news

Jagga Chopra

Articles by this Author

ਕੇਂਦਰੀ ਬਜਟ ਜੁਮਲੇ ਵਰਗਾ, ਸਮਾਜ ਦੇ ਸਾਰੇ ਵਰਗਾਂ ਨੂੰ ਕੀਤਾ ਨਿਰਾਸ਼ : ਵੜਿੰਗ

ਚੰਡੀਗੜ੍ਹ, 1 ਫਰਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਦੇ ਉਲਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਅਤੇ ਅਸਲ ਵਿੱਚ ਇਹ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਇਕ ਜੁਮਲਾ ਸਾਬਤ ਹੋਇਆ ਹੈ। ਵੜਿੰਗ ਨੇ ਬਜਟ 'ਤੇ

ਬ੍ਰਿਟੇਨ ਵਿਚ ਹਜ਼ਾਰਾਂ ਅਧਿਆਪਕਾਂ, ਲੈਕਚਰਾਰਾਂ, ਰੇਲ ਅਤੇ ਬੱਸ ਡਰਾਈਵਰਾਂ ਅਤੇ ਜਨਤਕ ਖੇਤਰ ਦੇ ਕਰਮਚਾਰੀਆਂ ਨੇ ਤਨਖਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਕੀਤੀ ਵਿਆਪਕ ਹੜਤਾਲ

ਲੰਡਨ, 01 ਫਰਵਰੀ : ਬ੍ਰਿਟੇਨ ਵਿਚ ਹਜ਼ਾਰਾਂ ਅਧਿਆਪਕਾਂ, ਲੈਕਚਰਾਰਾਂ, ਰੇਲ ਅਤੇ ਬੱਸ ਡਰਾਈਵਰਾਂ ਅਤੇ ਜਨਤਕ ਖੇਤਰ ਦੇ ਕਰਮਚਾਰੀਆਂ ਨੇ ਤਨਖਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਵਿਆਪਕ ਹੜਤਾਲ ਕੀਤੀ। ਇਸ ਨੂੰ ਬ੍ਰਿਟੇਨ ਵਿਚ ਇਕ ਦਹਾਕੇ ਵਿਚ ਸਭ ਤੋਂ ਵੱਡੀ ਹੜਤਾਲ ਕਿਹਾ ਜਾ ਰਿਹਾ ਹੈ। ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਬੁਲਾਰੇ ਨੇ ਮੰਨਿਆ ਕਿ

ਭਾਰਤੀ-ਅਮਰੀਕੀ ਨੇਤਾ ਹੇਲੀ ਰਾਸ਼ਟਰਪਤੀ ਚੋਣਾਂ ਲਈ 15 ਫਰਵਰੀ ਨੂੰ ਆਪਣੀ ਦਾਅਵੇਦਾਰੀ ਕਰੇਗੀ ਪੇਸ਼

ਚੰਡੀਗੜ੍ਹ, 01 ਫਰਵਰੀ : ਰਿਪਬਲਿਕਨ ਪਾਰਟੀ ਦੀ ਨੇਤਾ ਨਿੱਕੀ ਹੇਲੀ 15 ਫਰਵਰੀ ਨੂੰ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਆਪਣਾ ਦਾਅਵੇਦਾਰ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਨ੍ਹੀਂ ਦਿਨੀਂ ਉਹ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੁਣੌਤੀ ਦੇਣ ਵਾਲੀ ਔਰਤ ਵਜੋਂ ਪੇਸ਼ ਕਰ ਰਹੀ ਹੈ। ਭਾਰਤੀ-ਅਮਰੀਕੀ ਨੇਤਾ ਹੇਲੀ (51 ਸਾਲ) ਦੋ ਵਾਰ ਦੱਖਣੀ ਕੈਰੋਲੀਨਾ ਸੂਬੇ ਦੀ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਪੰਜਾਬ ਲਈ ਹੋਰ ਬਜਟ ਪ੍ਰਬੰਧਾਂ ਦੀ ਮੰਗ ਕੀਤੀ

ਚੰਡੀਗੜ੍ਹ, 01 ਫਰਵਰੀ : ਕੇਂਦਰੀ ਬਜਟ 2023-24 ਦੇ ਪ੍ਰਗਤੀਸ਼ੀਲ ਪਹਿਲੂਆਂ ਦੀ ਸ਼ਲਾਘਾ ਕਰਦੇ ਹੋਏ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਨਵੀਂ ਟੈਕਸ ਪ੍ਰਣਾਲੀ ਵਰਗੇ ਕਦਮ, ਜਿਸ ਵਿੱਚ 7 ਲੱਖ ਤੱਕ ਦੀ ਕੁੱਲ ਆਮਦਨ ਵਾਲੇ ਵਿਅਕਤੀਆਂ ਨੂੰ ਆਮਦਨ ਕਰ ਨਹੀਂ ਦੇਣਾ ਪਵੇਗਾ, ਇਸਨੂੰ ਦਰਾਂ ਅਤੇ ਸਲੈਬਾਂ ਵਿਚ ਪ੍ਰਗਤੀਸ਼ੀਲ ਬਣਾਉਂਦਾ ਹੈ, ਜਦਕਿ ਸਪਤਰਿਸ਼ੀ - 7

ਆਈਏਐਸ ਸਿਬਿਨ ਸੀ ਹੋਣਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 1 ਫਰਵਰੀ : ਆਈਏਐਸ ਅਧਿਕਾਰੀ ਸਿਬਿਨ ਸੀ ਹੁਣ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਹੋਣਗੇ। ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਸਿਬਿਨ ਨੂੰ ਨਵਾਂ ਮੁੱਖ ਚੋਣ ਅਧਿਕਾਰੀ (ਸੀਈਓ) ਨਿਯੁਕਤ ਕੀਤਾ ਹੈ। ਉਹ ਹੁਣ ਐਸ ਕਰੁਣਾ ਰਾਜੂ ਦੀ ਥਾਂ ਲੈਣਗੇ। ਇਸ ਸਬੰਧੀ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ : ਐਡਵੋਕੇਟ ਧਾਮੀ

​​​​​​ਅੰਮ੍ਰਿਤਸਰ, 1 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ

ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਅੱਠਵੇਂ ਸਾਹਿਤ ਉਤਸਵ-2023 ਆਯੋਜਿਤ 

ਅੰਮ੍ਰਿਤਸਰ, 1 ਫਰਵਰੀ : ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਆਯੋਜਿਤ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ-2023 ਦਾ ਪਹਿਲੇ ਦਿਨ ਪ੍ਰਸਿੱਧ ਸਿੱਖ ਚਿੰਤਕ ਮਰਹੂਮ ਡਾ. ਗੁਰਬਚਨ ਸਿੰਘ ਬਚਨ ਨੂੰ ਸਮਰਪਿਤ ਉਦਘਾਟਨੀ ਸ਼ੈਸ਼ਨ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਈਸ਼ਵਰ ਦਿਆਲ ਗੌੜ ਨੇ ਸਾਹਿਤ ਅਤੇ ਇਤਿਹਾਸ ਦੇ ਸੰਬੰਧ ਬਾਰੇ ਗੱਲ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਤਿਹਾਸ

ਕੇਂਦਰੀ ਬਜਟ ਵਿਕਸਤ ਭਾਰਤ ਦੇ ‘ਮਹਾਨ ਸੰਕਲਪ’ ਨੂੰ ਪੂਰਾ ਕਰਨ ਲਈ ਮਜ਼ਬੂਤ ​​ਨੀਂਹ ਰੱਖੇਗਾ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 01 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2023-24 ਨੂੰਇਤਿਹਾਸਕਕਰਾਰ ਦਿੰਦਿਆਂ ਕਿਹਾ ਕਿ ਇਹ ਇਕ ਵਿਕਸਤ ਭਾਰਤ ਦੇਮਹਾਨ ਸੰਕਲਪਨੂੰ ਪੂਰਾ ਕਰਨ ਲਈ ਮਜ਼ਬੂਤ ​​ਨੀਂਹ ਰੱਖੇਗਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਦੇ ਦੋਵਾਂ ਸਦਨਾਂ ਵਿਚ ਆਮ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਇਕ ਵੀਡੀਓ ਸੰਦੇਸ਼ ਵਿਚ ਪ੍ਰਧਾਨ ਮੰਤਰੀ ਨੇ ਕਿ

ਕੇਂਦਰੀ ਵਿੱਤ ਵੱਲੋਂ ਸੰਸਦ ਵਿੱਚ ਪੇਸ਼ ਕੀਤਾ ਬਜਟ ਨੂੰ ਦਿਸ਼ਾਹੀਣ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 1 ਫਰਵਰੀ  : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਬਜਟ ਨੂੰ ਦਿਸ਼ਾਹੀਣ ਕਰਾਰ ਦਿੱਤਾ ਹੈ।  ਬਾਜਵਾ ਨੇ ਕਿਹਾ ਕਿ ਭਾਰਤ ਦੇ ਲੋਕਾਂ ਖਾਸ ਕਰਕੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਇਹ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ

ਡੀ.ਐਸ.ਪੀ ਗੁਰਵਿੰਦਰ ਸਿੰਘ ਨੇ ਨੁੱਕੜ ਮੀਟਿੰਗ ਦੌਰਾਨ ਟ੍ਰੈਫਿਕ ਨਿਯਮਾਂ ਸਬੰਧੀ ਕੀਤੀ ਜਾਗਰੂਕਤਾ

ਜਗਰਾਉਂ, 1 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਿਸ ਦੇ ਡੀ.ਐਸ.ਪੀ ਟ੍ਰੈਫਿਕ ਗੁਰਵਿੰਦਰ ਸਿੰਘ ਅਤੇ ਟ੍ਰੈਫਿਕ ਇੰਚਾਰਜ ਦਵਿੰਦਰ ਸਿੰਘ ਅਤੇ ਪੁਲਿਸ ਟੀਮ ਨੇ ਨੁੱਕੜ ਮੀਟਿੰਗਾਂ ਕਰਕੇ ਟ੍ਰੈਫਿਕ ਨਿਯਮਾਂ ਅਤੇ ਨਿਯਮਾਂ ਪ੍ਰਤੀ ਜਾਗਰੂਕਤਾ ਫੈਲਾਈ। ਪੁਲੀਸ ਅਧਿਕਾਰੀਆਂ ਨੇ ਮੁੱਖ ਬੱਸ ਸਟੈਂਡ ਚੌਕ ਵਿੱਚ ਆਮ ਲੋਕਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ