news

Jagga Chopra

Articles by this Author

ਚੰਡੀਗੜ੍ਹ 'ਚ ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋਣਗੇ : ਪੁਰੋਹਿਤ
  • ਪ੍ਰਸ਼ਾਸਕ ਨੇ ਪੀਐਚਡੀਸੀਸੀਆਈ ਦੇ ਈ.ਵੀ. ਐਕਸਪੋ ਦਾ ਕੀਤਾ ਉਦਘਾਟਨ
  • ਗਰੀਨ ਅਤੇ ਕਲੀਨ ਤਕਨੌਲਜੀ ਨੂੰ ਅਪਣਾਉਣ ਸ਼ਹਿਰਵਾਸੀ
  • ਈ.ਵੀ. ਦੀ ਜਾਣਕਾਰੀ ਦੇ ਛੇਤੀ ਲਾਂਚ ਹੋਵੇਗਾ ਮੋਬਾਈਲ ਐਪ

ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਸ਼ਹਿਰ ਉਦੋਂ ਹੀ ਸਹੀ ਅਰਥਾਂ ਵਿੱਚ ਸੁੰਦਰ ਬਣੇਗਾ ਜਦੋਂ ਸ਼ਹਿਰ ਵਾਸੀ

ਸਪਿਨਿੰਗ ਮਿੱਲ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ 

ਲੁਧਿਆਣਾ, 3 ਫ਼ਰਵਰੀ : ਲੁਧਿਆਣਾ ਦੇ ਜੰਡਿਆਲੀ ਬੁੱਢੇਵਾਲ ਰੋਡ 'ਤੇ ਸਥਿਤ ਸਪਿਨਿੰਗ ਮਿੱਲ 'ਚ ਅੱਜ ਸ਼ੁੱਕਰਵਾਰ ਤੜਕੇ 4.30 ਵਜੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਪਹੁੰਚੀਆਂ। ਇਸ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸਵੇਰੇ ਰਾਹਗੀਰਾਂ ਨੇ ਮਿੱਲ

ਕੇਜਰੀਵਾਲ ਵਿਰੁੱਧ ਕੀਤਾ ਮਾਣਹਾਨੀ ਦਾ ਕੇਸ ਬਠਿੰਡਾ ਦੀ ਅਦਾਲਤ ਨੇ ਖਾਰਜ ਕੀਤਾ

ਬਠਿੰਡਾ, 3 ਫਰਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੇ ਜੇ ਸਿੰਘ ਵੱਲੋਂ ਕੀਤਾ ਗਿਆ ਮਾਣਹਾਨੀ ਦਾ ਮੁਕੱਦਮਾ ਅਦਾਲਤ ਨੇ ਖਾਰਜ ਕਰ ਦਿੱਤਾ। ਬਠਿੰਡਾ ਦੀ ਅਦਾਲਤ ਵੱਲੋਂ ਬਿਨਾਂ ਕਿਸੇ ਨੋਟਿਸ ਜਾਰੀ ਕੀਤੇ ਇਹ ਮੁਕਦਮਾ ਖਾਰਜ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਿਧਾਨ ਸਭਾ

ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ’ ਦੀ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ : ਮੁੱਖ ਮੰਤਰੀ 
  • ਸੂਬੇ ਵਿੱਚ ਹਥਿਆਰਾਂ ਨੂੰ ਹੱਲਾਸ਼ੇਰੀ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਆਖਿਆ
  • ਡਿਪਟੀ ਕਮਿਸ਼ਨਰਾਂ ਨੂੰ ਭ੍ਰਿਸ਼ਟ ਅਨਸਰਾਂ ਵਿਰੁੱਧ ਕੇਸਾਂ ਦੀ ਸਹੀ ਪੈਰਵੀ ਕਰਨ ਲਈ ਵਿਜੀਲੈਂਸ ਦੇ ਐਸ.ਐਸ.ਪੀਜ਼ ਨਾਲ ਮਹੀਨਾਵਾਰ ਮੀਟਿੰਗਾਂ ਕਰਨ ਲਈ ਕਿਹਾ
  • ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
  • ਮੁੱਖ
ਬਜਟ ਵਿੱਚ ਮੋਦੀ ਹਕੂਮਤ ਨੇ ਬੁਨਿਆਦੀ ਲੋੜਾਂ, ਸਿਹਤ, ਸਿੱਖਿਆ, ਖੇਤੀ ਬਾੜੀ, ਰੁਜ਼ਗਾਰ ਅਤੇ ਮਨਰੇਗਾ ਤੋਂ ਮੂੰਹ ਮੋੜਿਆ: ਦੱਤ, ਖੰਨਾ

ਬਰਨਾਲਾ, 3 ਫਰਵਰੀ (ਭੁਪਿੰਦਰ ਧਨੇਰ) : ਵਿੱਤ ਮੰਤਰੀ ਅਰੁਣ ਜੇਤਲੀ ਨੇ 2014 ਵਿੱਚ, ਜਦੋਂ ਪਹਿਲਾ ਬਜਟ ਪੇਸ਼ ਕੀਤਾ ਸੀ ਤਾਂ ਸਭ ਤੋਂ ਵੱਧ ਮਹੱਤਵਪੂਰਨ ਇਹ ਬਿਆਨ ਸਮਝਿਆ ਗਿਆ ਸੀ, " ਮੱਧ ਵਰਗ ਆਪਣਾ ਸਿਰ ਆਪ ਗੁੰਦੇ..।" ਪਰ ਐਤਕੀਂ ਦੇ ਬਜਟ ਵਿੱਚ, ਚੋਣਾਂ ਨੂੰ ਮੁੱਖ ਰੱਖ ਕੇ ਮੱਧ ਵਰਗ ਪੱਖੀ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੇਂਦਰੀ ਬਜਟ ਤੇ ਇਹ ਪ੍ਰਤੀਕਰਮ

ਪੰਜਾਬ ਦੇ ਵੇਰਕਾ ਮਿਲਕ ਪਲਾਂਟ ਵੱਲੋਂ ਦੁੱਧ ਦੀਆਂ ਕੀਮਤਾਂ 'ਚ ਵਾਧਾ

ਚੰਡੀਗੜ੍ਹ: 3 ਫਰਵਰੀ : ਅੱਜ ਸਵੇਰ ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਦੀ ਕੰਪਨੀ ਅਮੁੱਲ ਨੇ ਦੁੱਧ ਦੀਆਂ ਕੀਮਤਾਂ ਵਧਾਈਆਂ ਸਨ, ਹੁਣ ਪੰਜਾਬ ਦੇ ਵੇਰਕਾ ਮਿਲਕ ਪਲਾਂਟ ਵੱਲੋਂ ਵੀ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ ਵਧੀਆਂ ਕੀਮਤਾਂ ਕੱਲ੍ਹ ਸਵੇਰ ਤੋਂ ਲਾਗੂ ਹੋਣਗੀਆਂ। ਸਟੈਂਡਰਡ ਮਿਲਕ ਜਿਸਦੀ ਕੀਮਤ 57 ਰੁਪਏ ਪ੍ਰਤੀ ਲੀਟਰ ਸੀ ਹੁਣ 60 ਰੁਪਏ

"ਮੈਂ ਪੰਜਾਬੀ, ਬੋਲੀ ਪੰਜਾਬੀ" ਜਾਗਰੂਕਤਾ ਮੁਹਿੰਮ ਚਲਾਈ

ਬਠਿੰਡਾ, 3 ਫਰਵਰੀ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਮੁੱਚੇ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ "ਮੈਂ ਪੰਜਾਬੀ, ਬੋਲੀ ਪੰਜਾਬੀ" ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ

ਕਾਂਗਰਸ ਵੱਲੋਂ ਪ੍ਰਨੀਤ ਕੌਰ ਨੂੰ ਕੀਤਾ ਗਿਆ ਮੁਅੱਤਲ 

ਚੰਡੀਗੜ੍ਹ, 3 ਫਰਵਰੀ : ਪਟਿਆਲਾ ਤੋਂ ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਵੱਲੋਂ ਮੁਅੱਤਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਪ੍ਰਨੀਤ ਕੌਰ ਸਬੰਧੀ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਗਈ ਸੀ। ਹਾਈਕਮਾਂਡ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪ੍ਰਨੀਤ ਕੌਰ ਨੂੰ ਪਾਰਟੀ ਵਿੱਚ ਮੁਅੱਤਲ ਕਰ ਦਿੱਤਾ ਹੈ। ਪਾਰਟੀ ਵੱਲੋਂ ਪ੍ਰਨੀਤ

ਪ੍ਰਨੀਤ ਕੌਰ ਪਟਿਆਲਾ ਦੀ ਲੋਕ ਸਭਾ ਸੀਟ ਤੋਂ ਤੁਰੰਤ ਅਸਤੀਫ਼ਾ ਦੇਵੇ: ਬੀਰ ਦਵਿੰਦਰ ਸਿੰਘ

ਪਟਿਆਲਾ 3 ਫਰਵਰੀ : ਕਾਂਗਰਸ ਪਾਰਟੀ ਦੀ ਕੇਂਦਰੀ ਅਨੁਸ਼ਾਸਨੀ ਕਮੇਟੀ ਵੱਲੋਂ ਸ੍ਰੀ ਮਤੀ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ (ਲੋਕ ਸਭਾ) ਨੂੰ ਕਾਂਗਰਸ ਪਾਰਟੀ 'ਚੋਂ ਮੁਅੱਤਲ ਕਰਨ ਦਾ ਬੇਹੱਦ ਦੇਰੀ ਨਾਲ ਲਿਆ ਗਿਆ ਸਹੀ ਫ਼ੈਸਲਾ ਹੈ। ਚਾਹੀਦਾ ਤਾਂ ਇਹ ਸੀ ਕਿ ਸ੍ਰੀ ਮਤੀ ਪ੍ਰਨੀਤ ਕੌਰ ਨੂੰ ਪਿਛਲੇ ਸਾਲ ਫਰਵਰੀ 2022 ਵਿੱਚ ਉਸ ਵੇਲੇ ਹੀ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ

ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇਗੀ : ਡਾ. ਨਿੱਜਰ

ਚੰਡੀਗੜ੍ਹ, 3 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਾਜ਼ੋ-ਸਾਮਾਨ ਦੀ ਸਪਲਾਈ 'ਤੇ ਲਗਭਗ 7.77 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ