news

Jagga Chopra

Articles by this Author

ਐਬੂਲੈਂਸ ਅਤੇ ਟਰੱਕ ਦੀ ਭਿਆਨਕ ਟੱਕਰ ’ਚ 6 ਲੋਕਾਂ ਦੀ ਮੌਤ

ਢਾਕਾ, 17 ਜਨਵਰੀ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਲਗਭਗ 101 ਕਿਲੋਮੀਟਰ ਦੱਖਣ ਵਿੱਚ ਸ਼ਰਤਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਤੜਕੇ ਛੇ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਐਂਬੂਲੈਂਸ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਡਰਾਈਵਰ ਸਮੇਤ ਸਾਰੇ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨੁਕਸਾਨੀਆਂ

ਆਸਟ੍ਰੇਲੀਆ 'ਚ 21 ਸਾਲਾ ਭਾਰਤੀ ਵਿਦਿਆਰਥੀ ਦੀ ਕਾਰ ਹਾਦਸੇ ਵਿੱਚ ਮੌਤ

ਮੈਲਬੌਰਨ : ਆਸਟ੍ਰੇਲੀਆ ਦੇ ਕੈਨਬਰਾ ਵਿੱਚ ਇੱਕ 21 ਸਾਲਾ ਭਾਰਤੀ ਵਿਦਿਆਰਥੀ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮੀਡੀਆ 'ਚ ਪ੍ਰਕਾਸ਼ਿਤ ਖ਼ਬਰਾਂ 'ਚ ਇਹ ਜਾਣਕਾਰੀ ਦਿੱਤੀ ਗਈ। ਮੀਡੀਆ ਮੁਤਾਬਕ ਮ੍ਰਿਤਕ ਵਿਦਿਆਰਥੀ ਕੁਨਾਲ ਚੋਪੜਾ ਮੂਲ ਰੂਪ ਤੋਂ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਵਿਦਿਆਰਥੀ ਵੀਜ਼ੇ 'ਤੇ ਆਸਟ੍ਰੇਲੀਆ ਰਹਿ ਰਿਹਾ ਸੀ। ਮੀਡੀਆ ਵੱਲੋਂ ਜਾਰੀ

ਇਟਲੀ ’ਚ ਮੌਸਮ ਖਰਾਬ ਕਾਰਨ ਹੋਏ ਹਾਦਸੇ ’ਚ ਪੰਜਾਬ ਦੇ 2 ਨੌਜਵਾਨਾਂ ਸਮੇਤ ਇੱਕ ਲੜਕੀ ਦੀ ਮੌਤ

ਮਿਲਾਨ, 17 ਜਨਵਰੀ : ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਵਿੱਚ ਵੈਰੋਨੇਲਾ ਵਿਖੇ ਖਰਾਬ ਮੌਸਮ ਦੇ ਕਾਰਨ ਬੀਤੇ ਦਿਨੀਂ ਇੱਕ ਕਾਰ ਦੇ ਨਹਿਰ ਵਿੱਚ ਡਿੱਗ ਜਾਣ ਕਾਰਨ 3 ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ’ਚ 2 ਮੁੰਡੇ ਅਤੇ ਇੱਕ ਲੜਕੀ ਦੀ ਮੌਤ ਹੋਈ ਹੈ, ਤਿੰਨੋ ਮ੍ਰਿਤਕ ਪੰਜਾਬ ਨਾਲ ਸਬੰਧਿਤ ਹਨ, ਜਿੰਨ੍ਹਾਂ ’ਚ ਬਲਪ੍ਰੀਤ ਕੌਰ (20), ਅੰਮ੍ਰਿਤਪਾਲ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਚੰਡੀਗੜ੍ਹ 17 ਜਨਵਰੀ : ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਇਲਾਕੇ ‘ਚ ਦੋ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਦੇ ਜਵਾਨਾਂ ਅਤੇ ਪੁਲਿਸ ਦੀ ਸਾਂਝੀ ਕਾਰਵਾਈ ‘ਚ ਦੋਵੇਂ ਅੱਤਵਾਦੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੁਕਾਬਲੇ ‘ਚ ਦੋ ਸਥਾਨਕ ਲੋਕ

ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ

ਪਟਿਆਲਾ, 17 ਜਨਵਰੀ : ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ ਕਰਕੇ ਇਸ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈੱਸ ਦੀ ਜਿਲਦਸਾਜ਼ੀ ਅਤੇ ਮਸ਼ੀਨ ਭਾਗ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ

ਨਾਮਧਾਰੀ ਸ਼ਹੀਦਾਂ ਦੀ ਪੰਥ ਨੂੰ ਹਮੇਸ਼ਾ ਹਰ ਸਾਲ ਵੱਡੇ ਪੱਧਰ ਤੇ ਯਾਦ ਮਨਾਉਣੀ ਚਾਹੀਦੀ ਹੈ : ਪ੍ਰੋ. ਬਡੂੰਗਰ

ਪਟਿਆਲਾ, 17 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੇ ਬੜੇ ਨਰੋਏ ਅੰਗ ਨਾਮਧਾਰੀ ਸਿੰਘਾਂ ਨੇ ਦੇਸ਼ ਤੇ ਕੌਮ ਲਈ 66 ਨਾਮਧਾਰੀ ਸਿੰਘਾਂ (ਕੂਕੇ) ਨੇ ਮਹਾਨ ਕੁਰਬਾਨੀ ਤੇ ਸ਼ਹੀਦੀ ਦੇ ਕੇ ਮਲੇਰਕੋਟਲਾ ਦੇ ਨਵਾਬ ਨੂੰ ਝੁਕਾ ਕੇ ਉਸ ਦਾ ਹੰਕਾਰ ਨੂੰ ਤੋੜਿਆ, ਤੇ ਇਨ੍ਹਾਂ ਨਾਮਧਾਰੀ ਸ਼ਹੀਦਾਂ ਦੀ

ਮੁੱਖ ਮੰਤਰੀ ਮਾਨ ਨੇ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਕੇ ਪੰਜਾਬ ਦਾ ਪੁੱਤਰ ਹੋਣ ਦਾ ਸਬੂਤ ਦਿੱਤਾ : ਕੁਲਦੀਪ ਧਾਲੀਵਾਲ

ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਕੇ ਪੰਜਾਬ ਦਾ ਪੁੱਤਰ ਹੋਣ ਦਾ ਸਬੂਤ ਦਿੱਤਾ ਹੈ। ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਇਹ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ੀਰਾ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਨ ਲਈ ਮੁੱਖ ਮੰਤਰੀ ਦਾ

ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ‘ਚ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਦਾ ਸੱਦਾ

ਚੰਡੀਗੜ੍ਹ, 17 ਜਨਵਰੀ : ਮੈਡੀਕਲ ਸਿੱਖਿਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਸਾਰੇ ਆਯੁਰਵੈਦਿਕ ਕਾਲਜਾਂ ਨੂੰ ਮੈਡੀਕਲ ਟੂਰਿਜ਼ਮ ਵੱਲ ਖਾਸ ਤਵੱਜੋਂ ਦੇਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਯੁਰਵੇਦ ਸਰੀਰਕ ਤੇ ਮਾਨਸਿਕ ਇਲਾਜ ਦੀ ਸਭ ਤੋਂ ਪੁਰਾਣੀ ਵਿਧੀ ਹੈ ਅਤੇ ਮੌਜੂਦਾ ਸਮੇਂ ਇਸ ਦੀ ਮਹੱਤਤਾ ਹੋਰ ਜ਼ਿਆਦਾ ਵੱਧ ਗਈ ਹੈ ਜਦੋਂ ਬਹੁਤ ਸਾਰੇ ਲੋਕ ਜੀਵਨ ਸ਼ੈਲੀ

ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾਇਆ

ਨਵੀਂ ਦਿੱਲੀ,17 ਜਨਵਰੀ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਕਾਰਜਕਾਰਨੀ ਨੇ ਅੱਜ ਜੇਪੀ ਨੱਡਾ ਲਈ ਪ੍ਰਸਤਾਵ ਰੱਖਿਆ ਹੈ। ਰਾਜਨਾਥ ਸਿੰਘ ਵਲੋਂ ਇਹ ਪ੍ਰਸਤਾਵ ਰੱਖਿਆ ਗਿਆ ਸੀ। ਜਿਸਦੇ ਚੱਲਦੇ ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾਇਆ ਜਾ ਰਿਹਾ ਹੈ।

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ : ਅਮਨ ਅਰੋੜਾ

ਮਾਲੇਰਕੋਟਲਾ, 17 ਜਨਵਰੀ : ’’ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈ-ਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ