ਅੰਮ੍ਰਿਤਸਰ, 2 ਫ਼ਰਵਰੀ : ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ
news
Articles by this Author
ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋਈ ਨਹੀਂ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ 'ਤੇ ਚੁੱਪ ਧਾਰੀ ਬੈਠਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ 'ਚ ਘੁੰਮ ਰਿਹਾ ਹੈ। ਜੇਕਰ ਆਮ ਰਿਆਇਤ ਵਾਲੇ ਦਿਨ ਕੱਟੇ ਜਾਣ ਤਾਂ ਸਿੱਧੂ
- ਦੇਸ਼ ਨੂੰ ਕਮਜ਼ੋਰ ਕਰਨ ਦੇ ਗੁਆਂਢੀ ਮੁਲਕ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ
- ਨਸ਼ਿਆਂ, ਹਥਿਆਰਾਂ ਦੀ ਤਸਕਰੀ ਰੋਕਣ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਰਪੰਚਾਂ/ਪੰਚਾਇਤਾਂ ਨੂੰ ਜਨਭਾਗੀਦਾਰੀ ਦਾ ਦਿੱਤਾ ਸੱਦਾ
- ਜ਼ਿਲ੍ਹੇ ਦੀਆਂ ਪੰਚਾਇਤਾਂ ਵਲੋਂ ਨਸ਼ਿਆਂ ਖਿਲਾਫ ਡੱਟਣ ਦੇ ਫੈਸਲੇ ਦੀ ਕੀਤੀ ਸ਼ਲਾਘਾ
ਫਿਰੋਜ਼ਪੁਰ, 2 ਫਰਵਰੀ : ਰਾਜ ਵਿਚੋਂ ਨਸ਼ਿਆਂ ਦੇ ਖਾਤਮੇ
- ਡਾ. ਰੰਧਾਵਾ ਦੇ ਬੋਦਲਾਂ (ਹੋਸ਼ਿਆਰਪੁਰ) ਸਥਿਤ ਜੱਦੀ ਘਰ ਨੂੰ ਵਿਕਾਸ ਪੁਰਸ਼ ਸਮਾਰਕ ਵਜੋਂ ਸੰਭਾਲਿਆ ਜਾਵੇ।
ਲੁਧਿਆਣਾ, 2 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡਾ. ਮਹਿੰਦਰ ਸਿੰਘ ਰੰਧਾਵਾ ਜੀ ਦੇ 114ਵੇਂ ਜਨਮ ਉਤਸਵ ਮੌਕੇ ਲੁਧਿਆਣਾ ਵਿੱਚ ਸੰਚਾਰ ਮਾਧਿਅਮਾਂ ਨਾਲ ਗੱਲ ਬਾਤ ਕਰਦਿਆਂ ਕਿਹਾ
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ
- ਸੰਧਵਾਂ ਵੱਲੋਂ ਅਦਾਲਤਾਂ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ
ਚੰਡੀਗੜ੍ਹ, 2 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ
ਚੰਡੀਗੜ੍ਹ, 2 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ, ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਜੋ ਲੰਬੇ ਸਮੇਂ ਤੋਂ
ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ
- ਮਾਨ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਸੂਬਾ ਬਣਾਉਣ ਲਈ ਯਤਨਸ਼ੀਲ
- ਬਿਜਲੀ ਉਤਪਾਦਨ ਦੇ ਰਵਾਇਤੀ ਢੰਗਾਂ ਦੀ ਥਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣਾ ਸਮੇਂ ਦੀ ਲੋੜ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ
ਚੰਡੀਗੜ੍ਹ, 2 ਫ਼ਰਵਰੀ : ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ
- ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੂੰ ਹਰੀ ਝੰਡੀ ਦਿਖਾਈ
- - ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚਲਦੇ ਹੋਏ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਪ੍ਰਣ
- - ਬਾਬਾ ਸਾਹਿਬ ਅੰਬੇਦਕਰ