news

Jagga Chopra

Articles by this Author

ਚੀਮਾ ਵੱਲੋਂ ਆਬਕਾਰੀ ਵਿਭਾਗ ਦੇ ਈ-ਚੌਕਸੀ ਸਿਸਟਮ ਰਾਹੀਂ ਅਚਨਚੇਤ ਚੈਕਿੰਗ
  • - ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼
  • - ਆਬਕਾਰੀ ਇਨਫੋਰਸਮੈਂਟ ਅਧਿਕਾਰੀਆਂ ਲਈ ਵਿਸ਼ੇਸ਼ ਜੈਕਟਾਂ ਕੀਤੀਆਂ ਲਾਂਚ

ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ 'ਤੇ ਤਾਇਨਾਤ ਆਬਕਾਰੀ ਅਤੇ ਕਰ ਅਧਿਕਾਰੀਆਂ (ਈ.ਟੀ.ਓਜ਼) ਅਤੇ

ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
  • - ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਮੁਲਾਕਾਤ, ਪੱਲੇਦਾਰਾਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 11 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ ਹਨ ਜਿਹਨਾਂ ਦੀ

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 11 ਜਨਵਰੀ : ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ ‘ਚ 19 ਲੱਖ 44 ਹਜ਼ਾਰ ਪੌਦੇ ਲਗਾਏ ਹਨ।

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 11 ਜਨਵਰੀ : ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ

ਆਰ.ਐਸ. ਮਾਡਲ ਸਕੂਲ ਦੇ 10 ਵਿਦਿਆਰਥੀ ਪੁੱਜੇ ਅਗੇਲ ਪੜਾਅ ’ਚ

ਲੁਧਿਆਣਾ, 11 ਜਨਵਰੀ : ਅੱਜ ਆਰ. ਐਸ. ਮਾਡਲ ਸੀ. ਸੈ. ਸਕੂਲ ਸ਼ਾਸਤਰੀ ਨਗਰ ਦੇ 10 ਵਿਦਿਆਰਥੀਆਂ ਨੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵੱਲੋਂ ਕਰਵਾਏ ਗਏ ਅੰਤਰ ਸਕੂਲ ਸੰਗੀਤ ਅਤੇ ਨ੍ਰਿਤ ਮੁਕਾਬਲੇ ਦੇ ਪਹਿਲੇ ਪੜਾਅ ਵਿੱਚੋਂ ਜਿੱਤ ਕੇ ਦੂਜੇ ਪੜਾਅ ਵਿੱਚ ਦਾਖਲ ਹੋ ਗਏ ਹਨ। ਤਿੰਨ ਭਾਗਾਂ ਵਿੱਚ ਵੰਡੀ ਗਈ ਇਸ ਪ੍ਰਤੀਯੋਗਿਤਾ ਵਿੱਚ ਆਰ.ਐਸ. ਸਕੂਲ ਦੇ 13 ਵਿਦਿਆਰਥੀਆਂ ਨੇ ਭਾਗ ਲਿਆ

ਪੀ. ਏ. ਯੂ. ਨੇ ਪਛੜੀਆਂ ਸ਼੍ਰੇਣੀਆਂ ਲਈ ਸਿਖਲਾਈ ਕੈਂਪ ਲਗਾਇਆ

ਲੁਧਿਆਣਾ, 11 ਜਨਵਰੀ : ਬੀਤੇ ਦਿਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਨੇ ਆਲ ਇੰਡਿਆ ਕਾਰਡੀਨੇਟਿਡ ਖੋਜ ਪ੍ਰੋਜੈਕਟ ਦੇ ਅਧੀਨ ਸਕਿਲ ਡਿਵੈਲਪਮੈਂਟ ਸੈਂਟਰ ਨਾਲ ਮਿਲਕੇ ਪਛੜੀਆਂ ਸ਼੍ਰੇਣੀਆਂ ਲਈ ਸਿਖਲਾਈ ਕੈਂਪ ਆਯੋਜਿਤ ਕਿਤਾ ਗਿਆ। ਇਹ ਕੈਂਪ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਵਿੱਚ ਲਗਾਇਆ ਗਿਆ, ਜਿਸ ਵਿੱਚ ਲੁਧਿਆਣਾ

ਵੈਟਨਰੀ ਯੂਨੀਵਰਸਿਟੀ ਦਾ ਕੈਲੰਡਰ ‘ਸੂਰਜੁ ਏਕੋ ਰੁਤਿ ਅਨੇਕ’ 2023 ਲੋਕ ਅਰਪਣ

ਲੁਧਿਆਣਾ, 11 ਜਨਵਰੀ : ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਲੋਂ ‘ਸੂਰਜੁ ਏਕੋ ਰੁਤਿ ਅਨੇਕ’ ਸਿਰਲੇਖ ਅਧੀਨ ਤਿਆਰ ਕੀਤੇ ਗਏ ਸਾਲ 2023 ਦੇ ਕੈਲੰਡਰ ਨੂੰ ਲੋਕ ਅਰਪਣ ਕੀਤਾ ਗਿਆ। ਇਸ ਕੈਲੰਡਰ ਵਿਚ ਵੱਖੋ-ਵੱਖਰੀਆਂ ਰੁੱਤਾਂ ਵਿਚ ਸੂਰਜ ਉਦੈ ਦੀਆਂ ਤਸਵੀਰਾਂ ਹਨ। ਇਨ੍ਹਾਂ ਤਸਵੀਰਾਂ ਦਾ ਸੰਗ੍ਰਹਿ ਸ਼੍ਰੀ

ਰਾਹੁਲ ਗਾਂਧੀ ਦੀ ਯਾਤਰਾ ਕਾਰਨ ਪ੍ਰਸਾਸ਼ਨ ਨੇ ਕੀਤਾ ਟ੍ਰੈਫਿਕ ਰੂਟ ਜਾਰੀ

ਲੁਧਿਆਣਾ, 11 ਜਨਵਰੀ : ਰਾਹੁਲ ਗਾਂਧੀ ਦੀ ਯਾਤਰਾ ਕੱਲ੍ਹ ਸਵੇਰੇ ਜ਼ਿਲ੍ਹਾ ਲੁਧਿਆਣਾ ਤੋਂ ਸ਼ੁਰੂ ਹੋਵੇਗੀ। ਲੁਧਿਆਣਾ ਪੁਲਿਸ ਨੇ ਯਾਤਰਾ ਤੋਂ ਪਹਿਲਾਂ ਟ੍ਰੈਫਿਕ ਰੂਟ ਜਾਰੀ ਕਰ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਇਸ ਟ੍ਰੈਫਿਕ ਰੂਟ ਅਨੂਸਾਰ ਜੀਐਨਈ ਕਾਲਜ ਰੋਡ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਨਾਭਾ, ਮਲੇਰਕੋਟਲਾ ਅਤੇ ਪਟਿਆਲਾ ਰੂਟਾਂ ਦੀ ਵਰਤੋਂ ਕਰਨਗੇ।

ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਜ਼ਾਹਿਦਾ ਸੁਲੇਮਾਨ ਮਲੇਰਕੋਟਲਾ ਦੀ ਹਲਕਾ ਇੰਚਾਰਜ ਨਿਯੁਕਤ

ਮਲੇਰਕੋਟਲਾ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਮਲੇਰਕੋਟਲਾ ਦਾ ਉਘੀ ਪੱਤਰਕਾਰ ਅਤੇ ਸਮਾਜ ਸੇਵਿਕਾ ਜ਼ਾਹਿਦਾ ਸੁਲੇਮਾਨ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਮਲੇਰਕੋਟਲਾ ਵਿਖੇ ਕਰਵਾਏ ਗਏ ਪਾਰਟੀ ਦੇ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਜਿੰਨ੍ਹਾਂ ਨੇ ਸਮਾਗਮ ਦੌਰਾਨ ਜ਼ਾਹਿਦਾ ਸੁਲੇਮਾਨ ਨੂੰ

ਜੀ.ਐਚ.ਜੀ. ਪਬਲਿਕ ਸਕੂਲ, ਸਿੱਧਵਾਂ ਖੁਰਦ ਵਿਖੇ ਵਿੰਟਰ ਐਕਟੀਵਿਟੀ

ਜਗਰਾੳ, 11 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਬਹੁਤ ਸਾਰੀਆਂ ਮੌਸਮਾਂ ਅਤੇ ਰੁੱਤਾਂ ਦਾ ਰਾਜਾ ਮੰਨਿਆ ਗਿਆ ਹੈ।ਏਥੇ ਸਰਦੀਆਂ ਦਾ ਮੌਸਮ ਸਭ ਤੋਂ ਠੰਢਾ ਮੰਨਿਆ ਗਿਆ ਹੈ। ਜੋ ਦਸੰਬਰ ਦੇ ਮਹੀਨੇ ਵਿੱਚ ਸ਼ੁਰੂ ਹੁੰਦਾ ਹੈ ਅਤੇ ਮਾਰਚ ਦੇ ਅੱਧ ਤੱਕ ਚਲਦਾ ਹੈ। ਦਸੰਬਰ ਅਤੇ ਜਨਵਰੀ ਸਰਦੀਆਂ ਦੇ ਸਭ ਤੋਂ ਠੰਡੇ ਮਹੀਨੇ ਹੁੰਦੇ ਹਨ। ਬੱਚਿਆਂ ਨੂੰ ਫ਼#39;ਵਿੰਟਰ ਸੀਜ਼ਨਫ਼#39; ਬਾਰੇ