news

Jagga Chopra

Articles by this Author

ਖ਼ਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ

ਲੁਧਿਆਣਾ 28 ਜਨਵਰੀ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਚ ਇਕ ਰੋਜ਼ਾ "ਗੱਤਕਾ - ਸਿੱਖ ਮਾਰਸ਼ਲ ਕਲਾ" ਵਰਕਸ਼ਾਪ ਆਯੋਜਿਤ ਕੀਤੀ ਗਈ ਜਿਸ ਵਿੱਚ ਸ. ਪ੍ਰਿਤਪਾਲ ਸਿੰਘ ਪਾਲੀ

ਡੇਅਰੀ ਵਿਕਾਸ ਵਿਭਾਗ ਵਲੋਂ ਸਿਖਲਾਈ ਪ੍ਰੋਗਰਾਮ ਦਾ 14ਵਾਂ ਬੈਚ 30 ਜਨਵਰੀ ਤੋਂ ਸ਼ੁਰੂ

ਲੁਧਿਆਣਾ, 28 ਜਨਵਰੀ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 14ਵਾਂ ਬੈਚ 30 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਬਣਿਆ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਚੈਨਲ

ਚੰਡੀਗੜ੍ਹ, 28 ਜਨਵਰੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਵੀ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਸ ਵਾਲਾ ਆਜ਼ਾਦ ਕਲਾਕਾਰ ਦਾ ਚੈਨਲ ਬਣ ਗਿਆ ਹੈ। ਸਿੱਧੂ ਮੂਸੇ ਵਾਲਾ ਨੇ ਇਸ ਮਾਮਲੇ ’ਚ ਮਸ਼ਹੂਰ ਰੈਪਰ ਐਮੀਵੇਅ ਬੰਟਾਈ ਨੂੰ ਵੀ ਪਛਾੜ ਦਿੱਤਾ

ਯੇਰੂਸ਼ਸ਼ਲਮ ਦੇ ਸਿਨੇਗਾਗ 'ਚ ਹੋਏ ਅੱਤਵਾਦੀ ਹਮਲੇ ਵਿਚ 8 ਲੋਕਾਂ ਦੀ ਮੌਤ, 10 ਜ਼ਖਮੀ

ਯੇਰੂਸ਼ਲਮ, 28 ਜਨਵਰੀ : ਯੇਰੂਸ਼ਲਮ ਦੇ ਬਾਹਰੀ ਇਲਾਕੇ ਨੇਵੇ ਯਾਕੋਵ ਵਿਚ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂਕਿ 10 ਜ਼ਖਮੀ ਹੋ ਗਏ। ਫਾਇਰਿੰਗ ਇਕ ਪੂਜਾ ਵਾਲੀ ਥਾਂ ਕੋਲ ਹੋਈ। ਪੁਲਿਸ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਵੱਲੋਂ ਹਮਲੇ ਦੀ ਜਾਣਕਾਰੀ ਦਿੱਤੀ ਗਈ। ਹਮਲਾਵਰ ਨੂੰ ਮਾਰ ਦਿੱਤਾ ਗਿਆ ਹੈ।

ਫੌਜ ਨੂੰ ਆਪਣੀਆਂ ਕਾਰਵਾਈਆਂ ਦਾ ਸਬੂਤ ਦੇਣ ਦੀ ਜ਼ਰੂਰਤ ਨਹੀਂ ਹੈ : ਰਾਹੁਲ ਗਾਂਧੀ

ਪੁਲਵਾਮਾ, 28 ਜਨਵਰੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ 2019 ਦੇ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਸ ਬਲ ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਪਣੀ ' ਭਾਰਤ ਜੋੜੋ ਯਾਤਰਾ' ਦੇ ਆਖਰੀ ਪੜਾਅ ਦੇ ਹਿੱਸੇ ਵਜੋਂ ਘਾਟੀ ਪਹੁੰਚੇ ਰਾਹੁਲ ਗਾਂਧੀ ਨੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਉਸ ਸਥਾਨ 'ਤੇ

ਮਿਲਟਰੀ ਵੀਰ ਗਾਥਾਵਾਂ ਤੋਂ ਜਾਣੂ ਕਰਵਾਕੇ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਤੇ ਗੈਂਗਸਟਰਾਂ ਦੇ ਚੁੰਗਲ ਵਿੱਚੋਂ ਕੱਢੇਗੀ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ

ਪਟਿਆਲਾ, 28 ਜਨਵਰੀ  : ਪਟਿਆਲਾ ਦਾ ਪਲੇਠਾ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਇੱਥੇ ਖ਼ਾਲਸਾ ਕਾਲਜ ਵਿਖੇ ਆਰੰਭ ਹੋ ਗਿਆ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ੌਜੀ ਸਾਹਿਤ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ

ਝਾਰਖੰਡ ਦੇ ਹਾਜ਼ਰਾ ਹਸਪਤਾਲ 'ਚ ਲੱਗੀ ਅੱਗ, ਬੁਰੀ ਤਰ੍ਹਾਂ ਝੁਲਸ ਗਏ ਮਰੀਜ਼, ਡਾਕਟਰ ਜੋੜੇ ਸਮੇਤ 6 ਲੋਕਾਂ ਦੀ ਮੌਤ

ਰਾਂਚੀ, 28 ਜਨਵਰੀ : ਝਾਰਖੰਡ ਦੇ ਧਨਬਾਦ ਜ਼ਿਲ੍ਹੇ ਦੇ ਹਾਜ਼ਰਾ ਹਸਪਤਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗ ਗਈ। ਹਸਪਤਾਲ ਵਿਚ ਦਾਖਲ ਕੁਝ ਮਰੀਜ਼ ਅੱਗ ਦੀ ਲਪੇਟ ਵਿਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ। ਇਸ ਹਾਦਸੇ ਵਿੱਚ ਹੁਣ ਤੱਕ ਹਸਪਤਾਲ ਦੇ ਡਾਕਟਰ ਵਿਕਾਸ ਹਾਜ਼ਰਾ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਪ੍ਰੇਮਾ ਹਾਜ਼ਰਾ ਸਮੇਤ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਘਟਨਾ ਰਾਤ

ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
  • ਖੜਕੇ ਕੇ ਪਰਿਵਾਰ ਦਾ ਸਮਾਜ ਦੀ ਭਲਾਈ ਲਈ ਬਹੁਤ ਵੱਡਾ ਯੋਗਦਾਨ- ਵਿਧਾਇਕ ਕੁਲਵੰਤ ਸਿੰਘ ਪੰਡੋਰੀ
     

ਮਹਿਲ ਕਲਾਂ 28 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਇਲਾਕੇ ਵਿੱਚ ਸਮਾਜ ਸੇਵੀ ਕੰਮਾਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਕਸਬਾ ਮਹਿਲ ਕਲਾਂ ਦੇ ਪਰਿਵਾਰ ਜਗਰੂਪ ਸਿੰਘ ਯੂਐਸਏ (ਖੜਕੇ ਕੇ) ਪਰਿਵਾਰ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਅੰਮ੍ਰਿਤਸਰ, 28 ਜਨਵਰੀ : ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਗੋਲੀਆਂ ਮਾਰ ਦਿੱਤੀਆਂ। ਲੜਕੀ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਕੀ ਦੇ ਘਰ ਵਾਲਿਆਂ ਨੇ

ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ : ਮੰਤਰੀ ਮਾਨ

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਚਾਰੀ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ