news

Jagga Chopra

Articles by this Author

ਮਜੀਠੀਆ ਨੇ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਚੁਕੇ ਸਵਾਲ, ਘੇਰੀ ਮਾਨ ਸਰਕਾਰ

ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ

ਮਜੀਠੀਆ ਨੇ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਚੁਕੇ ਸਵਾਲ, ਘੇਰੀ ਮਾਨ ਸਰਕਾਰ

ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ

ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ 

ਨਵੀਂ ਦਿੱਲੀ, 08 ਅਗਸਤ 2024 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਨੂੰ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੁਪਨਾ ਅਤੇ ਉਨ੍ਹਾਂ ਦਾ ਹੌਂਸਲਾ ਟੁੱਟ ਗਿਆ ਹੈ। ਉਸ ਕੋਲ ਹੁਣ ਬਹੁਤੀ ਤਾਕਤ ਨਹੀਂ ਬਚੀ ਹੈ। ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਕਾਫੀ ਪਰੇਸ਼ਾਨ ਸੀ। ਉਸ ਨੂੰ

ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਚੰਡੀਗੜ੍ਹ, 08 ਅਗਸਤ 2024 : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ 'ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਹੈ। ਰਿਪੋਰਟ

ਸੁਖਬੀਰ ਸਿੰਘ ਬਾਦਲ ਪਹੁੰਚੇ ਸ਼ਿਮਲਾ, ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਨਾਲ ਕੀਤੀ ਮੁਲਾਕਾਤ

ਸ਼ਿਮਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਸਕੱਤਰੇਤ 'ਚ ਦੋਵਾਂ ਨੇਤਾਵਾਂ ਵਿਚਾਲੇ ਕਰੀਬ 20 ਮਿੰਟ ਤੱਕ ਗੱਲਬਾਤ ਹੋਈ। ਇਸ ਮੁਲਾਕਾਤ ਦੌਰਾਨ ਬਹੁਤ ਹੀ ਗੰਭੀਰ ਸੈਲਾਨੀਆਂ ਦੇ ਮੁੱਦੇ 'ਤੇ ਵਿਚਾਰ-ਚਰਚਾ ਕੀਤੀ।ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਆਮ ਪਰਿਵਾਰਾਂ ਦੇ ਧੀਆਂ-ਪੁੱਤ ਓਲੰਪਿਕ ਜਿੱਤ ਸਕਦੇ ਹਨ ਤਾਂ ਚੋਣ ਕਿਹੜੀ ਵੱਡੀ ਗੱਲ ਹੈ : ਭਗਵੰਤ ਮਾਨ
  • ਝਾੜੂ ਦਾ ਬਟਨ ਤੁਹਾਡੇ ਬੱਚਿਆਂ ਦੀ ਕਿਸਮਤ ਬਦਲਣ ਵਾਲਾ ਬਟਨ: ਭਗਵੰਤ ਮਾਨ
  • ਅਰਵਿੰਦ ਕੇਜਰੀਵਾਲ ਨੇ ਪੂਰੇ ਦੇਸ਼ ਦੀ ਰਾਜਨੀਤੀ ਦੀ ਦਸ਼ਾ ਅਤੇ ਦਿਸ਼ਾ ਬਦਲੀ, ਹਰਿਆਣਾ ਲਈ ਮਾਣ ਵਾਲੀ ਗੱਲ : ਭਗਵੰਤ ਮਾਨ
  • ਹੁਣ ਹਰਿਆਣਾ ਦੇ ਲੋਕਾਂ ਕੋਲ ਆਮ ਆਦਮੀ ਪਾਰਟੀ ਦਾ ਮਜ਼ਬੂਤ ​ਵਿਕਲਪ ਹੈ: ਭਗਵੰਤ ਮਾਨ
  • ਪੰਜਾਬ 'ਚ ਬਿਨਾਂ ਰਿਸ਼ਵਤ ਤੋਂ 44295 ਸਰਕਾਰੀ ਨੌਕਰੀਆਂ ਦਿੱਤੀਆਂ: ਭਗਵੰਤ ਮਾਨ
ਓ.ਟੀ.ਐਸ-3, ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼
  • ਓ.ਟੀ.ਐੱਸ.-3 ਦੀ ਸਫਲਤਾ ਦੀ ਕੀਤੀ ਸ਼ਲਾਘਾ: 141.58 ਕਰੋੜ ਰੁਪਏ ਦਾ ਮਾਲੀਆ ਹੋਇਆ ਇਕੱਠਾ ਅਤੇ 59,182 ਡੀਲਰਾਂ ਨੂੰ ਹੋਇਆ ਫਾਇਦਾ

ਚੰਡੀਗੜ੍ਹ, 8 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ 'ਤੇ

ਮਹਿਲਾਵਾਂ ਆਪਣੇ ਦ੍ਰਿੜ ਇਰਾਦੇ ਨਾਲ ਕੁਝ ਵੀ ਹਾਸਿਲ ਕਰ ਸਕਦੀਆਂ ਹਨ : ਡਾ. ਬਲਜੀਤ ਕੌਰ
  • ਕਿਹਾ,  ਨਾਰੀ ਸ਼ਕਤੀ ਵੰਦਨ ਅਧਿਨਿਯਮ 2023 ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਔਰਤਾਂ ਦੀ ਭਾਗੀਦਾਰੀ ਅਤਿ-ਜਰੂਰੀ
  • ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਮਹਿਲਾ ਰਿਜ਼ਰਵੇਸ਼ਨ ਐਕਟ ਦੀ ਮਹੱਤਤਾ 'ਤੇ ਜ਼ੋਰ ਦਿੱਤਾ

ਚੰਡੀਗੜ੍ਹ, 8 ਅਗਸਤ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ

ਰੇਪੋ ਰੇਟ ‘ਚ ਕੋਈ ਬਦਲਾਅ ਨਹੀਂ ਪਰ GDP ਦਾ ਅੰਦਾਜ਼ਾ ਘਟਿਆ, MPC ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਚੰਡੀਗੜ੍ਹ, 8 ਅਗਸਤ 2024 : MPC ਦੀ ਮੀਟਿੰਗ ਹਰ ਦੋ ਮਹੀਨਿਆਂ ਬਾਅਦ ਹੁੰਦੀ ਹੈ। ਇਸ ਮੀਟਿੰਗ ਵਿੱਚ ਕਮੇਟੀ ਵੱਲੋਂ ਰੈਪੋ ਰੇਟ ਸਬੰਧੀ ਫੈਸਲੇ ਲਏ ਜਾਂਦੇ ਹਨ। ਮੀਟਿੰਗ 6 ਅਗਸਤ ਤੋਂ ਸ਼ੁਰੂ ਹੋਈ ਸੀ ਅਤੇ ਇਸ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਅੱਜ ਕੀਤਾ ਜਾਵੇਗਾ। ਜੂਨ ‘ਚ ਹੋਈ MPC ਦੀ ਬੈਠਕ ‘ਚ ਰੈਪੋ ਰੇਟ ਨੂੰ ਸਥਿਰ ਰੱਖਣ ਦਾ ਫੈਸਲਾ ਲਿਆ ਗਿਆ ਸੀ। ਇਸ ਵਾਰ ਵੀ ਉਮੀਦ ਕੀਤੀ

ਪੰਜਾਬ ‘ਚ ਮਾਨਸੂਨ ਦੀ ਸੁਸਤ ਚਾਲ ਨੇ ਵਧਾਈ ਚਿੰਤਾ, ਕਈ ਜਿਲ੍ਹੇ ਅਜੇ ਤੱਕ ਸੁੱਕੇ

ਚੰਡੀਗੜ੍ਹ,8 ਅਗਸਤ 2024 : ਪੰਜਾਬ ‘ਚ ਮਾਨਸੂਨ ਦੀ ਸੁਸਤ ਚਾਲ ਨੇ ਮੌਸਮ ਵਿਗਿਆਨੀਆਂ, ਸਰਕਾਰ ਤੋਂ ਲੈ ਕੇ ਆਮ ਲੋਕਾਂ ਅਤੇ ਕਿਸਾਨਾਂ ਦੀ ਚਿੰਤਾ ‘ਚ ਵਾਧਾ ਕਰ ਦਿੱਤਾ ਹੈ। ਅਗਸਤ ਮਹੀਨੇ ਦੀ ਸ਼ੁਰੂਆਤ ‘ਚ ਬਰਸਾਤ ਹੋਣ ਦੋ ਉਮੀਦ ਸੀ ਜੋ ਹੁਣ ਸਮਾਂ ਬੀਤਣ ਦੇ ਨਾਲ ਮੱਧਮ ਹੁੰਦੀ ਜਾ ਰਹੀ ਹੈ। ਆਮ ਲੋਕਾਂ ਨੂੰ ਬਰਸਾਤ ਕਾਰਨ ਗਰਮੀ ਅਤੇ ਬਿਮਾਰੀਆਂ ਤੋਂ ਰਾਹਤ ਦੀ ਉਮੀਦ ਸੀ ਜੀ ਕੀ ਅਜੇ