news

Jagga Chopra

Articles by this Author

ਸਿਹਤ ਵਿਭਾਗ ਅਤੇ ਸਹਿਯੋਗੀ ਵਿਭਾਗ ਬਰਸਾਤ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਮਿਲ ਕੇ ਕਰਨ ਕੰਮ: ਵਧੀਕ ਡਿਪਟੀ ਕਮਿਸ਼ਨਰ (ਜ)
  • ਸੰਬੰਧਤ ਵਿਭਾਗਾਂ ਨੂੰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਫੋਗਿੰਗ ਕਰਨ ਦੇ ਦਿੱਤੇ ਨਿਰਦੇਸ਼

ਨਵਾਂਸ਼ਹਿਰ, 9 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀ ਰਜੀਵ ਵਰਮਾ ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਿਲਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਹਤ ਸੇਵਾਵਾਂ ਸਬੰਧੀ ਕੀਤੇ ਗਏ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ‘ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 9 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ

ਕਾਂਗਰਸ ਦੇ ਸੰਸਦ ਮੈਂਬਰਾਂ ਨੇ ਫਾਇਨੈਂਸ ਐਕਟ 2023 ਦੀ ਧਾਰਾ 43B (h) ਦੀ ਤੁਰੰਤ ਵਾਪਸੀ ਦੀ ਕੀਤੀ ਮੰਗ 

ਨਵੀਂ ਦਿੱਲੀ, 09 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਦੀ ਇਮਾਰਤ ਦੇ ਬਾਹਰ ਫਾਇਨੈਂਸ ਐਕਟ 2023 ਦੀ ਧਾਰਾ 43B(h)ਦੀ ਤੁਰੰਤ ਵਾਪਸੀ ਦੀ ਮੰਗ ਕੀਤੀ। ਇਹ ਸੋਧ, ਜੋ ਕਿ MSME ਐਕਟ 2006 ਦੇ ਤਹਿਤ ਰਜਿਸਟਰ ਕੀਤੇ ਗਏ ਛੋਟੇ ਅਤੇ ਲਘੂ ਵੈਂਡਰਾਂ ਨੂੰ ਕੀਤੀਆਂ ਗਈਆਂ ਅਦਾਇਗੀਆਂ

ਭਾਰਤ ਜਲਦੀ ਖੋਲ੍ਹੇਗਾ ਆਕਲੈਂਡ ’ਚ ਵਣਜ ਦੂਤਘਰ : ਰਾਸ਼ਟਰਪਤੀ ਦ੍ਰੌਪਦੀ ਮੁਰਮੂ

ਆਕਲੈਂਡ, 09 ਅਗਸਤ 2024 : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਹੈ ਕਿ ਨਿਊਜ਼ੀਲੈਂਡ ਦੇ ਨਾਲ ਡਿਪਲੋਮੈਟਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਪਰਵਾਸੀ ਭਾਰਤੀਆਂ ਦੀ ਸਹੂਲਤ ਲਈ ਭਾਰਤ ਜਲਦੀ ਹੀ ਆਕਲੈਂਡ ਵਿਚ ਵਣਜ ਦੂਤਘਰ ਖੋਲ੍ਹੇਗਾ। ਉਹ ਆਕਲੈਂਡ ਵਿਚ ਭਾਰਤੀ ਭਾਈਚਾਰੇ ਦੇ ਸਮਾਗਮ ਦੌਰਾਨ ਬੋਲ ਰਹੇ ਸਨ। ਨਿਊਜ਼ੀਲੈਂਡ ਵਿਚ ਭਾਰਤੀ ਹਾਈ ਕਮਿਸ਼ਨ ਵੇਲਿੰਗਟਨ ਵਿਚ ਹੈ।

ਅਮਰੀਕਾ ਵਿਚ ਟਰੱਕਾਂ ਦੀ ਆਪਸ ’ਚ ਟੱਕਰ ਦੌਰਾਨ 2 ਭਰਾਵਾਂ ਦੀ ਹੋਈ ਮੌਤ

ਓਕਲਹੋਮਾ, 09 ਅਗਸਤ 2024 : ਅਮਰੀਕਾ ਦੇ ਸੂਬੇ ਓਕਲਹੋਮਾ ਦੇ ਸ਼ਹਿਰ ਤੁਲਸਾ ਵਿੱਚ ਇੱਕ ਸੈਮੀਟਰੱਕ ਅਤੇ ਇੱਕ ਯੂਪੀਐਸ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ‘ਚ ਦੋ ਭਾਰਤੀ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਹ ਦੋਵੇਂ ਨੌਜਵਾਨ ਹਰਿਆਣਾ ਸੂਬੇ ਨਾਲ ਸਬੰਧਿਤ ਹਨ। ਜਾਣਕਾਰੀ ਅਨੁਸਾਰ ਦੋਵੇਂ ਵਿਦਿਆਰਥੀ ਵੀਜੇ ਤੇ ਕੈਨੇਡਾ ਗਏ ਸਨ, ਜਿਸ ਤੋਂ ਬਾਅਦ ਵਿੱਚ

ਸੁਪਰੀਮ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਕੀਤਾ ਰੱਦ 

ਚੰਡੀਗੜ੍ਹ, 9 ਅਗਸਤ 2024 : ਸੁਪਰੀਮ ਕੋਰਟ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਸੰਵਿਧਾਨ ਦਾ ਆਰਟੀਕਲ

ਕੀ ਕੇਂਦਰ ਸਰਕਾਰ ਲੋਕਾਂ ਨੂੰ ਮਾਰਨ ਵਾਲਿਆਂ ਬਾਰੇ ਕੁਝ ਕਰੇਗੀ ਜਾਂ ਨਹੀਂ? : ਰਾਜਾ ਵੜਿੰਗ 

ਲੁਧਿਆਣਾ, 9 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੀ ਵਿਸਤ੍ਰਿਤ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਇਹ ਮੁੱਦਾ ਸੰਸਦ ਵਿੱਚ ਵੀ ਉਠਾਇਆ ਗਿਆ ਸੀ। ਰਾਜਾ ਵੜਿੰਗ ਨੇ ਲਾਰੈਂਸ ਨੂੰ ਦੇਸ਼ ਦਾ ਅੱਤਵਾਦੀ ਕਿਹਾ। ਕੇਂਦਰ ਨੂੰ ਸਵਾਲ ਪੁੱਛਦਿਆਂ ਸੰਸਦ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਈਟੀਟੀ ਅਧਿਆਪਕ ਯੂਨੀਅਨ ਨਾਲ ਕੀਤੀ ਮੀਟਿੰਗ
  • ਮੰਤਰੀ ਨੇ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ।

ਮੋਹਾਲੀ, 9 ਅਗਸਤ 2024 : ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਅਹਿਮ ਮੀਟਿੰਗ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਅਧਿਆਪਕਾਂ ਦੇ ਹੱਕੀ ਮਸਲਿਆਂ ਨੂੰ ਪੂਰਾ ਕਰਨ ਲਈ ਗੰਭੀਰ ਹਨ। ਪੰਜਾਬ ਭਵਨ ਚੰਡੀਗੜ੍ਹ ਵਿਖੇ ਇਹ

ਪੰਜਾਬ ’ਚ ਐਸ ਸੀ ਵਿਦਿਆਰਥੀ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੀ ਬਰੇੁਖੀ ਦੀ ਮਾਰ ਝੱਲ ਰਹੇ ਹਨ: ਅਕਾਲੀ ਦਲ
  • ਐਸ ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਸੂਬੇ ਦੇ ਹਿੱਸੇ ਦੇ 250 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 9 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹਨ ਕਿਉਂਕਿ ਰਾਜ ਸਰਕਾਰ ਐਸ ਸੀ ਪੋਸਟ

ਮੁੱਖ ਮੰਤਰੀ ਮਾਨ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ
  • ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ

ਚੰਡੀਗੜ੍ਹ, 9 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ