news

Jagga Chopra

Articles by this Author

ਪੁਲਿਸ ਕਮਿਸ਼ਨਰ ਵਲੋਂ ਸੀਨੀਅਰ ਅਧਿਕਾਰੀਆਂ ਅਤੇ ਫੋਰਸ ਨਾਲ ਕੰਮ ਕਰਨ ਸਬੰਧੀ ਬਣਾਈ ਰਣਨੀਤੀ

ਨਵੇਂ ਸਾਲ ਦੇ ਪਹਿਲੇ ਕੰਮ ਵਾਲੇ ਦਿਨ ਜਨਰਲ ਪਰੇਡ ਵੀ ਕਰਵਾਈ
ਲੁਧਿਆਣਾ, 2 ਜਨਵਰੀ :
ਕਮਿਸ਼ਨਰ ਪੁਲਿਸ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਲਿਸ ਵਿਭਾਗ ਵਿਚ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਅਤੇ ਪੁਲਿਸ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਨਿਪੁੰਨ ਰੱਖਣ ਲਈ, ਨਵੇ ਸਾਲ ਦੇ ਪਹਿਲੇ ਸੋਮਵਾਰ ਨੂੰ ਪੁਲਿਸ ਲਾਈਨ ਲੁਧਿਆਣਾ ਵਿਖੇ ਪੁਲਿਸ

ਸਾਬਕਾ ਮੰਤਰੀ ਆਸ਼ੂ ਦੇ ਪੀ.ਏ. ਇੰਦਰਜੀਤ ਸਿੰਘ ਇੰਦੀ ਨੇ ਲੁਧਿਆਣਾ ਵਿਜੀਲੈਂਸ ਬਿਊਰੋ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਲੁਧਿਆਣਾ, 2 ਜਨਵਰੀ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਫਰਾਰ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੇ ਅਦਾਲਤ ਵਲੋਂ ਭਗੌੜਾ ਐਲਾਨੇ ਜਾਣ ਦੇ ਡਰ ਕਾਰਨ ਅੱਜ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਦਫਤਰ ’ਚ ਆਤਮ ਸਮਰਪਣ ਕਰ ਦਿਤਾ ਤੇ  ਵਿਜੀਲੈਂਸ ਬਿਊਰੋ ਲੁਧਿਆਣਾ ਨੇ ਉਸ ਨੂੰ ਗਿ੍ਰਫਤਾਰ ਕਰ ਲਿਆ। ਇੰਦਰਜੀਤ ਸਿੰਘ ਇੰਦੀ ਸਾਬਕਾ

ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਵਿੱਚ ਲਗਾਤਾਰ ਭੂਚਾਲ ਦੇ ਲੱਗੇ ਝਟਕੇ

ਨਵੀਂ ਦਿੱਲੀ, 01 ਜਨਵਰੀ : ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਵਿੱਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਤਾਜ਼ਾ ਮਾਮਲਾ ਲੱਦਾਖ ਦੇ ਕਾਰਗਿਲ ਦਾ ਹੈ, ਜਿੱਥੇ ਐਤਵਾਰ ਸ਼ਾਮ 6.32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਭੂਚਾਲ ਦੀ ਤੀਬਰਤਾ 4.6 ਸੀ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ 150 ਕਿਲੋਮੀਟਰ ਹੇਠਾਂ ਸੀ। ਭੂਚਾਲ ਵਿਗਿਆਨ ਕੇਂਦਰ ਨੇ

ਅਟਾਰੀ ਸਰਹੱਦ ਵਿਖੇ ਹੋਣ ਵਾਲੀ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 1 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਅੱਜ 1 ਜਨਵਰੀ ਤੋਂ ਭਾਰਤ-ਪਾਕਿ ਸਰਹੱਦ ਜੇਸੀਪੀ ਅਟਾਰੀ ਵਿਖੇ ਰੋਜ਼ਾਨਾ ਸ਼ਾਮ ਨੂੰ ਹੋਣ ਵਾਲੇ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।ਪਹਿਲੀ ਕਤਾਰ 'ਚ ਬੈਠ ਕੇ ਇਸ ਇਤਿਹਾਸਕ ਸਮਾਰੋਹ ਨੂੰ ਦੇਖਣ ਲਈ ਸੈਲਾਨੀਆਂ ਨੂੰ ਹੁਣ ਬੀ.ਐੱਸ.ਐੱਫ ਹੈੱਡਕੁਆਰਟਰ 'ਤੇ ਰਜਿਸਟਰੇਸ਼ਨ ਕਰਵਾਉਣੀ

ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

ਗੁਰਦਾਸਪੁਰ,01 ਜਨਵਰੀ : ਗੁਰਦਾਸਪੁਰ ਦੇ ਪਿੰਡ ਅਗਵਾਨ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਬੇਅੰਤ ਸਿੰਘ. ਸ਼ਹੀਦ ਭਾਈ ਕੇਹਰ ਸਿੰਘ ਅਤੇ ਬੀਬੀ ਸੁਰਿੰਦਰ ਕੌਰ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼ਹੀਦ ਭਾਈ ਸਤਵੰਤ ਸਿੰਘ

ਕਰਨਾਟਕ ਵਿੱਚ ਸਰਕਾਰ ਬਣਾਉਣ ਲਈ ਭਾਜਪਾ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਹੀ ਉਤਰੇਗੀ : ਅਮਿਤ ਸ਼ਾਹ

ਬੈਂਗਲੁਰੂ, 01 ਜਨਵਰੀ : ਕਰਨਾਟਕ ਵਿੱਚ ਭਾਜਪਾ ਦੀ ਦੋ ਤਿਹਾਈ ਬਹੁਮਤ ਨਾਲ ਸਰਕਾਰ ਬਣਾਉਣ ਨੂੰ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਤਾਕੀਦ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪਾਰਟੀ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਹੀ ਉਤਰੇਗੀ, ਅਤੇ ਕਿਹਾ ਕਿ ਇਹ ਵੋਟਿੰਗ ਦੇ ਰੂਪ ਵਿੱਚ ਸਿੱਧਾ ਮੁਕਾਬਲਾ ਹੋਵੇਗਾ।

ਵਨ-ਡੇ ਵਰਲਡ ਕੱਪ ’ਚ 20 ਕ੍ਰਿਕਟਰਾਂ ਨੂੰ ਮਿਲੇਗਾ ਮੌਕਾ, ਬੀਸੀਸੀਆਈ ਵੱਲੋਂ ਫੈਸਲਾ

ਨਵੀਂ ਦਿੱਲੀ, 01 ਜਨਵਰੀ : ਇਸ ਸਾਲ ਹੋਣ ਵਾਲੇ ਵਨਡੇ ਵਿਸ਼ਵ ਕੱਪ 2023 ਦੇ ਮੱਦੇਨਜ਼ਰ ਬੀ.ਸੀ.ਸੀ.ਆਈ. ਨੇ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਸਕੱਤਰ ਜੈ ਸ਼ਾਹ ਨੇ 50 ਓਵਰਾਂ ਦੇ ਵਿਸ਼ਵ ਕੱਪ ਨੂੰ ਲੈ ਕੇ ਐਕਸ਼ਨ ਪਲਾਨ ਤਿਆਰ ਕੀਤਾ ਹੈ। ਬੀਸੀਸੀਆਈ ਵਨਡੇ ਫਾਰਮੈਟ ਵਿੱਚ 20 ਖਿਡਾਰੀਆਂ ਦਾ ਪੂਲ ਤਿਆਰ ਕਰਨ ਜਾ ਰਹੀ ਹੈ। ਵਿਸ਼ਵ ਕੱਪ ਦੇ ਮੱਦੇਨਜ਼ਰ ਇਨ੍ਹਾਂ 20 ਖਿਡਾਰੀਆਂ

ਲੁਧਿਆਣਾ ’ਚ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ‘ਤੇ ਲਾਠੀਚਾਰਜ

ਲੁਧਿਆਣਾ, 01 ਜਨਵਰੀ : ਪੰਜਾਬ ਪੁਲਿਸ ਵੱਲੋਂ ਲੁਧਿਆਣਾ ’ਚ ਨਵੇਂ ਸਾਲ ਮੌਕੇ ਤੇ ਸ਼ਰਾਰਤੀ ਅਨਸਰਾਂ ‘ਤੇ ਲਾਠੀਚਾਰਜ ਕੀਤਾ ਹੈ। ਪੁਲਿਸ ਸਾਰੀ ਰਾਤ ਸੜਕ ’ਤੇ ਤਾਇਨਾਤ ਰਹੀ। ਲੋਕਾਂ ਦੀ ਸੁਰੱਖਿਆ ਲਈ ਕਰੀਬ 3 ਹਜ਼ਾਰ ਪੁਲਿਸ ਮੁਲਾਜ਼ਮ ਸੜਕ ‘ਤੇ ਤਾਇਨਾਤ ਸਨ। ਇਸ ਦੌਰਾਨ ਪੁਲਿਸ ਨੇ ਜਨਤਕ ਥਾਵਾਂ ’ਤੇ ਹੰਗਾਮਾ ਕਰਨ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ ਇਸ

ਫਾਸਟਟੈਗ ਤੋਂ ਟੋਲ ਲੈਣ ਦਾ ਸਿਸਟਮ ਜਲਦੀ ਹੋ ਸਕਦਾ ਦੇਸ਼ ’ਚ ਖ਼ਤਮ, ਜਲਦ ਲਾਗੂ ਹੋ ਸਕਦਾ ਨਵਾਂ ਤਰੀਕਾ

ਨਵੀਂ ਦਿੱਲੀ, 01 ਜਨਵਰੀ : ਦੇਸ਼ ਦੇ ਰਾਸ਼ਟਰੀ ਰਾਜਮਾਰਗਾਂ ‘ਤੇ ਜਲਦ ਹੀ ਵਾਹਨਾਂ ਤੋਂ ਟੋਲ ਟੈਕਸ ਵਸੂਲਣ ਦਾ ਨਵਾਂ ਤਰੀਕਾ ਦੇਖਣ ਨੂੰ ਮਿਲ ਸਕਦਾ ਹੈ। ਹੁਣ ਦੇਸ਼ ਦੇ ਹਰ ਰਾਸ਼ਟਰੀ ਰਾਜਮਾਰਗ ‘ਤੇ ਫਾਸਟੈਗ ਤੋਂ ਟੋਲ ਟੈਕਸ ਲੈਣ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਜਲਦ ਹੀ ਇਸ ਲਈ ਇਕ ਨਵਾਂ ਤੇ ਆਸਾਨ ਤਰੀਕਾ ਦੇਖਣ ਨੂੰ ਮਿਲ ਸਕਦਾ ਹੈ। ਇਸ ਲਈ ਸਰਕਾਰ ਕੈਮਰਾ ਆਧਾਰਿਤ ਟੋਲ ਕਲੈਕਸ਼ਨ

ਬੀਸੀਸੀਆਈ ਨੇ ਬੱਲੇਬਾਜ਼ੀ ਵਿੱਚ ਰਿਸ਼ਭ ਪੰਤ ਅਤੇ ਗੇਂਦਬਾਜ਼ੀ ਵਿੱਚ ਜਸਪ੍ਰੀਤ ਬੁਮਰਾਹ ਨੂੰ ਚੁਣਿਆ 2022 ਦਾ ਟੌਪ ਪਰਫਾਰਮਰ

ਨਵੀਂ ਦਿੱਲੀ, 01 ਜਨਵਰੀ : ਬੀਸੀਸੀਆਈ ਨੇ ਸਾਲ 2022 ਲਈ ਭਾਰਤ ਦੇ ਤਿੰਨਾਂ ਫਾਰਮੈਟਾਂ ਦੇ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ‘ਚ ਰਿਸ਼ਭ ਪੰਤ ਦਾ ਨਾਂ ਵੀ ਇਕ ਸ਼੍ਰੇਣੀ ‘ਚ ਸ਼ਾਮਲ ਹੈ। ਬੱਲੇਬਾਜ਼ੀ ਵਿੱਚ ਰਿਸ਼ਭ ਪੰਤ ਅਤੇ ਗੇਂਦਬਾਜ਼ੀ ਵਿੱਚ ਜਸਪ੍ਰੀਤ ਬੁਮਰਾਹ ਬੀਸੀਸੀਆਈ ਵੱਲੋਂ 2022 ਵਿੱਚ ਜਾਰੀ ਕੀਤੇ ਗਏ ਟੈਸਟ ਕ੍ਰਿਕਟ