ ਦੇ ਪਿੰਡ ਅਝੌਤਾ ਦੇ ਜੰਗਲ ਵਿੱਚ ਸ਼ਨੀਵਾਰ ਨੂੰ ਇਕ ਲੜਕੀ

ਬਟਾਲਾ ਦੇ ਪਿੰਡ ਦਹੀਆ ‘ਚ ਸਾਬਕਾ ਸਰਪੰਚ ਦਾ ਕਤਲ, ਸੱਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

ਬਟਾਲਾ, 06 ਫਰਵਰੀ : ਪਿੰਡ ਦਹੀਆ ਵਿਖੇ ਸਾਬਕਾ ਸਰਪੰਚ ਸਰਵਣ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਇਸ ਮਾਮਲੇ ਵਿੱਚ ਪੁਲਿਸ ਵੱਲੋਂ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 7 ਜਾਣਿਆਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਦੋਸ਼ੀਆਂ ਵਿੱਚੋਂ 3 ਜਾਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜਿਆਂ ਦੀ

ਸਿੱਖਿਆ ਮੰਤਰੀ ਬੈਂਸ ਨੇ ਸ਼ੋਸ਼ਲ ਮੀਡੀਆ ‘ਤੇ ਅਧਿਆਪਕ ਦੀ ਲਾਈ ਕਲਾਸ

ਚੰਡੀਗੜ੍ਹ, 6 ਫ਼ਰਵਰੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕਾਫੀ ਗੰਭੀਰ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਆਪਣੇ ਦੁਆਰਾ ਕੀਤੇ ਜਾ ਰਹੇ ਯਤਨਾਂ ਅਤੇ ਲੀਬੀਆ ਵਿੱਚ ਫਸੇ ਭਾਰਤੀਆਂ ਦੀ ਸਥਿਤੀ ਬਾਰੇ ਪੋਸਟ ਪਾਈ, ਪਰ ਪੋਸਟ ਦੇ ਹੇਠਾਂ ਅਧਿਆਪਕਾਂ ਨੂੰ ਪੱਕਾ ਕਰਨ ਵਾਲਾ ਕੁਮੈਂਟ ਪੜ੍ਹ ਕੇ ਉਹ ਨਰਾਜ ਹੋ ਗਏ

ਜਨਤਕ ਖੱਡਾਂ ਚਾਲੂ ਹੋਣ ਨਾਲ ਰੇਤੇ ਨਾਲ ਜੁੜਿਆ ਪਰਚੀ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਰਾਜਨੀਤਕ ਮਾਫੀਆ ਹੋਵੇਗਾ ਬੰਦ: ਕੰਗ

ਚੰਡੀਗੜ੍ਹ, 06 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਅਰਵਿੰਦ ਕੇਜਰੀਵਾਲ ਜੀ ਦੀ ਗਰੰਟੀ ਅਨੁਸਾਰ ਪੂਰਾ ਸਿਸਟਮ ਪਾਰਦਰਸ਼ੀ ਕਰ ਦਿੱਤਾ ਗਿਆ ਹੈ। ਰੇਤ ਤੋਂ ਆਉਣ ਵਾਲਾ ਪੈਸਾ ਕਿਸੇ ਮਾਫੀਆ ਦੀ ਜੇਬ

ਪਾਕਿਸਤਾਨ ’ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਐਸਜੀਪੀਸੀ ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 06 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ