news

Jagga Chopra

Articles by this Author

14 ਸਤੰਬਰ 2024 ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
  • ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ

ਬਰਨਾਲਾ, 9  ਅਗਸਤ  2024 : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 14 ਸਤੰਬਰ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ : ਬਲਜੀਤ ਕੌਰ
  • ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ "ਤੀਆਂ ਤੀਜ ਦੀਆਂ" ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ
  • ਆਮ ਖਾਸ ਬਾਗ ਵਿਖੇ ਕਰਵਾਇਆ ਮੇਲਾ
  • ਵੱਖ-ਵੱਖ ਪੰਜਾਬੀ ਸੱਭਿਆਚਾਰਕ ਵੰਨਗੀਆਂ ਦੇ ਕਰਵਾਏ ਮੁਕਾਬਲੇ
  • ਮੇਲੇ ਵਿੱਚ ਪਾਈਆਂ ਪੀਂਘਾਂ ਬਣੀਆਂ ਖਿੱਚ ਦਾ ਕੇਂਦਰ

ਫ਼ਤਹਿਗੜ੍ਹ ਸਾਹਿਬ, 09 ਅਗਸਤ 2024 : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ

ਸੁਤੰਤਰਤਾ ਦਿਵਸ ਤੇ ਪੁਲਿਸ ਨੂੰ ਵਧੇਰੇ ਸੁਚੇਤ ਹੋ ਕੇ ਡਿਊਟੀ ਕਰਨ ਦੀ ਕੀਤੀ ਤਾਕੀਦ
  • ਡੀ.ਸੀ. ਵਿਨੀਤ ਕੁਮਾਰ ਨੇ ਸੁਤੰਤਰਤਾ ਦਿਵਸ ਦੀਆਂ ਡਿਊਟੀਆਂ ਪੂਰੀਆਂ ਤਨਦੇਹੀ ਨਾਲ ਨਿਭਾਉਣ ਦੇ ਕੀਤੇ ਹੁਕਮ ਜਾਰੀ

ਫਰੀਦਕੋਟ 9 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਸੁਤੰਤਰਤਾ ਦਿਵਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਵਿਭਾਗ ਨੂੰ ਖਾਸ ਤੌਰ ਤੇ ਸੁਚੇਤ ਹੋ ਕੇ ਬਿਨਾਂ ਕਿਸੇ ਅਣਗਹਿਲੀ ਦੇ ਡਿਊਟੀਆਂ ਨਿਭਾਉਣ

ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ
  • ਏ.ਡੀ.ਸੀ ਵਿਕਾਸ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਫਰੀਦਕੋਟ 9 ਅਗਸਤ,2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ  ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ

ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ, 09 ਅਗਸਤ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ  ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਮਨੁਆਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 02 ਵੱਖ ਵੱਖ ਮੁਕੱਦਿਮਆ ਵਿੱਚ 9 ਚੋਰੀ ਦੇ ਮੋਟਰਸਾਇਕਲ ਅਤੇ 1450 ਨਸ਼ੀਲੀਆਂ ਗੋਲੀਆ ਸਮੇਤ 3 ਵਿਅਕਤੀ ਕੀਤੇ ਗ੍ਰਿਫਤਾਰ 

ਸ੍ਰੀ ਮੁਕਤਸਰ ਸਾਹਿਬ, 09 ਅਗਸਤ 2024 : : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ, ਸ਼੍ਰੀ ਅਸ਼ਵਨੀ ਕਪੂਰ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ

ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਸਰਕਾਰੀ ਅਦਾਰਿਆਂ ਵਿਚ  ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
  • ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਨਵਜੋਤ ਕੋਰ ਸਿਵਲ ਸਰਜਨ

ਸ਼੍ਰੀ ਮੁਕਤਸਰ ਸਾਹਿਬ 9 ਅਗਸਤ 2024 : ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ  ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ

ਐਸ.ਐਸ.ਪੀ ਵੱਲੋਂ ਤੇਜਿੰਦਰਪਾਲ ਸਿੰਘ ਦੇ ਲਗਾਏ ਡੀ.ਐਸ.ਪੀ ਦੇ ਸਟਾਰ ਅਤੇ ਵਧਾਈ ਦਿੱਤੀ

ਸ਼੍ਰੀ ਮੁਕਤਸਰ ਸਾਹਿਬ  9 ਅਗਸਤ 2024 : ਇੰਸਪੈਕਟਰ ਤੇਜਿੰਦਰਪਾਲ ਸਿੰਘ ਸਿੰਘ ਜੋ ਕਿ  ਜ਼ਿਲਾ   ਸ਼੍ਰੀ ਮੁਕਤਸਰ ਸਾਹਿਬ ਵਿਖੇ ਇੰਚਾਰਜ ਪੈਰਵਾਈ ਸੈਲ ਅਤੇ ਸੰਮਨ ਸਟਾਫ ਵਿੱਚ ਡਿਊਟੀ ਨਿਭਾ ਰਹੇ ਹਨ, ਜਿਨ੍ਹਾਂ ਨੂੰ ਵਧੀਆ ਡਿਊਟੀ ਕਰਨ ਤੇ ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਡੀ.ਐਸ.ਪੀ ਪਦਉੱਨਤ ਕੀਤਾ ਗਿਆ। ਇਹ ਵੀ ਦੱਸ ਦੀ ਕਿ ਤੇਜਿੰਦਰਪਾਲ ਸਿੰਘ ਸੰਨ 1993 ਵਿੱਚ ਬਤੌਰ ਏ.ਐਸ.ਆਈ

ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ  ਰਿਹਰਸਲ

ਸ਼੍ਰੀ ਮੁਕਤਸਰ ਸਾਹਿਬ 9 ਅਗਸਤ 2024 : ਸੁਤੰਤਰਤਾ ਦਿਵਸ ਸਮਾਗਮ  15 ਅਗਸਤ 2024 ਮਨਾਉਣ ਲਈ ਸ੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੇ ਦਿਸ਼ਾ ਨਿਰਦੇਸ਼ਾ ਤੇ  ਸ੍ਰੀ ਕਪਿਲ ਸ਼ਰਮਾ ਉਪ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪਹਿਲੀ ਸਭਿਆਚਾਰਕ ਰਿਹਰਸਲ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਆਯੋਜਿਤ ਕੀਤੀ ਗਈ। ਇਸ ਸਭਿਆਚਾਰਕ ਰਿਹਰਸਲ ਵਿੱਚ

ਓਲੰਪਿਕ ਸੋਨ ਤਮਗਾ ਜੋ ਸਾਡੇ ਹੱਥਾਂ ਵਿੱਚ ਸੀ, ਖੋਹ ਲਿਆ ਗਿਆ, ਵਿਨੇਸ਼ ਦਾ ਕੋਈ ਕਸੂਰ ਨਹੀਂ ਹੈ : ਮੁੱਖ ਮੰਤਰੀ ਮਾਨ 

ਨਵੀਂ ਦਿੱਲੀ, 8 ਅਗਸਤ 2024 : ਪੈਰਿਸ ਓਲੰਪਿਕ 'ਚ ਭਾਰਤੀ ਰੈਸਲਰ ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ 100 ਗ੍ਰਾਮ ਭਾਰ ਵਾਧੂ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਜਿਸ ਕਾਰਨ ਦੇਸ਼ ਸੋਨ ਤਮਗੇ ਤੋਂ ਖੁੰਝ ਗਿਆ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਸਵਾਲ ਚੁੱਕੇ ਹਨ। ਵੀਰਵਾਰ ਨੂੰ ਦਿੱਲੀ ਦੇ ਆਈ.ਜੀ.ਆਈ. ਏਅਰਪੋਰਟ ਟਰਮੀਨਲ-3 ਵਿਖੇ ਸੁਵਿਧਾ ਕੇਂਦਰ ਦਾ ਉਦਘਾਟਨ