news

Jagga Chopra

Articles by this Author

ਵੀਅਤਨਾਮ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 9 ਲੋਕਾਂ ਦੀ ਮੌਤ

ਹਨੋਈ, 8 ਅਗਸਤ 2024 : ਵੀਅਤਨਾਮ ਨਿਊਜ਼ ਏਜੰਸੀ (ਵੀਐਨਏ) ਨੇ ਵੀਰਵਾਰ ਨੂੰ ਦੱਸਿਆ ਕਿ ਅਗਸਤ ਵਿੱਚ ਵੀਅਤਨਾਮ ਦੇ ਉੱਤਰੀ ਪਹਾੜੀ ਖੇਤਰ ਵਿੱਚ ਭਾਰੀ ਮੀਂਹ ਕਾਰਨ ਆਏ ਢਿੱਗਾਂ ਅਤੇ ਹੜ੍ਹਾਂ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ ਹਨ। ਨਿਊਜ਼ ਏਜੰਸੀ ਨੇ ਵੀਐਨਏ ਦੇ ਹਵਾਲੇ ਨਾਲ ਦੱਸਿਆ ਕਿ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰਾਲੇ ਦੇ ਹਵਾਲੇ ਨਾਲ

ਪੀਰਨਿਗਾਹ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ, 35 ਤੋਂ ਵੱਧ ਸ਼ਰਧਾਲੂ ਜ਼ਖਮੀ 

ਊਨਾ, 08 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪੀਰਨਿਗਾਹ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਰੀਬ 35 ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਫਿਲਹਾਲ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਤੋਂ

ਸ਼੍ਰੀਖੰਡ 'ਚ ਬੱਦਲ ਫਟਣ ਨਾਲ ਭਾਰੀ ਤਬਾਹੀ, ਹੁਣ ਤੱਕ 13 ਲੋਕਾਂ ਦੀ ਮੌਤ

ਮੰਡੀ, 8 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਸ਼੍ਰੀਖੰਡ ਨੇੜੇ ਸਮੇਜ ਅਤੇ ਬਾਗੀ ਪੁਲ ਦੇ ਕੋਲ ਭਿਆਨਕ ਬੱਦਲ ਫਟ ਗਿਆ, ਜਿਸ ਨੇ 45 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ 14ਵੀਂ ਬਟਾਲੀਅਨ ਦੇ ਕਮਾਂਡੈਂਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਹਿਮਾਚਲ ਪ੍ਰਦੇਸ਼

ਰਾਜਾ ਵੜਿੰਗ ਨੇ ਪੰਜਾਬ ਵਿੱਚ ਰਜਿਸਟਰੀ ਰੇਟਾਂ ਵਿੱਚ ਹੋਏ ਵੱਡੇ ਵਾਧੇ ਦੀ ਕੀਤੀ ਤਿੱਖੀ ਆਲੋਚਨਾ

ਚੰਡੀਗੜ੍ਹ, 8 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੂਬਾ ਪੰਜਾਬ ਵਿੱਚ ਰਜਿਸਟਰੀ ਰੇਟਾਂ ਵਿੱਚ ਹੋਏ ਵੱਡੇ ਵਾਧੇ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਇਸ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਬੇਤੁਕੇ ਖਰਚੇ ਅਤੇ ਮਾਲੀ ਬਦ ਇੰਤਜ਼ਾਮੀ ਦਾ ਸਿੱਧਾ ਨਤੀਜਾ ਦੱਸਿਆ। ਹਾਲ ਹੀ ਦੇ ਵਿਕਾਸਾਂ

ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਤਾਜਪੁਰ ਰੋਡ 'ਤੇ ਨਾਜਾਇਜ ਕਬਜਿਆਂ ਵਿਰੁੱਧ ਕਾਰਵਾਈ
  • ਟਰੱਸਟ ਵੱਲੋਂ ਨਜ਼ਾਇਜ਼ ਕਬਜ਼ੇ ਖ਼ਾਲੀ ਕਰਵਾਉਣ ਦੀ ਮੁਹਿੰਮ ਭਵਿੱਖ 'ਚ ਵੀ ਜਾਰੀ ਰਹੇਗੀ - ਚੇਅਰਮੈਨ ਤਰਸੇਮ ਸਿੰਘ ਭਿੰਡਰ

ਲੁਧਿਆਣਾ, 08 ਅਗਸਤ 2024 : ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਸਥਾਨਕ ਤਾਜਪੁਰ ਰੋਡ ਵਿਖੇ ਝੁੱਗੀ ਝੌਂਪੜੀਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਖ਼ਾਲੀ ਕਰਵਾਉਣ ਦੀ ਕਾਰਵਾਈ ਕੀਤੀ ਗਈ। ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਚੇਅਰਮੈਨ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ
  • ਵੱਡੇ ਪੱਧਰ 'ਤੇ ਪੌਦੇ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ 'ਤੇ ਦਿੱਤਾ ਜ਼ੋਰ
  • ਸਰਕਾਰੀ ਸਕੂਲਾਂ 'ਚ ਦਾਖਲੇ ਵਧਾਉਣ ਲਈ ਸਿੱਖਿਆ ਵਿਭਾਗ ਦੀ ਵੀ ਕੀਤੀ ਸ਼ਲਾਘਾ

ਲੁਧਿਆਣਾ, 8 ਅਗਸਤ 2024 : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ

ਵਿਧਾਇਕ ਕਲਸੀ ਨੇ ਸਿਟੀ ਰੋਡ ਚੁੰਨੀ ਲਾਲ ਟੈਂਟ ਹਾਊਸ ਵਾਲੀ ਗਲੀ ਵਿੱਚ ਨਵਾਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ
  • ਕਿਹਾ-ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ

ਬਟਾਲਾ, 8 ਅਗਸਤ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਸਿਟੀ ਰੋਡ ਬਟਾਲਾ, ਚੁੰਨੀ ਲਾਲ ਟੈਂਟ ਹਾਊਸ ਵਾਲੀ ਗਲੀ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਆ ਰਹੀ ਸੀ, ਜਿਸ ਦਾ ਹੱਲ ਕਰਦਿਆਂ ਨਵਾਂ ਸੀਵਰੇਜ ਪਾਉਣ

ਵਿਧਾਇਕ, ਡੀ.ਸੀ ਅਤੇ ਐਮ.ਸੀ ਕਮਿਸ਼ਨਰ ਨੇ ਰੇਲਵੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਐਸ.ਡੀ.ਐਮ ਅਤੇ ਰੇਲਵੇ ਅਧਿਕਾਰੀ ਸਥਾਨ ਤੇ ਜਾ ਕੇ ਹੱਲ ਲੱਭਣ

ਲੁਧਿਆਣਾ, 8 ਅਗਸਤ 2024 : ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਰੇਲਵੇ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਨੁਮਾਇੰਦਿਆਂ ਨਾਲ ਝੁੱਗੀ-ਝੌਂਪੜੀ ਵਾਲੇ 31 ਪਰਿਵਾਰਾਂ ਦੇ ਮੁੜ-ਵਸੇਬੇ  ਲਈ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਵਿੱਚ ਪ੍ਰਾਪਰਟੀ ਰਜਿਸਟਰੀ ਕਰਵਾਉਣਾ ਹੋਇਆ ਮਹਿੰਗਾ, ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਲਿਆ ਫ਼ੈਸਲਾ 

ਚੰਡੀਗੜ੍ਹ, 08 ਅਗਸਤ 2024 : ਪੰਜਾਬ ਵਿੱਚ ਪ੍ਰਾਪਰਟੀ ਦੀਆਂ ਰਜਿਸਟਰੀਆਂ ਕਰਵਾਉਣਾ ਮਹਿੰਗਾ ਹੋ ਜਾਵੇਗਾ। ਦਰਅਸਲ ਵਿੱਚ ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਮਾਰਕੀਟ ਰੇਟ ਮੁਤਾਬਕ ਕੁਲੈਕਟਰ ਰੇਟ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਸਰਕਾਰ ਨੇ 1500 ਕਰੋੜ ਰੁਪਏ ਦਾ ਵਾਧੂ ਮਾਲੀਆ

ਮਜੀਠੀਆ ਨੇ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਚੁਕੇ ਸਵਾਲ, ਘੇਰੀ ਮਾਨ ਸਰਕਾਰ

ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ