news

Jagga Chopra

Articles by this Author

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ 

ਨਵੀਂ ਦਿੱਲੀ, 31 ਜਨਵਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੋਲੀ ਮਾਰਨ ਦੀ ਧਮਕੀ ਮਿਲਣ 'ਤੇ ਪੂਰੇ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ। ਪੁਲਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਜਾਂਚ 'ਚ ਪਤਾ ਲੱਗਾ ਹੈ ਕਿ ਦੋਸ਼ੀ ਦਿੱਲੀ ਦੇ ਮੁੰਡਕਾ ਇਲਾਕੇ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਦਿੱਲੀ ਦੇ ਸੀਐਮ ਨੂੰ ਫੋਨ ’ਤੇ ਧਮਕੀ ਦਿੱਤੀ ਸੀ, ਜਿਸ ਕਾਰਨ ਮੁਲਜ਼ਮ ਦਾ ਪਤਾ

ਈਡੀ ਵੱਲੋਂ ਪੰਜਾਬ ਦੇ ਪਾਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ, 31 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੰਜਾਬ ਦੇ ਚਰਚਾਂ ਨੂੰ ਨਿਸ਼ਾਨਾ ਬਣਾਇਆ ਹੈ। ਟੀਮਾਂ ਚਰਚਾਂ ਦੇ ਪਾਸਟਰਾਂ ਦੇ ਘਰਾਂ ਅਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ

ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਮੰਤਰੀ ਜਿੰਪਾ

ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਤਾਂ ਇਸ ਦੇ ਹੱਲ ਲਈ ਜਲਦ ਹੀ ਇਕ ਰਾਜ ਪੱਧਰੀ ਜਨਤਾ ਦਰਬਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਦਿਸ਼ਾ

ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ, 31 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ 'ਚੋਂ ਚੱਲ ਰਹੇ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ

ਸਰਕਾਰ ਛੋਟੇ ਤੇ ਦਰਮਿਆਨੇ ਉਦਯੋਗਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ : ਚੇਅਰਮੈਨ ਢਿੱਲੋਂ

ਚੰਡੀਗੜ੍ਹ, 31 ਜਨਵਰੀ : ਪੀਐਸਆਈਈਸੀ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਘੂ ਅਤੇ ਦਰਮਿਆਨੇ ਉਦਯੋਗਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਸੂਬੇ ਵਿੱਚ ਵਧੀਆ ਉਦਯੋਗਿਕ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਨੇ

ਜਗਰਾਉਂ ਦੇ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ ਲੁਧਿਆਣਾ ਦਿਹਾਤੀ ਪੁਲਿਸ ਨੇ ਕੀਤੇ ਗ੍ਰਿਫਤਾਰ

ਜਗਰਾਉਂ, 31 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉਂ ਦੇ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਨੂੰ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਬੜੀ ਹੀ ਸੂਝ ਬੂਝ ਨਾਲ ਸੁਲਝਾਉਂਦਿਆਂ ਕੜੀ ਨਾ ਕੜੀ ਜੋੜਦਿਆਂ ਹੋਇਆਂ ਜਗਰਾਉਂ ਦੇ ਵਪਾਰੀ ਤੋਂ ਫਿਰੌਤੀ ਲੈਣ ਆਏ ਦੋਸ਼ੀ ਜਗਤਾਰ ਸਿੰਘ ਤੇ ਉਸਦੇ ਦੋ ਹੋਰ ਸਾਥੀ ਅਮਨਦੀਪ ਸਿੰਘ ਅਮਨਾ ਅਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਨੂੰ ਵੀ ਗ੍ਰਿਫਤਾਰ

ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ ਰਾਸ਼ੀ ਕੀਤੀ ਜਾਰੀ : ਡਾ ਬਲਜੀਤ ਕੌਰ

ਚੰਡੀਗੜ੍ਹ, 31 ਜਨਵਰੀ : ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ  ਕੁਝ  ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10

ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ
  • ਜਾਗਰੂਕਤਾ ਮੁਹਿੰਮ ਬਦੌਲਤ ਲਿੰਗ ਅਨੁਪਾਤ 'ਚ ਹੋ ਰਿਹੈ ਸੁਧਾਰ
  • ਧੀਆਂ ਨੂੰ ਸਨਮਾਨ ਦੇਣ ਲਈ ਕੀਤੀਆਂ ਵੱਖ ਵੱਖ ਪਹਿਲਕਦਮੀਆਂ

ਚੰਡੀਗੜ੍ਹ, 31 ਜਨਵਰੀ : ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਹੋਂਦ, ਸੁਰੱਖਿਆ ਤੇ ਸਿੱਖਿਆ ਯਕੀਨੀ ਬਣਾਉਣ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਵਾਸਤੇ ਵਿਆਪਕ ਪੱਧਰ 'ਤੇ ਉਪਰਾਲੇ ਜਾਰੀ ਹਨ।  ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ

ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਬੈਂਸ

ਚੰਡੀਗੜ੍ਹ, 31 ਜਨਵਰੀ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਦੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ

ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 31 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਵਿਅਕਤੀ ਲਾਲ ਚੰਦ ਬਾਂਸਲ, ਵਾਸੀ ਗੁੱਗਾ ਮਾੜੀ ਕਲੋਨੀ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਪਟਿਆਲਾ ਦੇ ਮਿਊਂਸਿਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਉਰੋ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜ਼ਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ