news

Jagga Chopra

Articles by this Author

ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਲਈ ਆਈਪੀਐਸ ਕੰਵਰਦੀਪ ਕੌਰ ਦਾ ਨਾਮ ਸਭ ਤੋਂ ਅੱਗੇ

ਚੰਡੀਗੜ੍ਹ, 29 ਜਨਵਰੀ : ਕੁਲਦੀਪ ਚਾਹਲ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਅਚਾਨਕ ਹਟਾਏ ਜਾਣ ਤੋਂ ਬਾਅਦ ਸੀਨੀਅਰ ਆਈਪੀਐਸ ਕੰਵਰਦੀਪ ਕੌਰ ਨੂੰ ਛੇਤੀ ਹੀ ਚੰਡੀਗੜ੍ਹ ਦੇ ਨਵੇਂ ਐਸਐਸਪੀ ਦਾ ਚਾਰਜ ਮਿਲ ਸਕਦਾ ਹੈ। ਦੱਸ ਦਈਏ ਕਿ 13 ਦਸੰਬਰ 2009 ਬੈਚ ਦੇ ਚੰਡੀਗੜ੍ਹ ਦੇ ਆਈਪੀਐਸ ਅਧਿਕਾਰੀ ਕੁਲਦੀਪ ਚਾਹਲ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਚੰਡੀਗੜ੍ਹ ਦੇ

ਗੈਂਗਸਟਰ ਹਰੀਸ ਉਰਫ ਕਾਕਾ ਨੇਪਾਲੀ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰਕੇ 2 ਪਿਸਟਲ 06 ਕਾਰਤੂਸਾਂ ਸਮੇਤ 2 ਵਿਅਕਤੀਆਂ ਗ੍ਰਿਫ਼ਤਾਰ

ਐਸ ਏ ਐਸ ਨਗਰ 29 ਜਨਵਰੀ : ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ. ਡੀ.ਆਈ.ਜੀ ਰੂਪਨਗਰ ਰੇਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤੇ ਰੇਜ਼ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋ ਮਾੜੇ ਅਨਸਰਾ ਅਤੇ ਗੈਗਸਟਰਾ ਖਿਲਾਫ ਕਾਰਵਾਈ ਕਰਦੇ ਹੋਏ ਗੈਂਗਸਟਰ ਹਰੀਸ ਉਰਫ ਕਾਕਾ ਨੇਪਾਲੀ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰਕੇ 2 ਨਜਾਇਜ

ਚੰਡੀਗੜ੍ਹ ਦੀ ਡਾਕਟਰ ਨਾਲ 48 ਲੱਖ ਰੁਪਏ ਦੀ ਠੱਗੀ ਮਾਰਨ ਵਾਲਾ ਨਾਈਜੀਰੀਅਨ ਗਿਰੋਹ ਕਾਬੂ

ਚੰਡੀਗੜ, 29 ਜਨਵਰੀ : ਚੰਡੀਗੜ੍ਹ ਦੀ ਇੱਕ ਨੌਜਵਾਨ ਡਾਕਟਰ ਨਾਲ ਇੱਕ ਨਾਈਜੀਰੀਅਨ ਗਿਰੋਹ ਨੇ ਲਗਭਗ 48 ਲੱਖ ਰੁਪਏ ਦੀ ਠੱਗੀ ਮਾਰਨ ਦਾ ਸਮਾਚਾਰ ਮਿਲਿਆ ਹੈ।। ਚੰਡੀਗੜ੍ਹ ਪੁਲਿਸ ਨੇ ਦਿੱਲੀ ਅਤੇ ਗ੍ਰੇਟਰ ਨੋਇਡਾ ਵਿੱਚ ਛਾਪੇਮਾਰੀ ਕਰਕੇ 4 ਨਾਈਜੀਰੀਅਨ, ਇੱਕ ਗੁਨੀਆ ਅਤੇ ਇੱਕ ਭਾਰਤੀ ਔਰਤ ਨਾਲ ਸੰਬੰਧਿਤ ਗਰੋਹ ਨੂੰ ਗ੍ਰਿਫਤਾਰ ਕੀਤਾ ਹੈ। ਚੰਡੀਗੜ ਪੁਲਿਸ ਤੋਂ ਮਿਲੀ ਜਾਣਕਾਰੀ

ਅੰਮ੍ਰਿਤਸਰ 'ਚ ਐਸਡੀਐਮ ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ, ਐਸਡੀਐਮ ਨੇ ਲੱਗੇ ਦੋਸ਼ਾਂ ਤੋਂ ਕੀਤਾ ਇਨਕਾਰ 

ਅੰਮ੍ਰਿਤਸਰ, 29 ਜਨਵਰੀ : ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇੱਕ ਐਸਡੀਐਮ ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਡਾਕਟਰ ਹੈ, ਜਿਸ ਨੇ ਆਪਣੇ ਪਤੀ, ਪੀਆਰਓ ਅਤੇ ਐਸਡੀਐਮ ‘ਤੇ ਸਾਜ਼ਿਸ਼ ਰਚ ਕੇ ਉਸ ਦੀ ਜ਼ਮੀਨ ਹੜੱਪਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਐਸਡੀਐਮ ਨੇ ਇਸ ਪੂਰੇ ਮਾਮਲੇ ਵਿੱਚ ਖੁਦ ਨੂੰ ਬੇਕਸੂਰ

ਆਪ ਸਰਕਾਰ ਨੇ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਦਿੱਤਾ ਹੈ : ਬਰਾੜ 

ਰਾਜਪੁਰਾ, 29 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਦਿੱਤਾ ਹੈ, ਇਸਨੇ ਹਸਪਤਾਲਾਂ ਵਿਚ ਹੁੰਦੇ ਸਾਰੇ ਟੈਸਟ ਕਰਨ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕਰ ਦਿੱਤਾ ਹੈ ਜੋ ਟੈਸਟਾਂ

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਕਾਰਪੋਰੇਟ ਪੱਖੀ ਚਿਹਰਾ ਲੋਕਾਂ ਸਾਹਮਣੇ ਬਿਲਕੁੱਲ ਨੰਗਾ ਹੋ ਚੁੱਕਾ ਹੈ : ਮਨਜੀਤ ਧਨੇਰ

ਬਰਨਾਲਾ, 29 ਜਨਵਰੀ (ਭੁਪਿੰਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੱਖੋਂ ਕੈਂਚੀਆਂ ਕੋਲ ਪਲਾਜ਼ਾ ਵਿਖੇ ਵੱਡਾ ਇਕੱਠ ਕਰਕੇ ਮੋਦੀ ਹਕੂਮਤ ਨੂੰ ਲਲਕਾਰਿਆ। ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਸਮੇਂ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲ ਮਟੋਲ ਕਰਨ ਦੇ ਫੈਸਲੇ ਦਾ ਜੋਰਦਾਰ ਵਿਰੋਧ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ

ਕੈਬਨਿਟ ਮੰਤਰੀ ਅਰੋੜਾ ਨੇ ਸਬਜ਼ੀ ਮੰਡੀ ਵਿਖੇ ਬਣਾਈ ਜਾ ਰਹੀ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਕੀਤਾ ਨਿਰੀਖਣ

ਸੁਨਾਮ, 29 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਈ ਜਾ ਰਹੀ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਚੱਲ ਰਹੇ ਕਾਰਜਾਂ ਵਿੱਚ

ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਨਿੱਜਰ
  • ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ, 29 ਜਨਵਰੀ : ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿਛਾਉਣ ਅਤੇ ਐਨ.ਸੀ.ਸੀ

ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ : ਜਾਵੇਦ ਅਖ਼ਤਰ

ਅੰਮ੍ਰਿਤਸਰ, 29 ਜਨਵਰੀ : ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਸ਼ਨੀਵਾਰ ਨੂੰ ਗੁਰੂ ਨਗਰੀ ਪਹੁੰਚੇ। ਜਿੱਥੇ ਉਨ੍ਹਾਂ ਨੇ ਨਿੱਜੀ ਸਕੂਲ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਿਹੜੇ ਇਨਸਾਨ ਸੱਚ ਬੋਲਦੇ ਹਨ, ਉਨ੍ਹਾਂ ਨਾਲ ਅਕਸਰ ਹੀ ਅਜਿਹਾ

ਪਾਕਿਸਤਾਨ ਕਸ਼ਮੀਰ ਮੁੱਦੇ ‘ਤੇ ਦਿਮਾਗ ਨਾ ਖਪਾਏ ਤੇ ਭਾਰਤ ਨਾਲ ਦੋਸਤੀ ਕਰ ਕੇ ਇਸ ਵਿਵਾਦ ਨੂੰ ਖਤਮ ਕਰੇ : ਸਾਊਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ

ਸਾਊਦੀ ਅਰਬ, 29 ਜਨਵਰੀ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਝਟਕੇ ‘ਤੇ ਝਟਕਾ ਮਿਲ ਰਿਹਾ ਹੈ। IMF ਤੋਂ ਬਾਅਦ ਹੁਣ ਉਸਦੇ ਕਰੀਬੀ ਦੇਸ਼ਾਂ ਨੇ ਵੀ ਉਸਨੂੰ ਦੋ ਟੁੱਕ ਜਵਾਬ ਦਿੱਤਾ ਹੈ। ਸਾਊਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ ਨੇ ਪਾਕਿਸਤਾਨ ਨੂੰ ਕਿਹਾ ਕਿ ਉਹ ਕਸ਼ਮੀਰ ਮੁੱਦੇ ‘ਤੇ ਦਿਮਾਗ ਨਾ ਖਪਾਏ ਤੇ ਭਾਰਤ ਨਾਲ ਦੋਸਤੀ ਕਰ ਕੇ ਇਸ ਵਿਵਾਦ ਨੂੰ ਖਤਮ