news

Jagga Chopra

Articles by this Author

ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ : ਲਾਲ ਚੰਦ ਕਟਾਰੂਚੱਕ
  • ਕਾਰਪੋਰੇਸ਼ਨ ਦੇ ਰੀਜਨਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਵਣ ਮੰਤਰੀ ਵੱਲੋਂ ਪਾਰਦਰਸ਼ਿਤਾ ਉੱਤੇ ਜੋਰ

ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਵਲ ਹੇਠਲਾ ਰਕਬਾ ਵਧਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰ ਕਦਮ ਚੁੱਕਣ ਹਿੱਤ ਵਚਨਬੱਧ ਹੈ। ਇਸ ਵਿੱਚ ਪੰਜਾਬ ਰਾਜ ਵਣ ਵਿਕਾਸ ਨਿਗਮ ਦਾ ਬੇਹੱਦ ਅਹਿਮ ਰੋਲ ਹੈ

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ : ਕੁਲਦੀਪ ਸਿੰਘ ਧਾਲੀਵਾਲ
  • ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ

ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ 10 ਮਹੀਨਿਆਂ

ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ : ਡਾ. ਨਿੱਜਰ
  • ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ

ਚੰਡੀਗੜ੍ਹ, 17 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ: ਹਰਜੋਤ ਸਿੰਘ ਬੈਂਸ
  • ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਅਧਿਆਪਕਾਂ ਦੀ ਭਰਤੀ ਦਾ ਕੰਮ ਜਾਰੀ  ਰਹੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਅਚਾਨਕ ਪਟਿਆਲਾ ਪੁੱਜੇ, ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਦਾ ਨਿਰੀਖਣ
  • ਰਾਜ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਕੈਬਨਿਟ ਮੰਤਰੀ
  • ਮੁੱਖ ਮੰਤਰੀ ਦਾ ਸੁਨੇਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੰਦਿਆਂ ਕਿਹਾ, 'ਭ੍ਰਿਸ਼ਟਾਚਾਰ ਦੀ ਸਰਕਾਰੀ ਕੰਮਾਂ 'ਚ ਕੋਈ ਥਾਂ ਨਹੀਂ'
  • ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ: ਹਰਭਜਨ ਸਿੰਘ ਈ.ਟੀ.ਓ.

ਪਟਿਆਲਾ, 17 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਅਤੇ

ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ: ਧਾਲੀਵਾਲ
  • ਪਹਿਲੀ ਸਰਕਾਰ-ਕਿਸਾਨ ਮਿਲਣੀ 12 ਫ਼ਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਮੂਲੀਅਤ
  • ਪੰਜਾਬ ਦੀ ਖੇਤੀ ਨੀਤੀ ਕਿਹੋ ਜਿਹੀ ਹੋਵੇ: ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਤੋਂ ਮੰਗੇ ਜਾਣਗੇ ਸੁਝਾਅ
  • ਖੇਤੀਬਾੜੀ ਮੰਤਰੀ ਨੇ ਕਿਹਾ, ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਹੋਵੇਗੀ ਤਿਆਰ
  • ਕਿਸਾਨਾਂ ਨੂੰ
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ

ਚੰਡੀਗੜ੍ਹ 17 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ ਕੀਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ਼੍ਰੀ ਅਨਿੱਲ ਜੋਸ਼ੀ ਸਾਬਕਾ ਮੰਤਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦੇ ਚੇਅਰਮੈਨ ਅਤੇ ਸ਼੍ਰੀ ਐਨ.ਕੇ. ਸ਼ਰਮਾ ਸਾਬਕਾ ਵਿਧਾਇਕ ਇਸ ਬੋਰਡ ਦੇ ਵਾਈਸ ਚੇਅਰਮੈਨ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਬਹੁ-ਪੱਖੀ ਪਹੁੰਚ ਅਪਣਾਈ: ਡਾ. ਬਲਜੀਤ ਕੌਰ
  • - ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਲਈ ਜ਼ਿਲ੍ਹਿਆਂ ਤੋਂ ਪ੍ਰੋਜੈਕਟਾਂ ਦੀ ਮੰਗ
  • - ਪ੍ਰੋਜੈਕਟਾਂ ਲਈ ਤਜਵੀਜਾਂ ਅਪਲਾਈ ਕਰਨ ਸਬੰਧੀ ਆਖਰੀ ਮਿਤੀ 20 ਜਨਵਰੀ

ਚੰਡੀਗੜ੍ਹ, 17 ਜਨਵਰੀ : ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ, ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਮੁੱਖ ਮੰਤਰੀ

ਅੰਬਾਲਾ ਨਜ਼ਦੀਕ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਤ

ਤੇਪਲਾ, 16 ਜਨਵਰੀ : ਅੰਬਾਲਾ ਦੇ ਸਾਹਾ ਸਥਿਤ ਤੇਪਲਾ ਵਿਚ ਜਗਾਧਰੀ ਰੋਡ ‘ਤੇ ਅੱਜ ਸੜਕ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋ ਗਈ। ਲੁਧਿਆਣਾ ਦੇ ਮਾਛੀਵਾੜਾ ਵਿਚ ਭਾਣਜੀ ਦੇ ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਆਰਟਿਗਾ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਦੇ ਵਿਚ ਵੜ ਗਈ। ਇਸ ਹਾਦਸੇ ਵਿਚ ਯਮੁਨਾਨਗਰ ਦੇ ਲਾਲਦੁਆਰਾ ਵਾਸੀ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ ਜਦੋਂ ਕਿ 3 ਜ਼ਖਮੀ

ਦੋ ਧਿਰਾਂ ਵਿਚਕਾਰ ਆਹਮਣੇ-ਸਾਹਮਣੇ ਗੋਲੀਆਂ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ

ਮੰਡੀ ਕਾਲਾਂਵਾਲੀ,16 ਜਨਵਰੀ : ਹਰਿਆਣਾ ਸੂਬੇ ਦੇ ਜ਼ਿਲ੍ਹਾ ਸਿਰਸਾ ਅਧੀਨ ਮੰਡੀ ਕਾਲਾਂਵਾਲੀ ਵਿਚ ਦੇਸੂ ਰੋਡ ’ਤੇ ਆਪਸੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਕਾਰ ਆਹਮਣੇ-ਸਾਹਮਣੇ ਗੋਲੀਆਂ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ ਦੀ ਖ਼ਬਰ ਹੈ | ਜਦਕਿ ਦੋ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਕ ਧਿਰ ਨੇ ਦੂਜੇ ਧਿਰ ਦੀ ਗੱਡੀ ਨੂੰ ਰੋਕ ਕੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ