news

Jagga Chopra

Articles by this Author

ਕਾਰ ਦਾ ਸੰਤੁਲਨ ਵਿਗੜਨ ਕਾਰਨ ਹੋਏ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਜਖਮੀ

ਕਲਾਨੌਰ, 4 ਫਰਵਰੀ : ਕਲਾਨੌਰ ਨੇੜੇ ਇੱਕ ਕਾਰ ਦੇ ਸੰਤੁਲਨ ਵਿਗੜ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਅਤੇ ਸੂਚਨਾ ਮਿਲਦੇ ਹੀ ਥਾਣਾ ਵਡਾਲਾ ਬਾਂਗਰ ਦੇ ਇੰਚਾਰਜ ਏ.ਐੱਸ.ਆਈ ਰਣਬੀਰ ਸਿੰਘ

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼ : ਕੈਬਨਿਟ ਮੰਤਰੀ ਜਿੰਪਾ
  • ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਆਯੋਜਿਤ ਨਗਰ ਕੀਰਤਨ ’ਚ ਸ਼ਾਮਿਲ ਹੋ ਕੇ ਗੁਰੂ ਚਰਨਾਂ ’ਚ ਲਗਾਈ ਹਾਜ਼ਰੀ
  • ਕਿਹਾ, ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ

ਹੁਸ਼ਿਆਰਪੁਰ, 4 ਫਰਵਰੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ

ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸਦਾ ਸਵਾਗਤ ਹੈ : ਪ੍ਰਨੀਤ ਕੌਰ 

ਪਟਿਆਲਾ, 4 ਫਰਵਰੀ : ਕਾਂਗਰਸ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੁਣ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ। ਪ੍ਰਨੀਤ ਕੌਰ ਨੇ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਪ੍ਰਨੀਤ ਕੌਰ ਨੇ ਕਾਰਨ ਦੱਸੋ ਨੋਟਿਸ ਦਾ ਸਪੱਸ਼ਟ ਜਵਾਬ ਦਿੱਤਾ ਹੈ। ਪ੍ਰਨੀਤ ਕੌਰ ਨੇ ਲਿਖਿਆ ਹੈ, ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸਦਾ ਸਵਾਗਤ ਹੈ। ਉਨ੍ਹਾਂ

ਵਿਧਾਇਕ ਮੁੰਡੀਆਂ ਨੇ ਰਵਾਇਤੀ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ਜਰਨੈਲ ਸਿੰਘ ਦੀ ਹਾਜਰੀ ਚ ਕਈ ਕੌਂਸਲਰ ਕੀਤੇ ਆਪ 'ਚ ਸ਼ਾਮਿਲ

ਸਾਹਨੇਵਾਲ 4 ਫਰਵਰੀ (ਰਘਵੀਰ ਸਿੰਘ ਜੱਗਾ) : ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਆਏ ਦਿਨ ਰਵਾਇਤੀ ਪਾਰਟੀਆਂ ਨੂੰ ਕੋਈ ਨਾ ਕੋਈ ਝਟਕਾ ਦਿੰਦੇ ਰਹਿੰਦੇ ਹਨ। ਅੱਜ ਉਨ੍ਹਾਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜਰੀ ਵਿੱਚ  ਹਲਕਾ ਸਾਹਨੇਵਾਲ ਵਿੱਚ ਵਿਰੋਧੀ

ਲੁਧਿਆਣਾ 'ਚ ਵਿਸ਼ੇਸ਼ ਚੈਕਿੰਗ ਦੌਰਾਨ ਨਿਯਮਾਂ ਵਿਰੁੱਧ ਚੱਲਣ ਵਾਲੇ 7 ਵਾਹਨਾਂ ਦੇ ਕੱਟੇ ਚਾਲਾਨ, 2 ਵਾਹਨਾਂ ਨੂੰ ਕੀਤਾ ਬੰਦ

ਲੁਧਿਆਣਾ, 04 ਫਰਵਰੀ  (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਅਤੇ ਟ੍ਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਪੂਨਮ ਪ੍ਰੀਤ ਕੌਰ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਲੁਧਿਆਣਾ ਵਲੋਂ ਸ਼ੁਕਰਵਾਰ ਦੇਰ ਰਾਤ ਮਹਾਨਗਰ ਵਿੱਚ ਵੱਖ-ਵੱਖ ਥਾਈਂ ਨਾਕੇ ਲਗਾ ਕੇ ਅਚਨਚੇਤ ਚੈਕਿੰਗ ਕਰਦਿਆਂ ਨਿਯਮਾਂ ਵਿਰੁੱਧ

ਐਨ.ਕਿਊ.ਐਸ ਦੀ ਟੀਮ ਵੱਲੋ ਸਬ-ਡਵੀਜਨਲ ਹਸਪਤਾਲ ਜਗਰਾਂਓ ਨੂੰ ਰੀਸਰਟੀਫਿਕੇਸ਼ਨ ਜਾਰੀ

ਜਗਰਾਂਓ, 4 ਫਰਵਰੀ  (ਰਛਪਾਲ ਸਿੰਘ ਸ਼ੇਰਪੁਰੀ) : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਟੀਮ ਵੱਲੋ ਐਨ.ਕਿਊ.ਐਸ ਦੇ ਅਧੀਨ ਸਬ ਡਵੀਜਨਲ ਹਸਪਤਾਲ ਜਗਰਾਂਓ ਦੀ ਕੀਤੀ ਗਈ ਜਾਂਚ ਦੌਰਾਨ ਰੀਸਰਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨਾ ਦੱਸਿਆ ਕਿ ਕੇਂਦਰੀ ਜਾਂਚ ਟੀਮ ਵੱਲੋ ਦਸੰਬਰ 2022 ਵਿੱਚ ਸਬ ਡਵੀਜ਼ਨਲ ਹਸਪਤਾਲ ਜਗਰਾਂਓ ਵਿਖੇ

ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ  ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਰਾਏਕੋਟ, 04 ਫਰਵਰੀ (ਚਮਕੌਰ ਸਿੰਘ ਦਿਓਲ) : ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਸਥਾਨਕ ਗੁਰੂਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ

ਜਲ ਸਪਲਾਈ ਵਿਭਾਗ ਵਲੋਂ ਸੂਬਾ ਪੱਧਰੀ ਜਨਤਾ ਦਰਬਾਰ ਦਾ ਆਯੋਜਨ 06 ਫਰਵਰੀ ਨੂੰ
  • ਪੇਂਡੂ ਜਲ ਸਪਲਾਈ ਨਾਲ ਸਬੰਧੀ ਨਾਗਰਿਕਾਂ ਦੀਆਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ
  • ਵਰਚੂਅਲੀ ਤੌਰ 'ਤੇ ਸ਼ਮੂਲੀਅਤ ਕਰਦਿਆਂ ਜਨਤਾ ਦਰਬਾਰ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਹਾ - ਇੰਜੀ: ਰਾਏਵਰਿੰਦਰ ਸਿੰਘ
  • ਪਾਣੀ ਦੀ ਸਪਲਾਈ ਤੇ ਸਵੱਛਤਾ ਸਬੰਧੀ ਸਮੱਸਿਆ ਲਈ ਟੋਲ ਫਰੀ ਨੰਬਰ 1800-180-2468 ਵੀ ਜਾਰੀ

ਲੁਧਿਆਣਾ, 04 ਫਰਵਰੀ  (ਰਘਵੀਰ ਸਿੰਘ ਜੱਗਾ) : ਜਲ ਸਪਲਾਈ ਅਤੇ ਸੈਨੀਟੇਸ਼ਨ

ਪੰਜਾਬ ਸਰਕਾਰ ਅਗਲੇ ਸਾਲ ਕਿਲ੍ਹਾ ਰਾਏਪੁਰ 'ਚ ਬੈਲਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਏਗੀ : ਅਨਮੋਲ ਗਗਨ ਮਾਨ
  • ਪੇਂਡੂ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ

ਕਿਲ੍ਹਾ ਰਾਏਪੁਰ, 4 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ

ਬਾਬਾ ਬੰਦਾ ਸਿੰਘ ਅੰਤਰ ਰਾਸ਼ਟਰੀ ਫਾਉਂਡੇਸ਼ਨ (ਰਜਿ.) ਵੱਲੋਂ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਦਾ ਸਨਮਾਨ

ਲੁਧਿਆਣਾ, 4 ਫਰਵਰੀ (ਰਘਵੀਰ ਸਿੰਘ ਜੱਗਾ) : ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਉਂਡੇਸ਼ਨ (ਰਜਿ.) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਪੁਰਸਕਾਰ ਨਾਲ ਸਨਮਾਨਿਤ ਕਰਦਿਆਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਹੈ ਕਿ ਸ਼ਸਤਰ ਤੇ ਸ਼ਾਸਤਰ ਦਾ ਸੁਮੇਲ ਕਰਕੇ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੂਰੇ ਵਸ਼ਵ ਨੂੰ ਦੱਸਿਆ ਕਿ ਸੰਤ ਸਿਪਾਹੀ ਕਿਵੇਂ