news

Jagga Chopra

Articles by this Author

ਕ੍ਰਿਕਟ ਟ੍ਰਾਈਡੈਂਟ ਮਾਲਵਾ ਕੱਪ ਦਾ ਫਾਈਨਲ ਮੈਚ ਅੱਜ ਬਰਨਾਲਾ ਵਿਖੇ

ਬਰਨਾਲਾ 07ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਪਦਮ ਸ੍ਰੀ ਰਾਜਿੰਦਰ ਗੁਪਤਾ ਜੀ ਦੀ ਦੇਖ-ਰੇਖ ਵਿੱਚ 24 ਦਸੰਬਰ 2022 ਤੋਂ ਸ਼ੁਰੂ ਹੋਇਆ ਪੰਜਾਬ ਪੱਧਰੀ ਕ੍ਰਿਕਟ ਦਾ ਟਰਾਈਡੈਟ ਮਾਲਵਾ ਕੱਪ 2022-23 ਅੰਡਰ-15 ਮੁੰਡਿਆ ਦਾ ਫਾਈਨਲ ਮੈਚ ਅੱਜ ਮਿਤੀ 08-01-2023 ਨੂੰ ਟਰਾਈਡੈਟ ਕੰਪਲੈਕਸ ਬਰਨਾਲਾ ਦੇ ਕ੍ਰਿਕਟ ਗਰਾਊਡ ਵਿੱਚ ਬਠਿੰਡਾ ਅਤੇ ਲੁਧਿਆਣਾ ਦੀ ਟੀਮਾ ਵਿਚਕਾਰ ਖੇਡਿਆ ਜਾਵੇਗਾ।

ਵਿੱਦਿਅਕ ਪ੍ਰਬੰਧ ਨੂੰ ਤਬਾਹ ਕਰਕੇ ਵਿਦੇਸ਼ੀ ਕਾਰਪੋਰੇਟਾਂ ਦਾ ਗੁਲਾਮ ਬਨਾਉਣ ਵੱਲ ਧੱਕਣ ਦੇ ਯੂ ਜੀ ਸੀ ਦੇ ਫੈਸਲੇ ਦਾ ਜੋਰਦਾਰ ਵਿਰੋਧ

ਬਰਨਾਲਾ  7 ਜਨਵਰੀ (ਗੁਰਸੇਵਕ ਸਿੰਘ ਸਹੋਤਾ, ਭੁਪਿੰਦਰ ਸਿੰਘ ਧਨੇਰ) : ਯੂਨੀਵਰਸਟੀ ਗਰਾਂਟਸ ਕਮਿਸ਼ਨ ਵੱਲੋਂ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ 'ਚ ਅਪਣੇ ਕੰਪਲੈਕਸ ਖੋਲੵਣ ਦਾ ਸੱਦਾ ਦੇਣ ਦਾ ਫੈਸਲਾ ਦੇਸ਼ ਦੇ ਵਿੱਦਿਅਕ ਸਿਸਟਮ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣ ਦਾ ਲੋਕ ਵਿਰੋਧੀ ਫੈਸਲਾ ਹੈ। ਇਹ ਫੈਸਲਾ ਬਹੁਗਿਣਤੀ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਦੇ ਬੁਨਿਆਦੀ ਹੱਕ ਤੋਂ

ਜੋਸ਼ੀਮਠ ’ਚ ਜ਼ਮੀਨ ਖਿਸਕਣ ਕਾਰਨ ਘਰਾਂ ਤੇ ਹੋਰਨਾਂ ਇਮਾਰਤਾਂ ’ਚ ਆਈਆਂ ਵੱਡੀਆਂ ਤਰੇੜਾਂ
  • ਜੋਸ਼ੀਮਠ ਦੇ ਮਾਂ ਭਗਵਤੀ ਮੰਦਰ ਦੀਆਂ ਢਿੱਗਾਂ ਡਿੱਗਣ ਤੋਂ ਬਾਅਦ ਹੁਣ ਸ਼ੰਕਰਾਚਾਰੀਆ ਮਾਧਵ ਆਸ਼ਰਮ ਮੰਦਰ ‘ਚ ਆਈਆਂ ਤਰੇੜਾਂ

ਜੋਸ਼ੀਮਠ, 07 ਜਨਵਰੀ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਇਤਿਹਾਸਕ ਜੋਸ਼ੀਮਠ ਵਿੱਚ ਜ਼ਮੀਨ ਖਿਸਕਣਾ ਇੱਕ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜੋਸ਼ੀਮਠ ਦੇ ਮਾਂ ਭਗਵਤੀ ਮੰਦਰ ਦੇ ਢਿੱਗਾਂ ਡਿੱਗਣ ਤੋਂ ਬਾਅਦ, ਹੁਣ ਸ਼ੰਕਰਾਚਾਰੀਆ ਮਾਧਵ ਆਸ਼ਰਮ ਮੰਦਰ ‘ਚ

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਨੇ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 7 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ

ਪੁਲਿਸ ਵੱਲੋਂ ਵੱਡੇ ਪੱਧਰ ਦੀ ਕਾਰਵਾਈ ਤਹਿਤ ਗੈਂਗਸਟਰ ਬਣੇ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ ਵਿਅਕਤੀਆਂ ‘ਤੇ ਸੂਬਾ ਪੱਧਰੀ ਛਾਪੇਮਾਰੀ
  • - 192 ਪੁਲਿਸ ਪਾਰਟੀਆਂ ਨੇ ਅਰਸ਼ ਡੱਲਾ ਨਾਲ ਜੁੜੇ 232 ਵਿਅਕਤੀਆਂ ਦੇ ਟਿਕਾਣਿਆਂ ਦੀ ਕੀਤੀ ਤਲਾਸ਼ੀ
  • - ਮੁੱਖ ਮੰਤਰੀ ਭਗਵੰਤ ਦੀ ਸੋਚ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਕੀਤੀ ਗਈ ਕਾਰਵਾਈ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ

ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ’ਤੇ ਖਰਚੇ ਜਾਣਗੇ 100 ਕਰੋੜ ਰੁਪਏ - ਡਾ. ਨਿੱਜਰ
  • - ਬਿਜਲੀ ਦੇ ਖੰਭਿਆਂ ’ਤੇ ਲਗੀਆਂ ਨਾਜਾਇਜ ਕੇਬਲਾਂ ਹਟਾਈਆਂ ਜਾਣ : ਬਿਜਲੀ ਮੰਤਰੀ
  • - ਪੀ.ਡਬਲਯੂ.ਡੀ. ਦੀ ਜਮੀਨਾਂ ਤੋਂ ਛਡਾਏ ਜਾਣਗੇ ਗੈਰ ਕਾਨੂੰਨੀ ਕਬਜ਼ੇ
  • - ਡਾ. ਨਿੱਜਰ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ ‘ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 7 ਜਨਵਰੀ : ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਕਾਂਸਲ ਵਿਖੇ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ
  • - ਕਿਹਾ, ਹਲਕੇ ਦੇ ਸਾਰੇ ਵਿਕਾਸ ਕੰਮਾਂ ਨੂੰ ਕਰਨ ਵਿੱਚ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 07 ਜਨਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਕਾਂਸਲ ਵਿਖੇ ਪਿੰਡ ਵਾਸੀਆਂ ਵੱਲੋਂ ਕਰਵਾਏ ਗਏ ਵਿਸ਼ਾਲ

ਅਮਰੀਕਾ ਦੇ ਵਰਜੀਨੀਆ 'ਚ 6 ਸਾਲਾ ਬੱਚੇ ਨੇ ਆਪਣੇ ਅਧਿਆਪਕ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ

ਵਾਸ਼ਿੰਗਟਨ, 07 ਜਨਵਰੀ : ਅਮਰੀਕਾ ਦੇ ਵਰਜੀਨੀਆ ਰਾਜ ਵਿੱਚ ਇੱਕ ਝਗੜੇ ਦੌਰਾਨ ਇੱਕ 6 ਸਾਲਾ ਬੱਚੇ ਨੇ ਪਹਿਲੀ ਜਮਾਤ ਦੇ ਕਲਾਸ ਰੂਮ ਵਿੱਚ ਆਪਣੇ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਮੀਡੀਆ ਰਿਪੋਰਟ ਅਨੁਸਾਰ ਸਿਟੀ ਪੁਲਿਸ ਅਤੇ ਸਕੂਲ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਰਿਚਨੇਕ ਐਲੀਮੈਂਟਰੀ ਸਕੂਲ ਵਿਚ ਗੋਲੀਬਾਰੀ

ਵਿਕਟੋਰੀਆ ਸੂਬੇ ਦੇ ਸ਼ਹਿਰ ਸ਼ੈਪਰਟਨ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 4 ਪੰਜਾਬੀਆਂ ਦੀ ਮੌਤ

ਵਿਕਟੋਰੀਆ (ਅਸਟ੍ਰੇਲੀਆ), 07 ਜਨਵਰੀ : ਅਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਹੋਏ ਇੱਕ ਭਿਆਨਕ ਸੜਕ ਹਾਦਸੇ ’ਚ 4 ਪੰਜਾਬੀਆਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਸਾਰੇ ਵਿਅਕਤੀ ਆਪਣਾ ਕੰਮ ਖ਼ਤਮ ਕਰਕੇ ਘਰਾਂ ਨੂੰ ਪਰਤ ਰਹੇ ਸਨ, ਉਕਤ ਵਿਅਕਤੀਆਂ ਦੀ

ਐਨ.ਸੀ.ਐਸ.ਸੀ. ਦੇ ਅਦਾਲਤ ਅਧਿਕਾਰੀ ਵਲੋਂ ਪ੍ਰਿੰਸੀਪਲ ਸਕੱਤਰ ਤਲਵਾੜ ਦੀ ਗ੍ਰਿਫਤਾਰੀ ਵਾਰੰਟ ਜਾਰੀ

ਚੰਡੀਗੜ੍ਹ : ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਆਈ.ਏ.ਐਸ. ਅਧਿਕਾਰੀ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ