news

Jagga Chopra

Articles by this Author

ਵਿਧਾਇਕ ਮੂੰਡੀਆਂ ਦੀ ਅਗਵਾਈ 'ਚ ਹਲਕਾ ਸਾਹਨੇਵਾਲ 'ਚ ਨਾਗਰਿਕ ਜਾਗਰੂਕਤਾ ਤੇ ਸ਼ਿਕਾਇਤ ਨਿਵਾਰਨ ਕੈਂਪ ਆਯੋਜਿਤ

ਸਾਹਨੇਵਾਲ, 30 ਜਨਵਰੀ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਦੀ ਅਗਵਾਈ ਹੇਠ ਨਗਰ ਕੌਂਸਲ ਸਾਹਨੇਵਾਲ ਵੱਲੋਂ ਵਾਰਡ ਨੰਬਰ 10, 11 ਅਤੇ 12 ਵਿਖੇ ਨਾਗਰਿਕ ਜਾਗਰੂਕਤਾ ਅਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ ਜਿਸ ਵਿੱਚ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਅਤੇ

ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
  • ਲੁਧਿਆਣਾ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਨੂੰ ਦੇਵਾਂਗੇ ਤਰਜੀਹ - ਮੱਕੜ
  • ਸਮਾਗਮ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਕੀਤੀ ਸ਼ਿਰਕਤ

ਲੁਧਿਆਣਾ, 30 ਜਨਵਰੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ

ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ
  • ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰ ਨਾਗਰਿਕ ਯਤਨਸ਼ੀਲ : ਡਿਪਟੀ ਕਮਿਸ਼ਨਰ 

ਲੁਧਿਆਣਾ, 30 ਜਨਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ

ਕੈਲਗਰੀ ਵੱਸਦੀ ਪੰਜਾਬਣ ਵਿਗਿਆਨੀ ਡਾ. ਰਮਨ ਗਿੱਲ ਨੂੰ ਭਾਰਤ ਕੀਰਤੀਮਾਨ ਪੁਰਸਕਾਰ ਮਿਲਿਆ

ਲੁਧਿਆਣਾ , 30 ਜਨਵਰੀ : ਕੈਲਗਰੀ (ਕੈਨੇਡਾ) ਵੱਸਦੀ ਲੁਧਿਆਣਾ ਦੀ ਜੰਮੀ ਜਾਈ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਪੜ੍ਹੀ ਪੰਜਾਬਣ ਵਿਗਿਆਨੀ ਡਾ. ਰਮਨ ਗਿੱਲ ਨੂੰ ਪਿਛਲੇ ਦਿਨੀਂ ਇੰਦੌਰ (ਮੱਧ ਪ੍ਰਦੇਸ਼) ਵਿਖੇ 17ਵੇ ਪਰਵਾਸੀ ਦਿਵਸ ਮੌਕੇ ਵਰਲਡ ਬੁੱਕ ਆਫ਼ ਰੀਕਾਰਡਜ਼ ਯੂ ਕੇ ਵੱਲੋਂ  ਕੈਨੇਡੀਅਨ ਸਮਾਜ ਨੂੰ ਸਮਾਜਿਕ ਸੇਵਾਵਾਂ ਪ੍ਰਦਾਨ ਕਰਨ ਲਈ ਭਾਰਤ ਕੀਰਤੀਮਾਨ ਪੁਰਸਕਾਰ ਨਾਲ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋ ਰਹੇ ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀਆਂ ਚ ਬੌਖਲਾਹਟ : ਵਿਧਾਇਕ ਗਰੇਵਾਲ

ਲੁਧਿਆਣਾ, 30 ਜਨਵਰੀ : ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਤੰਜ ਕੱਸਦਿਆ ਕਿਹਾ ਕਿ ਵਿਰੋਧੀਆਂ ਵੱਲੋਂ ਜੋ ਮੁੱਦੇ ਅੱਜ ਚੁੱਕੇ ਜਾ ਰਹੇ ਹਨ ਅਸਲ ਵਿਚ ਇਹ ਕਮੀਆਂ ਤੇ ਨਾਕਾਮੀਆਂ ਉਨ੍ਹਾਂ ਦੀਆਂ ਸਰਕਾਰਾਂ ਸਮੇਂ ਤੋਂ ਹੀ ਸ਼ੁਰੂ ਹੋਈਆਂ ਤੇ ਕੀਤੀਆਂ ਗਈਆਂ , ਜਦਕਿ ਆਮ ਆਦਮੀ ਪਾਰਟੀ ਦੀ

ਡਿਪਟੀ ਕਮਿਸ਼ਨਰ ਵਲੋਂ ਵਸਨੀਕਾਂ ਨੂੰ ਅਪੀਲ; ਆਪਣੇ ਆਧਾਰ ਕਾਰਡ ਵੇਰਵੇ ਜਲਦ ਕਰਵਾਏ ਜਾਣ ਅਪਡੇਟ
  • ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਨੇ ਬੈਂਕਾਂ, ਡਾਕਘਰਾਂ, ਸੇਵਾ ਕੇਂਦਰਾਂ ਦੇ ਅਧਿਕਾਰੀਆਂ ਨੂੰ ਕਿਹਾ! ਆਧਾਰ ਅਪਡੇਟ ਬਾਰੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ

ਲੁਧਿਆਣਾ, 30 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਆਧਾਰ ਕਾਰਡ ਦੇ ਵੇਰਵਿਆਂ ਨੂੰ ਨਵੇਂ ਪਤੇ ਦਾ ਸਬੂਤ ਅਤੇ ਪਛਾਣ ਦਾ ਸਬੂਤ ਨਜ਼ਦੀਕੀ

25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਲੁਧਿਆਣਾ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਕਸ਼ਮੀਰ ਦੇ ਲੋਕਾਂ ਨੇ ਮੈਨੂੰ ਗ੍ਰੇਨੇਡ ਨਹੀਂ ਦਿੱਤਾ..ਪਰ ਪਿਆਰ ਨਾਲ ਗਲੇ ਲਗਾਇਆ ਹੈ : ਰਾਹੁਲ ਗਾਂਧੀ
  • ਮੋਦੀ ਅਤੇ ਸ਼ਾਹ ਨੇ ਕਦੇ ਹਿੰਸਾ ਨਹੀਂ ਦੇਖੀ ਅਤੇ ਨਾ ਹੀ ਉਨ੍ਹਾਂ ਨੂੰ ਇਹ ਸਹਿਣਾ ਪਿਆ ਹੈ।
  • ਭਾਜਪਾ ਦਾ ਕੋਈ ਨੇਤਾ ਇਸ ਤਰ੍ਹਾਂ ਦਾ ਸਫਰ ਨਹੀਂ ਕਰ ਸਕਦਾ।
  • ਮੈਂ ਇਸ ਯਾਤਰਾ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਲੋਕਾਂ ਨੇ ਭਰਪੂਰ ਸਮਰਥਨ ਦਿੱਤਾ ਹੈ।

ਸ੍ਰੀਨਗਰ, ਏਜੰਸੀ, 30 ਜਨਵਰੀ : ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਅੱਜ ਖਤਮ ਹੋਣ ਜਾ ਰਹੀ

ਸੇਵਾ ਟਰੱਸਟ ਯੂ.ਕੇ ਵੱਲੋ 15 ਪਿੰਡਾ ਦੀਆ ਔਰਤਾ ਅਤੇ ਲੜਕੀਆ ਨੂੰ ਸਿਲਾਈ ਮਸ਼ੀਨਾ ਵੰਡੀਆ ਗਈਆ

ਰਾਏਕੋਟ 30 ਜਨਵਰੀ (ਚਮਕੌਰ ਸਿੰਘ ਦਿਓਲ) : ਸੇਵਾ ਟਰੱਸਟ ਯੂ.ਕੇ ਵੱਲੋ ਪਿੰਡ ਬੜੂੰਦੀ ਵਿਖੇ ਊਸ਼ਾ ਇੰਟਰਨੈਸ਼ਨਲ ਪ੍ਰਾਇਵੇਟ ਲਿਮਟਿਡ ਦੇ ਸਹਿਯੋਗ ਚੱਲ ਰਹੇ 9 ਰੋਜ਼ਾ ਸਵੈ ਸਹਾਇਤਾ ਸਿਲਾਈ ਸਕੂਲ ਸਮਰੱਥਾ ਨਿਰਮਾਣ ਪ੍ਰੋਗਰਾਮ ਹੋਇਆ ਸੰਪੂਰਨ। ਇਸ ਪ੍ਰੋਗਰਾਮ ਤਹਿਤ ਇਲਾਕੇ ਦੇ 15 ਪਿੰਡਾ ਦੀਆ ਔਰਤਾ ਅਤੇ ਲੜਕੀਆ ਨੂੰ ਸਿਲਾਈ ਮਸ਼ੀਨਾ ਵੰਡੀਆ ਗਈਆ ਅਤੇ ਊਸ਼ਾ ਇੰਟਰਨੈਸ਼ਨਲ ਪ੍ਰਾਇਵੇਟ

ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਬੱਸੀਆ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਏਕੋਟ 30 ਜਨਵਰੀ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਭਗਤ ਰਵਿਦਾਸ ਪਿੰਡ ਬੱਸੀਆ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ