news

Jagga Chopra

Articles by this Author

ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਮਿਲਦਾ : ਅਮਨ ਅਰੋੜਾ

ਢੁੱਡੀਕੇ , 28 ਜਨਵਰੀ : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ ਨਿਹਾਲ

ਪੇਂਡੂ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਬ੍ਰਮ ਸ਼ੰਕਰ ਜ਼ਿੰਪਾ
  • - ਕੈਬਨਿਟ ਮੰਤਰੀ ਨੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
  • - ਕਿਹਾ, ਪਿੰਡ ਵਾਸੀਆਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਪਿੰਡਾਂ ਦੇ ਵਿਕਾਸ ਕਾਰਜ 
  • - ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ

ਹੁਸ਼ਿਆਰਪੁਰ, 28 ਜਨਵਰੀ : ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਪ੍ਰਤੀ

ਵਿਧਾਇਕ ਗਰੇਵਾਲ ਵੱਲੋਂ ਤਾਜਪੁਰ ਰੋਡ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ਼ਾਂ ਦੀ ਸਮੀਖਿਆ

ਲੁਧਿਆਣਾ, 28 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸਥਾਨਕ ਤਾਜਪੁਰ ਰੋਡ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਨਿਰਮਾਣ ਕਾਰਜਾਂ ਦਾ ਨੀਰੀਖਣ ਕੀਤਾ। ਇਹ ਐਸ.ਟੀ.ਪੀ. 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢਾ ਨਾਲਾ ਕਾਇਆ ਕਲਪ ਪ੍ਰੋਜੈਕਟ ਦਾ ਹੀ ਹਿੱਸਾ ਹੈ। ਇਸ ਮੌਕੇ ਵਿਧਾਇਕ ਭੋਲਾ

ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
  • ਕਿਹਾ! ਮੋਬਾਇਲ ਵੈਨ, ਮੋਬਾਇਲ ਕਲੀਨਿਕ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਵੀ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ

ਲੁਧਿਆਣਾ, 28 ਜਨਵਰੀ  : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ  ਕੁਲਵੰਤ ਸਿੰਘ ਸਿੱਧੂ ਵਲੋਂ

ਹਰ ਕਿਸੇ ਨੂੰ ਆਪਣਾ ਜੀਵਨ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀਦਾ ਹੈ : ਅਮਿਤ ਸ਼ਾਹ

ਏਜੰਸੀ, ਹੁਬਲੀ : ਕਰਨਾਟਕ ਦੌਰੇ 'ਤੇ ਹੁਬਲੀ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਨੇਤਾ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਦੀ ਖੂਬ ਤਾਰੀਫ ਕੀਤੀ ਹੈ। ਬੀਵੀਬੀ ਇੰਜਨੀਅਰਿੰਗ ਕਾਲਜ ਦੇ 'ਅੰਮ੍ਰਿਤ ਮਹੋਤਸਵ' ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਹਰ ਕਿਸੇ ਨੂੰ ਆਪਣਾ ਜੀਵਨ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀਦਾ ਹੈ ਅਤੇ ਭਾਰਤ ਨੂੰ ਦੁਨੀਆ

ਆਕਲੈਂਡ 'ਚ ਭਾਰੀ ਬਾਰਿਸ਼ ਕਾਰਨ ਦੋ ਲੋਕਾਂ ਦੀ ਮੌਤ

ਆਕਲੈਂਡ, 28 ਜਨਵਰੀ : ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਨਤੀਜੇ ਵਜੋਂ ਹੜ੍ਹ ਵਰਗੀ ਸਥਿਤੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਲਾਪਤਾ ਹਨ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਅਧਿਕਾਰੀਆਂ ਨੇ ਆਕਲੈਂਡ ਵਿੱਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਨਵੇਂ ਪ੍ਰਧਾਨ

ਹੁਸ਼ਿਆਰਪੁਰ ਦੀ ਧੀ ਪ੍ਰਤਿਸ਼ਠਾ ਦੇਵੇਸ਼ਵਰ ਨੂੰ  ਯੂ.ਕੇ. ਦੀ ਸੰਸਦ ’ਚ ਮਿਲਿਆ ‘ਭਾਰਤ-ਯੂਕੇ ਆਊਟਸਟੈਂਡਿੰਗ ਅਚੀਵਰਜ਼’ ਅਵਾਰਡ

ਲੰਡਨ, 28 ਜਨਵਰੀ : ਜ਼ਿਲ੍ਹਾ ਹੁਸ਼ਿਆਰਪੁਰ ਦੀ ਧੀ ਪ੍ਰਤਿਸ਼ਠਾ ਦੇਵੇਸ਼ਵਰ ਨੂੰ ਗਣਤੰਤਰ ਦਿਵਸ 26 ਜਨਵਰੀ ਨੂੰ ਯੂ.ਕੇ. ਦੀ ਸੰਸਦ ’ਚ ਆਯੋਜਿਤ ਇਕ ਸ਼ਾਨਦਾਰ ਸਮਾਗਮ ਦੌਰਾਨ ਇੰਡੀਆ ‘ਭਾਰਤ-ਯੂਕੇ ਆਊਟਸਟੈਂਡਿੰਗ ਅਚੀਵਰਜ਼’ ਨਾਲ ਸਨਮਾਨਤ ਕੀਤਾ ਗਿਆ। ਪ੍ਰਤਿਸ਼ਠਾ ਦੇਵੇਸ਼ਵਰ ਦੇ ਨਾਲ ਸਨਮਾਨ ਪਾਉਣ ਵਾਲੀ ਹੋਰ ਭਾਰਤੀ ਸਖ਼ਸ਼ੀਅਤਾਂ ’ਚ ਰਾਜਸਭਾ ਸੰਸਦ ਮੈਂਬਰ ਰਾਘਵ ਚੱਢਾ, ਫਿਲਮ ਅਭਿਨੇਤਰੀ

ਸਾਬਕਾ ਮੁੱਖ ਮੰਤਰੀ ਚੰਨੀ ਸਮੇਤ 90 ਸਾਬਕਾ ਵਿਧਾਇਕਾਂ ਨੂੰ ਕਾਰ ਪਾਰਕਿੰਗ ਦੇ ਸਟਿੱਕਰ ਵਾਪਸ ਲਈ ਪੱਤਰ ਜਾਰੀ 

ਚੰਡੀਗੜ੍ਹ, 28 ਜਨਵਰੀ : ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ 90 ਸਾਬਕਾ ਵਿਧਾਇਕਾਂ ਨੂੰ ਕਾਰ ਪਾਰਕਿੰਗ ਦੇ ਸਟਿੱਕਰ ਵਾਪਸ ਲਈ ਪੱਤਰ ਜਾਰੀ ਕੀਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪੱਤਰ ਵਿਚ ਕਿਹਾ ਕਿ ਨਿੱਜੀ ਅਤੇ ਸਰਕਾਰੀ ਵਾਹਨਾਂ ਦੀ ਪਾਰਕਿੰਗ ਲਈ ਜਾਰੀ ਕੀਤੇ ਗਏ ਸਟਿੱਕਰ 15 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਏ ਜਾਣ। ਕਾਬਿਲੇਗੌਰ

ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਤਿੰਨ ਜਹਾਜ਼ਾਂ ਦੇ ਕਰੈਸ਼, ਇਕ ਪਾ‌ਇਲਟ ਦੀ ਮੌਤ

ਨਵੀਂ ਦਿੱਲੀ, 28 ਜਨਵਰੀ : ਭਾਰਤ ਦੇ ਵਿਚ ਜਹਾਜ਼ਾਂ ਤੇ ਸ਼ਨੀਵਾਰ ਭਾਰੀ ਪਿਆ ਹੈ। ਦਰਅਸਲ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਤਿੰਨ ਜਹਾਜ਼ਾਂ ਦੇ ਕਰੈਸ਼ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ, ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਇਕ ਸੁਖੋਈ 30 ਅਤੇ ਮਿਰਾਜ 2000 ਜਹਾਜ਼ ਕ੍ਰੈਸ਼ ਹੋ ਗਏ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸੀ ਡੀ ਐਸ ਜਨਰਲ ਅਨਿਲ ਚੌਹਾਨ

ਵਿਜੀਲੈਂਸ ਨੇ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ 'ਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਇਕ ਹੋਰ ਦੋਸ਼ੀ ਨੂੰ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 28 ਜਨਵਰੀ : ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ