news

Jagga Chopra

Articles by this Author

ਵਿਧਾਇਕ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਵਿਸ਼ੇਸ਼ ਮੁਲਾਕਾਤ

 

  • ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ

ਲੁਧਿਆਣਾ, 30 ਜਨਵਰੀ  : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਜਿੱਥੇ ਹਲਕੇ 'ਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ

ਸੂਬੇ ਵਿੱਚ ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਸ਼ੁਰੂ ਹੋਣਗੀਆਂ : ਮੀਤ ਹੇਅਰ
  • ਰੇਤ ਅਤੇ ਬੱਜਰੀ ਦੀ ਰੋਜ਼ਾਨਾ ਆਧਾਰ ‘ਤੇ ਵਧ ਰਹੀ ਉਪਲੱਬਧਤਾ ਕਰਕੇ ਕੀਮਤਾਂ ਘਟਣ ਨਾਲ ਕਿਫ਼ਾਇਤੀ ਦਰਾਂ ਤੇ ਮਿਲੇਗੀ ਰੇਤ ਅਤੇ ਬੱਜਰੀ

ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖਣਨ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਰੇਤ ਦੀਆਂ ਖੱਡਾਂ (ਪਬਲਿਕ ਮਾਈਨਿੰਗ ਸਾਈਟਾਂ) ਦੀ ਸਹੂਲਤ ਦੇਣ ਲਈ ਤਿਆਰੀ ਕਰ ਲਈ ਹੈ ਤਾਂ ਜੋ ਇਹ ਯਕੀਨੀ

1 ਅਪ੍ਰੈਲ ਤੋਂ ਸੜਕਾਂ 'ਤੇ ਨਜ਼ਰ ਨਹੀਂ ਆਉਣਗੇ 15 ਸਾਲ ਪੁਰਾਣੇ 9 ਲੱਖ ਸਰਕਾਰੀ ਵਾਹਨ : ਕੇਂਦਰੀ ਮੰਤਰੀ ਗਡਕਰੀ 

ਨਵੀਂ ਦਿੱਲੀ (ਪੀਟੀਆਈ) : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਕਿਹਾ ਕਿ 15 ਸਾਲ ਪੁਰਾਣੇ 09 ਲੱਖ ਸਰਕਾਰੀ ਵਾਹਨਾਂ ਨੂੰ ਇਕ ਅਪ੍ਰੈਲ ਤੋਂ ਬਾਅਦ ਸੜਕ ’ਤੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਦੀ ਥਾਂ ਨਵੇਂ ਵਾਹਨ ਲਾਏ ਜਾਣਗੇ। ਇਹ ਵਾਹਨ ਕੇਂਦਰੀ ਤੇ ਰਾਜ ਸਰਕਾਰਾਂ, ਆਵਾਜਾਈ ਨਿਗਮਾਂ ਤੇ ਜਨਤਕ ਖੇਤਰ ਦੇ ਵਪਾਰਾਂ ’ਤੇ ਲੱਗੇ ਹੋਏ ਹਨ। ਵਪਾਰ ਮੰਡਲ

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ ‘ਚੋਂ ਕੱਢਣ ਲਈ ਸਰਕਾਰ ਵੱਲੋਂ 798 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਮੰਤਰੀ ਚੀਮਾ

ਚੰਡੀਗੜ੍ਹ, 30 ਜਨਵਰੀ : ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਨੂੰ ਸੰਕਟ ਵਿੱਚੋਂ ਕੱਢਣ ਲਈ 85 ਕਰੋੜ ਰੁਪਏ ਦੀ ਹੋਰ ਵਿੱਤੀ ਸਹਾਇਤਾ ਜਾਰੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਇਸ ਬੈਂਕ ਨੂੰ ਸੰਕਟ

ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 30 ਜਨਵਰੀ : ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ ਦੇ 63ਵੇਂ ਕੋਰਸ ਦੇ ਵਫ਼ਦ ਨੇ ਕਾਲਜ ਸਕੱਤਰ ਬ੍ਰਿਗੇਡੀਅਰ ਏ.ਕੇ. ਪੁੰਡੀਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਪੰਜਾਬ ਵਿੱਚ ਸਟੱਡੀ ਟੂਰ ‘ਤੇ ਆਇਆ ਹੈ। ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ ਪੰਜਾਬ ਬਾਰੇ ਚਰਚਾ

ਪੰਜਾਬ ਦੀ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ ਤੱਕ ਤਿਆਰ ਕਰ ਲਈ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ, 30 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ, ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਨਵੀਂ ਐਨ.ਆਰ.ਆਈ. ਨੀਤੀ 28 ਫ਼ਰਵਰੀ, 2023 ਤੱਕ ਤਿਆਰ ਕਰ ਲਈ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ

ਬੈਲਜੀਅਮ ਨੂੰ ਹਰਾ ਕੇ ਜਰਮਨੀ ਨੇ ਜਿੱਤਿਆ ਹਾਕੀ ਵਿਸ਼ਵ ਕੱਪ

ਭੁਵਨੇਸ਼ਵਰ, 30 ਜਨਵਰੀ : ਜਰਮਨੀ ਨੇ ਹਾਕੀ ਵਰਲਡ ਕੱਪ 2023 ਦਾ ਖਿਤਾਬ ਜਿੱਤ ਲਿਆ ਹੈ। ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਵਿਚ ਟੀਮ ਨੇ ਬੈਲਜ਼ੀਅਮ ਨੂੰ ਪੈਨਲਟੀ ਸ਼ੂਟਆਊਟ ਵਿਚ ਹਰਾਇਆ। 60 ਮਿੰਟ ਦੇ ਬਾਅਦ ਦੋਵੇਂ ਟੀਮਾਂ 3-3 ਦੇ ਸਕੋਰ ‘ਤੇ ਬਰਾਬਰ ਰਹੀ ਸੀ ਪਰ ਸ਼ੂਟਆਊਟ ਵਿਚ ਜਰਮਨੀ ਨੇ 5-4 ਨਾਲ ਮੁਕਾਬਲਾ ਜਿੱਤ ਲਿਆ। ਫਾਈਨਲ ਤੋਂ ਪਹਿਲਾਂ ਨੀਦਰਲੈਂਡ ਤੇ

ਮੈਲਬੌਰਨ ‘ਚ ਭਾਰਤੀਆਂ ਅਤੇ ਸਿੱਖਸ ਫਾਰ ਜਸਟਿਸ ਸੰਗਠਨ ਦੇ ਮੈਂਬਰਾਂ ‘ਚ ਝੜਪ, 6 ਲੋਕ ਜ਼ਖਮੀ

ਮੈਲਬੌਰਨ,30 ਜਨਵਰੀ : ਆਸਟ੍ਰੇਲੀਆ ਦੇ ਮੈਲਬੌਰਨ ‘ਚ ਤਿਰੰਗਾ ਲਹਿਰਾ ਰਹੇ ਭਾਰਤੀਆਂ ‘ਤੇ ਖਾਲਿਸਤਾਨ ਸਮਰਥਕਾਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਵਿਚ 6 ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ 10 ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪਿਛਲੇ 15 ਦਿਨਾਂ ਵਿੱਚ ਮੈਲਬੌਰਨ ਵਿੱਚ ਤਿੰਨ ਹਿੰਦੂ ਮੰਦਰਾਂ ਵਿੱਚ ਭਾਰਤ ਵਿਰੋਧੀ ਅਤੇ ਖਾਲਿਸਤਾਨ ਪੱਖੀ ਨਾਅਰਿਆਂ ਨਾਲ

ਦੱਖਣੀ ਅਫਰੀਕਾ ਦੇ ਪੂਰਬੀ ਕੇਪ ਸੂਬੇ ‘ਚ ਜਨਮਦਿਨ ਦੀ ਪਾਰਟੀ ‘ਚ ਹੋਈ ਗੋਲੀਬਾਰੀ, 8 ਲੋਕਾਂ ਦੀ ਮੌਤ, 3 ਜ਼ਖਮੀ

ਦੱਖਣੀ ਅਫਰੀਕਾ, 30 ਜਨਵਰੀ : ਦੱਖਣੀ ਅਫਰੀਕਾ ਦੇ ਪੂਰਬੀ ਕੇਪ ਸੂਬੇ ‘ਚ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ, ਇਸ ਘਟਨਾ ‘ਚ 8 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕ ਗੰਭੀਰ ਜ਼ਖਮੀ ਹਨ। ਪੁਲਿਸ ਮੁਤਾਬਕ ਇਹ ਘਟਨਾ ਐਤਵਾਰ ਸ਼ਾਮ 5.15 ਤੋਂ 5.30 ਦੇ ਵਿਚਕਾਰ ਵਾਪਰੀ। ਦੋ ਹਮਲਾਵਰ ਇੱਕ ਘਰ ਵਿੱਚ ਦਾਖਲ ਹੋਏ ਅਤੇ ਗੋਲੀਬਾਰੀ

“ਮੈਂ ਬਾਪੂ ਨੂੰ ਉਨ੍ਹਾਂ ਦੀ ਬਰਸੀ ‘ਤੇ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਡੂੰਘੇ ਵਿਚਾਰਾਂ ਨੂੰ ਯਾਦ ਕਰਦਾ ਹਾਂ : ਪੀ ਐੱਮ ਮੋਦੀ

ਚੰਡੀਗੜ੍ਹ, 30 ਜਨਵਰੀ : ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 75ਵੀਂ ਬਰਸੀ ਹੈ। ਅੱਜ ਰਾਜਘਾਟ ‘ਤੇ ਬਾਪੂ ਦੀ ਸਮਾਧ ‘ਤੇ ਸਰਬ ਧਰਮ ਪ੍ਰਾਰਥਨਾ ਦਾ ਆਯੋਜਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ‘ਤੇ ਬਾਪੂ ਨੂੰ ਸ਼ਰਧਾਂਜਲੀ । ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਬਾਪੂ ਨੂੰ ਉਨ੍ਹਾਂ ਦੀ ਬਰਸੀ ‘ਤੇ ਸਲਾਮ ਕੀਤਾ.। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ