news

Jagga Chopra

Articles by this Author

ਅਮਨ ਅਰੋੜਾ ਵੱਲੋਂ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ

ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓ ਪੀ ਸੋਨੀ ਦੇ ਘਰ ਵਿਜੀਲੈਂਸ ਵੱਲੋਂ ਛਾਪਾ

ਅੰਮ੍ਰਿਤਸਰ, 30 ਜਨਵਰੀ : ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓ ਪੀ ਸੋਨੀ ਦੇ ਘਰ ਅੱਜ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਅੱਜ ਚੰਡੀਗੜ੍ਹ ਤੋਂ ਗਈ ਵਿਜੀਲੈਂਸ ਦੀ ਟੀਮ ਅੰਮ੍ਰਿਤਸਰ ਵਿਖੇ ਓਪੀ ਸੋਨੀ ਦੇ ਘਰ ਪਹੁੰਚੀ।  ਵਿਜੀਲੈਂਸ ਦੀ ਟੀਮ ਵੱਲੋਂ ਸਾਬਕਾ ਮੰਤਰੀ ਸੋਨੀ ਦੇ ਜਾਇਦਾਦ ਦੇ ਕਾਗਜ਼ਾਂ ਦੀ

ਪੇਸ਼ਾਵਰ 'ਚ ਮਸਜਿਦ 'ਚ ਜ਼ਬਰਦਸਤ ਧਮਾਕਾ, 46 ਲੋਕਾਂ ਦੀ ਮੌਤ, 100 ਜ਼ਖਮੀ

ਪੇਸ਼ਾਵਰ, ਏਜੰਸੀ : ਪਾਕਿਸਤਾਨ ਦੇ ਪੇਸ਼ਾਵਰ 'ਚ ਪੁਲਿਸ ਲਾਈਨ ਮਸਜਿਦ 'ਚ ਜ਼ਬਰਦਸਤ ਧਮਾਕਾ ਹੋਇਆ ਹੈ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਇਹ ਧਮਾਕਾ ਪਾਕਿਸਤਾਨ ਦੇ ਪੇਸ਼ਾਵਰ ਦੇ ਪੁਲਸ ਲਾਈਨ ਇਲਾਕੇ 'ਚ ਸਥਿਤ ਇਕ ਮਸਜਿਦ 'ਚ ਨਮਾਜ਼ ਦੇ ਦੌਰਾਨ ਹੋਇਆ। ਜ਼ੁਹਰ ਦੀ ਨਮਾਜ਼ ਤੋਂ ਬਾਅਦ ਆਤਮਘਾਤੀ ਹਮਲਾਵਰ ਨੇ ਖੁਦ ਨੂੰ ਉਡਾ ਲਿਆ, ਜਿਸ ਨਾਲ 46 ਲੋਕ ਮਾਰੇ ਗਏ ਅਤੇ 100 ਜ਼ਖਮੀ ਹੋ ਗਏ

 ਹੋਰ ਭਾਸ਼ਾਵਾਂ ਵੀ ਜਰੂਰ ਸਿੱਖੀਆਂ ਜਾਣ ਪ੍ਰੰਤੂ ਮਾਤ ਭਾਸ਼ਾ ਪੰਜਾਬੀ ਨੂੰ ਨਾ ਭੁੱਲਿਆ ਜਾਵੇ : ਹਰਜੋਤ ਬੈਂਸ
  • ਪਟਿਆਲਾ ਵਿਰਾਸਤੀ ਮੇਲੇ ਦੇ ਕਵੀ ਦਰਬਾਰ 'ਚ ਸੁਰਜੀਤ ਪਾਤਰ, ਦਰਸ਼ਨ ਬੁੱਟਰ ਸਮੇਤ ਨਾਮਵਰ ਕਵੀਆਂ ਨੇ ਬੰਨ੍ਹਿਆ ਰੰਗ

ਪਟਿਆਲਾ 30 ਜਨਵਰੀ : ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬੀ ਮਾਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ 'ਤੇ ਜੋਰ ਦਿੱਤਾ ਹੈ। ਉਹ ਅੱਜ ਇੱਥੇ ਪਟਿਆਲਾ ਵਿਰਾਸਤੀ ਮੇਲੇ ਤਹਿਤ ਭਾਸ਼ਾ ਵਿਭਾਗ

3 ਫਰਵਰੀ 2023 ਨੂੰ ਸਿਨੇਮਾਘਰਾਂ 'ਚ ਦੇਖਣ ਨੂੰ ਮਿਲੇਗੀ ਫਿਲਮ "ਕਲੀ ਜੋਟਾ" 
  • "ਮੈਂ ਹਮੇਸ਼ਾ ਤੋਂ ਹੀ ਪੰਜਾਬੀ ਸੱਭਿਆਚਾਰ ਅਤੇ ਭਾਸ਼ਾ ਦੀ ਬਹੁਤ ਵੱਡੀ ਪ੍ਰਸ਼ੰਸਕ ਰਹੀ ਹਾ :  ਨੀਰੂ ਬਾਜਵਾ

ਚੰਡੀਗੜ੍ਹ, 30 ਜਨਵਰੀ : ਫਿਲਮ ਇੰਡਸਟਰੀ ਦੀ ਰੀੜ੍ਹ ਦੀ ਹੱਡੀ ਹੋਣ ਦੇ ਬਾਵਜੂਦ, ਨਿਰਮਾਤਾ ਸ਼ਾਇਦ ਫਿਲਮ ਇੰਡਸਟਰੀ ਦੇ ਸਭ ਤੋਂ ਮੁਸ਼ਕਲ-ਪ੍ਰਭਾਸ਼ਿਤ ਪੇਸ਼ੇਵਰ ਵਿੱਚੋਂ ਇੱਕ ਹਨ। ਪੰਜਾਬੀ ਫਿਲਮ ਇੰਡਸਟਰੀ ਦੇ ਲਗਾਤਾਰ ਵਧਦੇ ਪੈਮਾਨੇ ਦੇ ਨਾਲ, ਸੂਚੀ ਵਿੱਚ ਕਈ ਹੋਰ

ਪਿੰਡ ਨੱਥੋਵਾਲ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਨਗਰ ਕੀਰਤਨ ਦਾ ਆਯੋਜਨ

ਰਾਏਕੋਟ, 30 ਜਨਵਰੀ : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਨੱਥੋਵਾਲ ਵਿਖੇ ਸ਼ਾਨਦਾਰ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਨਗਰ ਦੀ ਪਰਿਕਰਮਾ ਦੌਰਾਨ ਹਰੇਕ ਪੜਾਅ ’ਤੇ ਪਿੰਡ ਵਾਸੀਆਂ ਵੱਲੋਂ ਲੰਗਰ ਅਤੇ ਚਾਹ ਆਦਿ ਦੇ ਭੰਡਾਰੇ ਲਗਾਏ ਗਏ ਸਨ। ਨਗਰ

ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ 'ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਖਰੀਦ 'ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚਾਈਨਾ ਡੋਰ ਵੇਚਣ

ਰਾਮ ਰਹੀਮ ਨੂੰ ਸੱਤਾਧਾਰੀ ਧਿਰ ਵੱਲੋਂ ਵਾਰ ਵਾਰ ਪੈਰੋਲ ਦਿੱਤੇ ਜਾਣ ਨਾਲ ਖਿੱਤੇ ਵਿਚ ਫਿਰਕੂ ਕੁੜਤਣ ਪੈਦਾ ਹੋ ਰਹੀ ਹੈ : ਬਾਦਲ

ਚੰਡੀਗੜ੍ਹ, 30 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜ਼ਬਰ ਜਨਾਹ ਦੇ ਦੋਸ਼ੀ ਠਹਿਰਾਏ ਗੁਰਮੀਤ ਰਾਮ ਰਹੀਮ ਨੂੰ ਸੱਤਾਧਾਰੀ ਧਿਰ ਵੱਲੋਂ ਵਾਰ ਵਾਰ ਪੈਰੋਲ ਦਿੱਤੇ ਜਾਣ ਨਾਲ ਖਿੱਤੇ ਵਿਚ ਫਿਰਕੂ ਕੁੜਤਣ ਪੈਦਾ ਹੋ ਰਹੀ ਹੈ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ

ਕੈਬਨਿਟ ਮੰਤਰੀ ਬੈਂਸ ਵੱਲੋਂ ਭਾਰਤੀ ਕ੍ਰਿਕਟ ਟੀਮ ਅੰਡਰ-19 ਦੀ ਖਿਡਾਰਨ ਮੰਨਤ ਕਸ਼ਅਪ ਦੇ ਮਾਪਿਆਂ ਨਾਲ ਮੁਲਾਕਾਤ

ਪਟਿਆਲਾ, 30 ਜਨਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਈ.ਸੀ.ਸੀ. ਵਰਲਡ ਕੱਪ 2023 ਟੂਰਨਾਮੈਂਟ ਦੀ ਜੇਤੂ ਭਾਰਤੀ ਕੁੜੀਆਂ ਦੀ ਅੰਡਰ-19 ਕ੍ਰਿਕਟ ਟੀਮ ਦੀ ਮੈਂਬਰ ਪਟਿਆਲਾ ਵਾਸੀ ਖਿਡਾਰਨ ਮੰਨਤ ਕਸ਼ਅਪ ਦੇ ਮਾਪਿਆਂ ਨਾਲ ਮੁਲਾਕਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਟਿਆਲਾ ਦੀ ਬੇਟੀ ਮੰਨਤ ਕਸ਼ਅਪ ਦੀ ਇਸ ਪ੍ਰਾਪਤੀ ਨੇ ਜਿੱਥੇ ਮੰਨਤ ਦੇ

ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 11.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 257 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 30 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 198 ਐਫ.ਆਈ.ਆਰਜ਼. ਦਰਜ ਕਰਕੇ, ਜਿਸ ਵਿੱਚ 19 ਵਪਾਰਕ ਮਾਮਲੇ ਹਨ,  257 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ)