news

Jagga Chopra

Articles by this Author

ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਕਰਵਾਏ ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਦੀ ਸ਼ਾਨਦਾਰ ਸਮਾਪਤੀ
photo d

 

 

  • ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ  
  • ਵਾਲੀਬਾਲ ਸ਼ੂਟਿੰਗ ਵਿੱਚ ਅਕਬਰਪੁਰ, ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਅਤੇ ਤੋਗਾਵਾਲ ਨੇ ਰੱਸਾਕਸ਼ੀ ਮੁਕਾਬਲੇ ਵਿੱਚ ਮੱਲੀਆਂ ਪਹਿਲੀਆਂ ਪੁਜ਼ੀਸ਼ਨਾਂ 

ਸੰਗਰੂਰ, 6 ਫਰਵਰੀ : ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ

ਮੰਤਰੀ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ

ਚੰਡੀਗੜ੍ਹ, 06 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ

ਕੈਬਨਿਟ ਮੰਤਰੀਆਂ ਵੱਲੋਂ ਜੀ-20 ਸੰਮੇਲਨ ਸਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ

ਸ੍ਰੀ ਅੰਮ੍ਰਿਤਸਰ ਸਾਹਿਬ, 06 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਜੀ-20 ਸੰਮੇਲਨ ਸਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਵਿਚ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਦੇ ਜ਼ਿਲ੍ਹਾ

ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਸਪੀਕਰ ਸੰਧਵਾਂ ਨੇ ਕੀਤਾ ਚੈਕ

ਕੋਟਕਪੂਰਾ, 06 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡ਼ੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ। ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡ਼ੀ ਸਥਿਤ ਸਰਕਾਰੀ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ : ਕੈਬਨਿਟ ਮੰਤਰੀ ਈਟੀਓ

ਬਟਾਲਾ , 6 ਫਰਵਰੀ : ਊਰਜਾ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ ਤੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਬਟਾਲਾ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਪੁਰਾ ਕਾਲੋਨੀ ਦੇ ਸਾਲਾਨਾ ਇਨਾਮ ਵੰਡ

ਅਮਰੀਕਾ ਦੇ ਕੋਲੋਰਾਡੋ ‘ਚ ਹੋਈ ਗੋਲੀਬਾਰੀ ਕਾਰਨ ਇੱਕ ਵਿਅਕਤੀ ਦੀ ਮੌਤ ਅਤੇ ਚਾਰ ਗੰਭੀਰ ਰੂਪ ਵਿੱਚ ਜਖਮੀ

ਵਾਸ਼ਿੰਗਟਨ, 06 ਫਰਵਰੀ : ਅਮਰੀਕਾ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਕੋਲੋਰਾਡੋ ਇਲਾਕੇ ਵਿਚ ਫੈਲਕਨ ਵਿਖੇ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 4 ਹੋਰ ਫੱਟੜ ਹੋ ਗਏ। ਫੌਕਸ ਨਿਊਜ਼ ਦੇ ਅਨੁਸਾਰ, ਗੋਲੀਬਾਰੀ ਫਾਲਕਨ ਵਿੱਚ ਮੈਰੀਡੀਅਨ ਰੈਂਚ ਦੇ ਗੁਆਂਢ ਵਿੱਚ ਪੁਆਇੰਟ ਰੇਅਸ ਡ੍ਰਾਈਵ ਦੇ 12200 ਬਲਾਕ ਵਿੱਚ ਸਵੇਰੇ 1

ਤੁਰਕੀ ਅਤੇ ਸੀਰੀਆ 'ਚ ਆਏ ਜਬਰਦਸਤ ਭੂਚਾਲ ਕਾਰਨ ਇਮਾਰਤਾਂ ਧਸੀਆਂ, 2300 ਲੋਕਾਂ ਦੀ ਮੌਤ, ਭਾਰਤ ਮੱਦਦ ਲਈ ਆਇਆ ਅੱਗੇ

ਇਸਤਾਂਬੁਲ, 06 ਫਰਵਰੀ :  ਹੁਣ ਤੱਕ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਤਿੰਨ ਸ਼ਕਤੀਸ਼ਾਲੀ ਭੂਚਾਲਾਂ ਨੇ ਤੁਰਕੀ ਅਤੇ ਸੀਰੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੋਮਵਾਰ ਤੜਕੇ ਦੱਖਣ-ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ 7.8 ਤੀਬਰਤਾ ਦੇ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਸੈਂਕੜੇ ਇਮਾਰਤਾਂ ਨੂੰ ਢਹਿ ਢੇਰੀ ਕਰ ਦਿੱਤਾ ਅਤੇ 2300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਅਜੇ ਵੀ

ਭਾਰਤ ਊਰਜਾ ਖੇਤਰ ਵਿੱਚ ਤੇਜ਼ੀ ਨਾਲ ਵਿਸਤਾਰ ਕਰ ਰਿਹਾ ਹੈ ਅਤੇ ਇਸ ਖੇਤਰ ਵਿੱਚ ਬੇਮਿਸਾਲ ਸੰਭਾਵਨਾਵਾਂ ਹਨ : ਪ੍ਰਧਾਨ ਮੰਤਰੀ ਮੋਦੀ

ਬੈਂਗਲੁਰੂ, 06 ਫਰਵਰੀ : ਭਾਰਤ ਊਰਜਾ ਹਫ਼ਤੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿੱਚ ਇੰਡੀਆ ਐਨਰਜੀ ਵੀਕ (IEW) 2023 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਊਰਜਾ ਖੇਤਰ ਵਿੱਚ ਤੇਜ਼ੀ ਨਾਲ ਵਿਸਤਾਰ ਕਰ ਰਿਹਾ ਹੈ ਅਤੇ ਇਸ ਖੇਤਰ ਵਿੱਚ ਬੇਮਿਸਾਲ ਸੰਭਾਵਨਾਵਾਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਅਤੇ ਯੁੱਧ ਦੇ ਪ੍ਰਭਾਵ ਦੇ

ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਵਧੇਗਾ ਤਾਪਮਾਨ, ਕਈ ਇਲਾਕਿਆਂ 'ਚ ਮੀਂਹ ਤੇ ਬਰਫਬਾਰੀ ਹੋ ਸਕਦੀ ਹੈ।

ਨਵੀਂ ਦਿੱਲੀ, 05 ਫਰਵਰੀ : ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਠੰਢ ਦਾ ਅਸਰ ਘੱਟ ਹੁੰਦਾ ਨਜ਼ਰ ਆ ਰਿਹਾ ਹੈ ਅਤੇ ਲੋਕਾਂ ਨੂੰ ਰਾਹਤ ਮਿਲੀ ਹੈ। ਦਿਨ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਪਰ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 8 ਤੋਂ 10 ਫਰਵਰੀ ਦਰਮਿਆਨ ਪੱਛਮੀ

ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦਾ ਇਨਸਾਫ ਨਾ ਮਿਲਣ  ਦੇ ਰੋਸ਼ ਵਜੋਂ ਸਿੱਖ ਸੰਗਤ ਤੇ ਪੀੜਤਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਕੀਤਾ ਜਾਮ 

ਫਰੀਦਕੋਟ, 05 ਫਰਵਰੀ : ਬਰਗਾੜੀ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲਗਾਤਾਰ ਵਾਅਦੇ ਕਰਨ ਦੇ ਬਾਵਜੂਦ ਇਨਸਾਫ ਨਾ ਮਿਲਣ ਕਰਕੇ ਸਿੱਖ ਸੰਗਤ ਤੇ ਪੀੜਤਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਨਸਾਫ਼ ਮੋਰਚਾ ਤੇ ਪੀੜਤ ਪਰਿਵਾਰਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਜਾਮ ਕਰ