news

Jagga Chopra

Articles by this Author

ਕੰਡਿਆਲੀ ਤਾਰ ਨੂੰ ਮੁੱਖ ਮੰਤਰੀ ਮਾਨ ਦੇ ਯਤਨਾ ਸਦਕਾ ਕੇਂਦਰ ਸਰਕਾਰ ਅੱਗੇ ਲੈ ਕੇ ਜਾ ਰਹੀ ਹੈ : ਮੰਤਰੀ ਧਾਲੀਵਾਲ

ਅੰਮ੍ਰਿਤਸਰ 14 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾ ਸਦਕਾ ਕੇਂਦਰ ਸਰਕਾਰ ਕੰਡਿਆਲੀ ਤਾਰ ਨੂੰ ਅੱਗੇ ਲੈ ਕੇ ਜਾ ਰਹੀ ਹੈ। ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਮਨੀਸ਼ ਸਿਸੋਦੀਆ ਦੇ ਦਫਤਰ 'ਤੇ ਸੀਬੀਆਈ ਦਾ ਛਾਪਾ ? ਇਲਜ਼ਾਮ 'ਤੇ ਸੀਬੀਆਈ ਨੇ ਵੀ ਦਿੱਤਾ ਸਪੱਸ਼ਟੀਕਰਨ

ਨਵੀਂ ਦਿੱਲੀ, 14 ਜਨਵਰੀ : ਦਿੱਲੀ 'ਚ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਕਿਹਾ ਹੈ ਹੈ ਕਿ ਸੀਬੀਆਈ ਨੇ ਉਨ੍ਹਾਂ ਦੇ ਦਫ਼ਤਰ 'ਤੇ ਛਾਪਾ ਮਾਰਿਆ ਹੈ, ਮੇਰੇ ਲਾਕਰ ਦੀ ਤਲਾਸ਼ੀ ਲਈ, ਮੇਰੇ ਪਿੰਡ ਵਿਚ ਵੀ ਜਾਂਚ ਕੀਤੀ, ਮੇਰੇ ਖਿਲਾਫ ਕੁਝ ਨਹੀਂ ਪਾਇਆ ਗਿਆ ਅਤੇ ਨਾ ਹੀ ਕੁਝ ਪਾਇਆ ਜਾਵੇਗਾ ਕਿਉਂਕਿ ਮੈਂ ਕੋਈ ਗਲਤ ਕੰਮ ਨਹੀਂ ਕੀਤਾ ਹੈ। ਦਿੱਲੀ ਦੇ

ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪੀਣ ਲਈ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣਾ ਹੈ : ਮੰਤਰੀ ਜ਼ਿੰਪਾ
  •  - ਕੈਬਨਿਟ ਮੰਤਰੀ ਨੇ ਵਾਰਡ ਨੰਬਰ 23 ਵਿੱਚ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
  •  - 26 ਲੱਖ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦਾ ਕੰਮ 15 ਦਿਨਾਂ 'ਚ ਪੂਰਾ ਹੋਵੇਗਾ

ਹੁਸ਼ਿਆਰਪੁਰ, 14 ਜਨਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪੀਣ ਲਈ ਨਹਿਰੀ ਪਾਣੀ ਦੀ

ਮੁੱਖ ਮੰਤਰੀ ਮਾਨ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਕੰਮ ਤਿੰਨ ਮਹੀਨਿਆਂ ਵਿੱਚ ਪੂਰਾ ਕਰਨ ਦੇ ਹੁਕਮ
  •  
  • ਮੁੱਖ ਮੰਤਰੀ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

ਚੰਡੀਗੜ੍ਹ, 14 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪੁਲਿਸ ਨਾਲ ਮੁਕਾਬਲੇ ’ਚ ਗੈਂਗਸਟਰ ਜੋਰਾ ਜ਼ਖਮੀ ਹੋਇਆ ਹੈ : ਡੀ.ਆਈ.ਜੀ ਭੁੱਲਰ

ਜ਼ੀਰਕਪੁਰ, 14 ਜਨਵਰੀ : ਜ਼ੀਰਕਪੁਰ ਦੇ ਨਜ਼ਦੀਕ ਪੀਰਮੁਛੱਲਾ ਵਿਖੇ ਹੋਏ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਏ ਮੁਕਾਬਲੇ ਨੂੰ ਲੈ ਕੇ ਰੋਪੜ ਰੇਂਜ ਦੇ ਡੀ ਆਈ ਜੀ ਗੁਰਪ੍ਰੀਤ ਸਿੰਘ ਭੁੱਲਰ ਘਟਨਾ ਸਥਾਨ ਤੇ ਪਹੁੰਚੇ। ਘਟਨਾ ਸਥਾਨ ਉਤੇ ਪਹੁੰਚੇ ਡੀ ਆਈ ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੈਂਗਸਟਰ ਯੁਵਰਾਜ ਸਿੰਘ ਉਰਫ ਜੋਰਾ ਦੀ ਪੁਲਿਸ ਨਾਲ ਮੁਕਾਬਲੇ ’ਚ ਮੌਤ ਨਹੀਂ ਜ਼ਖਮੀ ਹੋਇਆ

ਭਾਜਪਾ ਪੰਜਾਬੀਆਂ ਨੂੰ ਇਕ ਦੂਜੇ ਖਿਲਾਫ ਲੜਨ ਲਈ ਭੜਕਾ ਰਹੀ ਹੈ : ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਕਿਉਂਕਿ ਪਾਰਟੀ ਹੀ ਪੰਜਾਬ ਦੇ ਅਮੀਰ ਸਭਿਆਚਾਰ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ ਹੈ ਤੇ ਉਹਨਾਂ ਐਲਾਨ ਕੀਤਾ ਕਿ ਪਾਰਟੀ ਸਰਬੱਤ ਦੇ ਭਲੇ ਦੇ ਇਸਦੇ ਮੂਲ ਸਿਧਾਂਤ ਮੁਤਾਬਕ ਆਪਣਾ

ਧੀ ਰੂਹਾਨੀਅਤ ਕੌਰ ਢਿੱਲੋਂ ਦੀ ਲੋਹੜੀ ਧੂਮਧਾਮ ਅਤੇ ਖੁਸ਼ੀ ਨਾਲ ਮਨਾਈ

ਪਟਿਆਲਾ, 14 ਜਨਵਰੀ : ਨੇੜਲੇ ਪਿੰਡ ਭੁੰਨਰਹੇੜੀ ਵਿਖੇ ਜਗਰਾਜ ਸਿੰਘ ਢਿੱਲੋਂ ਦੇ ਪਰਿਵਾਰ ਵੱਲੋਂ ਆਪਣੀ ਪੋਤਰੀ ਰੂਹਾਨੀਅਤ ਕੌਰ ਢਿੱਲੋਂ ਦੀ ਲੋਹੜੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਗੀਤਕਾਰ ਬਚਿੱਤਰ ਸਿੰਘ ਬਾਜਵਾ ਨੇ ਕਿਹਾ ਕਿ ਲੋਹੜੀ ਦਾ ਤਿਓਹਾਰ ਸਾਡੀ ਸੱਭਿਅਤਾ ਦਾ ਪ੍ਰਤੀਕ ਹੈ। ਸਾਡੇ ਲੋਕਾਂ ਨੂੰ ਆਪਣੇ ਮਨ-ਮੁਟਾਵ ਦੂਰ ਕਰਕੇ ਸਾਰੇ ਤਿਓਹਾਰ ਰਲਮਿਲ ਕੇ ਖੁਸ਼ੀ ਨਾਲ ਮਨਾਉਣੇ

ਪੰਜਾਬ 'ਚ ਇੱਕ ਹੋਰ ਲੋਕ ਸਭਾ ਜ਼ਿਮਨੀ ਚੋਣ ਹੋਣੀ ਤਹਿ, ਚੌਧਰੀ ਸੰਤੋਖ ਸਿੰਘ ਦੇ ਅਕਾਲ ਚਲਾਨੇ ਨਾਲ ਖਾਲੀ ਹੋਈ ਐਮ.ਪੀ ਸੀਟ

 ਚੰਡੀਗੜ੍ਹ, 14 ਜਨਵਰੀ : ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਐਮ ਪੀ. ਚੌਧਰੀ ਸਿੰਘ ਸੰਤੋਖ ਸਿੰਘ ਅੱਜ 14 ਜਨਵਰੀ 2023 ਨੂੰ ਅਕਾਲ ਚਲਾਨਾ ਕਰ ਗਏ ਹਨ ਉਨ੍ਹਾਂ ਦੇ ਅਕਾਲ ਚਲਾਨਾ ਕਰ ਜਾਣ ਨਾਲ ਜਲੰਧਰ ਐਮ.ਪੀ ਸੀਟ ਖ਼ਾਲੀ ਹੋ ਗਈ ਹੈ ਜਾਣਕਾਰਾਂ ਦੀ ਮੰਨੀਏ ਤਾਂ, ਅਗਲੇ ਕੁੱਝ ਮਹੀਨਿਆਂ ਦੇ ਅੰਦਰ ਇੱਥੇ ਜ਼ਿਮਨੀ ਚੋਣ ਕਰਵਾਈ ਜਾਵੇਗੀ ਜਾਣਕਾਰੀ ਲਈ ਦੱਸ ਦਈਏ ਕਿ, ਮਾਰਚ 2022

ਮੰਤਰੀ ਈ:ਟੀ:ਓ ਨੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਕੀਤਾ ਜਾਰੀ

ਅੰਮ੍ਰਿਤਸਰ 14 ਜਨਵਰੀ  : ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ:ਟੀ:ਓ   ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਗਭਗ 96 ਲੱਖ ਖਪਤਕਾਰਾਂ ਨੂੰ ਬਿਹਤਰ  ਸੇਵਾਵਾਂ ਮੁਹੱਈਆਂ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਤੇ ਆਈ ਸ਼ਿਕਾਇਤ ਦਾ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ

"ਸ਼੍ਰੀ ਸੰਤੋਖ ਸਿੰਘ ਚੌਧਰੀ ਦੇ ਅਚਾਨਕ ਅਕਾਲ ਚਲਾਣੇ ਤੋਂ ਬਹੁਤ ਸਦਮਾ ਪਹੁੰਚਿਆ ਹੈ : ਰਾਹੁਲ ਗਾਂਧੀ

ਲੁਧਿਆਣਾ, 14 ਜਨਵਰੀ : ਇਕ ਦਿਨ ਦੇ ਬ੍ਰੇਕ ਤੋਂ ਬਾਅਦ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਸਵੇਰੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੋਂ ਆਪਣੀ ਭਾਰਤ ਜੋੜੋ ਯਾਤਰਾ ਮੁੜ ਸ਼ੁਰੂ ਕੀਤੀ। ਇਸ ਤੋਂ ਬਾਅਦ ਦੁਪਹਿਰ ਨੂੰ ਫਿਲੌਰ-ਗੁਰਾਇਆ ਵਿਖੇ ਟੀ-ਬ੍ਰੇਕ ਹੋਵੇਗਾ। ਬਾਅਦ ਦੁਪਹਿਰ ਇਹ ਯਾਤਰਾ ਗੁਰਾਇਆ ਤੋਂ ਫਗਵਾੜਾ ਲਈ ਰਵਾਨਾ ਹੋਈ। ਜਿੱਥੇ ਰਾਤ ਠਹਿਰੇਗੀ। ਅਗਲੇ ਦਿਨ