news

Jagga Chopra

Articles by this Author

ਸੂਬੇ ਨੂੰ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਵੇਖਿਆ ਸੁਪਨਾ ਹੋ ਰਿਹੈ ਪੂਰਾ : ਜੌੜੇਮਾਜਰਾ
  • ਤੀਆਂ ਦਾ ਤਿਓਹਾਰ ਪੰਜਾਬ ਦੇ ਅਮੀਰ ਵਿਰਸੇ ਦਾ ਅਹਿਮ ਹਿੱਸਾ
  • ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨਾ ਸਾਡਾ ਸਾਰਿਆਂ ਦਾ ਫਰਜ਼
  • ਕੈਬਨਿਟ ਮੰਤਰੀ ਜੌੜੇਮਾਜਰਾ ਨੇ ਪਿੰਡਾਂ ਵਿੱਚ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਦਾ ਦਿੱਤਾ ਸੱਦਾ
  • ਨਸ਼ਿਆਂ ਦੇ ਆਦੀ ਹੋਏ ਨੌਜਵਾਨਾਂ ਬਾਰੇ ਸਰਕਾਰ ਨੂੰ ਦੱਸਣ ਮਾਪੇ
  • ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ
ਬ੍ਰਾਜ਼ੀਲ 'ਚ ਜਹਾਜ਼ ਹਾਦਸਾਗ੍ਰਸਤ, 62 ਮੁਸਾਫ਼ਰਾਂ ਦੀ ਮੌਤ 

ਸਾਓ ਪਾਓਲੋ, 10 ਅਗਸਤ 2024 : ਬ੍ਰਾਜ਼ੀਲ ਵਿਚ 62 ਵਿਅਕਤੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਹਾਦਸਾ ਗ੍ਰਸਤ ਹੋ ਗਿਆ। ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਇਸ ਹਾਦਸੇ ਦੌਰਾਨ ਜਹਾਜ਼ ਵਿਚ ਸਵਾਰ ਸਾਰੇ 62 ਮੁਸਾਫ਼ਰਾਂ ਦੀ ਮੌਤ ਹੋ ਗਈ। ਜਹਾਜ਼ ਵਿਚ 58 ਮੁਸਾਫ਼ਰ ਤੇ ਚਾਲਕ ਅਮਲੇ ਦੇ ਚਾਰ ਮੈਂਬਰ ਸਵਾਰ ਸਨ। ਇਹ ਪਤਾ ਨਹੀਂ ਲੱਗਾ ਕਿ ਹਾਦਸਾ ਕਿਸ ਵਜ੍ਹਾ ਨਾਲ ਹੋਇਆ ਹੈ। ਰਾਸ਼ਟਰਪਤੀ

ਇਜ਼ਰਾਈਲ ਨੇ ਗਾਜ਼ਾ ਦੇ ਸਕੂਲ 'ਤੇ ਕੀਤਾ ਵੱਡਾ ਹਵਾਈ ਹਮਲਾ, 100 ਮੌਤਾਂ

ਕਾਹਿਰਾ, 10 ਅਗਸਤ 2024 : ਇਜ਼ਰਾਈਲ ਨੇ ਸ਼ਨੀਵਾਰ ਨੂੰ ਗਾਜ਼ਾ ਦੇ ਇਕ ਸਕੂਲ 'ਤੇ ਵੱਡਾ ਹਵਾਈ ਹਮਲਾ ਕੀਤਾ। ਇਸ ਹਮਲੇ 'ਚ 100 ਤੋਂ ਵੱਧ ਲੋਕ ਮਾਰੇ ਗਏ ਹਨ। ਜਾਣਕਾਰੀ ਦਿੰਦੇ ਹੋਏ ਫਲਸਤੀਨੀ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਗਾਜ਼ਾ 'ਚ ਵਿਸਥਾਪਿਤ ਲੋਕਾਂ ਨੂੰ ਪਨਾਹ ਦੇਣ ਵਾਲੇ ਸਕੂਲ 'ਤੇ ਇਜ਼ਰਾਇਲੀ ਹਮਲੇ 'ਚ 100 ਤੋਂ ਜ਼ਿਆਦਾ ਫਲਸਤੀਨੀ ਮਾਰੇ ਗਏ ਹਨ। ਇਸ ਹਮਲੇ 'ਚ ਦਰਜਨਾਂ

ਪੀਐਮ ਮੋਦੀ ਨੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰ ਦਾ ਕੀਤਾ ਸਰਵੇਖਣ, ਸਕੂਲ ਦੇ ਦੁਖਾਂਤ ਨੂੰ ਦੇਖ  ਭਾਵੁਕ ਹੋਏ ਮੋਦੀ 

ਨਵੀਂ ਦਿੱਲੀ, 10 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸਵੇਰੇ ਕੇਰਲ ਪਹੁੰਚੇ। ਪ੍ਰਧਾਨ ਮੰਤਰੀ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਹ ਪੀੜਤਾ ਨੂੰ ਵੀ ਮਿਲਣਗੇ। ਪ੍ਰਧਾਨ ਮੰਤਰੀ ਮੋਦੀ ਰਾਹਤ ਕੈਂਪ ਦਾ ਦੌਰਾ ਕਰਨਗੇ, ਜਿੱਥੇ ਇਸ ਸਮੇਂ ਪੀੜਤ ਠਹਿਰੇ ਹੋਏ ਹਨ। ਜਾਣਕਾਰੀ ਮੁਤਾਬਕ ਪੀਐਮ ਹਸਪਤਾਲ ਦਾ ਦੌਰਾ ਵੀ ਕਰਨਗੇ।

ਨੌਜਵਾਨ ਸਭਾ ਨੇ ਪਿੰਡ ਵਿੱਚ ਲਾ ਦਿੱਤੀ ਬੀੜੀ, ਸਿਗਰਟ ਪੀਣ ਅਤੇ ਗੁਟਕਾ ਖਾਣ ‘ਤੇ ਪਾਬੰਦੀ

ਮੋਹਾਲੀ ਜ਼ਿਲ੍ਹੇ ਦੇ ਇਸ ਪਿੰਡ ’ਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ
ਮੋਹਾਲੀ, 10 ਅਗਸਤ 2024 : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਮੁੰਡੋ ਸੰਗਤੀਆਂ ਤੋਂ ਬਾਅਦ ਹੁਣ ਪਿੰਡ ਜੰਡਪੁਰ ਵਿੱਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਜੰਡਪੁਰ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਪੀਣ ਅਤੇ ਗੁਟਕਾ ਖਾਣ ‘ਤੇ ਪਾਬੰਦੀ ਲਾ ਦਿੱਤੀ ਹੈ।

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਕੀਤਾ ਉਦਘਾਟਨ
  • 2.30 ਲੱਖ ਦੀ ਲਾਗਤ ਨਾਲ ਕਰਵਾਇਆ ਗਿਆ ਨਵੀਨੀਕਰਨ 

ਕੋਟਕਪੂਰਾ 10 ਅਗਸਤ, 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਘਰ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ 
  • ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

ਕੋਟਕਪੂਰਾ 10 ਅਗਸਤ,2024 : ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ  ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਸਿਹਤ

ਦਸੂਹਾ 'ਚ ਮਿਲੀਆਂ 3 ਲਾਸ਼ਾਂ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

ਦਸੂਹਾ, 9 ਅਗਸਤ 2024 : ਦਸੂਹਾ ਪੁਲਸ ਨੇ ਉੱਚੀ ਬੱਸੀ ਮੁਕੇਰੀਆਂ ਹਾਈਡ੍ਰਲ ਪ੍ਰਾਜੈਕਟ ਨਹਿਰ ਦੇ ਪਾਵਰ ਹਾਊਸ ਨੰਬਰ 05 ਨੇੜੇ ਟੇਰਕਿਆਣਾ ਤੋਂ 2 ਲਾਸ਼ਾਂ ਅਤੇ 1 ਲਾਸ਼ ਦਸੂਹਾ ਸ਼ਹਿਰ ‘ਚ ਬਰਾਮਦ ਕੀਤੀ ਹੈ। ਤਿੰਨ ਲਾਸ਼ਾਂ ਬਰਾਮਦ ਹੋਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਏਐੱਸਆਈ ਰਾਜਵਿੰਦਰ

ਲੋਕ ਨਿਰਮਾਣ ਮੰਤਰੀ ਨੇ 94 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 9 ਅਗਸਤ 2024 :  ਮੁੱਖ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਲਾਗੇ ਹੀ ਸਰਕਾਰੀ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਸੇ ਹੀ ਲੜੀ

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.
  • ਮਹਿਤਾ ਵਿਖੇ ਲੱਗੇ ਸਵੈ ਰੋਜ਼ਗਾਰ ਕੈਂਪ ਵਿੱਚ 96 ਨੌਜਵਾਨਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ 

ਅੰਮ੍ਰਿਤਸਰ 9 ਅਗਸਤ 2024 : ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ