news

Jagga Chopra

Articles by this Author

ਚੰਡੀਗੜ੍ਹ ਦੇ ਗੁਰਪ੍ਰੀਤ ਕੰਗ ਅਫਰੀਕਾ ਦੀ ਮਸ਼ਹੂਰ ਕੰਪਨੀ ਦੇ ਬਣੇ ਸੀ.ਈ.ਓ.

ਚੰਡੀਗੜ੍ਹ, 1 ਜਨਵਰੀ : ਭਾਰਤੀਆਂ ਨੇ ਪੂਰੀ ਦੁਨੀਆ ਵਿੱਚ ਆਪਣੀ ਹੋਂਦ ਕਾਇਮ ਕੀਤੀ ਹੈ। ਚਾਹੇ ਗੂਗਲ ਦਾ ਸੀ.ਈ.ਓ ਹੋਵੇ ਜਾਂ ਮਾਈਕ੍ਰੋਸਾਫਟ ਦੇ ਉੱਚ ਅਹੁਦੇ। ਜ਼ਿਆਦਾਤਰ ਅਹੁਦਿਆਂ 'ਤੇ ਭਾਰਤੀਆਂ ਦਾ ਕਬਜ਼ਾ ਹੈ। ਹੁਣ ਇਸ ਕੜੀ 'ਚ ਚੰਡੀਗੜ੍ਹ ਦੇ ਗੁਰਪ੍ਰੀਤ ਕੰਗ ਦਾ ਨਾਂ ਵੀ ਜੁੜ ਗਿਆ ਹੈ। ਹੁਣ ਭਾਰਤੀ ਮੂਲ ਦੇ ਗੁਰਪ੍ਰੀਤ ਕੰਗ ਨੇ ਅਫਰੀਕਾ ਨੂੰ ਮਲੇਰੀਆ ਤੋਂ ਬਚਾਉਣ ਦੀ

ਅੰਮ੍ਰਿਤਸਰ 'ਚ ਹੋਏ ਸੜਕ ਹਾਦਸੇ ਵਿੱਚ 4 ਦੀ ਮੌਤ, 6 ਜ਼ਖ਼ਮੀ

ਅੰਮ੍ਰਿਤਸਰ, 1 ਜਨਵਰੀ : ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 4 ਮਜਦੂਰਾ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਛੇ ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ

ਸ਼ੋਸ਼ਣ ਦੇ ਲੱਗੇ ਇਲਜਾਮਾਂ ਤੋਂ ਬਾਅਦ ਹਰਿਆਣਾ ਖੇਡ ਮੰਤਰੀ ਸੰਦੀਪ ਸਿੰਘ ਨੇ ਦਿੱਤਾ ਅਸਤੀਫਾ

ਹਰਿਆਣਾ,1 ਜਨਵਰੀ : ਮਹਿਲਾ ਕੋਚ ਵੱਲੋਂ ਜਿਣਸੀ ਸ਼ੋਸ਼ਣ ਦੇ ਲੱਗੇ ਇਲਜਾਮਾਂ ਅਤੇ ਚੰਡੀਗੜ੍ਹ ਵਿੱਚ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਵੱਲੋਂ ਖੇਡ ਵਿਭਾਗ ਤੋਂ ਅਸਤੀਫਾ ਦੇ ਦਿੱਤਾ ਹੈ। ਸੰਦੀਪ ਸਿੰਘ ਦਾ ਕਹਿਣਾ ਹੈ ਕਿ ਮੈਂ ਖੇਡ ਵਿਭਾਗ ਦੇ ਜੂਨੀਅਰ ਕੋਚ ਵੱਲੋਂ ਲਗਾਏ ਗਏ ਝੂਠੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਵਾਉਣਾ ਚਾਹੁੰਦਾ ਹਾਂ। ਜਾਂਚ

ਜਨਵਰੀ 2023 ਤੋਂ ਅਸ਼ੀਰਵਾਦ ਸਕੀਮ ਅਧੀਨ ਗਰੀਬ ਪਰਿਵਾਰ ਘਰੋ ਹੀ ਪੋਰਟਲ ਤੇ ਅਰਜ਼ੀਆਂ ਆਨਲਾਈਨ ਕਰਕੇ ਲੈ ਸਕਦੇ ਹਨ ਲਾਭ

-ਪ੍ਰੀ-ਮੈਟ੍ਰਿਕ,  ਪੋਸਟ ਮੈਟ੍ਰਿਕ  ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਘੱਟ ਗਿਣਤੀ ਵਰਗ ਨਾਲ 556857 ਵਿਦਿਆਰਥੀਆਂ ਨੂੰ 109.66 ਕਰੋੜ ਦੀ ਦਿੱਤੀ ਸਕਾਲਰਸ਼ਿਪ

-ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ

-ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ 242 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ

ਖਰੜ ਵਿੱਚ ਅਚਾਨਕ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ

ਚੰਡੀਗੜ੍ਹ 31 ਦਸੰਬਰ : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਅਚਾਨਕ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਹਾਦਸਾ ਸੈਕਟਰ 126 ਦਾ ਦੱਸਿਆ ਜਾ ਰਿਹਾ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਇੱਥੇ ਸ਼ੋਅਰੂਮ ਬਣਾਇਆ ਜਾ ਰਿਹਾ ਸੀ। । ਪਹਿਲਾਂ ਇਮਾਰਤ ਦੀ ਛੱਤ ਡਿੱਗ ਗਈ, ਉਸਤੋਂ ਬਾਅਦ ਪੂਰੀ ਇਮਾਰਤ ਢਹਿ ਢੇਰੀ ਹੋ ਗਈ| ਮੁੱਢਲੀ ਜਾਣਕਾਰੀ ਅਨੁਸਾਰ ਇਮਾਰਤ ਦੇ

ਕੋਈ ਵੀ ਭਾਰਤ ਦੀ ਇਕ ਇੰਚ ਜ਼ਮੀਨ 'ਤੇ ਕਬਜ਼ਾ ਨਹੀਂ ਕਰ ਸਕਦਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ : ਭਾਰਤ-ਚੀਨ ਸਰਹੱਦੀ ਵਿਵਾਦ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਕੋਈ ਵੀ ਭਾਰਤ ਦੀ ਇਕ ਇੰਚ ਜ਼ਮੀਨ 'ਤੇ ਕਬਜ਼ਾ ਨਹੀਂ ਕਰ ਸਕਦਾ। ਮੈਂ ਭਾਰਤ-ਚੀਨ ਸਰਹੱਦ ਨੂੰ ਲੈ ਕੇ ਬਿਲਕੁਲ ਵੀ ਚਿੰਤਤ ਨਹੀਂ ਹਾਂ। ਸਾਡੇ ITBP ਦੇ ਜਵਾਨ ਸਰਹੱਦ 'ਤੇ ਗਸ਼ਤ ਕਰ ਰਹੇ ਹਨ ਅਤੇ ਸਾਨੂੰ ਉਨ੍ਹਾਂ 'ਤੇ ਪੂਰਾ ਭਰੋਸਾ ਹੈ। ਕੋਈ ਵੀ ਸਾਡੀ ਜ਼ਮੀਨ

ਆਰਐਸਐਸ ਅਤੇ ਭਾਜਪਾ ਨੂੰ ਉਹ ਆਪਣਾ ਗੁਰੂ ਮੰਨਦੇ ਹਨ : ਰਾਹੁਲ ਗਾਂਧੀ

"ਜੇਕਰ ਉਹ ਬੀਜੇਪੀ ਨੂੰ ਆਪਣਾ ਗੁਰੂ ਮੰਨਦੇ ਹਨ ਤਾਂ ਉਨ੍ਹਾਂ ਨੂੰ ਨਾਗਪੁਰ ਜਾਣਾ ਚਾਹੀਦਾ ਹੈ: ਮੁੱਖ ਮੰਤਰੀ ਸਰਮਾ

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ ਕਿ ਉਹ ਆਰਐਸਐਸ ਅਤੇ ਭਾਜਪਾ ਨੂੰ ਆਪਣਾ ਗੁਰੂ ਮੰਨਦੇ ਹਨ ਅਤੇ ਉਹ ਉਨ੍ਹਾਂ ਨੂੰ ਚੰਗੀ ਸਿਖਲਾਈ ਦੇ ਰਹੇ ਹਨ। ਰਾਹੁਲ ਗਾਂਧੀ ਦੇ ਇਸ

ਅਹਿਮਦਾਬਾਦ-ਮੁੰਬਈ ਹਾਈਵੇ ’ਤੇ ਟੱਕਰ ’ਚ 9 ਲੋਕਾਂ ਦੀ ਮੌਤ, ਬੱਸ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ

ਅਹਿਮਦਾਬਾਦ : ਗੁਜਰਾਤ ਦੇ ਨਵਸਾਰੀ ਤੋਂ ਲੰਘ ਰਹੇ ਅਹਿਮਦਾਬਾਦ-ਮੁੰਬਈ ਹਾਈਵੇਤੇ ਸ਼ਨਿਚਰਵਾਰ ਸਵੇਰੇ ਚਾਰ ਵਜੇ ਲਗਜ਼ਰੀ ਬੱਸ ਤੇ ਐੱਸਯੂਵੀ ਵਿਚਾਲੇ ਟੱਕਰ 9 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਹਾਦਸੇਤੇ ਦੁੱਖ ਪ੍ਰਗਟ ਕੀਤਾ ਹੈ ਪ੍ਰਧਾਨ ਮੰਤਰੀ ਰਾਹਤ ਕੋਸ਼

ਸਿੱਖ ਸਿਧਾਂਤ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਗੁਰਦੁਆਰਾ ਐਕਟ 2014 ਵਿੱਚ ਕਰੇ ਸੋਧ : ਜਥੇਦਾਰ ਦਾਦੂਵਾਲ

ਚੰਡੀਗੜ੍ਹ, 31 ਦਸੰਬਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 20 ਸਤੰਬਰ 2022 ਨੂੰ ਸੁਪਰੀਮ ਕੋਰਟ ਵੱਲੋਂ ਕਾਨੂੰਨੀ ਮਾਨਤਾ ਮਿਲੀ ਹੈ ਇਹ ਫੈਸਲਾ ਹੋਣ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ 18 ਮਹੀਨਿਆਂ ਲਈ 38 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਗੁਰਦੁਆਰਾ ਐਕਟ 2014 ਵਿੱਚ ਸੋਧ ਕਰਕੇ ਨਵੀਂ ਪੈਟਰਨ (ਸਰਪ੍ਰਸਤ) ਦੀ ਪੋਸਟ ਬਣਾਈ ਗਈ ਹੈ ਜੋ ਪੋਸਟ

ਕਿਰੀਬਾਤੀ ਦਾ ਪ੍ਰਸ਼ਾਂਤ ਰਾਸ਼ਟਰ ਨਵੇਂ ਸਾਲ ਦਾ ਸੁਆਗਤ ਕਰਨ ਵਾਲਾ ਪਹਿਲਾ ਬਣਿਆ ਦੇਸ਼

ਆਕਲੈਂਡ, 31 ਦਸੰਬਰ : ਕਿਰੀਬਾਤੀ ਦਾ ਪ੍ਰਸ਼ਾਂਤ ਰਾਸ਼ਟਰ ਨਵਾਂ ਸਾਲ ਦਾ ਸੁਆਗਤ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ, ਜਿਸ ਦੀ ਘੜੀ 2023 ਵਿੱਚ ਨਿਊਜ਼ੀਲੈਂਡ ਸਮੇਤ ਗੁਆਂਢੀਆਂ ਤੋਂ ਇੱਕ ਘੰਟਾ ਅੱਗੇ ਹੈ। ਨਿਊਜ਼ੀਲੈਂਡ ਨੇ ਵੀ ਨਵੇਂ ਸਾਲ ਦੀ ਸ਼ੁਰੂਆਤ ਆਤਿਸ਼ਬਾਜ਼ੀ ਅਤੇ ਵਿਸ਼ਾਲ ਲਾਈਟ ਸ਼ੋਅ ਨਾਲ ਕੀਤੀ। ਆਕਲੈਂਡ ਵਿੱਚ, ਸਕਾਈ ਟਾਵਰ ਦੇ ਹੇਠਾਂ ਵੱਡੀ ਭੀੜ ਇਕੱਠੀ ਹੋਈ, ਜਿੱਥੇ