news

Jagga Chopra

Articles by this Author

ਬਠਿੰਡਾ ਵਿੱਚ ਹੋਣ ਵਾਲੇ ਡੇਰਾ ਮੁਖੀ ਦੇ ਸਮਾਗਮ ਤੇ ਰੋਕ ਲਗਾਏ ਪੰਜਾਬ ਸਰਕਾਰ : ਢੀਂਡਸਾ
  • - ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ
  • - ਰਾਮ ਰਹੀਮ ਨੂੰ ਬਾਰ - ਬਾਰ ਪੈਰੋਲ ਦੇ ਕੇ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ ਸਰਕਾਰ

ਚੰਡੀਗੜ੍ਹ 28 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ

ਸਿੰਧੂ ਜਲ ਸੰਧੀ ‘ਚ ਸੋਧ ਲਈ ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ, 27 ਜਨਵਰੀ : ਭਾਰਤ ਸਰਕਾਰ ਨੇ ਸਤੰਬਰ 1960 ਦੀ ਸਿੰਧੂ ਜਲ ਸੰਧੀ ਵਿੱਚ ਸੋਧ ਦੇ ਲਈ ਪਾਕਿਸਤਾਨ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਪਾਕਿਸਤਾਨ ਦੀਆਂ ਗਲਤ ਕਾਰਵਾਈਆਂ ਨੇ ਸਿੰਧੂ ਜਲ ਸੰਧੀ ਦੀਆਂ ਵਿਵਸਥਾਵਾਂ ਅਤੇ ਉਨ੍ਹਾਂ ਦੇ ਲਾਗੂ ਕਰਨ ‘ਤੇ ਬੁਰਾ ਪ੍ਰਭਾਵ ਪਾਇਆ ਹੈ ਅਤੇ ਭਾਰਤ ਨੂੰ IWT ਦੇ ਸੋਧ ਦੇ ਲਈ ਨੋਟਿਸ ਜਾਰੀ ਕਰਨ ਕਰਨ ਦੇ ਲਈ ਮਜ਼ਬੂਰ

ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਮੁਲਜ਼ਮ ਪੰਜਾਬ ਵਿੱਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ
  • ਫਿਰੌਤੀ ਲਈ ਜੋਧਪੁਰ ਦੇ ਵਿਅਕਤੀ ਨੂੰ ਅਗਵਾ ਕਰਨ ਦੀ ਵੀ ਬਣਾ ਰਹੇ ਸਨ ਯੋਜਨਾ

ਚੰਡੀਗੜ੍ਹ/ਫਾਜ਼ਿਲਕਾ, 27 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ

ਮਾਪਿਆਂ ਨੂੰ ਬੱਚਿਆਂ ਤੋਂ ਉਮੀਦਾਂ ਰੱਖਣੀਆਂ ਸੁਭਾਵਿਕ, ਸਿਰਫ਼ ਸਮਾਜਿਕ ਰੁਤਬਾ ਲਈ ਰੱਖਣਾ ਖ਼ਤਨਾਕ : ਪ੍ਰਧਾਨ ਮੰਤਰੀ

ਨਵੀਂ ਦਿੱਲੀ , 27 ਜਨਵਰੀ : ਪ੍ਰਧਾਨ ਮੰਤਰੀ ਮੋਦੀ ਦੀ ਵਿਸ਼ੇਸ਼ ਪਹਿਲਕਦਮੀ ਯਾਨੀ 'ਪਰੀਕਸ਼ਾ ਪੇ ਚਰਚਾ-2023-ਪਰੀਕਸ਼ਾ ਪੇ ਚਰਚਾ' ਅੱਜ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਹੋ ਰਹੀ ਹੈ। ਪਰੀਕਸ਼ਾ ਪੇ ਚਰਚਾ ਦਾ ਇਹ 6ਵਾਂ ਸੰਸਕਰਨ ਹੈ। ਇਸ ਲਈ ਰਜਿਸਟ੍ਰੇਸ਼ਨ 25 ਨਵੰਬਰ ਤੋਂ 30 ਦਸੰਬਰ ਤੱਕ ਕੀਤੀ ਗਈ ਸੀ।

ਭਾਰਤੀ-ਅਮਰੀਕੀ ਪੁਲਾੜ ਯਾਤਰੀ ਰਾਜਾ ਜੇ ਚਾਰੀ ਨੂੰ ਰਾਸ਼ਟਰਪਤੀ ਬਾਇਡਨ ਨੇ ਏਅਰ ਫੋਰਸ ਬ੍ਰਿਗੇਡੀਅਰ ਜਨਰਲ ਦੇ ਅਹੁਦੇ ਲਈ ਨਿਯੁਕਤੀ ਲਈ ਕੀਤਾ ਨਾਮਜ਼ਦ

ਜੇਐੱਨਐੱਨ, ਵਾਸ਼ਿੰਗਟਨ : ਭਾਰਤੀ-ਅਮਰੀਕੀ ਪੁਲਾੜ ਯਾਤਰੀ ਰਾਜਾ ਜੇ ਚਾਰੀ ਨੂੰ ਰਾਸ਼ਟਰਪਤੀ ਜੋ ਬਾਇਡਨ ਨੇ ਏਅਰ ਫੋਰਸ ਬ੍ਰਿਗੇਡੀਅਰ ਜਨਰਲ ਦੇ ਅਹੁਦੇ ਲਈ ਨਿਯੁਕਤੀ ਲਈ ਨਾਮਜ਼ਦ ਕੀਤਾ ਹੈ। ਨਾਮਜ਼ਦਗੀਆਂ ਦਾ ਐਲਾਨ ਵੀਰਵਾਰ ਨੂੰ ਕੀਤਾ ਗਿਆ। ਅਮਰੀਕੀ ਰੱਖਿਆ ਵਿਭਾਗ ਦੇ ਅਨੁਸਾਰ, ਹੁਣ ਸੈਨੇਟ ਦੁਆਰਾ ਇਸਦੀ ਪੁਸ਼ਟੀ ਕਰਨੀ ਪਵੇਗੀ, ਜੋ ਸਾਰੀਆਂ ਫੌਜੀ ਨਿਯੁਕਤੀਆਂ ਨੂੰ ਮਨਜ਼ੂਰੀ

ਅਮਰੀਕੀ ਫੌਜ ਨੇ ਉੱਤਰੀ ਸੋਮਾਲੀਆ ਵਿੱਚ ਇੱਕ ਅਪਰੇਸ਼ਨ ਦੌਰਾਨ 10 ਅੱਤਵਾਦੀਆਂ ਨੂੰ ਮਾਰਿਆ

ਮੋਗਾਦਿਸ਼ੂ, 27 ਜਨਵਰੀ : ਅਮਰੀਕੀ ਫੌਜ ਨੇ ਉੱਤਰੀ ਸੋਮਾਲੀਆ ਵਿੱਚ ਇੱਕ ਅਪਰੇਸ਼ਨ ਦੌਰਾਨ ਇਸਲਾਮਿਕ ਸਟੇਟ (ਆਈਐਸਆਈਐਸ) ਦੇ 10 ਅੱਤਵਾਦੀਆਂ ਨੂੰ ਮਾਰ ਦਿੱਤਾ। ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਵੀਰਵਾਰ ਨੂੰ ਸੋਮਾਲੀਆ ਦੇ ਇਕ ਇਲਾਕੇ 'ਚ ਹੈਲੀਕਾਪਟਰ ਹਮਲੇ 'ਚ ISIS ਦਾ ਇਕ ਸੀਨੀਅਰ ਨੇਤਾ ਬਿਲਾਲ ਅਲ-ਸੁਦਾਨੀ ਵੀ ਮਾਰਿਆ ਗਿਆ ਹੈ। ਇਸ ਹਮਲੇ 'ਚ ਕਿਸੇ ਨਾਗਰਿਕ ਦੇ ਜ਼ਖਮੀ ਜਾਂ

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ, 27 ਜਨਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ

ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਕੀਤਾ ਫੈਸਲਾ: ਡਾ. ਨਿੱਜਰ
  • ਮਾਨ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ ਹੈ
  • ਲੁਧਿਆਣਾ ਜ਼ਿਲ੍ਹੇ ਦੀ ਵੱਡੀ ਆਬਾਦੀ ਨੂੰ ਮਿਲੇਗਾ ਇਹਨਾਂ ਵਿਕਾਸ ਕਾਰਜਾਂ ਦਾ ਲਾਭ

ਚੰਡੀਗੜ੍ਹ, 27 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ

ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਦੇ ਰਾਹ 'ਤੇ ਲਿਜਾਣ ਦੇ ਪਟਿਆਲਾ ਮਾਡਲ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਵੇਗਾ - ਡਾ. ਬਲਜੀਤ ਕੌਰ
  • - ਮਾਤਾ ਖੀਵੀ ਬਿਰਧ ਘਰ ਦੇ ਮਾਡਲ ਨੂੰ ਵੀ ਸਰਕਾਰੀ ਬਿਰਧ ਆਸ਼ਰਮਾਂ ਲਈ ਅਪਣਾਇਆ ਜਾਵੇਗਾ-ਡਾ. ਬਲਜੀਤ ਕੌਰ
  • - ਸਮਜਿਕ ਸੁਰੱਖਿਆ ਮੰਤਰੀ ਵੱਲੋਂ ਸਕੂਲ ਆਨ ਵੀਲ੍ਹ ਤੇ ਮਾਤਾ ਖੀਵੀ ਬਿਰਧ ਘਰ ਦਾ ਦੌਰਾ

ਪਟਿਆਲਾ, 27 ਜਨਵਰੀ : ਭੀਖ ਮੰਗਦੇ ਬੱਚਿਆਂ ਨੂੰ 'ਭਿੱਖਿਆ ਦੇ ਰਾਹ ਤੋਂ ਸਿੱਖਿਆ' ਦੇ ਰਾਹ 'ਤੇ ਲਿਜਾਣ ਦੇ ਪਟਿਆਲਾ ਮਾਡਲ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਵੇਗਾ। ਇਹ

ਪਿੰਡ ਨੱਥੋਵਾਲ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਨਗਰ ਕੀਰਤਨ ਦਾ ਆਯੋਜਨ 29 ਜਨਵਰੀ ਨੂੰ 

ਰਾਏਕੋਟ, 27 ਜਨਵਰੀ : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਨੱਥੋਵਾਲ ਵਿਖੇ ਸ਼ਾਨਦਾਰ ਨਗਰ ਕੀਰਤਨ ਦਾ ਆਯੋਜਨ 29 ਜਨਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਵੇਗੀ। ਇਸ ਮੌਕੇ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ ਸ੍ਰ. ਅਜਾਇਬ ਸਿੰਘ