news

Jagga Chopra

Articles by this Author

43 ਵਿੱਚੋਂ 22 ਮਾਸਟਰਪਲਾਨਜ਼ ਲਈ ਖਸਰਾ ਆਧਾਰਤ ਡਿਜੀਟਾਈਜੇਸ਼ਨ ਮੈਪਿੰਗ ਦਾ ਕੰਮ ਸ਼ੁਰੂ : ਅਮਨ ਅਰੋੜਾ

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਿਤ ਮਾਸਟਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜ਼ੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ

ਪੰਜਾਬ ਮੁੜ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ 'ਚ ਚਮਕੇਗਾ : ਮੀਤ ਹੇਅਰ
  • - ਖੇਡ ਮੰਤਰੀ ਨੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਚੱਲ ਰਹੇ ਅੰਡਰ-19 ਹਾਕੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ 'ਚ ਕੀਤੀ ਸ਼ਿਰਕਤ

ਨਾਭਾ, 15 ਜਨਵਰੀ : ਸਰਕਾਰੀ ਰਿਪੁਦਮਨ ਕਾਲਜ ਦੇ ਮੈਦਾਨ 'ਚ ਮਹਾਰਾਜਾ ਹੀਰਾ ਸਿੰਘ ਕਲੱਬ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਅੰਡਰ-19 ਹਾਕੀ ਟੂਰਨਾਮੈਂਟ ਦੇ ਸਮਾਪਤ ਸਮਾਰੋਹ ਮੌਕੇ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ

ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਦੀ ਬੇਰੁਖੀ ਕਾਰਨ ਕਿਸਾਨਾਂ ਨੇ ਕੀਤੇ ਟੋਲ ਪਲਾਜ਼ੇ ਬੰਦ : ਬਾਜਵਾ

ਗੁਰਦਾਸਪੁਰ, 15 ਜਨਵਰੀ :  ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਉਦਾਸੀਨ ਰਵੱਈਏ ਕਾਰਨ ਕਿਸਾਨ ਯੂਨੀਅਨਾਂ ਨੇ ਪੰਜਾਬ ਦੇ 13 ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ

ਰੱਖੜਾ ਪਰਿਵਾਰ ਨੇ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਮੋਰਚੇ ਦੌਰਾਨ ਕਿਸਾਨਾਂ ਦੀ ਸੇਵਾ ਕਰ ਕੇ ਪੰਜਾਬੀਆਂ ਦੀ ਵੱਡੀ ਸੇਵਾ ਕੀਤੀ : ਬਾਦਲ

ਪਟਿਆਲਾ, 15 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਮਰੀਕਾ ਦੇ ਧਨਾਢ ਕਾਰੋਬਾਰੀ ਅਤੇ ਰਾਸ਼ਟਰਪਤੀ ਐਵਾਰਡ ਜੇਤੂ ਦਰਸ਼ਨ ਸਿੰਘ ਧਾਲੀਵਾਲ ਅਤੇ ਰੱਖੜਾ ਭਰਾਵਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਚਰਨਜੀਤ ਸਿੰਘ ਰੱਖੜਾ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ

ਸੜਕ ਹਾਦਸਿਆਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ : ਕੈਬਨਿਟ ਮੰਤਰੀ ਜ਼ਿੰਪਾ

ਹੁਸ਼ਿਆਰਪੁਰ, 15 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਸਾਡੇ ਵੱਲੋਂ ਅਪਣਾਈ ਗਈ ਸਾਵਧਾਨੀ ਸਾਡੀਆਂ ਅਤੇ ਹੋਰ ਕੀਮਤੀ ਜਾਨਾਂ ਨੂੰ ਬਚਾ ਸਕਦੀ ਹੈ।  ਉਹ ਐਤਵਾਰ ਨੂੰ ਸੜਕ ਸੁਰੱਖਿਆ ਸਪਤਾਹ ਤਹਿਤ ਨਲੋਈਆਂ ਚੌਕ ਹੁਸ਼ਿਆਰਪੁਰ ਵਿਖੇ ਵਾਹਨਾਂ 'ਤੇ ਰਿਫਲੈਕਟਰ ਲਗਾਉਣ ਮੌਕੇ ਵਾਹਨ ਚਾਲਕਾਂ

ਚਮਕਣ ਵਾਲੀਆਂ ਕਿੱਟਾਂ ਤੇ ਜੈਕਟਾਂ ਵੰਡੇਗੀ ਗਲੋਬਲ ਵਿਲੇਜ ਚੈਰੀਟੇਬਲ ਫਾਉਂਡੇਸ਼ਨ

ਸਰੀ, 15 ਜਨਵਰੀ : ਸਰੀ (ਕੈਨੇਡਾ) ਵਿਚ ਗਲੋਬਲ ਵਿਲੇਜ ਚੈਰੀਟੇਬਲ ਰਾਤ ਨੂੰ ਚਮਕਣ ਵਾਲੀਆਂ ਕਿੱਟਾਂ ਤੇ ਜੈਕਟਾਂ ਵੰਡੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੀ ਨੁਮਾਇੰਦਾ ਮੀਰਾ ਨੇ ਇਕ ਬਿਆਨ ਵਿਚ ਅਪੀਲ ਕੀਤੀ ਜਾਗਰੂਕ ਤੇ ਜ਼ਿੰਮੇਵਾਰ ਦੋਸਤੋ, ਗੁਰੂ ਮਿਹਰ, ਸਾਲ 2023 ਸਾਡੇ ਲਈ ਕਿਰਪਾ ਵਾਲਾ ਚੜ੍ਹਿਆ ਹੈ। ਆਸ ਕਰਦੇ ਹਾਂ ਕਿ ਤੁਹਾਡੇ ਪਰਿਵਾਰ ਲਈ ਵੀ ਨਵੇਂ ਸਾਲ ਦੀ ਸ਼ੁਭ

ਨੇਪਾਲ ’ਚ ਜਹਾਜ ਹਾਦਸਾ ਗ੍ਰਸਤ, 5 ਭਾਰਤੀਆਂ ਸਮੇਤ 68 ਲੋਕਾਂ ਦੀ ਮੌਤ
  • ਜਹਾਜ਼ 'ਚ 53 ਨੇਪਾਲੀ, 5 ਭਾਰਤੀ, 4 ਰੂਸੀ, 2 ਕੋਰੀਆਈ, 1 ਅਰਜਨਟੀਨੀ ਅਤੇ ਆਇਰਲੈਂਡ, ਆਸਟ੍ਰੇਲੀਆ ਅਤੇ ਫਰਾਂਸ ਦਾ ਇਕ-ਇਕ ਯਾਤਰੀ ਸਵਾਰ ਸੀ।
  • ਬਚਾਅ ਕਾਰਜ ਜਾਰੀ ਹਨ ਅਤੇ ਹਵਾਈ ਅੱਡਾ ਫਿਲਹਾਲ ਬੰਦ ਹੈ।

ਪੋਖਰਾ (ਨੇਪਾਲ), 15 ਜਨਵਰੀ :  ਨਿਊਜ਼ ਏਜੰਸੀ ਏਐਫਪੀ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਨੇਪਾਲ ਵਿੱਚ ਅੱਜ ਸਵੇਰੇ ਰਾਜਧਾਨੀ ਕਾਠਮੰਡੂ ਤੋਂ ਤਕਰੀਬਨ 72 ਲੋਕਾਂ

ਮੋਹਾਲੀ ’ਚ ‘ਮਿਲੇਟ ਮੇਲੇ ਦਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਉਦਘਾਟਨ
  • - ਮੂਲ ਅਨਾਜ ਦੇ ਫ਼ਾਇਦਿਆਂ ਬਾਰੇ ਜਾਗਰੂਕਤਾ ਲਹਿਰ ਚਲਾਉਣ ਦੀ ਲੋੜ : ਡਾ. ਬਲਬੀਰ ਸਿੰਘ
  • - ਨਿਰੋਗ ਸਰੀਰ ਲਈ ਮੋਟੇ ਅਨਾਜ ਦੀ ਵਰਤੋਂ ਬਹੁਤ ਜ਼ਰੂਰੀ : ਕੁਲਤਾਰ ਸਿੰਘ ਸੰਧਵਾਂ
  • - ਮਿਲੇਟ ਮੇਲੇ ‘ਚ ਮੋਟੇ ਅਨਾਜ ਦੇ ਲਗਾਏ ਗਏ ਵੱਖ ਵੱਖ ਸਟਾਲ ਰਹੇ ਖਿਚ ਦਾ ਕੇਂਦਰ

ਐਸ.ਏ.ਐਸ.ਨਗਰ,15 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਸਿਹਤ

ਹਾਈਕੋਰਟ ਦੀ ਵਕੀਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੋਹਾਲੀ ਦੇ ਐਸਐਸਪੀ ਨੂੰ ਕੀਤੀ ਸ਼ਿਕਾਇਤ
  • - ਐਡਵੋਕੇਟ ਵੰਦਨਾ ਸ਼ਰਮਾ ਨੇ ਕਿਹਾ, ਗੈਂਗਸਟਰਾਂ ਦੇ ਗਰੁੱਪ ਦੀ ਸਾਜ਼ਿਸ਼, ਆਪਣੀ ਤੇ ਪਰਿਵਾਰ ਦੀ ਸੁਰੱਖਿਆ ਮੰਗੀ

ਚੰਡੀਗੜ੍ਹ, 15 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਇੱਕ ਮਹਿਲਾ ਵਕੀਲ ਨੂੰ ਧਮਕੀ ਦਾ ਕਾਲ ਆਇਆ ਹੈ। ਫੋਨ ਕਰਨ ਵਾਲੇ ਨੇ ਉਸਨੂੰ ਅਤੇ ਉਸਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵਕੀਲ ਨੇ ਇਸ ਦੀ ਸ਼ਿਕਾਇਤ ਐਸਐਸਪੀ ਮੁਹਾਲੀ ਅਤੇ

ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਖੇਡ ਸੱਭਿਆਚਾਰ ਵਿਕਸਤ ਕਰਨਾ ਜ਼ਰੂਰੀ : ਮੀਤ ਹੇਅਰ
  • - ਖੇਡ ਮੰਤਰੀ ਮੀਤ ਹੇਅਰ ਵੱਲੋਂ ਖਿਡਾਰੀਆਂ ਦੇ ਪਿੰਡ ਫ਼ਤਿਹਪੁਰ ਨੂੰ ਖੇਡ ਮੈਦਾਨ ਦਾ ਤੋਹਫ਼ਾ, ਨੀਂਹ ਪੱਥਰ ਰੱਖਿਆ

ਨਾਭਾ, 15 ਜਨਵਰੀ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਾਭਾ ਹਲਕੇ ਦੇ ਖੇਡਾਂ ਨਾਲ ਜੁੜੇ ਪਿੰਡ, ਖਾਸ ਕਰਕੇ ਵਾਲੀਬਾਲ ਖੇਡ ਦੇ ਖਿਡਾਰੀਆਂ ਲਈ ਅਹਿਮ ਪਿੰਡ ਫਤਿਹਪੁਰ ਵਿਖੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ