news

Jagga Chopra

Articles by this Author

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਅਤੇ ਆਪ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ, ਕਾਂਗਰਸ ਨਹੀਂ ਭਰੇਗੀ ਨਾਮਜ਼ਦਗੀਆਂ

ਚੰਡੀਗੜ 12 ਜਨਵਰੀ : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਅਤੇ ਡਿਪਟੀ ਮੇਅਰ ਲਈ ਹਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।

  • ਚੰਡੀਗੜ੍ਹ ਕਾਂਗਰਸ ਨਹੀਂ ਭਰੇਗੀ ਨਾਮਜ਼ਦਗੀਆਂ

ਚੰਡੀਗੜ੍ਹ ਕਾਂਗਰਸ ਦੇ ਸਾਰੇ

48 ਸਾਲ ਬਾਅਦ ਵਿਸ਼ਵ ਕੱਪ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ ਭਾਰਤੀ ਹਾਕੀ ਟੀਮ

ਉੜੀਸਾ, 12 ਜਨਵਰੀ :  ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤ ਕੇ ਪੁਰਾਣੀ ਸ਼ਾਨ ਵਾਪਸ ਕਰਨ ਦੀ ਦਿਸ਼ਾ ‘ਚ ਪਹਿਲਾ ਕਦਮ ਪੁੱਟਣ ਵਾਲੀ ਭਾਰਤੀ ਹਾਕੀ ਟੀਮ ਸ਼ੁੱਕਰਵਾਰ ਨੂੰ ਪੁਰਸ਼ ਹਾਕੀ ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਸਪੇਨ ਨਾਲ ਭਿੜੇਗੀ | ਭਾਰਤੀ ਹਾਕੀ ਟੀਮ 48 ਸਾਲ ਬਾਅਦ ਵਿਸ਼ਵ ਕੱਪ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ, ਓਲੰਪਿਕ ਵਿੱਚ ਅੱਠ ਸੋਨ ਤਮਗੇ ਜਿੱਤਣ ਵਾਲੀ

83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੀ ਕਾਨਫਰੰਸ ’ਚ ਸਪੀਕਰ ਸੰਧਵਾਂ ਨੇ ਲਿਆ ਹਿੱਸਾ

ਚੰਡੀਗੜ / ਜੈਪੁਰ, 12 ਜਨਵਰੀ : 83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ ਡਿਪਟੀ ਸਪੀਕਰਾਂ/ ਚੇਅਰਮੈਨਾਂ) ਦੀ ਕਾਨਫਰੰਸ ਵਿੱਚ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਗ ਲੈਂਦਿਆਂ ਵੱਖ ਵੱਖ ਮੁੱਦਿਆਂ ’ਤੇ ਚਰਚਾ ਵਿੱਚ ਹਿੱਸਾ ਲਿਆ। ਇਹ ਕਾਨਫਰੰਸ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿਖੇ ਹੋ ਰਹੀ

ਰਾਜ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ ਮੰਤਰੀ ਜੌੜੇਮਾਜਰਾ ਨੇ ਕੀਤੀ ਮੀਟਿੰਗ

ਚੰਡੀਗੜ੍ਹ, 12 ਜਨਵਰੀ : ਰਾਜ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ  ਅੱਜ ਬਾਗਬਾਨੀ, ਸੁਤੰਤਰਤਾ ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰਸੈਸਿੰਗ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਪ੍ਰਧਾਨਗੀ ਹੇਠ ਪਲੇਠੀ ਮੀਟਿੰਗ ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਹੁਲ ਤਿਵਾੜੀ, ਆਈ.ਏ.ਐਸ., ਗਗਨਦੀਪ ਬਰਾੜ, ਆਈ.ਏ.ਐਸ ਸਕੱਤਰ ਬਾਗਬਾਨੀ, ਪੰਜਾਬ ਅਤੇ

ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਲਈ ਜਲਦੀ ਮਿਲਾਂਗਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ : ਧਾਲੀਵਾਲ

ਚੰਡੀਗੜ 12 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ ‘ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ

6 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਰਫਤਾਰ

ਲੁਧਿਆਣਾ, 11 ਜਨਵਰੀ : ਲੁਧਿਆਣਾ ਦੀ ਐਸ.ਟੀ.ਐਫ ਦੀ ਟੀਮ ਨੇ ਇਕ ਨਸ਼ਾ ਤਸਕਰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਕਥਿਤ ਦੋਸ਼ੀ ਕੋਲੋਂ 1 ਕਿਲੋ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 6 ਕਰੋੜ ਰੁਪਏ ਤੋਂ ਵੱਧ ਹੈ। ਉਸ ਦਾ ਸਾਥੀ ਅਜੇ ਫਰਾਰ ਹੈ। ਥਾਣਾ ਐਸਟੀਐਫ ਨੇ ਘੋੜਾ ਕਲੋਨੀ ਦੇ ਆਕਾਸ਼ ਕੁਮਾਰ ਉਰਫ਼

ਲੁਧਿਆਣਾ ’ਚ ਰਾਹੁਲ ਗਾਂਧੀ ਦੀ ਯਾਤਰਾ ਦੇ ਵਿਰੋਧ ਕਿਸੇ ਨੇ ਲਾਏ ਪੋਸਟਰ

ਲੁਧਿਆਣਾ, 11 ਜਨਵਰੀ : ਪੰਜਾਬ ’ਚ ਅੱਜ ਰਾਹੁਲ ਗਾਂਧੀ ਦੀ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ ਤੇ ਵੀਰਵਾਰ ਇਹ ਯਾਤਰਾ ਲੁਧਿਆਣਾ ਪੁੱਜ ਰਹੀ ਹੈ। ਲੁਧਿਆਣਾ ਸ਼ਹਿਰ ਵਿੱਚ ਰਾਹੁਲ ਗਾਂਧੀ ਦੀ ਯਾਤਰਾ ਦਾ ਵਿਰੋਧ ਸ਼ੁਰੂ ਹੋਇਆ ਹੈ। ਲੁਧਿਆਣਾ ਦੇ ਕਾਂਗਰਸ ਭਵਨ ਦੇ ਬਾਹਰ ਤੇ ਨੇੜੇ ਦੀਆਂ ਇਮਾਰਤਾਂ ’ਤੇ ਕਿਸੇ ਅਗਿਆਤ ਵਿਅਕਤੀ ਵਲੋਂ ਕਾਂਗਰਸੀ ਵਿਰੋਧੀ ਪੋਸਟਰ ਲਗਾ ਦਿੱਤੇ ਹਨ। ਪੋਸਟਰ ’ਤੇ

ਭਾਰਤੀ ਮੂਲ ਦੇ ਯੂਕੇ ਡਾਕਟਰ ਨੂੰ ਜਿਨਸੀ ਸ਼ੋਸ਼ਣ ਲਈ 5 ਉਮਰ ਕੈਦ ਦੀ ਸਜ਼ਾ

ਲੰਡਨ, 11 ਜਨਵਰੀ : ਭਾਰਤੀ ਮੂਲ ਦੇ ਇੱਕ ਡਾਕਟਰ ਨੂੰ ਯੂਕੇ ਦੀ ਇੱਕ ਅਪਰਾਧਿਕ ਅਦਾਲਤ ਨੇ ਚਾਰ ਸਾਲਾਂ ਦੀ ਮਿਆਦ ਵਿੱਚ 28 ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਤਿੰਨ ਤੋਂ ਇਲਾਵਾ ਦੋ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਇੱਕ ਮੀਡੀਆ ਰਿਪੋਰਟ ਅਨੁਸਾਰ। ਬੀਬੀਸੀ ਦੀ ਰਿਪੋਰਟ ਅਨੁਸਾਰ, ਮਨੀਸ਼ ਸ਼ਾਹ (53) ਨੂੰ ਪੂਰਬੀ ਲੰਡਨ ਵਿੱਚ ਆਪਣੇ ਕਲੀਨਿਕ ਵਿੱਚ ਚਾਰ ਔਰਤਾਂ ਵਿਰੁੱਧ 25

ਰਿਵਰ ਕਰੂਜ਼ ਦੇਸ਼ ਦੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜਨ ਅਤੇ ਇਸ ਦੀ ਵਿਭਿੰਨਤਾ ਦੇ ਸੁੰਦਰ ਪਹਿਲੂਆਂ ਨੂੰ ਖੋਜਣ ਦਾ ਵਿਲੱਖਣ ਮੌਕਾ ਹੈ : ਪੀ.ਐਮ. ਮੋਦੀ
  • ਪੀ.ਐਮ. ਮੋਦੀ 13 ਜਨਵਰੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਾਰਾਣਸੀ ਵਿੱਚ ਗੰਗਾ ਨਦੀ ਦੇ ਕਿਨਾਰੇ 'ਟੈਂਟ ਸਿਟੀ' ਦਾ ਕਰਨਗੇ ਉਦਘਾਟਨ
  • 1,000 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਅੰਦਰੂਨੀ ਜਲ ਮਾਰਗਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।
  • 'ਟੈਂਟ ਸਿਟੀ' ਹਰ ਸਾਲ ਅਕਤੂਬਰ ਤੋਂ ਜੂਨ ਤੱਕ ਚੱਲੇਗੀ

ਨਵੀਂ ਦਿੱਲੀ, 11 ਜਨਵਰੀ : ਪ੍ਰਧਾਨ ਮੰਤਰੀ

ਕੁਲਤਾਰ ਸਿੰਘ ਸੰਧਵਾਂ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਭਗਵੰਤ ਮਾਨ ਵੱਲੋਂ ਪ੍ਰਗਟਾਏ ਦ੍ਰਿੜ ਇਰਾਦੇ ਦੀ ਸਰਾਹਨਾ
  • - ਵਿਧਾਨ ਸਭਾ ਦੇ ਸਪੀਕਰ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਸਣੇ ਸਾਰੇ ਵਰਗਾਂ ਨੂੰ ਮੁੱਖ ਮੰਤਰੀ ਦੇ ਹੱਥ ਮਜ਼ਬੂਤ ਕਰਨ ਦੀ ਨੂੰ ਅਪੀਲ

ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸਰਾਹਨਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ