news

Jagga Chopra

Articles by this Author

ਅਮਨ ਅਰੋੜਾ ਵੱਲੋਂ ‘ਖੇਡਾਂ ਹਲਕਾ ਸੁਨਾਮ ਦੀਆਂ’ ਤਹਿਤ ਹੋਣ ਵਾਲੇ ਰੱਸਾਕਸੀ ਮੁਕਾਬਲਿਆਂ ’ਚ ਹਿੱਸਾ ਲੈਣ ਦਾ ਸੱਦਾ
  • ਬੱਚਿਆਂ ਨੂੰ ਮੁੱਢ ਤੋਂ ਹੀ ਖੇਡ ਮੈਦਾਨਾਂ ਨਾਲ ਜੋੜਨਾ ਮੁੱਖ ਉਦੇਸ਼: ਅਮਨ ਅਰੋੜਾ
  • 'ਖੇਡਾਂ ਹਲਕਾ ਸੁਨਾਮ ਦੀਆਂ' ਸਬੰਧੀ ਵਿਦਿਆਰਥੀ ਵਰਗ ਨੂੰ ਪ੍ਰੇਰਿਤ ਕਰਨ ਲਈ ਹਲਕੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਮੀਟਿੰਗ

ਸੁਨਾਮ, 16 ਜਨਵਰੀ : ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ 4 ਅਤੇ 5 ਫਰਵਰੀ ਨੂੰ ਕਰਵਾਈ ਜਾਣ ਵਾਲੀ ‘ਬਾਬੂ ਭਗਵਾਨ ਦਾਸ

ਕਬੱਡੀ ਖਿਡਾਰੀ ਦਾ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਰੀ, 16 ਜਨਵਰੀ : ਉੱਘੇ ਕਬੱਡੀ ਖਿਡਾਰੀ ਅਮਰੀ ਦਾ ਕੈਨੇਡਾ ਦੇ ਸਰੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ 28 ਸਾਲਾ ਕਬੱਡੀ ਖਿਡਾਰੀ ਅਮਰਪ੍ਰੀਤ ਦਸੰਬਰ ਮਹੀਨੇ

ਮੰਤਰੀ ਅਰੋੜਾ ਨੇ ਬਡਰੁੱਖਾਂ ਸਕੂਲ ’ਚ 30 ਲੱਖ ਦੀ ਲਾਗਤ ਨਾਲ ਬਣ ਰਹੀ ਲਾਇਬ੍ਰੇਰੀ ਦਾ ਕੰਮ ਕਰਵਾਇਆ ਸ਼ੁਰੂ

ਸੰਗਰੂਰ, 16 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਬਡਰੁੱਖਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ।

ਫਾਜ਼ਿਲਕਾ ਜ਼ਿਲ੍ਹੇ ਲਈ 578 ਕਰੋੜ ਦੇ ਪ੍ਰੋਜੈਕਟ; ਬੱਲੂਆਣਾ ਹਲਕੇ ਵਿਚ 53 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਫਾਜ਼ਿਲਕਾ , 16 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ 1700 ਪਿੰਡਾਂ ਲਈ 1963 ਕਰੋੜ ਰੁਪਏ ਦੇ ਨਹਿਰੀ ਪਾਣੀ ਅਧਾਰਤ ਪ੍ਰੋਜੈਕਟ ਆਰੰਭੇ ਗਏ ਹਨ। ਇਨ੍ਹਾਂ ਵਿਚੋਂ 578 ਕਰੋੜ ਰੁਪਏ ਦੇ ਪ੍ਰੋਜੈਕਟ ਸਿਰਫ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਲਈ ਹਨ। ਇਹ ਰਾਸ਼ੀ ਅਬੋਹਰ, ਬੱਲੂਆਣਾ ਅਤੇ

ਮੰਤਰੀ ਬੈਂਸ ਵੱਲੋਂ ਯੂਨੀਵਰਸਿਟੀਆਂ ਨੂੰ ਮਿਲਕੇ ਪੰਜਾਬ ਨੂੰ ਸਟਾਰਟ-ਅਪ ਹੱਬ ਬਣਾਉਣ ਦਾ ਸੱਦਾ
  • - ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 27ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਬੈਂਸ
  • - ਸਕੂਲ, ਕਾਲਜ, ਤਕਨੀਕੀ ਸਿੱਖਿਆ ਦੇ ਅਦਾਰਿਆਂ ਤੇ ਯੂਨੀਵਰਸਿਟੀਆਂ ਨੂੰ ਮਿਲਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ
  • - ਪ੍ਰਸਿੱਧ ਉਦਯੋਗਪਤੀ ਹਰਜਿੰਦਰ ਸਿੰਘ ਚੀਮਾ, ਸੁਰੇਂਦਰ ਵਿਕਰਮ ਸਿੰਘ ਤੇ
ਸਿਰਫ਼ 10 ਮਹੀਨਿਆਂ ਵਿੱਚ 25885 ਸਰਕਾਰੀ ਨੌਕਰੀਆਂ ਦੇਣ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਬਾਰੇ ਸਾਡੀ ਵਚਨਬੱਧਤਾ ਝਲਕੀ : ਮੁੱਖ ਮੰਤਰੀ
  • ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਤਕਨੀਸ਼ੀਅਨਾਂ ਅਤੇ 17 ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
  • ਸੂਬੇ ਨੂੰ ਵਿਸ਼ਵ ਭਰ ਵਿੱਚੋਂ ਸਿਹਤ ਸੇਵਾਵਾਂ ਦਾ ਗੜ੍ਹ ਬਣਾਉਣ ਦੀ ਵਚਨਬੱਧਤਾ ਦੁਹਰਾਈ
  • ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ

ਚੰਡੀਗੜ੍ਹ, 16 ਜਨਵਰੀ : ਨੌਜਵਾਨਾਂ ਲਈ

ਹਫਤੇ ਵਿੱਚ 41.26 ਕਿਲੋ ਹੈਰੋਇਨ, 13.55 ਕਿਲੋ ਅਫੀਮ, 53.25 ਕਿਲੋ ਗਾਂਜਾ, 20.48 ਲੱਖ ਰੁਪਏ ਦੀ ਡਰੱਗ ਬਰਾਮਦ
  • ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ
  • ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 623 ਤੱਕ ਪਹੁੰਚੀ
  • ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 10269 ਬੰਡਲ ਬਰਾਮਦ, 188
ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਤਹਿਤ ਕਣਕ ਦੀ ਪੂਰੀ ਪਾਰਦਰਸ਼ਤਾ ਤਹਿਤ ਵੰਡ ਹੋ ਰਹੀ ਹੈ : ਕਟਾਰੂਚੱਕ
  •  ਇਲੈਕਟ੍ਰਾਨਿਕ ਪੁਆਇੰਟ ਆਫ਼ ਸੇਲ ਮਸ਼ੀਨਾਂ ਰਾਹੀਂ ਵੰਡੀ ਜਾਂਦੀ ਹੈ ਕਣਕ
     

ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਲੋਕਾਂ ਨੂੰ ਹਰ ਸੁਵਿਧਾ ਦਾ ਲਾਭ ਪ੍ਰਦਾਨ ਕਰਨ ਵਿੱਚ ਪਾਰਦਰਸ਼ਿਤਾ ‘ਤੇ ਖਾਸ ਜ਼ੋਰ ਦਿੱਤਾ ਜਾ

ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੇ 10 ਮਹੀਨਿਆਂ 'ਚ ਪਿਛਲੇ ਵਰ੍ਹੇ ਨਾਲੋਂ 367.67 ਕਰੋੜ ਰੁਪਏ ਵੱਧ ਜੁਟਾਏ : ਭੁੱਲਰ
  • ਸਾਲ 2021 ਦੀ ਕੁੱਲ 879.55 ਕਰੋੜ ਰੁਪਏ ਆਮਦਨ ਦੇ ਮੁਕਾਬਲੇ ਸਾਲ 2022 ਦੌਰਾਨ ਸਰਕਾਰੀ ਬੱਸਾਂ ਨੇ 1247.22 ਕਰੋੜ ਰੁਪਏ ਕਮਾਏ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ 'ਤੇ ਖ਼ਰਚੇ ਗਏ 558.85 ਕਰੋੜ ਰੁਪਏ

ਚੰਡੀਗੜ੍ਹ, 16 ਜਨਵਰੀ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ 10 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਨੇ ਸਾਲ 2022 ਵਿੱਚ

ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ : ਮੁੱਖ ਮੰਤਰੀ ਮਾਨ
  • ਉੱਚ ਪੱਧਰੀ ਮੀਟਿੰਗ ਦੌਰਾਨ ਅੰਮ੍ਰਿਤਸਰ ਵਿੱਚ ਹੋਣ ਵਾਲੇ ਇਸ ਸਮਾਗਮ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • ਵਿਸ਼ਵ ਭਰ ਵਿੱਚੋਂ ਆਉਣ ਵਾਲੇ ਮਹਿਮਾਨਾਂ ਦੇ ਸਵਾਗਤ ਲਈ ਪਵਿੱਤਰ ਨਗਰੀ ਦਾ ਕਾਇਆ-ਕਲਪ ਕਰਨ ਦਾ ਦਾਅਵਾ

ਚੰਡੀਗੜ੍ਹ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ