news

Jagga Chopra

Articles by this Author

ਖੈਬਰ ਪਖਤੂਨਖਵਾ ਸੂਬੇ 'ਚ ਮਕਾਨ ਦੀ ਛੱਤ ਡਿੱਗਣ ਕਾਰਨ ਪੰਜ ਬੱਚਿਆਂ ਸਮੇਤ ਛੇ ਦੀ ਮੌਤ

ਪੇਸ਼ਾਵਰ, 3 ਜਨਵਰੀ (ਪੀਟੀਆਈ) : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਮਕਾਨ ਦੀ ਛੱਤ ਡਿੱਗਣ ਕਾਰਨ ਪੰਜ ਬੱਚਿਆਂ ਸਮੇਤ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਸੂਬੇ ਦੇ ਬਜੌਰ ਕਬਾਇਲੀ ਜ਼ਿਲ੍ਹੇ ਵਿੱਚ ਵਾਪਰੀ। ਪੁਲਿਸ ਨੇ ਦੱਸਿਆ ਕਿ ਛੱਤ ਡਿੱਗਣ ਕਾਰਨ ਪੰਜ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ।

ਟੈਕਸਾਸ ਹਾਈਵੇਅ ’ਤੇ ਤਿੰਨ ਗੱਡੀਆਂ ਦੀ ਟੱਕਰ ’ਚ 6 ਲੋਕਾਂ ਦੀ ਮੌਤ, 5 ਜਖ਼ਮੀ

ਹਿਊਸਟਨ, 03 ਜਨਵਰੀ : ਟੈਕਸਾਸ ਹਾਈਵੇਅ ’ਤੇ ਇੱਕ ਨੋ ਪਾਸਿੰਗ ਜ਼ੋਨ ਵਿੱਚ ਇੱਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਰਹੀ ਮਿਨੀਵੈਨ ਇੱਕ ਐਸ.ਯੂ.ਵੀ ਨਾ ਟਕਰਾ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਸਥਾਨਕ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਹਾਦਸਾ ਜਾਰਜ ਵੈਸਟ ਨੇੜੇ ਹੋਇਆ ਹੈ, ਇਹ ਹਾਦਸਾ ਕਰੀਬ ਸ਼ਾਮ ਦੇ 6:30

ਕੇਂਦਰ ਸਰਕਾਰ ਨੇ ਰਾਹੁਲ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ : ਪ੍ਰਿਅੰਕਾ ਗਾਂਧੀ

ਡਾ: ਫਾਰੂਕ ਅਬਦੁੱਲਾ, ਪ੍ਰਿਅੰਕਾ ਚਤੁਰਵੇਦੀ ਅਤੇ ਅਮਰਜੀਤ ਸਿੰਘ ਦੁੱਲਟ 'ਭਾਰਤ ਜੋੜੋ ਯਾਤਰਾ' ਵਿਚ ਹੋਏ ਸ਼ਾਮਲ

ਲਖਨਊ, 03 ਜਨਵਰੀ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਡਾ: ਫਾਰੂਕ ਅਬਦੁੱਲਾ ਮੰਗਲਵਾਰ ਨੂੰ 'ਭਾਰਤ ਜੋੜੋ ਯਾਤਰਾ' ਵਿਚ ਸ਼ਾਮਲ ਹੋ ਗਏ ਕਿਉਂਕਿ ਇਹ ਉੱਤਰ ਪ੍ਰਦੇਸ਼ ਵਿਚ ਦਾਖ਼ਲ ਹੋ ਗਈ ਸੀ। ਇਹ ਯਾਤਰਾ 9 ਦਿਨਾਂ ਦੀ

ਅੰਗਾਂ 'ਤੇ ਸੱਟ ਲੱਗਣ, ਖੂਨ ਵਹਿਣ ਅਤੇ ਸਦਮੇ ਦੇ ਚਲਦਿਆਂ ਹੋਈ ਲੜਕੀ ਦੀ ਮੌਤ : ਪੁਲਿਸ ਕਮਿਸ਼ਨਰ

ਸਖ਼ਤ ਸੁਰੱਖਿਆ ਹੇਠ ਅੰਤਿਮ ਸੰਸਕਾਰ ਲਈ ਲਿਆਂਦਾ ਕੁੜੀ ਦੀ ਲਾਸ਼ ਨੂੰ, ਸ਼ਮਸਾਨਘਾਟ ’ਚ ਲੋਕਾਂ ਦਾ ਭਾਰੀ ਇੱਕਠ

ਨਵੀਂ ਦਿੱਲੀ, 03 ਜਨਵਰੀ : ਦਿੱਲੀ ਦੇ ਕਾਂਝਵਾਲਾ ਮੌਤ ਮਾਮਲੇ 'ਚ ਲੜਕੀ ਦਾ ਮੰਗਲਵਾਰ ਸ਼ਾਮ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਲਾਸ਼ ਨੂੰ ਸਖ਼ਤ ਸੁਰੱਖਿਆ ਹੇਠ ਸ਼ਮਸ਼ਾਨਘਾਟ ਲਿਜਾਇਆ ਗਿਆ। ਅੰਤਿਮ ਯਾਤਰਾ 'ਚ ਪੁਲਿਸ ਫੋਰਸ ਦੇ ਨਾਲ ਲੋਕਾਂ ਦੀ ਭਾਰੀ ਭੀੜ

ਤਾਮਿਲਨਾਡੂ ’ਚ 6 ਵਾਹਨਾਂ ਦੀ ਆਪਸੀ ਟੱਕਰ ’ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਚੇਨਈ, 03 ਜਨਵਰੀ : ਤਾਮਿਲਨਾਡੂ ਦੇ ਜਿਲ੍ਹਾ ਕੁੱਡਲੋਰ ’ਚ ਤ੍ਰਿਚੀ- ਚੇਨਈ ਰਾਸ਼ਟਰੀ ਰਾਜਮਾਰਗ ’ਤੇ  ਮੰਗਲਵਾਰ ਦੀ ਸਵੇਰੇ 6 ਵਾਹਨਾਂ ਦੀ ਆਪਸੀ ਟੱਕਰ ’ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾਂ ਸਾਹਮਣੇ ਆਈ ਹੈ। ਕੁੱਡਲੋਰ ਦੀ ਪੁਲਿਸ ਨੇ ਦੱਸਿਆ ਕਿ ਹਾਈਵੇਅ 'ਤੇ ਦੋ ਬੱਸਾਂ, ਦੋ ਲਾਰੀਆਂ ਅਤੇ ਦੋ ਕਾਰਾਂ ਆਪਸ 'ਚ ਟਕਰਾ ਗਈਆਂ, ਜਿਸ ਕਾਰਨ ਇਹ ਭਿਆਨਕ

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੰਦੋਲੀ ਦੇ ਨੌਜਵਾਨ ਦਾ ਕੈਨੇਡਾ 'ਚ ਕਤਲ

ਹੁਸ਼ਿਆਰਪੁਰ : ਪੰਜਾਬ ਤੋਂ ਚੰਗੇ ਭਵਿੱਖ ਦੇ ਲਈ ਕੈਨੇਡਾ ਗਏ ਨੌਜਵਾਨ ਦਾ ਕਤਲ ਕਰ ਦਿੱਤਾ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੰਦੋਲੀ ਦੇ ਰਹਿਣ ਵਾਲਾ ਨੌਜਵਾਨ ਮੋਹਿਤ ਸ਼ਰਮਾ ਦਾ ਪਿਛਲੇ ਦਿਨੀਂ 31 ਦਸੰਬਰ ਦੀ ਰਾਤ ਨੂੰ ਲੁਟੇਰਿਆਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ ਹੈ। 28 ਸਾਲਾ ਮੋਹਿਤ ਨੌਜਵਾਨ ਤੋਂ ਲੁਟੇਰੇ ਸੋਨੇ ਦੀ ਚੇਨ ਤੇ ਪਰਚ ਖੋਹ ਕੇ ਲੈ ਗਏ। ਮੋਹਿਤ ਦੇ ਪਰਿਵਾਰ ਵਾਲਿਆ ਨੇ

ਬੰਦਰਗਾਹ 'ਤੇ ਖੜ੍ਹੇ ਜਹਾਜ਼ 'ਚ ਮਿਲੀ ਰੂਸੀ ਇੰਜੀਨੀਅਰ ਦੀ ਲਾਸ਼

ਓਡੀਸ਼ਾ, 3 ਜਨਵਰੀ : ਓਡੀਸ਼ਾ 'ਚ ਰੂਸੀ ਨਾਗਰਿਕਾਂ ਦੀਆਂ ਸ਼ੱਕੀ ਮੌਤਾਂ ਦਾ ਮਾਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।ਅੱਜ ਮੰਗਲਵਾਰ ਨੂੰ ਇਕ ਹੋਰ ਰੂਸੀ ਨਾਗਰਿਕ ਮ੍ਰਿਤਕ ਪਾਇਆ ਗਿਆ। ਸੂਬੇ 'ਚ 15 ਦਿਨਾਂ 'ਚ ਇਸ ਤਰ੍ਹਾਂ ਦੀ ਇਹ ਤੀਜੀ ਘਟਨਾ ਹੈ।ਅੱਜ ਮੰਗਲਵਾਰ ਨੂੰ ਓਡੀਸ਼ਾ ਦੇ ਜਗਤਸਿੰਘਪੁਰ ਜ਼ਿਲੇ 'ਚ ਪਾਰਾਦੀਪ ਬੰਦਰਗਾਹ 'ਤੇ ਖੜ੍ਹੇ ਜਹਾਜ਼ 'ਚ ਇਕ ਰੂਸੀ ਨਾਗਰਿਕ ਦੀ ਲਾਸ਼

ਮਾਂ ਬੋਲੀ ਪੰਜਾਬੀ ਦੀ ਪ੍ਰਫੁਲਤਾ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਉਪਰਾਲਾ - ਸਪਕੀਰ ਸੰਧਵਾਂ

ਫ਼ਰੀਦਕੋਟ, 3 ਜਨਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਰਸਾਰ ਅਤੇ ਇਸ ਦੀ ਪ੍ਰਫੁੱਲਤਾ ਲਈ  ਰਾਜ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਮਹੱਤਤਾ ਦੇਣ ਲਈ ਜ਼ਿਲੇ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ

ਹੁਸ਼ਿਆਰਪੁਰ ਹਲਕੇ ’ਚ 8.19 ਕਰੋੜ ਰੁਪਏ ਦੀ ਲਾਗਤ ਨਾਲ ਲੱਗਣਗੇ 21 ਸਿੰਚਾਈ ਟਿਊਬਵੈਲ : ਬ੍ਰਮ ਸ਼ੰਕਰ ਜਿੰਪਾ

- ਕੈਬਨਿਟ ਮੰਤਰੀ ਨੇ ਪਿੰਡ ਪਟਿਆੜੀਆਂ ਤੇ ਠਰੋਲੀ ’ਚ 60 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 3 ਜਨਵਰੀ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸੰਕਰ ਜਿੰਪਾ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚੋਂ

ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ- ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਹੋਈ ਸ਼ੁਰੂਆਤ

ਚੰਡੀਗੜ, 3 ਜਨਵਰੀ : ਸਾਲ 2022 ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਵਿਰਾਸਤੀ ਇਮਾਰਤਾਂ ਅਤੇ ਅਜਾਇਬ ਘਰਾਂ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ ਤਾਂ ਜੋ ਦੂਜੇ ਰਾਜਾਂ ਦੇ ਸੈਲਾਨੀਆਂ ਨੂੰ ਪੰਜਾਬ ਵੱਲ